ਬੁੱਧਵਾਰ, ਫਰਵਰੀ 4, 2026 02:20 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਧਰਮ

ਸ਼ਰਧਾਲੂਆਂ ਨੂੰ ਲੈ ਕੇ ਜਲੰਧਰ ਤੋਂ ਬਨਾਰਸ ਜਾਵੇਗੀ ਰੇਲਗੱਡੀ, ਸੀਐਮ ਮਾਨ ਦਿਖਾਉਣਗੇ ਹਰੀ ਝੰਡੀ

Jalandhar to Banaras Train: ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਮੌਕੇ 2 ਫਰਵਰੀ ਨੂੰ ਪ੍ਰਸ਼ਾਸਨ ਦੀ ਦੇਖ-ਰੇਖ ਹੇਠ ਜਲੰਧਰ ਰੇਲਵੇ ਸਟੇਸ਼ਨ ਤੋਂ ਬਨਾਰਸ ਲਈ ਸ਼ਰਧਾਲੂਆਂ ਨਾਲ ਭਰੀ ਰੇਲ ਗੱਡੀ ਰਵਾਨਾ ਹੋਵੇਗੀ।

by ਮਨਵੀਰ ਰੰਧਾਵਾ
ਫਰਵਰੀ 2, 2023
in ਧਰਮ, ਪੰਜਾਬ
0

Prakash Purab of Shri Guru Ravidas Ji: ਵੀਰਵਾਰ ਨੂੰ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਲੰਧਰ ਤੋਂ ਬਨਾਰਸ ਜਾਣ ਵਾਲੀ ਸ਼ਰਧਾਲੂ ਰੇਲਗੱਡੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ। ਇਸ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਲਈ ਬੁੱਧਵਾਰ ਨੂੰ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਅਤੇ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਜਾਇਜ਼ਾ ਲਿਆ ਸੀ।

ਦੱਸ ਦਈਏ ਕਿ ਦੋਵਾਂ ਅਧਿਕਾਰੀਆਂ ਨੇ ਸਟੇਸ਼ਨ ਦਾ ਦੌਰਾ ਕੀਤਾ ਅਤੇ ਡੇਰਾ ਬੱਲਾਂ ਪ੍ਰਬੰਧਕਾਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ। ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸ਼ਰਧਾਲੂਆਂ ਨਾਲ ਭਰੀ ਰੇਲਗੱਡੀ ਵੀਰਵਾਰ 2 ਫਰਵਰੀ ਨੂੰ ਸਿਟੀ ਸਟੇਸ਼ਨ ਤੋਂ ਬਨਾਰਸ ਲਈ ਰਵਾਨਾ ਹੋਵੇਗੀ।

ਅਧਿਕਾਰੀਆਂ ਨੇ ਕਿਹਾ ਕਿ ਇਸ ਸਮਾਗਮ ਨੂੰ ਸਫ਼ਲ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਠੋਸ ਪ੍ਰਬੰਧ ਕੀਤੇ ਜਾਣਗੇ।ਉਨ੍ਹਾਂ ਹਰ ਪ੍ਰਬੰਧ ਦਾ ਬਾਰੀਕੀ ਨਾਲ ਜਾਇਜ਼ਾ ਲਿਆ ਗਿਆ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਹਰ ਕਰਮਚਾਰੀ ਵੱਲੋਂ ਹੁਕਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant MannJalandhar to BanarasPrakash Purab of Sri Guru Ravidas Jipro punjab tvPunjab CMpunjab newsTrain of Pilgrim
Share230Tweet144Share57

Related Posts

18 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਅਤੇ ਚਪੜਾਸੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਫਰਵਰੀ 4, 2026

2027 ‘ਚ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣੇਗੀ, ਸਾਰੀਆਂ ਕੇਂਦਰੀ ਯੋਜਨਾਵਾਂ ਲਾਗੂ ਕੀਤੀਆਂ ਜਾਣਗੀਆਂ : CM ਨਾਇਬ ਸੈਣੀ

ਫਰਵਰੀ 4, 2026

ਬਿਕਰਮ ਮਜੀਠੀਆ ਨੂੰ ਮਿਲੀ ਜ਼ਮਾਨਤ, ਬਿਆਸ ਮੁਖੀ ਨੇ ਨਾਭਾ ਜੇਲ੍ਹ ‘ਚ ਕੀਤੀ ਮੁਲਾਕਾਤ

ਫਰਵਰੀ 2, 2026

ਪ੍ਰਧਾਨ ਮੰਤਰੀ ਮੋਦੀ ਨੇ ਆਦਮਪੁਰ ਏਅਰਪੋਰਟ ਦਾ ਬਦਲਿਆ ਨਾਮ, ਹਲਵਾਰਾ ਏਅਰਪੋਰਟ ਦਾ ਕੀਤਾ ਉਦਘਾਟਨ

ਫਰਵਰੀ 1, 2026

ਪੰਜਾਬ ਦੇ ਕੱਪੜੇ ਯੂਰਪ ਵਿੱਚ ਵਿਕਣਗੇ : ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਫਰਵਰੀ 1, 2026

ਪੰਜਾਬ ਦੀਆਂ ਉਮੀਦਾਂ ’ਤੇ ਖਰ੍ਹਾ ਨਹੀਂ ਉਤਰਿਆ ਕੇਂਦਰ ਸਰਕਾਰ ਦਾ ਬਜਟ : CM ਭਗਵੰਤ ਮਾਨ

ਫਰਵਰੀ 1, 2026
Load More

Recent News

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਸੀ ਜੀ ਸੀ ਯੂਨੀਵਰਸਿਟੀ ਵਿੱਚ ਸਾਹਿਤਮ 2026 ਦਾ ਉਦਘਾਟਨ

ਫਰਵਰੀ 4, 2026

ਚੱਲਦਾ ਫ਼ਿਰਦਾ Theatre ਹੈ ਇਹ SUV ਕਾਰ

ਫਰਵਰੀ 4, 2026

ਕੈਂਸਰ ਦੇ ਆਮ ਲੱਛਣ ਜਿਨ੍ਹਾਂ ਨੂੰ ਨਹੀਂ ਕਰਨਾ ਚਾਹੀਦਾ ਨਜ਼ਰਅੰਦਾਜ਼

ਫਰਵਰੀ 4, 2026

18 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਅਤੇ ਚਪੜਾਸੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਫਰਵਰੀ 4, 2026

2027 ‘ਚ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣੇਗੀ, ਸਾਰੀਆਂ ਕੇਂਦਰੀ ਯੋਜਨਾਵਾਂ ਲਾਗੂ ਕੀਤੀਆਂ ਜਾਣਗੀਆਂ : CM ਨਾਇਬ ਸੈਣੀ

ਫਰਵਰੀ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.