ਵੀਰਵਾਰ, ਮਾਰਚ 5, 2026 03:56 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਕਾਰੋਬਾਰ

ਨਵੇਂ ਸਾਲ ‘ਤੇ ਗੌਤਮ ਅਡਾਨੀ ਨੂੰ ਝਟਕਾ, ਨੈੱਟਵਰਥ ’ਚ 91.2 ਕਰੋੜ ਡਾਲਰ ਦੀ ਆਈ ਗਿਰਾਵਟ

ਭਾਰਤ ਤੇ ਏਸ਼ੀਆ ਦੇ ਸਭ ਤੋਂ ਵੱਡੇ ਅਮੀਰ ਗੌਤਮ ਅਡਾਨੀ ਨੂੰ ਨਵੇਂ ਸਾਲ ’ਤੇ ਝਟਕਾ ਲੱਗਾ ਹੈ। ਅਡਾਨੀ ਦੁਨੀਆ ਦੇ ਅਮੀਰਾਂ ਦੀ ਲਿਸਟ ’ਚ ਚੌਥੇ ਨੰਬਰ ’ਤੇ ਖਿਸਕ ਗਏ ਹਨ। ਬਲੂਮਬਰਗ ਅਰਬਪਤੀ ਸੂਚਕਅੰਕ ਮੁਤਾਬਕ ਬੁੱਧਵਾਰ ਨੂੰ ਉਨ੍ਹਾਂ ਦੀ ਨੈੱਟਵਰਥ ’ਚ 91.2 ਕਰੋੜ ਡਾਲਰ ਦੀ

by Bharat Thapa
ਜਨਵਰੀ 12, 2023
in ਕਾਰੋਬਾਰ
0
gautam adani

ਭਾਰਤ ਤੇ ਏਸ਼ੀਆ ਦੇ ਸਭ ਤੋਂ ਵੱਡੇ ਅਮੀਰ ਗੌਤਮ ਅਡਾਨੀ ਨੂੰ ਨਵੇਂ ਸਾਲ ’ਤੇ ਝਟਕਾ ਲੱਗਾ ਹੈ। ਅਡਾਨੀ ਦੁਨੀਆ ਦੇ ਅਮੀਰਾਂ ਦੀ ਲਿਸਟ ’ਚ ਚੌਥੇ ਨੰਬਰ ’ਤੇ ਖਿਸਕ ਗਏ ਹਨ। ਬਲੂਮਬਰਗ ਅਰਬਪਤੀ ਸੂਚਕਅੰਕ ਮੁਤਾਬਕ ਬੁੱਧਵਾਰ ਨੂੰ ਉਨ੍ਹਾਂ ਦੀ ਨੈੱਟਵਰਥ ’ਚ 91.2 ਕਰੋੜ ਡਾਲਰ ਦੀ ਗਿਰਾਵਟ ਆਈ ਅਤੇ ਇਹ 118 ਅਰਬ ਡਾਲਰ ਰਹਿ ਗਈ। ਅਮਰੀਕਾ ਦੀ ਦਿੱਗਜ਼ ਈ-ਕਾਮਰਸ ਕੰਪਨੀ ਐਮਾਜ਼ੋਨ ਦੇ ਫਾਊਂਡਰ ਜੈੱਫ ਬੇਜੋਸ ਹੁਣ ਅਮੀਰਾਂ ਦੀ ਲਿਸਟ ’ਚ ਉਨ੍ਹਾਂ ਤੋਂ ਅੱਗੇ ਨਿਕਲ ਗਏ ਹਨ। ਬੇਜੋਸ ਦੀ ਨੈੱਟਵਰਥ ’ਚ ਬੁੱਧਵਾਰ ਨੂੰ 5.23 ਅਰਬ ਡਾਲਰ ਦੀ ਤੇਜ਼ੀ ਆਈ ਅਤੇ ਉਨ੍ਹਾਂ ਦੀ ਨੈੱਟਵਰਥ ਇਕ ਝਟਕੇ ’ਚ 118 ਅਰਬ ਡਾਲਰ ਪਹੁੰਚ ਗਈ। ਹਾਲਾਂਕਿ ਡੈਸੀਮਲ ਪੁਆਇੰਟ ਤੋਂ ਬਾਅਦ ਦੇ ਫਰਕ ਨੂੰ ਦੇਖਿਆ ਜਾਵੇ ਤਾਂ ਬੇਜੋਸ ਦੀ ਨੈੱਟਵਰਥ ਅਡਾਨੀ ਤੋਂ ਥੋੜੀ ਜ਼ਿਆਦਾ ਹੈ।

ਪਿਛਲੇ ਸਾਲ ਅਡਾਨੀ ਦੀ ਨੈੱਟਵਰਥ ’ਚ 44 ਅਰਬ ਡਾਲਰ ਦਾ ਵਾਧਾ ਹੋਇਆ ਸੀ ਅਤੇ ਉਹ ਸਭ ਤੋਂ ਵੱਧ ਕਮਾਈ ਕਰਨ ਵਾਲੇ ਅਰਬਪਤੀ ਸਨ। ਪਰ ਇਸ ਸਾਲ ਉਨ੍ਹਾਂ ਦੀ ਨੈੱਟਵਰਥ ’ਚ ਹੁਣ ਤੱਕ 2.44 ਅਰਬ ਡਾਲਰ ਦੀ ਗਿਰਾਵਟ ਆਈ ਹੈ। ਉਂਝ ਦੁਨੀਆ ਦੇ ਅਮੀਰਾਂ ਦੀ ਲਿਸਟ ’ਚ ਫ੍ਰਾਂਸ ਦੇ ਕਾਰੋਬਾਰੀ ਬਰਨਾਰਡ ਆਰਨਾਲਟ 182 ਅਰਬ ਡਾਲਰ ਦੀ ਨੈੱਟਵਰਥ ਨਾਲ ਪਹਿਲੇ ਨੰਬਰ ’ਤੇ ਹਨ। ਇਸ ਸਾਲ ਉਨ੍ਹਾਂ ਦੀ ਨੈੱਟਵਰਥ ’ਚ 20 ਅਰਬ ਡਾਲਰ ਦਾ ਵਾਧਾ ਹੋਇਆ ਹੈ। ਯਾਨੀ ਉਨ੍ਹ ਨੇ ਰੋਜ਼ਾਨਾ ਕਰੀਬ 2 ਅਰਬ ਡਾਲਰ ਕਮਾਏ ਹਨ। ਟੈਸਲਾ, ਸਪੇਸਐਕਸ ਅਤੇ ਟਵਿਟਰ ਦੇ ਮਾਲਕ ਐਲਨ ਮਸਕ 132 ਅਰਬ ਡਾਲਰ ਦੀ ਨੈੱਟਵਰਥ ਨਾਲ ਇਸ ਲਿਸਟ ’ਚ ਦੂਜੇ ਨੰਬਰ ’ਤੇ ਹਨ। ਬੁੱਧਵਾਰ ਨੂੰ ਉਨ੍ਹਾਂ ਦੀ ਨੈੱਟਵਰਥ ’ਚ 2.78 ਅਰਬ ਡਾਲਰ ਦਾ ਵਾਧਾ ਹੋਇਆ। ਉਂਝ ਇਸ ਸਾਲ ਉਨ੍ਹਾਂ ਦੀ ਨੈੱਟਵਰਥ ’ਚ ਹੁਣ ਤੱਕ 4.84 ਅਰਬ ਡਾਲਰ ਦਾ ਨੁਕਸਾਨ ਹੋਇਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: fall in net worthGautam adaniNew Yearpropunjabtvshock
Share226Tweet142Share57

Related Posts

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਤੇਜ਼ੀ ਨਾਲ ਵਾਧਾ, ਜਾਣੋ ਅੱਜ ਦੇ ਤਾਜ਼ਾ ਰੇਟ

ਫਰਵਰੀ 23, 2026

ਯੂਟਿਊਬ ਹੋਇਆ ਡਾਊਨ, ਭਾਰਤ ਸਮੇਤ ਦੁਨੀਆ ਭਰ ਦੇ ਕਈ ਦੇਸ਼ਾਂ ‘ਚ ਇੱਕ ਘੰਟੇ ਲਈ ਬੰਦ ਰਹੀਆਂ ਸੇਵਾਵਾਂ

ਫਰਵਰੀ 18, 2026

ਜੀਓ ਦਾ ਸਭ ਤੋਂ ਸਸਤਾ ਲੰਬੀ ਵੈਧਤਾ ਵਾਲਾ ਪਲਾਨ, ਪੜ੍ਹੋ ਪੂਰੀ ਖਬਰ

ਫਰਵਰੀ 14, 2026

ਕੀ ਹੁਣ ਹਰ 1,000 ਰੁਪਏ ਦੇ ਟ੍ਰਾਂਸਫਰ ‘ਤੇ ਕਟਣਗੇ ਪੈਸੇ? RBI ਅਤੇ NPCI ਦੇ ਅਸਲ ਨਿਯਮਾਂ ‘ਚ ਕੀਤੇ ਬਦਲਾਅ

ਫਰਵਰੀ 14, 2026

ਚਾਂਦੀ ਰਿਕਾਰਡ ਉੱਚਾਈ ‘ਤੇ ਪਹੁੰਚਣ ਤੋਂ ਬਾਅਦ ਆਈ ਹੇਠਾਂ, ਕੀ ਇਹ ਫਿਰ ਚਮਕੇਗੀ ?

ਫਰਵਰੀ 8, 2026

ਪੰਜਾਬ ਐਸ.ਜੀ.ਐਸ.ਟੀ. ਵਿਕਾਸ ਦਰ ਸਬੰਧੀ ਭਾਰਤ ਵਿੱਚ ਸਭ ਤੋਂ ਅੱਗੇ : ਹਰਪਾਲ ਸਿੰਘ ਚੀਮਾ

ਫਰਵਰੀ 3, 2026
Load More

Recent News

ਪੰਜਾਬ ਵਿਧਾਨ ਸਭਾ ‘ਚ ਅੱਜ ਹੋਣ ਵਾਲੀ ਕੈਬਿਨਟ ਮੀਟਿੰਗ ਹੋਈ ਮੁਲਤਵੀ, ਜਾਣੋ ਹੁਣ ਕਦੋਂ ਹੋਵੇਗੀ ਇਹ ਮੀਟਿੰਗ

ਮਾਰਚ 5, 2026

ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਲੁਧਿਆਣਾ ਵਿਖੇ ਨਸ਼ਾ ਵਿਰੋਧੀ ਕਾਰਕੁਨ ਨਾਲ ਕੀਤੀ ਮੁਲਾਕਾਤ

ਮਾਰਚ 5, 2026

ਖਾੜੀ ਦੇਸ਼ਾਂ ‘ਚ ਫਸੇ ਭਾਰਤੀਆਂ ਲਈ ਚਲਾਈਆਂ ਜਾਣਗੀਆਂ 58 ਵਿਸ਼ੇਸ਼ ਉਡਾਣਾਂ

ਮਾਰਚ 4, 2026

8 ਅਰਬ ਦੇਸ਼ਾਂ ਦੇ ਨੇਤਾਵਾਂ ਨਾਲ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਗੱਲਬਾਤ, ਭਾਰਤੀ ਪ੍ਰਵਾਸੀਆਂ ਦੀ ਸੁਰੱਖਿਆ ਤੇ ਵਪਾਰਕ ਹਿੱਤਾਂ ਨੇ ਭਾਰਤ ਦੀ ਵਧਾਈ ਚਿੰਤਾ

ਮਾਰਚ 4, 2026

‘ਰੰਗਾਂ ਦਾ ਤਿਉਹਾਰ ਖੁਸ਼ੀਆਂ ਲੈ ਕੇ ਆਵੇ’, ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ ਹੋਲੀ ਦੀਆਂ ਸ਼ੁਭਕਾਮਨਾਵਾਂ

ਮਾਰਚ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.