ਬੁੱਧਵਾਰ, ਅਪ੍ਰੈਲ 8, 2026 07:19 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਬੇਹੱਦ ਦੁਖ਼ਦ : 7 ਮਹੀਨੇ ਪਹਿਲਾਂ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌ.ਤ

by Gurjeet Kaur
ਨਵੰਬਰ 6, 2023
in ਪੰਜਾਬ
0

ਕੈਨੇਡਾ ਤੋਂ ਬੇਹਦ ਹੀ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ।ਜਿੱਥੇ ਇੱਕ ਹੋਰ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।ਜਾਣਕਾਰੀ ਮੁਤਾਬਕ ਨੌਜਵਾਨ ਕਰੀਬ 7 ਮਹੀਨੇ ਪਹਿਲਾਂ ਹੀ ਕੈਨੇਡਾ ਗਿਆ ਸੀ।ਮ੍ਰਿਤਕ ਨੌਜਵਾਨ ਦੀ ਪਛਾਣ ਹਰਭੇਜ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਮੀਆਂਵਿੰਡ, ਤਰਨਤਾਰਨ ਵਜੋਂ ਹੋਈ ਹੈ।

ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਹਰਭੇਜ ਸਿੰਘ ਪਹਿਲਾਂ 7 ਸਾਲ ਦੁਬਈ ‘ਚ ਡਰਾਈਵਰੀ ਕਰਦਾ ਰਿਹਾ ਸੀ ਤੇ ਹੁਣ 7 ਮਹੀਨੇ ਪਹਿਲਾਂ ਹੀ ਕੈਨੇਡਾ ਗਿਆ ਸੀ ਜਿਥੇ ਉਸਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।

ਕੈਨੇਡਾ ‘ਚ ਲਗਾਤਾਰ ਰੋ ਰਹੀਆਂ ਮੌਤਾਂ ‘ਤੇ ਪਰਿਵਾਰਕ ਮੈਂਬਰਾਂ ਨੇ ਸੁਆਲ ਚੁੱਕੇ ‘ਤੇ ਕਿਹਾ ਇਸਦੇ ਕਾਰਨਾਂ ਦਾ ਵੀ ਪਤਾ ਸਰਕਾਰਾਂ ਨੂੰ ਲਗਾਉਣਾ ਚਾਹੀਦਾ ਹੈ।ਪਰਿਵਾਰ ਮ੍ਰਿਤਕ ਦੀ ਦੇਹ ਪੰਜਾਬ ਲਿਆਉਣ ਲਈ ਸਰਕਾਰ ਨੂੰ ਗੁਹਾਰ ਲਗਾ ਰਿਹਾ ਹੈ।ਇਸ ਬੇਹਦ ਮੰਦਭਾਗੀ ਖਬਰ ਨਾਲ ਪੂਰੇ ਇਲਾਕੇ ‘ਚ ਸੋਗ ਦਾ ਮਾਹੌਲ ਹੈ।

Tags: canada punjabi youth deadHarbhej singh Deadpro punjab tvpunjabpunjabi newsPunjabi youthRIP
Share427Tweet267Share107

Related Posts

ਅੰਮ੍ਰਿਤਸਰ ਹਵਾਈ ਅੱਡੇ ‘ਤੇ ਵੱਡੀ ਕਾਰਵਾਈ, ਬੈਂਕਾਕ ਤੋਂ ਆਈਆਂ ‘ਮਠਾਈਆਂ’ ਦੇ ਡੱਬੇ ਚ ਲੈਕੇ ਆ ਰਹੇ ਸੀ ਇਹ ਪਦਾਰਥ

ਅਪ੍ਰੈਲ 8, 2026

ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਹੁਸ਼ਿਆਰਪੁਰ ਵਿੱਚ ਬਣਾਇਆ ਜਾਵੇਗਾ, ਜੋ ਦੋ ਸਾਲਾਂ ਵਿੱਚ ਪੂਰਾ ਹੋਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 8, 2026

ਪੰਜਾਬ ਦਾ ਆਬਕਾਰੀ ਮਾਲੀਆ ਟੀਚਿਆਂ ਨੂੰ ਪਾਰ ਕਰਦਾ ਹੋਇਆ 11,782 ਕਰੋੜ ਰੁਪਏ ‘ਤੇ ਪੁੱਜਾ; ਚਾਰ ਸਾਲਾਂ ਵਿੱਚ ਉਗਰਾਹੀ ਲਗਭਗ ਦੁੱਗਣੀ ਹੋਈ: ਹਰਪਾਲ ਸਿੰਘ ਚੀਮਾ

ਅਪ੍ਰੈਲ 8, 2026

ਪੰਜਾਬ ‘ਚ ਕੱਲ੍ਹ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਰਕਾਰੀ ਅਦਾਰੇ

ਅਪ੍ਰੈਲ 7, 2026

ਪੰਜਾਬ ਦੇ ਆਵਾਜਾਈ ਖੇਤਰ ਦੇ ਵਿਕਾਸ ਨੂੰ ਕੀਤਾ ਹੋਰ ਤੇਜ਼, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਆਰ.ਟੀ.ਸੀ. ਫਲੀਟ ‘ਚ 250 ਨਵੀਆਂ ਬੱਸਾਂ ਨੂੰ ਦਿਖਾਈ ਹਰੀ ਝੰਡੀ

ਅਪ੍ਰੈਲ 7, 2026

ਕਦੇ ਘਾਟੇ ‘ਚ ਚਲਦਾ ਬਿਜਲੀ ਵਿਭਾਗ ਪਿਛਲੇ 4 ਸਾਲਾਂ ਤੋਂ ਪੰਜਾਬ ਦੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਦੇ ਕੇ ਵੀ ਕਮਾ ਰਿਹੈ ਮੁਨਾਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 7, 2026
Load More

Recent News

Ceasefire ਤੋਂ ਬਾਅਦ ਟਰੰਪ ਦਾ ਬਿਆਨ : ਇਰਾਨ ਨੂੰ ਹਥਿਆਰ ਦੇਣ ਵਾਲੇ ਦੇਸ਼ ‘ਤੇ ਲੱਗੇਗਾ 50% ਟੈਰਿਫ

ਅਪ੍ਰੈਲ 8, 2026

ਅੰਮ੍ਰਿਤਸਰ ਹਵਾਈ ਅੱਡੇ ‘ਤੇ ਵੱਡੀ ਕਾਰਵਾਈ, ਬੈਂਕਾਕ ਤੋਂ ਆਈਆਂ ‘ਮਠਾਈਆਂ’ ਦੇ ਡੱਬੇ ਚ ਲੈਕੇ ਆ ਰਹੇ ਸੀ ਇਹ ਪਦਾਰਥ

ਅਪ੍ਰੈਲ 8, 2026

ਮੁੱਖ ਮੰਤਰੀ ਯੋਗੀ ਨੇ 325 ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ ਅਤੇ ਰੱਖਿਆ ਨੀਂਹ ਪੱਥਰ

ਅਪ੍ਰੈਲ 8, 2026

ਇਰਾਨ ‘ਚ ਭਾਰਤੀਆਂ ਲਈ ਕੇਂਦਰ ਸਰਕਾਰ ਦੀ ਐਡਵਾਇਜ਼ਰੀ

ਅਪ੍ਰੈਲ 8, 2026

ਅਮਰੀਕਾ-ਈਰਾਨ ਜੰਗਬੰਦੀ: 40 ਦਿਨ ਬਾਅਦ ਇਰਾਨ ਅਮਰੀਕਾ ਵਿਚਕਾਰ ਜੰਗਬੰਦੀ

ਅਪ੍ਰੈਲ 8, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.