ਬੁੱਧਵਾਰ, ਮਾਰਚ 11, 2026 03:22 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕਾਰ ਲੁੱਟਣ ਦੀ ਕੋਸ਼ਿਸ਼ ਕਰ ਰਹੇ ਲੁਟੇਰੇ ਨੂੰ ਲੱਗੀ ਗੋਲੀ, ਇੱਕ ਦੀ ਮੌਤ ਇੱਕ ਫਰਾਰ

ਅੰਮ੍ਰਿਤਸਰ: ਕਾਰ 'ਤੇ ਜਾ ਰਹੇ ਵਿਅਕਤੀ ਨੂੰ ਪਿਸਤੌਲ ਦੀ ਨੋਕ 'ਤੇ ਲੁੱਟਣ ਦੀ ਕੋਸ਼ਿਸ਼ ਕਰ ਰਹੇ ਲੁਟੇਰੇ ਦੇ ਗੋਲੀ ਲੱਗਣ ਕਾਰਨ ਮੌਤ ਹੋ ਗਈ, ਜਦੋਂ ਕਿ ਇੱਕ ਫਰਾਰ ਹੋ ਗਿਆ।

by Bharat Thapa
ਨਵੰਬਰ 20, 2022
in ਪੰਜਾਬ
0

ਅੰਮ੍ਰਿਤਸਰ: ਕਾਰ ‘ਤੇ ਜਾ ਰਹੇ ਵਿਅਕਤੀ ਨੂੰ ਪਿਸਤੌਲ ਦੀ ਨੋਕ ‘ਤੇ ਲੁੱਟਣ ਦੀ ਕੋਸ਼ਿਸ਼ ਕਰ ਰਹੇ ਲੁਟੇਰੇ ਦੇ ਗੋਲੀ ਲੱਗਣ ਕਾਰਨ ਮੌਤ ਹੋ ਗਈ, ਜਦੋਂ ਕਿ ਇੱਕ ਫਰਾਰ ਹੋ ਗਿਆ। ਹਾਸਲ ਜਾਣਕਾਰੀ ਮੁਤਾਬਕ ਜਦੋਂ ਲੁਟੇਰੇ ਇੱਕ ਕਾਰ ਚਾਲਕ ਨੂੰ ਪਿਸਤੌਲ ਦਿਖਾ ਕੇ ਲੁੱਟਣ ਦੀ ਕੋਸ਼ਿਸ਼ ਕਰ ਰਹੇ ਸੀ ਤਾਂ ਕਾਰ ਚਾਲਕ ਨੇ ਆਪਣੇ ਲਾਈਸੈਂਸੀ ਹਥਿਆਰ ਨਾਲ ਗੋਲੀਆਂ ਚਲਾ ਦਿੱਤੀਆਂ।

ਇਸ ਮੌਕੇ ਚਲਾਈ ਗੋਲੀ ਇੱਕ ਲੁਟੇਰੇ ਲੱਗ ਗਈ ਜਿਸ ਕਾਰਨ ਉਸਦੀ ਮੌਤ ਹੋ ਗਈ, ਜਦੋਂ ਕਿ ਇਕ ਹੋਰ ਭੱਜਣ ਵਿੱਚ ਕਾਮਯਾਬ ਹੋ ਗਿਆ। ਰਣਜੀਤ ਸਿੰਘ ਬੱਗਾ ਨਾਂਅ ਦੇ ਵਿਅਕਤੀ ਨੇ ਦੱਸਿਆ ਕਿ ਉਹ ਆਪਣੀ ਦੁਕਾਨ ਬੰਦ ਕਰਕੇ ਜਦੋਂ ਘਰ ਨੂੰ ਜਾ ਰਿਹਾ ਸੀ ਤਾਂ ਅੰਮ੍ਰਿਤਸਰ ਬਾਈਪਾਸ ‘ਤੇ ਦੋ ਵਿਅਕਤੀਆਂ ਨੂੰ ਉਸ ਨੂੰ ਪਿਸਤੌਲ ਦਿਖਾ ਕੇ ਲੁੱਟਣ ਦੀ ਕੋਸ਼ਿਸ਼ ਕੀਤੀ।

ਇਸ ਮੌਕੇ ਉਸ ਨੇ ਬਚਾਅ ਲਈ ਆਪਣੇ ਲਾਇਸੈਂਸੀ ਹਥਿਆਰ ਨਾਲ ਗੋਲੀ ਚਲਾ ਦਿੱਤੀ। ਗੋਲੀ ਲੁਟੇਰੇ ਦੇ ਵੱਜੀ ਜਿਸ ਕਾਰਨ ਉਸਦੀ ਮੌਤ ਹੋ ਗਈ। ਇਸ ਘਟਨਾ ਦਾ ਪਤਾ ਚਲਦਿਆਂ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਵੱਲੋਂ ਮਾਮਲਾ ਦੀ ਜਾਂਚ ਕੀਤੀ ਜਾ ਰਹੀ ਹੈ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

 

Tags: latest newspro punjab tvpunjab crimepunjabi news
Share209Tweet131Share52

Related Posts

ਹੜਾਂ ਦੇ ਖ਼ਤਰੇ ਨੂੰ ਰੋਕਣ ਲਈ ਡੈਮਾਂ ਦੀ ਹੋਵੇ ਸਮਾਂਬੱਧ ਡੀਸਿਲਟਿੰਗ, ਰਾਜ ਸਭਾ ‘ਚ ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਚੱਕਿਆ ਪੰਜਾਬ ਦੇ ਹੜ੍ਹਾਂ ਦਾ ਮੁੱਦਾ

ਮਾਰਚ 10, 2026

ਪੰਜਾਬ ਵਿੱਚ BJP ਨੂੰ ਵੱਡਾ ਝਟਕਾ : ਸਾਬਕਾ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਸਾਥੀਆਂ ਸਮੇਤ ਅਕਾਲੀ ਦਲ ‘ਚ ਹੋਏ ਸ਼ਾਮਲ

ਮਾਰਚ 10, 2026

ਲੁਧਿਆਣਾ ਦੇ ਸਕੂਲਾਂ ਨੂੰ ਬੰ*ਬ ਨਾਲ ਉਡਾਉਣ ਦੀ ਮਿਲੀ ਧਮਕੀ, ਚੱਲਦੇ ਪੇਪਰ ‘ਚ ਖਾਲੀ ਕਰਵਾਏ ਗਏ ਸਕੂਲ, ਭਾਰੀ ਪੁਲਿਸ ਫੋਰਸ ਤਾਇਨਾਤ

ਮਾਰਚ 10, 2026

ਔਰਤਾਂ ਲਈ 1,000 ਰੁਪਏ ਦਾ ਐਲਾਨ ਹੋਣ ’ਤੇ ਵਿਰੋਧੀ ਧਿਰ ਦੀ ਨਿਰਾਸ਼ਾ ਦੱਸਦੀ ਹੈ ਕਿ 2027 ਵਿੱਚ ‘ਆਪ’ ਦੀ ਸਰਕਾਰ ਦੁਬਾਰਾ ਸਰਕਾਰ ਬਣੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 10, 2026

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੀ ਕੀਤੀ ਤਰੱਕੀ ਬਰਦਾਸ਼ਤ ਨਾ ਹੋਣ ਕਾਰਨ ਵਿਰੋਧੀ ਧਿਰ ਨੇ ਵਿਧਾਨ ਸਭਾ ਵਿੱਚੋਂ ਵਾਕਆਊਟ ਕੀਤਾ: ਹਰਪਾਲ ਸਿੰਘ ਚੀਮਾ

ਮਾਰਚ 10, 2026

ਪੰਜਾਬ ਦੀਆਂ ਕਿਹੜੀਆਂ ਔਰਤਾਂ ਨੂੰ ਮਿਲਣਗੇ 1000/-, ਕੀ ITR ਭਰਨ ਵਾਲੀਆਂ ਔਰਤਾਂ ਲੈ ਸਕਣਗੀਆਂ ਇਸ ਸਕੀਮ ਦਾ ਲਾਭ?

ਮਾਰਚ 9, 2026
Load More

Recent News

ਹੜਾਂ ਦੇ ਖ਼ਤਰੇ ਨੂੰ ਰੋਕਣ ਲਈ ਡੈਮਾਂ ਦੀ ਹੋਵੇ ਸਮਾਂਬੱਧ ਡੀਸਿਲਟਿੰਗ, ਰਾਜ ਸਭਾ ‘ਚ ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਚੱਕਿਆ ਪੰਜਾਬ ਦੇ ਹੜ੍ਹਾਂ ਦਾ ਮੁੱਦਾ

ਮਾਰਚ 10, 2026

ਅੰਤਰਰਾਸ਼ਟਰੀ ਤਣਾਅ ਦੇ ਵਿਚਕਾਰ ਭਾਰਤ ਵਿੱਚ ਗੈਸ ਸੰਕਟ, ਹੋਟਲਾਂ ਅਤੇ ਰੈਸਟੋਰੈਂਟਾਂ ਦੀ ਸਪਲਾਈ ਕੀਤੀ ਬੰਦ

ਮਾਰਚ 10, 2026

ਪੰਜਾਬ ਵਿੱਚ BJP ਨੂੰ ਵੱਡਾ ਝਟਕਾ : ਸਾਬਕਾ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਸਾਥੀਆਂ ਸਮੇਤ ਅਕਾਲੀ ਦਲ ‘ਚ ਹੋਏ ਸ਼ਾਮਲ

ਮਾਰਚ 10, 2026

ਲੁਧਿਆਣਾ ਦੇ ਸਕੂਲਾਂ ਨੂੰ ਬੰ*ਬ ਨਾਲ ਉਡਾਉਣ ਦੀ ਮਿਲੀ ਧਮਕੀ, ਚੱਲਦੇ ਪੇਪਰ ‘ਚ ਖਾਲੀ ਕਰਵਾਏ ਗਏ ਸਕੂਲ, ਭਾਰੀ ਪੁਲਿਸ ਫੋਰਸ ਤਾਇਨਾਤ

ਮਾਰਚ 10, 2026

ਤੇਲ ਅਤੇ ਗੈਸ ਸੰਕਟ ਦੇ ਵਿਚਕਾਰ, ਕੇਂਦਰ ਸਰਕਾਰ ਨੇ ਲਾਗੂ ਕੀਤਾ ESMA, ਜਾਣੋ ਕੀ ਹੈ ਅਤੇ ਕਿਉਂ ਪਈ ਇਸਦੀ ਜ਼ਰੂਰਤ ?

ਮਾਰਚ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.