ਬੁੱਧਵਾਰ, ਫਰਵਰੀ 4, 2026 04:53 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਨੀਦਰਲੈਂਡ ’ਚ ਵਾਪਰਿਆ ਭਿਆਨਕ ਹਾਦਸਾ, 6 ਲੋਕਾਂ ਦੀ ਹੋਈ ਮੌਤ

ਨੀਦਰਲੈਂਡ ’ਚ ਵਾਪਰਿਆ ਭਿਆਨਕ ਹਾਦਸਾ, 6 ਲੋਕਾਂ ਦੀ ਹੋਈ ਮੌਤ

by Gurjeet Kaur
ਅਗਸਤ 28, 2022
in Featured, Featured News, ਵਿਦੇਸ਼
0

ਨੀਦਰਲੈਂਡ ਦੇ ਰੋਟਰਡਮ ’ਚ ਇਕ ਪਿੰਡ ’ਚ ਇਕ ਟਰੱਕ ਦੇ ਡੈਮ ਤੋਂ ਫਿਸਲ ਕੇ ਕਮਿਊਨਿਟੀ ਬਾਰਬੀਕਿਊ ਨਾਲ ਟਕਰਾਉਣ ਕਾਰਨ ਹੋਏ ਹਾਦਸੇ ’ਚ ਮਰਨ ਵਾਲਿਆਂ ਦੀ ਗਿਣਤੀ ਐਤਵਾਰ ਨੂੰ ਵਧ ਕੇ 6 ਹੋ ਗਈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਮੁਤਾਬਕ ਇਸ ਹਾਦਸੇ ’ਚ ਜ਼ਖ਼ਮੀ ਹੋਏ 7 ਲੋਕ ਹਸਪਤਾਲ ’ਚ ਦਾਖ਼ਲ ਹਨ, ਜਿਨ੍ਹਾਂ ’ਚੋਂ ਇਕ ਦੀ ਹਾਲਤ ਗੰਭੀਰ ਬਣੀ ਹੋਈ ਹੈ। ਪੁਲਸ ਅਨੁਸਾਰ ਮ੍ਰਿਤਕਾਂ ’ਚ ਤਿੰਨ ਮਰਦ ਅਤੇ ਤਿੰਨ ਔਰਤਾਂ ਸ਼ਾਮਲ ਹਨ, ਜਿਨ੍ਹਾਂ ਦੀ ਉਮਰ 28 ਤੋਂ 75 ਸਾਲ ਦੇ ਵਿਚਕਾਰ ਦੱਸੀ ਜਾ ਰਹੀ ਹੈ। ਪੁਲਸ ਦੇ ਬੁਲਾਰੇ ਮਿਰਜਾਮ ਬੋਅਰਜ਼ ਨੇ ਦੱਸਿਆ ਕਿ 46 ਸਾਲਾ ਟਰੱਕ ਡਰਾਈਵਰ ਮੂਲ ਰੂਪ ’ਚ ਸਪੇਨ ਦਾ ਰਹਿਣ ਵਾਲਾ ਹੈ।

ਇਹ ਵੀ ਪੜ੍ਹੋ- ਪਹਿਲੇ ਪ੍ਰਕਾਸ਼ ਪੁਰਬ ਮੌਕੇ CM ਮਾਨ ਪਤਨੀ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ (ਵੀਡੀਓ)

ਪੁਲਸ ਮੁਤਾਬਕ ਇਹ ਹਾਦਸਾ ਸ਼ਨੀਵਾਰ ਸ਼ਾਮ ਨੂੰ ਨੀਉਵ-ਬੀਜਰਲੈਂਡ ਪਿੰਡ ’ਚ ਵਾਪਰਿਆ। ਨੀਦਰਲੈਂਡ ਦੇ ਨਿੱਜਤਾ ਦੇ ਕਾਨੂੰਨ ਤਹਿਤ ਟਰੱਕ ਡਰਾਈਵਰ ਦੀ ਪਛਾਣ ਦਾ ਖ਼ੁਲਾਸਾ ਨਹੀਂ ਕੀਤਾ ਗਿਆ ਹੈ। ਬੋਅਰਜ਼ ਨੇ ਕਿਹਾ ਕਿ ਹਾਦਸੇ ਦੇ ਸਮੇਂ ਡਰਾਈਵਰ ਨੇ ਸ਼ਰਾਬ ਨਹੀਂ ਪੀਤੀ ਸੀ। ਤੇਜ਼ ਰਫ਼ਤਾਰ ਟਰੱਕ ਬੰਨ੍ਹ ਤੋਂ ਫਿਸਲ ਕੇ ਪਿੰਡ ’ਚ ਲੋਕਾਂ ਦੀ ਭੀੜ ’ਚ ਜਾ ਵੜਿਆ।

Tags: 6 people diedA terrible accidentNetherlands
Share214Tweet134Share54

Related Posts

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਸੀ ਜੀ ਸੀ ਯੂਨੀਵਰਸਿਟੀ ਵਿੱਚ ਸਾਹਿਤਮ 2026 ਦਾ ਉਦਘਾਟਨ

ਫਰਵਰੀ 4, 2026

ਚੱਲਦਾ ਫ਼ਿਰਦਾ Theatre ਹੈ ਇਹ SUV ਕਾਰ

ਫਰਵਰੀ 4, 2026

ਕੈਂਸਰ ਦੇ ਆਮ ਲੱਛਣ ਜਿਨ੍ਹਾਂ ਨੂੰ ਨਹੀਂ ਕਰਨਾ ਚਾਹੀਦਾ ਨਜ਼ਰਅੰਦਾਜ਼

ਫਰਵਰੀ 4, 2026

18 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਅਤੇ ਚਪੜਾਸੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਫਰਵਰੀ 4, 2026

2027 ‘ਚ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣੇਗੀ, ਸਾਰੀਆਂ ਕੇਂਦਰੀ ਯੋਜਨਾਵਾਂ ਲਾਗੂ ਕੀਤੀਆਂ ਜਾਣਗੀਆਂ : CM ਨਾਇਬ ਸੈਣੀ

ਫਰਵਰੀ 4, 2026

ਮਜੀਠੀਆ ਦੀ ਜ਼ਮਾਨਤ ‘ਤੇ ਅਮਨ ਅਰੋੜਾ: ਕਾਨੂੰਨ, ਸਬੂਤ ਅਤੇ ਸੱਚਾਈ ਸਿਆਸੀ ਜਸ਼ਨਾਂ ਨਾਲੋਂ ਕਿਤੇ ਵੱਧ ਮਜ਼ਬੂਤ ਹਨ

ਫਰਵਰੀ 3, 2026
Load More

Recent News

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਸੀ ਜੀ ਸੀ ਯੂਨੀਵਰਸਿਟੀ ਵਿੱਚ ਸਾਹਿਤਮ 2026 ਦਾ ਉਦਘਾਟਨ

ਫਰਵਰੀ 4, 2026

ਚੱਲਦਾ ਫ਼ਿਰਦਾ Theatre ਹੈ ਇਹ SUV ਕਾਰ

ਫਰਵਰੀ 4, 2026

ਕੈਂਸਰ ਦੇ ਆਮ ਲੱਛਣ ਜਿਨ੍ਹਾਂ ਨੂੰ ਨਹੀਂ ਕਰਨਾ ਚਾਹੀਦਾ ਨਜ਼ਰਅੰਦਾਜ਼

ਫਰਵਰੀ 4, 2026

18 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਅਤੇ ਚਪੜਾਸੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਫਰਵਰੀ 4, 2026

2027 ‘ਚ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣੇਗੀ, ਸਾਰੀਆਂ ਕੇਂਦਰੀ ਯੋਜਨਾਵਾਂ ਲਾਗੂ ਕੀਤੀਆਂ ਜਾਣਗੀਆਂ : CM ਨਾਇਬ ਸੈਣੀ

ਫਰਵਰੀ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.