ਵੀਰਵਾਰ, ਸਤੰਬਰ 17, 2026 12:34 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਨੂੰ ਸਮਰਪਿਤ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਕਰਾਇਆ ਜਾ ਰਿਹਾ ਵਿਸ਼ੇਸ਼ ਗੁਰਮਤਿ ਸਮਾਗਮ

by Gurjeet Kaur
ਨਵੰਬਰ 28, 2024
in ਪੰਜਾਬ
0

ਨੌਵੇਂ ਸਤਿਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹਾਦਤ ਨੂੰ ਸਮਰਪਿਤ, ਮਾਨਯੋਗ ਜੱਥੇਦਾਰ ਸਿੰਘ ਸਾਹਿਬ ਸੰਤ ਬਾਬਾ ਕੁਲਵੰਤ ਸਿੰਘ ਜੀ ਪੰਜਪਿਆਰੇ ਸਾਹਿਬਾਨ ਦੇ ਸਰਪ੍ਰਸਤੀ ਹੇਠ ਗੁਰਦੁਆਰਾ ਤਖ਼ਤ ਸੱਚਖੰਡ ਬੋਰਡ ਦੇ ਮਾਨਯੋਗ ਪ੍ਰਸ਼ਾਸਕ ਡਾ. ਵਿਜੇ ਸਤਬੀਰ ਸਿੰਘ ਜੀ ਦੇ ਮਾਰਗਦਰਸ਼ਨ ਵਿੱਚ ਅਤੇ ਗੁਰਦੁਆਰਾ ਬੋਰਡ ਦੇ ਸਹਿਯੋਗ ਨਾਲ ਪੰਜਾਬੀ ਪ੍ਰਮੋਸ਼ਨ ਕੌਂਸਲ ਵੱਲੋਂ ਮਿਤੀ 30 ਨਵੰਬਰ 2024 ਨੂੰ ਤਖਤ ਸੱਚਖੰਡ ਸਾਹਿਬ ਵਿਖੇ ਅਤੇ ਮਿਤੀ 01 ਦਸੰਬਰ 2024 ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਭਵਨ ਵਿਖੇ “ਵਿਸ਼ੇਸ਼ ਗੁਰਮਤਿ ਸਮਾਗਮ” ਦਾ ਆਯੋਜਨ ਕੀਤਾ ਗਿਆ ਹੈ।

 

ਜਿਸ ਵਿੱਚ ਪੰਥ ਪ੍ਰਸਿਧ ਰਾਗੀ ਭਾਈ ਦਵਿੰਦਰ ਸਿੰਘ ਜੀ ਖੰਨੇਵਾਲੇ, ਭਾਈ ਗੁਰਸ਼ਰਨ ਸਿੰਘ ਜੀ ਲੁਧਿਆਣੇ ਵਾਲੇ ਅਤੇ ਭਾਈ ਕਿਸ਼ੋਰ ਸਿੰਘ ਜੀ ਹਜ਼ੂਰੀ ਰਾਗੀ ਅੰਮ੍ਰਿਤਮਈ ਗੁਰਬਾਣੀ ਦੁਆਰਾ ਸੰਗਤਾ ਨੂੰ ਨਿਹਾਲ ਕਰਣਗੇ।

ਇਹ ਸਮਾਗਮ ਰਾਤ ਠੀਕ 7:30 ਵਜੇ ਅਰਦਾਸ ਕਰਕੇ ਆਰੰਭ ਹੋਵੇਗਾ ਤੇ ਰਾਤ 12 :੦੦ ਵਜੇ ਤਕ ਚਲੇਗਾ। ਸਮੂੰਹ ਸਾਧ-ਸੰਗਤ ਨੂੰ ਬੇਨਤੀ ਹੈ ਕਿ, ਦੋਵੇਂ ਦਿਵਾਨਾਂ ਵਿੱਚ ਹਾਜ਼ਰੀਆਂ ਭਰ ਕਰ ਗੁਰੂ ਸਾਹਿਬ ਪ੍ਰਤਿ ਆਪਣੀ ਸ਼ਰਧਾ ਭੇਟ ਕਰੋ ਜੀ।

Tags: Gurmat ceremonymartyrdom Sri Guru Teg Bahadur Sahib JiTakht Sachkhand Sri Hazur Sahib Nanded
Share223Tweet140Share56

Related Posts

ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦ

ਸਤੰਬਰ 16, 2026

ਕੱਲ੍ਹ ਤੋਂ ਪੰਜਾਬ ਵਿੱਚ ਨਹੀਂ ਲੱਗਣਗੇ ਲੰਬੇ ਬਿਜਲੀ ਕੱਟ : ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ

ਸਤੰਬਰ 14, 2026

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਪੰਜਾਬ ਪਹਿਲੀ ਵਾਰ ਕਰੇਗਾ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ : CM ਭਗਵੰਤ ਮਾਨ

ਸਤੰਬਰ 14, 2026

ਪੰਜਾਬ ਵਿੱਚ ਬਿਜਲੀ ਦਾ ਸੰਕਟ : ਉਦਯੋਗਾਂ ਨੂੰ 10 ਘੰਟੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪਿਆ; ਕਈ ਥਰਮਲ ਯੂਨਿਟਾਂ ਦੇ ਬੰਦ ਹੋਣ ਨਾਲ ਸਮੱਸਿਆਵਾਂ ਵਧੀਆਂ

ਸਤੰਬਰ 12, 2026

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਅਮਨ ਕੁਮਾਰ ਨੇ ਐਨ.ਸੀ.ਸੀ. ਮੈਰਿਟ ਲਿਸਟ ਵਿੱਚ ਹਾਸਲ ਕੀਤਾ ਆਲ ਇੰਡੀਆ ਰੈਂਕ-1

ਸਤੰਬਰ 11, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਪਰਿਚਯ 2026’ ਨਾਲ ਨਵੇਂ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ

ਸਤੰਬਰ 10, 2026
Load More

Recent News

ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦ

ਸਤੰਬਰ 16, 2026

ਹੁਣ 2,000 ਰੁਪਏ ਤੋਂ ਵੱਧ ਦੇ UPI ਭੁਗਤਾਨਾਂ ‘ਤੇ ਲੱਗੇਗਾ ਚਾਰਜ, ਇਸ ਤਾਰੀਕ ਤੋਂ ਲਾਗੂ ਹੋਵੇਗਾ ਇਹ ਨਵਾਂ ਨਿਯਮ

ਸਤੰਬਰ 16, 2026

ਪ੍ਰਧਾਨ ਮੰਤਰੀ ਮੋਦੀ ਦੇ ਸਕੂਲ ਦੇ ਸਾਥੀ ਅਸਗਰ ਅਲੀ ਵੋਹਰਾ ਦੇ ਮਾਮਲੇ ਦੀ ਹੋਈ ਸੁਣਵਾਈ, ਭਾਜਪਾ ਵਿਧਾਇਕ ਨੇ ਖਾਲੀ ਕੀਤੀ ਜ਼ਮੀਨ

ਸਤੰਬਰ 16, 2026

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026

ਕੈਨੇਡਾ ਸਟੱਡੀ ਵੀਜ਼ਾ ਦੇ ਬਦਲੇ ਨਿਯਮ

ਸਤੰਬਰ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.