ਸੋਮਵਾਰ, ਅਗਸਤ 31, 2026 12:57 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਵਾਰੀਆਂ ਨਾਲ ਭਰੀ ਬੱਸ ਨੂੰ ਟਿੱਪਰ ਨੇ ਮਾਰੀ ਟੱਕਰ, ਪਲਟੀਆਂ ਖਾਂਦੀ ਬੱਸ ਡਿੱਗੀ ਖੇਤਾਂ ‘ਚ:ਵੀਡੀਓ

by Gurjeet Kaur
ਅਪ੍ਰੈਲ 21, 2024
in ਪੰਜਾਬ
0

ਪਟਿਆਲਾ ‘ਚ ਪੀ.ਆਰ.ਟੀ.ਸੀ ਦੀਆਂ ਸਵਾਰੀਆਂ ਨਾਲ ਭਰੀ ਬੱਸ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ।ਇਹ ਹਾਦਸਾ ਬੱਸ ਦੀ ਟਿੱਪਰ ਨਾਲ ਜਬਰਦਸਤ ਟੱਕਰ ਹੋਣ ਕਾਰਨ ਹੋਇਆ।ਬੱਸ ਦੇ ਡ੍ਰਾਈਵਰ, ਕੰਡਕਟਰ ਸਮੇਤ ਬੱਸ ‘ਚ ਸਵਾਰ ਕਈ ਯਾਤਰੀ ਜਖਮੀ ਹੋ ਗਏ।ਦੱਸਿਆ ਜਾ ਰਿਹਾ ਹੈ ਕਿ ਹਾਦਸੇ ਦੇ ਬਾਅਦ ਉਕਤ ਬੱਸ ਪਲਟੀਆਂ ਖਾਂਦੇ ਹੋਏ ਖੇਤਾਂ ‘ਚ ਜਾ ਕੇ ਪਲਟ ਗਈ।ਇਹ ਹਾਦਸਾ ਪਟਿਆਲਾ ਦੇ ਚੀਕਾ ਰੋਡ ‘ਤੇ ਹੋਇਆ।


ਮੌਕੇ ‘ਤੇ ਮੌਜੂਦ ਰਾਹਗੀਰਾਂ ਵਲੋਂ ਬੜੀ ਮੁਸ਼ਕਿਲ ਨਾਲ ਬੱਸ ਦੇ ਸ਼ੀਸ਼ੇ ਤੋੜ ਕੇ ਸਵਾਰੀਆਂ ਨੂੰ ਬਾਹਰ ਕੱਢਿਆ ਗਿਆ।ਮੌਕੇ ‘ਤੇ ਪੁਲਿਸ ਵਲੋਂ ਪਹੁੰਚ ਕੇ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ।ਦੱਸਿਆ ਜਾ ਰਿਹਾ ਹੈ ਕਿ 50 ਦੇ ਕਰੀਬ ਬੱਸ ‘ਚ ਸਵਾਰ ਸੀ।ਮੌਕੇ ‘ਤੇ ਜਖਮੀ ਸਵਾਰੀਆਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।ਡ੍ਰਾਈਵਰ ਤੇ ਕੰਡਕਟਰ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

Tags: collision between PRTC bus and tipperlatest newsPassengers Injuredpatialapatiala newspro punjab tvpunjab
Share695Tweet434Share174

Related Posts

‘ਨਸ਼ਾ-ਮੁਕਤ ਨੌਜਵਾਨ, ਨਸ਼ਾ-ਮੁਕਤ ਭਾਰਤ’ ਦੇ ਸੰਕਲਪ ਦੀ ਪੰਜਾਬ ਤੋਂ ਹੋਵੇ ਫ਼ੈਸਲਾਕੁਨ ਸ਼ੁਰੂਆਤ: ਸਤਨਾਮ ਸਿੰਘ ਸੰਧੂ

ਅਗਸਤ 30, 2026

ਸਤਿਕਾਰ ਸਖੀਆਂ ਦੀ ਸਖ਼ਤ ਮਿਹਨਤ ਦੀ ਬਦੌਲਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਸਕੀ : ਕੈਬਨਿਟ ਮੰਤਰੀ

ਅਗਸਤ 29, 2026

ਪੰਜਾਬ ਸਰਕਾਰ ਨੇ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ 181.23 ਕਰੋੜ ਰੁਪਏ ਜਾਰੀ

ਅਗਸਤ 29, 2026

ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ

ਅਗਸਤ 27, 2026

ਭਗਵੰਤ ਮਾਨ ਸਰਕਾਰ ਦੀਆਂ ਹਾਰਮ-ਰਿਡਕਸ਼ਨ ਸਰਵਿਸਿਜ਼ (ਨੁਕਸਾਨ-ਨਿਊਨੀਕਰਨ ਸੇਵਾਵਾਂ) ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨੂੰ ਦੇ ਰਹੀਆਂ ਮਜ਼ਬੂਤੀ

ਅਗਸਤ 27, 2026

ਚੰਡੀਗੜ੍ਹ ਵਿੱਚ ਏਆਈ-ਸਮਰੱਥ ਸੀਸੀਟੀਵੀ ਨੈੱਟਵਰਕ ਲਗਭਗ ਦੁੱਗਣਾ ਹੋਵੇਗਾ; ਆਧੁਨਿਕਤਾ ਅਤੇ ਤਕਨੀਕ ਨੂੰ ਪੁਲਿਸਿੰਗ ਵਿਚ ਵਰਤੋਂ ਤੇ ਜ਼ੋਰ

ਅਗਸਤ 27, 2026
Load More

Recent News

‘ਨਸ਼ਾ-ਮੁਕਤ ਨੌਜਵਾਨ, ਨਸ਼ਾ-ਮੁਕਤ ਭਾਰਤ’ ਦੇ ਸੰਕਲਪ ਦੀ ਪੰਜਾਬ ਤੋਂ ਹੋਵੇ ਫ਼ੈਸਲਾਕੁਨ ਸ਼ੁਰੂਆਤ: ਸਤਨਾਮ ਸਿੰਘ ਸੰਧੂ

ਅਗਸਤ 30, 2026

ਸਤਿਕਾਰ ਸਖੀਆਂ ਦੀ ਸਖ਼ਤ ਮਿਹਨਤ ਦੀ ਬਦੌਲਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਸਕੀ : ਕੈਬਨਿਟ ਮੰਤਰੀ

ਅਗਸਤ 29, 2026

ਪੰਜਾਬ ਸਰਕਾਰ ਨੇ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ 181.23 ਕਰੋੜ ਰੁਪਏ ਜਾਰੀ

ਅਗਸਤ 29, 2026

ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਖੇਲੋ ਇੰਡੀਆ ਡਾਇਲਾਗ ਨੂੰ ਕੀਤਾ ਸੰਬੋਧਨ

ਅਗਸਤ 27, 2026

ਸਿਖਲਾਈ ਜਹਾਜ਼ ਹੋਇਆ ਹਾਦਸਾਗ੍ਰਸਤ, ਦੋਵੇਂ ਪਾਇਲਟਾਂ ਦੀ ਮੌਤ

ਅਗਸਤ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.