ਵੀਰਵਾਰ, ਸਤੰਬਰ 3, 2026 05:55 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਪੰਜਾਬ ਸਰਕਾਰ ਵੱਲੋ ਇਕ ਵੱਡੇ ਡਿਪਟੀ ਡਾਇਰੈਕਟਰ ਅਧਿਕਾਰੀ ਨੂੰ ਬਰਖ਼ਾਸਤ ਕੀਤਾ…

by Raminder Singh
ਅਗਸਤ 20, 2022
in Featured News, ਪੰਜਾਬ, ਰਾਜਨੀਤੀ
0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸ਼ਹੀਦ ਏ ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸਹੁੰ ਚੁੱਕਣ ਵੇਲੇ ਇਹ ਅਹਿਦ ਕੀਤਾ ਸੀ ਕਿ ਸੂਬੇ ਦੇ ਲੋਕਾਂ ਨੂੰ ਇੱਕ ਸਾਫ ਸੁਥਰਾ ਅਤੇ ਸੁਚੱਜਾ ਪ੍ਰਸ਼ਾਸਨ ਮੁਹੱਈਆ ਕਰਵਾਇਆ ਜਾਵੇਗਾ।

ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਵੱਲੋਂ ਅੱਜ ਇੱਕ ਅਧਿਕਾਰੀ ਡਿਪਟੀ ਡਾਇਰੈਕਟਰ ਰਾਕੇਸ਼ ਕੁਮਾਰ ਸਿੰਗਲਾ ਨੂੰ ਆਪਣੇ ਫਰਜ਼ ਵਿੱਚ ਕੁਤਾਹੀ ਕਰਨ ਅਤੇ ਜ਼ਰੂਰੀ ਤੱਥ ਲੁਕਾਉਣ ਕਾਰਨ ਬਰਖ਼ਾਸਤ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਭਾਰਤ ਨਾਲ ਸ਼ਾਂਤੀ ਚਾਹੁੰਦੇ ਹਾਂ, ਜੰਗ ਕੋਈ ਮੱਸਲੇ ਦਾ ਹੱਲ ਨਹੀਂ ਹੈ -ਪਾਕਿ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼

ਸੂਬੇ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਉਕਤ ਅਧਿਕਾਰੀ ਨੇ ਪੰਜਾਬ ਸਿਵਲ ਸਰਵਿਸਿਜ਼ ਰੂਲਜ਼, 1970 ਦੀ ਘੋਰ ਉਲੰਘਣਾ ਕਰਦੇ ਹੋਏ ਇਹ ਤੱਥ ਸਰਕਾਰ ਤੋਂ ਲੁਕਾਇਆ ਕਿ ਉਸਨੇ ਸਾਲ 2006 ਤੋਂ ਕੈਨੇਡਾ ਦੀ ਪੀ. ਆਰ. ਹਾਸਿਲ ਕੀਤੀ ਹੋਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉਪਰੋਕਤ ਅਧਿਕਾਰੀ ਨੂੰ ਸਾਲ 2017 ਵਿੱਚ ਚਾਰਜਸ਼ੀਟ ਕੀਤਾ ਗਿਆ ਸੀ ਅਤੇ ਜਨਵਰੀ 29, 2019 ਨੂੰ ਦੋਸ਼ ਸਿੱਧ ਹੋ ਗਏ ਸਨ।

ਕਟਾਰੂਚੱਕ ਨੇ ਇਹ ਵੀ ਦੱਸਿਆ ਕਿ ਇਸ ਸਾਰੇ ਮਾਮਲੇ ਦੀ ਜਾਂਚ ਇੱਕ ਸੇਵਾਮੁਕਤ ਜੱਜ ਅਤੇ ਵਿਭਾਗ ਦੇ ਇੱਕ ਅਧਿਕਾਰੀ ਵੱਲੋਂ ਕੀਤੀ ਗਈ ਸੀ। ਉਕਤ ਅਧਿਕਾਰੀ ਨੂੰ ਦੋਸ਼ਾਂ ਦੀ ਕਾਪੀ ਮੁਹੱਈਆ ਕਰਵਾਈ ਗਈ ਸੀ ਅਤੇ ਨਿੱਜੀ ਸੁਣਵਾਈ ਦਾ ਮੌਕਾ ਦਿੱਤਾ ਗਿਆ ਸੀ ਪਰ ਇਹ ਅਧਿਕਾਰੀ ਸੁਣਵਾਈ ਵਿੱਚ ਸ਼ਾਮਿਲ ਨਹੀਂ ਹੋਇਆ। ਇਸ ਦੇ ਮੱਦੇਨਜ਼ਰ ਉਕਤ ਅਧਿਕਾਰੀ ਨੂੰ ਅੱਜ ਬਰਖ਼ਾਸਤ ਕਰ ਦਿੱਤਾ ਗਿਆ ਹੈ।

Tags: dismissedlal chand kataruchakpunjab govermentpunjab minister
Share208Tweet130Share52

Related Posts

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਸ੍ਰੀ ਰਵੀ ਸ਼ੰਕਰ ਜੀ ਦਾ ਲਿਆ ਆਸ਼ੀਰਵਾਦ

ਅਗਸਤ 30, 2026
Load More

Recent News

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.