ਸ਼ਨੀਵਾਰ, ਨਵੰਬਰ 14, 2026 12:39 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਮੋਗਾ ਵਿਖੇ ਸਕੂਲ ਵੈਨ ਤੇ ਐਂਬੂਲੈਂਸ ‘ਚ ਹੋਈ ਟੱਕਰ, ਬੱਚਿਆਂ ਦੀ ਜਾਨ ਖਤਰੇ ‘ਚ ਪਾ ਡਰਾਈਵਰ ਨੇ ਹਾਈਵੇ ਵਿਚਾਲੇ ਰੋਕੀ ਵੈਨ, ਪਿੱਛੋ ਵਾਪਰਿਆ ਦਰਦਨਾਕ ਹਾਦਸਾ

ਮੋਗਾ ਦੇ ਪਿੰਡ ਦੂਨੇਕੇ 'ਚ ਉਸ ਸਮੇਂ ਵੱਡਾ ਹਾਦਸਾ ਵਾਪਰ ਗਿਆ ਜਦੋਂ ਐਂਬੂਲੈਂਸ ਤੇ ਸਕੂਲ ਵੈਨ 'ਚ ਭਿਆਨਕ ਟੱਕਰ ਹੋ ਗਈ। ਜਾਣਕਾਰੀ ਮੁਤਾਬਕ ਇਹ ਟੱਕਰ ਸਕੂਲ ਵੈਨ ਦੇ ਡ੍ਰਾਈਵਰ ਦੀ ਲਾਪਰਵਾਹੀ ਸਦਕਾ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਵੈਨ ਡ੍ਰਾਈਵਰ ਨੇ ਸਕੂਲ ਵੈਨ ਹਾਈਵੇ ਵਿਚਾਲੇ ਖੜ੍ਹੀ ਕੀਤੀ ਹੋਈ ਸੀ

by Bharat Thapa
ਅਕਤੂਬਰ 6, 2022
in Featured, Featured News, ਪੰਜਾਬ
0

ਮੋਗਾ ਦੇ ਪਿੰਡ ਦੂਨੇਕੇ ‘ਚ ਉਸ ਸਮੇਂ ਵੱਡਾ ਹਾਦਸਾ ਵਾਪਰ ਗਿਆ ਜਦੋਂ ਐਂਬੂਲੈਂਸ ਤੇ ਸਕੂਲ ਵੈਨ ‘ਚ ਭਿਆਨਕ ਟੱਕਰ ਹੋ ਗਈ। ਜਾਣਕਾਰੀ ਮੁਤਾਬਕ ਇਹ ਟੱਕਰ ਸਕੂਲ ਵੈਨ ਦੇ ਡ੍ਰਾਈਵਰ ਦੀ ਲਾਪਰਵਾਹੀ ਸਦਕਾ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਵੈਨ ਡ੍ਰਾਈਵਰ ਨੇ ਸਕੂਲ ਵੈਨ ਹਾਈਵੇ ਵਿਚਾਲੇ ਖੜ੍ਹੀ ਕੀਤੀ ਹੋਈ ਸੀ ਜਿਸ ਕਾਰਨ ਪਿੱਛੋ ਦੀ ਤੇਜ਼ ਆ ਰਹੀ ਐਂਬੂਲੈਂਸ ਜੋ ਕਿ ਇਕ ਗਰਭਵਤੀ ਮਹਿਲਾ ਨੂੰ ਹਸਪਤਾਲ ਲਿਜਾ ਰਹੀ ਸੀ ਬੱਸ ਨਾਲ ਟੱਕਰਾ ਗਈ।

ਸਕੂਲ ਵੈਨ ਵਿੱਚ ਬੈਠੇ ਬੱਚਿਆਂ ਨੇ ਦੱਸਿਆ ਕਿ ਵੈਨ ਵਿਚ ਕੁੱਲ ਵੀਹ ਤੋਂ ਜ਼ਿਆਦਾ ਬੱਚੇ ਸਵਾਰ ਸਨ ਅਤੇ ਉਨ੍ਹਾਂ ਦਾ ਡਰਾਈਵਰ ਡਿਵਾਈਡਰ ਦੇ ਕੋਲ ਗੱਡੀ ਲਾ ਕੇ ਚਲਾ ਗਿਆ ਅਤੇ ਪਿੱਛੋਂ ਤੇਜ਼ ਰਫਤਾਰ ਐਂਬੂਲੈਂਸ ਸਿੱਧਾ ਬੱਸ ‘ਚ ਆ ਵੱਜੀ। ਉੱਥੇ ਹੀ ਚਸ਼ਮਦੀਦਾਂ ਨੇ ਦੱਸਿਆ ਕਿ ਇਸ ਮਾਮਲੇ ਵਿਚ ਸਰਾਸਰ ਸਕੂਲ ਵੈਨ ਦੇ ਡਰਾਈਵਰ ਦੀ ਗਲਤੀ ਹੈ ਕਿਉਂਕਿ ਉਹ ਆਪਣਾ ਗੱਡੀ ਦਾ ਹੌਰਨ ਠੀਕ ਕਰਾਉਣ ਲਈ ਬੱਚਿਆਂ ਨਾਲ ਭਰੀ ਬੱਸ ਨੈਸ਼ਨਲ ਹਾਈਵੇ ਦੇ ਕੋਲ ਡਿਵਾਈਡਰ ‘ਤੇ ਰੌਂਗ ਸਾਈਡ ਲਗਾ ਗਿਆ ਅਤੇ ਪਿੱਛੋਂ ਆ ਰਹੀ ਐਂਬੂਲੈਂਸ ਉਸ ਵਿੱਚ ਜਾ ਵੱਜੀ।

Tags: accidentambulancemogaschool van collided
Share234Tweet146Share58

Related Posts

ਚੰਡੀਗੜ੍ਹ ਨਗਰ ਨਿਗਮ ਚੋਣਾਂ 2026 ਨੂੰ ਲੈ ਕੇ ‘ਆਪ’ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

ਨਵੰਬਰ 13, 2026

ਖਰੜ ਤੋਂ ਟਿਕਟ ਕੱਟੇ ਜਾਣ ‘ਤੇ ਅਨਮੋਲ ਗਗਨ ਮਾਨ ਦਾ ਵੱਡਾ ਬਿਆਨ, ਕਿਹਾ . . . .

ਨਵੰਬਰ 13, 2026

ਸਿੱਧੂ ਮੂਸੇਵਾਲਾ ਦੇ ਗਾਣੇ Phantom ‘ਤੇ ਬਲਕੌਰ ਸਿੱਧੂ ਨੇ ਬਿਨ੍ਹਾਂ ਇਜਾਜ਼ਤ ਗਾਣੇ ਰਿਲੀਜ਼ ਕਰਨ ਦੇ ਲਗਾਏ ਇਲਜ਼ਾਮ

ਨਵੰਬਰ 13, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਨੇ ਚੌਥੀ ਰਾਸ਼ਟਰੀ ਮੂਟ ਕੋਰਟ ਪ੍ਰਤੀਯੋਗਤਾ 2026 ਦੀ ਮੇਜ਼ਬਾਨੀ ਕੀਤੀ

ਨਵੰਬਰ 13, 2026

ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ‘ਆਪ’ ਨੇ 31 ਉਮੀਦਵਾਰਾਂ ਦੀ ਦੂਜੀ ਲਿਸਟ ਕੀਤੀ ਜਾਰੀ

ਨਵੰਬਰ 13, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

ਨਵੰਬਰ 11, 2026
Load More

Recent News

ਚੰਡੀਗੜ੍ਹ ਨਗਰ ਨਿਗਮ ਚੋਣਾਂ 2026 ਨੂੰ ਲੈ ਕੇ ‘ਆਪ’ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

ਨਵੰਬਰ 13, 2026

ਖਰੜ ਤੋਂ ਟਿਕਟ ਕੱਟੇ ਜਾਣ ‘ਤੇ ਅਨਮੋਲ ਗਗਨ ਮਾਨ ਦਾ ਵੱਡਾ ਬਿਆਨ, ਕਿਹਾ . . . .

ਨਵੰਬਰ 13, 2026

ਸਿੱਧੂ ਮੂਸੇਵਾਲਾ ਦੇ ਗਾਣੇ Phantom ‘ਤੇ ਬਲਕੌਰ ਸਿੱਧੂ ਨੇ ਬਿਨ੍ਹਾਂ ਇਜਾਜ਼ਤ ਗਾਣੇ ਰਿਲੀਜ਼ ਕਰਨ ਦੇ ਲਗਾਏ ਇਲਜ਼ਾਮ

ਨਵੰਬਰ 13, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਨੇ ਚੌਥੀ ਰਾਸ਼ਟਰੀ ਮੂਟ ਕੋਰਟ ਪ੍ਰਤੀਯੋਗਤਾ 2026 ਦੀ ਮੇਜ਼ਬਾਨੀ ਕੀਤੀ

ਨਵੰਬਰ 13, 2026

ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ‘ਆਪ’ ਨੇ 31 ਉਮੀਦਵਾਰਾਂ ਦੀ ਦੂਜੀ ਲਿਸਟ ਕੀਤੀ ਜਾਰੀ

ਨਵੰਬਰ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.