ਸੋਮਵਾਰ, ਮਾਰਚ 30, 2026 01:29 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਬੇਹੱਦ ਦੁਖ਼ਦ: 4 ਮਹੀਨੇ ਪਹਿਲਾਂ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਹੋਈ ਮੌ.ਤ, ਪਰਿਵਾਰ ਨੇ ਕਰਜ਼ਾ ਚੁੱਕ ਭੇਜਿਆ ਸੀ ਕੈਨੇਡਾ

by Gurjeet Kaur
ਅਕਤੂਬਰ 12, 2023
in ਪੰਜਾਬ, ਵਿਦੇਸ਼
0

ਅੰਮ੍ਰਿਤਸਰ ਦੇ ਤਰਨਤਾਰਨ ਤੋਂ ਬੇਹੱਦ ਹੀ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ ਜਿੱਥੇ ਇਕ 4 ਮਹੀਨੇ ਪਹਿਲਾਂ ਕੈਨੇਡਾ ਗਏ ਨੌਜਵਾਨ ਦੀ ਮੌਤ ਹੋ ਜਾਣ ਦੀ ਖਬਰ ਆਈ।ਦੱਸ ਦੇਈਏ ਕਿ ਅੰਮ੍ਰਿਤਸਰ ਦੇ ਤਰਨਤਾਰਨ ਰੋਡ ‘ਤੇ ਕੋਟ ਮਿੱਤ ਸਿੰਘ ਇਲਾਕੇ ‘ਚ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ ਜਦੋਂ ਇੱਕ ਪਰਿਵਾਰ ਨੂੰ ਉਨ੍ਹਾਂ ਦੇ ਨੌਜਵਾਨ ਬੱਚੇ ਦੀ ਮੌਤ ਦੀ ਖਬਰ ਮਿਲੀ।ਦੱਸ ਦੇਈਏ ਮ੍ਰਿਤਕ ਲਵਪ੍ਰੀਤ ਸਿੰਘ ਚਾਰ ਮਹੀਨੇ ਪਹਿਲਾਂ ਹੀ ਕੈਨੇਡਾ ਦੇ ਵੈਨਕੂਵਰ ਸ਼ਹਿਰ ‘ਚ ਕੰਮ ਕਾਜ ਕਰਨ ਲਈ ਗਿਆ ਸੀ ਪਰਿਵਾਰ ਵਲੋਂ ਖੁਸ਼ੀ ਖੁਸ਼ੀ ਆਪਣੇ ਮੁੰਡੇ ਨੂੰ ਕੈਨੇਡਾ ਭੇਜਿਆ ਸੀ।

 

 

ਜਾਣਕਾਰੀ ਮੁਤਾਬਕ ਪਰਿਵਾਰ ਦਾ ਕਹਿਣਾ ਹੈ ਕਿ ਚਾਰ ਅਕਤੂਬਰ ਨੂੰ ਆਖਰੀ ਵਾਰ ਉਸਦਾ ਫ਼ੋਨ ਆਇਆ ਸੀ ਤੇ ਉਸਤੋਂ ਬਾਅਦ ਉਸਦਾ ਕੋਈ ਫੋਨ ਨਹੀਂ।ਅਸੀਂ ਬੜੀ ਵਾਰ ਫੋਨ ਕਰਨ ਦੀ ਕੋਸ਼ਿਸ਼ ਕੀਤੀ ਪਰ ਫੋਨ ਨਹੀਂ ਮਿਲਿਆ ਤੇ ਕੱਲ੍ਹ ਦੇਰ ਰਾਤ ਸਾਨੂੰ ਇੱਕ ਫੋਨ ਆਇਆ ਸਾਨੂੰ ਪਤਾ ਲੱਗਾ ਕਿ ਸਾਡੇ ਬੱਚੇ ਦੀ ਲਾਸ਼ ਪਿਛਲੇ ਪੰਜ ਛੇ ਦਿਨਾਂ ਤੋਂ ਕੈਨੇਡਾ ਤੇ ਵੈਨਕੂਵਰ ਦੇ ਪੁਲਿਸ ਸਟੇਸ਼ਨ ‘ਚ ਪਈ ਹੋਈ ਹੈ ਸਾਨੂੰ ਦੱਸਿਆ ਗਿਆ ਕਿ ਉਸ ਨੂੰ ਸਾਈਲੈਂਟ ਹਾਰਟ ਅਟੈਕ ਆਉਣ ਨਾਲ ਉਸਦੀ ਮੌਤ ਹੋ ਗਈ ਹੈ ਪੀੜਤ ਪਰਿਵਾਰ ਨੇ ਦੱਸਿਆ ਕਿ ਬੜੀ ਮੁਸ਼ਕਿਲ ਨਾਲ ਕਰਜ਼ਾ ਚੁੱਕ ਕੇ ਅਸੀਂ ਆਪਣੇ ਬੱਚੇ ਨੂੰ ਵਿਦੇਸ਼ ਭੇਜਿਆ ਸੀ ਪਰ ਹੁਣ ਉਸਦੀ ਲਾਸ਼ ਦਾ ਇੰਤਜ਼ਾਰ ਕਰ ਰਹੇ ਤੇ ਸਰਕਾਰ ਨੂੰ ਗੁਹਾਰ ਲਗਾ ਰਹੇ ਹਾਂ ਸਾਨੂੰ ਸਾਡੇ ਬੱਚੇ ਦੀ ਮੌਤ ਦਾ ਕਾਰਨ ਦੱਸਿਆ ਜਾਵੇ ਤੇ ਉਸਦੀ ਮ੍ਰਿਤਕ ਦੇਹ ਨੂੰ ਪੰਜਾਬ ਲਿਆਂਦਾ ਜਾਵੇ।

Tags: amritsarcanadadeadpro punjab tvpunjabi newsPunjabi youthPunjabi youth dead in canadaSad newsVancouver
Share534Tweet334Share134

Related Posts

ਪੰਜਾਬ ਵਿੱਚ ਪ੍ਰਦੂਸ਼ਣ ਲਈ ਕਿਸਾਨ ਇਕੱਲੇ ਜ਼ਿੰਮੇਵਾਰ ਨਹੀਂ : ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ

ਮਾਰਚ 29, 2026

ਹੁਣ ਪ੍ਰਧਾਨ ਮੰਤਰੀ ਮੋਦੀ ਲਈ ਅੱਗੇ ਵਧਣ ਅਤੇ ਅਸਲ ਵਿੱਚ ‘ਜੰਗ ਰੋਕਣ’ ਦੀ ਜ਼ਿੰਮੇਵਾਰੀ ਲੈਣ ਦਾ ਸਮਾਂ ਆ ਗਿਆ ਹੈ: CM ਮਾਨ

ਮਾਰਚ 29, 2026

ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ

ਮਾਰਚ 29, 2026

13 ਅਪ੍ਰੈਲ ਨੂੰ ‘ਬੇਅਦਬੀ’ ਕਾਨੂੰਨ ਵਿੱਚ ਸੋਧ ਕਰਾਂਗੇ; ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਹੋਵੇਗੀ: CM ਭਗਵੰਤ ਮਾਨ

ਮਾਰਚ 29, 2026

ਪੰਜਾਬ ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ ਰੁਪਏ ਦੇ ਟ੍ਰਾਈਡੈਂਟ ਹੋਟਲ ਪ੍ਰੋਜੈਕਟ ਦਾ ਐਲਾਨ: ਸੰਜੀਵ ਅਰੋੜਾ

ਮਾਰਚ 28, 2026

ਆਪ ਦੇ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ: ਮੰਤਰੀਆਂ ਅਤੇ ਵਿਧਾਇਕਾਂ ਨੇ ਪੰਜਾਬ ਦੇ ਘਰ-ਘਰ ਤੱਕ ਪਹੁੰਚਾਇਆ ਭਗਵੰਤ ਮਾਨ ਸਰਕਾਰ ਦਾ ਕੰਮ

ਮਾਰਚ 28, 2026
Load More

Recent News

ਪੰਜਾਬ ਵਿੱਚ ਪ੍ਰਦੂਸ਼ਣ ਲਈ ਕਿਸਾਨ ਇਕੱਲੇ ਜ਼ਿੰਮੇਵਾਰ ਨਹੀਂ : ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ

ਮਾਰਚ 29, 2026

ਹੁਣ ਪ੍ਰਧਾਨ ਮੰਤਰੀ ਮੋਦੀ ਲਈ ਅੱਗੇ ਵਧਣ ਅਤੇ ਅਸਲ ਵਿੱਚ ‘ਜੰਗ ਰੋਕਣ’ ਦੀ ਜ਼ਿੰਮੇਵਾਰੀ ਲੈਣ ਦਾ ਸਮਾਂ ਆ ਗਿਆ ਹੈ: CM ਮਾਨ

ਮਾਰਚ 29, 2026

ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ

ਮਾਰਚ 29, 2026

13 ਅਪ੍ਰੈਲ ਨੂੰ ‘ਬੇਅਦਬੀ’ ਕਾਨੂੰਨ ਵਿੱਚ ਸੋਧ ਕਰਾਂਗੇ; ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਹੋਵੇਗੀ: CM ਭਗਵੰਤ ਮਾਨ

ਮਾਰਚ 29, 2026

ਪੰਜਾਬ ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ ਰੁਪਏ ਦੇ ਟ੍ਰਾਈਡੈਂਟ ਹੋਟਲ ਪ੍ਰੋਜੈਕਟ ਦਾ ਐਲਾਨ: ਸੰਜੀਵ ਅਰੋੜਾ

ਮਾਰਚ 28, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.