ਸ਼ਨੀਵਾਰ, ਅਪ੍ਰੈਲ 4, 2026 04:48 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕਾਰ ਅਤੇ ਬੱਸ ਦਰਮਿਆਨ ਹੋਈ ਭਿਆਨਕ ਟੱਕਰ, ਕਾਰ ਦੇ ਉੱਡੇ ਚੀਥੜੇ-ਬੱਸ ਪਲਟੀ

ਘਟਨਾ ਦੀ ਸੂਚਨਾ ਮਿਲਦਿਆਂ ਪੁਲਿਸ ਥਾਣਾ ਕਲਾਨੌਰ ਦੇ ਅਧਿਕਾਰੀ ਮੌਕੇ 'ਤੇ ਪਹੁੰਚੇ ਅਤੇ ਇਲਾਕੇ ਦੇ ਲੋਕਾਂ ਦੀ ਮੱਦਦ ਨਾਲ ਬੱਸ ਚੋਂ ਸਵਾਰੀਆਂ ਨੂੰ ਬਾਹਰ ਕੱਢਿਆ ਗਿਆ।

by ਮਨਵੀਰ ਰੰਧਾਵਾ
ਦਸੰਬਰ 9, 2022
in ਪੰਜਾਬ
0
ਸੰਕੇਤਕ ਤਸਵੀਰ

ਸੰਕੇਤਕ ਤਸਵੀਰ

ਗੁਰਦਾਸਪੁਰ: ਦੇਰ ਸ਼ਾਮ ਗੁਰਦਾਸਪੁਰ ਦੇ ਕਲਾਨੌਰ-ਬਟਾਲਾ ਮਾਰਗ ‘ਤੇ ਪੈਂਦੇ ਅੱਡਾ ਕੋਟ ਮੀਆਂ ਸਾਹਿਬ ਨੇੜੇ ਮਿੰਨੀ ਬੱਸ ਤੇ ਕਾਰ ਦਰਮਿਆਨ ਭਿਅੰਕਰ ਟੱਕਰ ਹੋਈ। ਇਸ ਹਾਦਸੇ ਵਿੱਚ ਕਾਰ ਚਾਲਕ ਬੀਐੱਸਐੱਫ ਦੇ ਜਵਾਨ ਦੀ ਮੌਕੇ ‘ਤੇ ਮੌਤ ਹੋ ਗਈ ਜਦਕਿ ਟੱਕਰ ਕਾਰਨ ਬੱਸ ਪਲਟ ਗਈ ਅਤੇ ਬੱਸ ਵਿਚ ਸਵਾਰ ਦਰਜ਼ਨ ਦੇ ਕਰੀਬ ਸਵਾਰੀਆਂ ਜ਼ਖ਼ਮੀ ਹੋ ਗਈਆਂ। ਇੱਕ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਰੈਫਰ ਕਰ ਦਿੱਤਾ ਗਿਆ ਹੈ।

ਇਸ ਘਟਨਾ ਦੀ ਸੂਚਨਾ ਮਿਲਦਿਆਂ ਪੁਲਿਸ ਥਾਣਾ ਕਲਾਨੌਰ ਦੇ ਅਧਿਕਾਰੀ ਮੌਕੇ ‘ਤੇ ਪਹੁੰਚੇ ਅਤੇ ਇਲਾਕੇ ਦੇ ਲੋਕਾਂ ਦੀ ਮੱਦਦ ਨਾਲ ਬੱਸ ਚੋਂ ਸਵਾਰੀਆਂ ਨੂੰ ਬਾਹਰ ਕੱਢਿਆ ਗਿਆ। ਇਸ ਦੌਰਾਨ ਜ਼ਖ਼ਮੀਆਂ ਨੂੰ ਕਮਿਊਨਿਟੀ ਸਿਹਤ ਕੇਂਦਰ ਕਲਾਨੌਰ ਵਿਖੇ ਇਲਾਜ ਲਈ ਦਾਖਲ ਕਰਵਾਇਆ ਗਿਆ।

ਹਾਸਲ ਜਾਣਕਾਰੀ ਮੁਤਾਬਕ ਸਵਾਰੀਆਂ ਨਾਲ ਭਰੀ ਮਿੰਨੀ ਬੱਸ ਬਟਾਲੇ ਤੋਂ ਕਲਾਨੌਰ ਆ ਰਹੀ ਸੀ ਤੇ ਕਲਾਨੌਰ ਸਾਈਡ ਤੋਂ ਸਵਿਫਟ ਕਾਰ ਜਾ ਰਹੀ ਸੀ ਕਿ ਅੱਡਾ ਕੋਟ ਮੀਆਂ ਸਾਹਿਬ ਤੇ ਦਲੇਰਪੁਰ ਦੇ ਵਿਚਕਾਰ ਕਾਰ ਅਤੇ ਬੱਸ ਦੇ ਦਰਮਿਆਨ ਟੱਕਰ ਹੋ ਗਈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਦੋਹਾਂ ਵਾਹਨਾਂ ਦੀ ਟੱਕਰ ਹੋਣ ਦੀ ਆਵਾਜ਼ ਦੂਰ-ਦੂਰ ਤਕ ਸੁਣਾਈ ਦਿੱਤੀ ਤੇ ਲੋਕ ਹਾਦਸੇ ਵਾਲੀ ਥਾਂ ‘ਤੇ ਪੁੱਜੇ।

ਹਾਦਸੇ ‘ਚ ਪਲਟੀ ਬੱਸ ਚੋਂ ਸਵਾਰੀਆਂ ਨੂੰ ਬਾਹਰ ਕੱਢਿਆ ਗਿਆ ਅਤੇ ਜ਼ਖ਼ਮੀਆਂ ਨੂੰ ਕਮਿਊਨਿਟੀ ਸਿਹਤ ਕੇਂਦਰ ਕਲਾਨੌਰ ਵਿਖੇ ਦਾਖ਼ਲ ਕਰਵਾਇਆ ਗਿਆ। ਇਸ ਹਾਦਸੇ ਦੌਰਾਨ ਕਾਰ ਪੂਰੀ ਤਰ੍ਹਾਂ ਨਸ਼ਟ ਹੋ ਗਈ ਤੇ ਕਾਰ ਚਾਲਕ ਦੀ ਮੌਕੇ ‘ਤੇ ਮੌਤ ਹੋ ਗਈ। ਕਾਰ ਚਾਲਕ ਦੀ ਪਹਿਚਾਣ ਬੀਐੱਸਐੱਫ ਦੇ ਹੌਲਦਾਰ ਪਰਮਜੀਤ ਸਿੰਘ ਪੁੱਤਰ ਗਰਮੀਤ ਸਿੰਘ ਸੇਵਾ ਮੁਕਤ ਥਾਣੇਦਾਰ ਵਾਸੀ ਨਾਨੋਹਰਨੀ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਜਵਾਨ ਕੁੱਝ ਦਿਨ ਪਹਿਲਾਂ ਹੀ ਛੁੱਟੀ ‘ਤੇ ਘਰ ਆਇਆ ਹੋਇਆ ਸੀ।

ਇਹ ਵੀ ਪੜ੍ਹੋ: Weather Update Today: ਠੰਢ ਤੋਂ ਸਾਵਧਾਨ! ਕਿਤੇ ਪਾਰਾ ਪਹੁੰਚਿਆ 0 ਤਾਂ ਕਿਤੇ 3 ਡਿਗਰੀ, ਮੌਸਮ ਨੂੰ ਲੈ ਕੇ ਅਲਰਟ ਜਾਰੀ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: BSF jawan DiedCivil Hospital Gurdaspurcollision between a car and a busgurdaspurpro punjab tvpunjabi news
Share208Tweet130Share52

Related Posts

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ₹੪ ਲੱਖ ਦਾ ਜੀਵਨ-ਰੱਖਿਅਕ ਆਪ੍ਰੇਸ਼ਨ ਕੈਸ਼ਲੈੱਸ ਹੋਇਆ; ਭਗਵੰਤ ਮਾਨ ਸਰਕਾਰ ਦੇ ਸਿਹਤ ਸੰਭਾਲ ਪਸਾਰ ਤਹਿਤ ਸਭ ਤੋਂ ਵੱਡੇ ਕਲੇਮਾਂ ਵਿੱਚੋਂ ਇੱਕ

ਅਪ੍ਰੈਲ 3, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿੰਡ ਚੀਮਾ ਵਿੱਚ ਸੰਤ ਅਤਰ ਸਿੰਘ ਜੀ ਮਹਾਰਾਜ ਹਸਪਤਾਲ ਦਾ ਕੀਤਾ ਉਦਘਾਟਨ; 15 ਪਿੰਡਾਂ ਦੇ 50 ਹਜ਼ਾਰ ਵਾਸੀਆਂ ਨੂੰ ਹੋਵੇਗਾ ਲਾਭ

ਅਪ੍ਰੈਲ 3, 2026

‘ਆਪ’ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਵਜੋਂ ਹਟਾਇਆ

ਅਪ੍ਰੈਲ 2, 2026

ਪੰਜਾਬ ਵਿੱਚ ਬਰਾਬਰ ਵਿਕਾਸ ਯਕੀਨੀ ਬਣਾਉਣ ਲਈ ਪਹਿਲੀ ਵਾਰ ਜਾਤ ਆਧਾਰਤ ਸਮਾਜਿਕ-ਆਰਥਿਕ ਸਰਵੇਖਣ ਕਰਵਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 2, 2026

ਮੁੱਖ ਮੰਤਰੀ ਸਿਹਤ ਯੋਜਨਾ ਦੀ ਰਾਜ ਵਿਆਪੀ ਸਿਹਤ ਕਾਰਡ ਰਜਿਸਟ੍ਰੇਸ਼ਨ ਮੁਹਿੰਮ ਵਿੱਚ 19,000 ਆਸ਼ਾ ਵਰਕਰਾਂ ਹੋਈਆਂ ਸ਼ਾਮਲ

ਅਪ੍ਰੈਲ 2, 2026

ਜੋਗਿੰਦਰਾ ਗਰੁੱਪ ਵੱਲੋਂ ਕੀਤਾ ਜਾ ਰਿਹਾ 1,100 ਕਰੋੜ ਰੁਪਏ ਦਾ ਨਿਵੇਸ਼ ਪੰਜਾਬ ਦੇ ਉਦਯੋਗਿਕ ਵਿਕਾਸ ਅਤੇ ਗਰੀਨ ਊਰਜਾ ਨੂੰ ਵੱਡਾ ਹੁਲਾਰਾ ਦੇਵੇਗਾ: ਸੰਜੀਵ ਅਰੋੜਾ

ਅਪ੍ਰੈਲ 2, 2026
Load More

Recent News

Tower Rush Stats: These Numbers Are Actual

ਅਪ੍ਰੈਲ 3, 2026

ਦੇਸ਼ ਭਰ ‘ਚ ਹਵਾਈ ਯਾਤਰੀਆਂ ਨੂੰ ਵੱਡਾ ਝਟਕਾ: ਕੇਂਦਰ ਸਰਕਾਰ ਨੇ ਇਸ ਆਦੇਸ਼ ‘ਤੇ ਰੋਕ ਲਗਾਈ

ਅਪ੍ਰੈਲ 3, 2026

ਸੋਸਾਇਟੀ ਫਲੈਟ ‘ਚ ਲੱਗੀ ਅੱਗ; ਪੂਰੇ ਇਲਾਕੇ ਵਿੱਚ ਫੈਲਿਆ ਧੂੰਏਂ ਦਾ ਗੁਬਾਰ

ਅਪ੍ਰੈਲ 3, 2026

6 Ways You may get More Instaspin Casino While Spending Much less

ਅਪ੍ਰੈਲ 3, 2026

9 New Definitions About Shining Crown 40 Demo You do not Often Want To hear

ਅਪ੍ਰੈਲ 3, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.