ਸੋਮਵਾਰ, ਨਵੰਬਰ 23, 2026 03:18 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Navjot Sidhu : ਜੇਲ੍ਹ ‘ਚ ਬੰਦ ਨਵਜੋਤ ਸਿੱਧੂ ਨੂੰ ਝਟਕਾ! ਸਿੱਧੂ ਖਿਲਾਫ਼ ਪ੍ਰੋਡਕਸ਼ਨ ਵਾਰੰਟ ਜਾਰੀ

by Gurjeet Kaur
ਅਕਤੂਬਰ 19, 2022
in ਪੰਜਾਬ
0
Navjot Sidhu : ਜੇਲ੍ਹ 'ਚ ਬੰਦ ਨਵਜੋਤ ਸਿੱਧੂ ਨੂੰ ਝਟਕਾ! ਸਿੱਧੂ ਖਿਲਾਫ਼ ਪ੍ਰੋਡਕਸ਼ਨ ਵਾਰੰਟ ਜਾਰੀ

Navjot Sidhu : ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਸੁਮਿਤ ਮੱਕੜ ਦੀ ਅਦਾਲਤ ਨੇ ਸਾਬਕਾ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਖ਼ਿਲਾਫ਼ ਪ੍ਰੋਡਕਸ਼ਨ ਵਾਰੰਟ ਜਾਰੀ ਕੀਤਾ ਹੈ।

ਇਹ ਵਾਰੰਟ ਸਾਬਕਾ ਡੀਐਸਪੀ ਬਲਵਿੰਦਰ ਸਿੰਘ ਸੇਖੋਂ ਵੱਲੋਂ ਸਾਬਕਾ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਖ਼ਿਲਾਫ਼ 21 ਅਕਤੂਬਰ ਨੂੰ ਦਰਜ ਕਰਵਾਈ ਸ਼ਿਕਾਇਤ ਦੇ ਮਾਮਲੇ ਵਿੱਚ ਜਾਰੀ ਕੀਤੇ ਗਏ ਹਨ।ਅਦਾਲਤ ਨੇ ਸਿੱਧੂ ਦੀ ਤਾਜ਼ਾ ਅਰਜ਼ੀ ਨੂੰ ਵੀ ਖਾਰਜ ਕਰ ਦਿੱਤਾ, ਜਿਸ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਗਵਾਹ ਵਜੋਂ ਪੇਸ਼ ਹੋਣ ਦੀ ਇਜਾਜ਼ਤ ਮੰਗੀ ਗਈ ਸੀ।

ਅਦਾਲਤ ਨੇ ਦੇਖਿਆ ਕਿ ਇਸ ਤੋਂ ਪਹਿਲਾਂ ਵੀ ਸਿੱਧੂ ਨੇ ਇਸੇ ਤਰ੍ਹਾਂ ਦੀ ਪਟੀਸ਼ਨ ਦਾਇਰ ਕੀਤੀ ਸੀ, ਜਿਸ ਨੂੰ ਰੱਦ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਉਸ ਨੇ ਸੈਸ਼ਨ ਕੋਰਟ ਦਾ ਰੁਖ ਕੀਤਾ, ਜਿਸ ਨੇ ਵੀ ਉਸ ਦੀ ਪਟੀਸ਼ਨ ਖਾਰਜ ਕਰ ਦਿੱਤੀ।

Tags: BharatBhushanAshuCentral jail Patialalatest newsnavjot sidhupro punjab tvProductionWarrantpunjab congress
Share217Tweet136Share54

Related Posts

ਵੱਡੀ ਖ਼ਬਰ: ਪੰਜਾਬ ਦੀ ਸਿਆਸਤ ਵਿੱਚ ਨਵਾਂ ਮੋੜ! ਤਿੰਨ ਪਾਰਟੀਆਂ ਵਿਚਾਲੇ ਗੱਠਜੋੜ ਦੀ ਚਰਚਾ ਤੇਜ਼

ਨਵੰਬਰ 23, 2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਨਮਾਨ ਦੀ ਤਜਵੀਜ਼ ਦੇ ਬਾਵਜੂਦ ਪੁਲ ਦਾ ਨਾਮ ਨਿਤੀਸ਼ ਕੁਮਾਰ ਰੱਖਣਾ ਸਿੱਖ ਭਾਵਨਾਵਾਂ ਦਾ ਅਪਮਾਨ ਹੈ: ਹਰਪਾਲ ਸਿੰਘ ਚੀਮਾ

ਨਵੰਬਰ 23, 2026

26 ਨਵੰਬਰ ਭਾਰਤੀ ਰਾਜਨੀਤੀ ਵਿੱਚ ਇਤਿਹਾਸਕ ਦਿਨ, ਆਮ ਲੋਕਾਂ ਦੀ ਆਵਾਜ਼ ਬਣਨ ਲਈ ਇਸ ਦਿਨ ਹੋਇਆ ਸੀ ‘ਆਪ’ ਦਾ ਜਨਮ: ਕੁਲਤਾਰ ਸਿੰਘ ਸੰਧਵਾਂ

ਨਵੰਬਰ 23, 2026

26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ‘ਚ 2027 ਪੰਜਾਬ ਚੋਣਾਂ ਦਾ ਬਿਗਲ ਵਜਾਏਗੀ ‘ਆਪ’,ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ ਮੁਹਿੰਮ ਦੀ ਸ਼ੁਰੂਆਤ

ਨਵੰਬਰ 23, 2026

ਭਲਕੇ ਸਕੂਲਾਂ-ਕਾਲਜਾਂ ‘ਚ ਛੁੱਟੀ ਦਾ ਐਲਾਨ

ਨਵੰਬਰ 22, 2026

ਵੱਡੀ ਖ਼ਬਰ : ਪੰਜਾਬ ਸਰਕਾਰ ਵੱਲੋਂ 274 ਪੁਲਿਸ ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਸੂਚੀ

ਨਵੰਬਰ 22, 2026
Load More

Recent News

ਵੱਡੀ ਖ਼ਬਰ: ਪੰਜਾਬ ਦੀ ਸਿਆਸਤ ਵਿੱਚ ਨਵਾਂ ਮੋੜ! ਤਿੰਨ ਪਾਰਟੀਆਂ ਵਿਚਾਲੇ ਗੱਠਜੋੜ ਦੀ ਚਰਚਾ ਤੇਜ਼

ਨਵੰਬਰ 23, 2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਨਮਾਨ ਦੀ ਤਜਵੀਜ਼ ਦੇ ਬਾਵਜੂਦ ਪੁਲ ਦਾ ਨਾਮ ਨਿਤੀਸ਼ ਕੁਮਾਰ ਰੱਖਣਾ ਸਿੱਖ ਭਾਵਨਾਵਾਂ ਦਾ ਅਪਮਾਨ ਹੈ: ਹਰਪਾਲ ਸਿੰਘ ਚੀਮਾ

ਨਵੰਬਰ 23, 2026

26 ਨਵੰਬਰ ਭਾਰਤੀ ਰਾਜਨੀਤੀ ਵਿੱਚ ਇਤਿਹਾਸਕ ਦਿਨ, ਆਮ ਲੋਕਾਂ ਦੀ ਆਵਾਜ਼ ਬਣਨ ਲਈ ਇਸ ਦਿਨ ਹੋਇਆ ਸੀ ‘ਆਪ’ ਦਾ ਜਨਮ: ਕੁਲਤਾਰ ਸਿੰਘ ਸੰਧਵਾਂ

ਨਵੰਬਰ 23, 2026

26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ‘ਚ 2027 ਪੰਜਾਬ ਚੋਣਾਂ ਦਾ ਬਿਗਲ ਵਜਾਏਗੀ ‘ਆਪ’,ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ ਮੁਹਿੰਮ ਦੀ ਸ਼ੁਰੂਆਤ

ਨਵੰਬਰ 23, 2026

ਭਲਕੇ ਸਕੂਲਾਂ-ਕਾਲਜਾਂ ‘ਚ ਛੁੱਟੀ ਦਾ ਐਲਾਨ

ਨਵੰਬਰ 22, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.