ਸ਼ਨੀਵਾਰ, ਮਾਰਚ 7, 2026 07:54 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਅਜ਼ਬ-ਗਜ਼ਬ

Shocking Viral Video: ਇੱਕੋ ਥਾਂ ‘ਤੇ ਕਈ ਵਾਰ ਡਿੱਗੀ ਅਸਮਾਨੀ ਬਿਜਲੀ, ਕੈਮਰੇ ‘ਚ ਕੈਦ ਹੋਇਆ ਇਹ ਨਜ਼ਾਰਾ ਵੇਖ ਲੋਕ ਹੋਏ ਹੈਰਾਨ

Viral Video: ਸੋਸ਼ਲ ਮੀਡੀਆ 'ਤੇ ਹਾਲ ਹੀ 'ਚ ਇੱਕ ਹੈਰਾਨੀਜਨਕ ਵੀਡੀਓ ਸਾਹਮਣੇ ਆਇਆ ਹੈ, ਜਿਸ 'ਚ ਇੱਕੋ ਥਾਂ 'ਤੇ ਲਗਾਤਾਰ ਕਈ ਵਾਰ ਬਿਜਲੀ ਡਿੱਗਦੀ ਵੇਖ ਕੇ ਯੂਜ਼ਰਸ ਹੈਰਾਨ ਹਨ।

by ਮਨਵੀਰ ਰੰਧਾਵਾ
ਮਾਰਚ 26, 2023
in ਅਜ਼ਬ-ਗਜ਼ਬ
0

Shocking Viral Video on Social Media: ਆਏ ਦਿਨ ਸੋਸ਼ਲ ਮੀਡੀਆ ‘ਤੇ ਅਜਿਹੇ ਕਈ ਹੈਰਾਨ ਕਰਨ ਵਾਲੇ ਵੀਡੀਓ ਜਾਂ ਫੋਟੋ ਵੇਖਣ ਨੂੰ ਮਿਲਦੇ ਹਨ। ਜਿਸ ਨੂੰ ਦੇਖ ਕੇ ਯੂਜ਼ਰਸ ਦੀਆਂ ਅੱਖਾਂ ਖੁਲ੍ਹੀਆਂ ਦੀ ਖੁਲ੍ਹੀ ਰਹੀ ਜਾਂਦੀਆਂ ਹਨ। ਹੁਣ ਹਾਲ ਹੀ ‘ਚ ਸੋਸ਼ਲ ਮੀਡੀਆ ‘ਤੇ ਅਜਿਹਾ ਹੀ ਇੱਕ ਵੀਡੀਓ ਸਾਹਮਣੇ ਆਇਆ ਹੈ, ਜਿਸ ਨੂੰ ਦੇਖ ਕੇ ਹਰ ਕੋਈ ਹੈਰਾਨ ਹੈ।

ਦਰਅਸਲ ਵਾਇਰਲ ਹੋ ਰਹੀ ਵੀਡੀਓ ‘ਚ ਇੱਕੋ ਥਾਂ ‘ਤੇ ਵਾਰ-ਵਾਰ ਅਸਮਾਨੀ ਬਿਜਲੀ ਡਿੱਗਦੀ ਨਜ਼ਰ ਆ ਰਹੀ ਹੈ। ਆਮ ਤੌਰ ‘ਤੇ ਅਸੀਂ ਸਾਰਿਆਂ ਨੇ ਮੀਂਹ ਤੇ ਤੂਫ਼ਾਨ ਤੋਂ ਪਹਿਲਾਂ ਅਸਮਾਨ ਵਿੱਚ ਬੱਦਲ ਗਰਜਦੇ ਵੇਖੇ ਹਨ। ਜਿਸ ਦੌਰਾਨ ਬਿਜਲੀ ਵੀ ਕੜਕਦੀ ਨਜ਼ਰ ਆਉਂਦੀ ਹੈ। ਇਸ ਦੇ ਨਾਲ ਹੀ ਅਕਸਰ ਅਸਮਾਨੀ ਬਿਜਲੀ ਡਿੱਗਦੀ ਵੀ ਦਿਖਾਈ ਦਿੰਦੀ ਹੈ। ਜਿਸ ਕਾਰਨ ਇਹ ਧਰਤੀ ‘ਤੇ ਜਿੱਥੇ ਵੀ ਡਿੱਗਦਾ ਹੈ, ਉਸ ਥਾਂ ਨੂੰ ਤਬਾਹ ਕਰ ਦਿੰਦਾ ਹੈ। ਅਜਿਹਾ ਹੀ ਇੱਕ ਨਜ਼ਾਰਾ ਅਸੀਂ ਵੀਡੀਓ ਵਿੱਚ ਦੇਖ ਸਕਦੇ ਹਾਂ।

ਵੇਖੋ ਵਾਇਰਲ ਵੀਡੀਓ

Watch as lighting strikes again and again in the same spot 😳 pic.twitter.com/BCfapYSLa6

— OddIy Terrifying (@OTerrifying) March 23, 2023

ਵਾਇਰਲ ਹੋ ਰਹੀ ਵੀਡੀਓ ਨੂੰ ਸੋਸ਼ਲ ਮੀਡੀਆ ਦੇ ਕਈ ਪਲੇਟਫਾਰਮਾਂ ‘ਤੇ ਸ਼ੇਅਰ ਕੀਤਾ ਗਿਆ ਹੈ। ਇਸ ਨੂੰ ਟਵਿੱਟਰ ‘ਤੇ @OTerrifying ਨਾਂ ਦੇ ਅਕਾਊਂਟ ਤੋਂ ਪੋਸਟ ਕੀਤਾ ਗਿਆ ਹੈ। ਇਸ ਵੀਡੀਓ ਵਿੱਚ ਅਸੀਂ ਇੱਕ ਤੋਂ ਬਾਅਦ ਇੱਕ ਚਾਰ ਵਾਰ ਇੱਕ ਹੀ ਥਾਂ ‘ਤੇ ਬਿਜਲੀ ਡਿੱਗਦੇ ਦੇਖ ਸਕਦੇ ਹਾਂ। ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਇਕ ਦਰੱਖਤ ‘ਤੇ ਬਿਜਲੀ ਡਿੱਗਦੀ ਹੈ। ਜਿਸ ਕਾਰਨ ਉਸ ਰੁੱਖ ਨੂੰ ਅੱਗ ਲੱਗ ਜਾਂਦੀ ਹੈ।

ਵੀਡੀਓ ਨੂੰ 8 ਮਿਲੇ ਮਿਲੀਅਨ ਵਿਊਜ਼

ਫਿਲਹਾਲ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਜਿਸ ਨੂੰ ਖ਼ਬਰ ਲਿਖੇ ਜਾਣ ਤੱਕ 32 ਮਿਲੀਅਨ ਤੋਂ ਜ਼ਿਆਦਾ ਵਿਊਜ਼ ਤੇ ਇੱਕ ਲੱਖ 70 ਹਜ਼ਾਰ ਤੋਂ ਵੱਧ ਯੂਜ਼ਰਜ਼ ਵਲੋਂ ਲਾਈਕ ਮਿਲ ਚੁੱਕੇ ਹਨ। ਵੀਡੀਓ ਨੂੰ ਦੇਖ ਕੇ ਕਈ ਯੂਜ਼ਰਸ ਹੈਰਾਨ ਰਹਿ ਗਏ ਹਨ ਅਤੇ ਉਹ ਇੱਕ ਜਗ੍ਹਾ ‘ਤੇ ਬਿਜਲੀ ਡਿੱਗਣ ਨੂੰ ਹੁਣ ਤੱਕ ਦਾ ਸਭ ਤੋਂ ਭਿਆਨਕ ਸੀਨ ਦੱਸ ਰਹੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Ajab GajabLightning HitsLightning Striking at same placeLightning Striking Multiple Timespro punjab tvpunjabi newsShocking Videoviral videoWeird news
Share216Tweet135Share54

Related Posts

ਮਾਨ ਸਰਕਾਰ ਨੇ ਪੰਜਾਬ ਵਿੱਚ ਰੇਬੀਜ਼ ਦੇ ਖ਼ਤਰੇ ਨਾਲ ਨਜਿੱਠਣ ਲਈ ਕੀਤੇ ਵਿਆਪਕ ਸੁਧਾਰ

ਜਨਵਰੀ 14, 2026

ਲੋਹੜੀ ਵਾਲੇ ਦਿਨ ਮਸ਼ਹੂਰ ਪੰਜਾਬੀ ਗਾਇਕ ਅਰਜਨ ਢਿੱਲੋਂ ਨੂੰ ਵੱਡਾ ਸਦਮਾ, ਪਿਤਾ ਦਾ ਹੋਇਆ ਦਿਹਾਂਤ

ਜਨਵਰੀ 13, 2026

ਸਾਲ 2025 ਦਾ ਸੰਸਦੀ ਮਾਮਲੇ ਵਿਭਾਗ ਦਾ ਲੇਖਾ-ਜੋਖਾ; ਸਕੂਲੀ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੌਕ ਵਿਧਾਨ ਸਭਾ ਸੈਸ਼ਨ ਕਰਵਾਇਆ

ਦਸੰਬਰ 31, 2025

ਦੁਸ਼ਮਣੀ ਤੋਂ ਮੁਲਾਕਾਤ ਤੱਕ – ਡੋਨਾਲਡ ਟਰੰਪ ਮਹੀਨਿਆਂ ਦੀਆਂ ਝੜਪਾਂ ਤੋਂ ਬਾਅਦ ਵ੍ਹਾਈਟ ਹਾਊਸ ਵਿੱਚ ਮਮਦਾਨੀ ਨਾਲ ਗੱਲ ਕਰਨ ਲਈ ਹੋਏ ਸਹਿਮਤ

ਨਵੰਬਰ 21, 2025

ਸਵੇਰ ਜਾਂ ਸ਼ਾਮ ਕਿਹੜੇ ਸਮੇਂ Brush ਕਰਨਾ ਹੈ ਫ਼ਾਇਦੇਮੰਦ ? ਜਾਣੋ

ਨਵੰਬਰ 5, 2025

Online ਮੰਗਵਾਇਆ 1 ਲੱਖ 80 ਹਜ਼ਾਰ ਦਾ ਫ਼ੋਨ, ਡੱਬਾ ਖੋਲ੍ਹਦਿਆਂ ਹੀ ਵਿਚੋਂ ਨਿਕਲੀ ਅਜਿਹੀ ਚੀਜ

ਨਵੰਬਰ 1, 2025
Load More

Recent News

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਨੇਤ੍ਰਿਤਵ ਅਤੇ ਨਵਚੇਤਨਾ ਦਾ ਵਿਸ਼ੇਸ਼ ਆਯੋਜਨ

ਮਾਰਚ 7, 2026

CM ਮਾਨ ਨੇ ਸਿੰਗਾਪੁਰ ਟ੍ਰੇਨਿੰਗ ਲਈ ਪ੍ਰਿੰਸੀਪਲਾਂ ਦੇ ਅੱਠਵੇਂ ਬੈਚ ਨੂੰ ਕੀਤਾ ਰਵਾਨਾ, ਵਿਸ਼ਵ ਪੱਧਰੀ ਸਿਖਲਾਈ ਲਈ ਹੁਣ ਤੱਕ 234 ਪ੍ਰਿੰਸੀਪਲ ਭੇਜੇ

ਮਾਰਚ 7, 2026

SGPC ਯੂਪੀਐਸਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਦਾ ਇੱਕ-ਇੱਕ ਲੱਖ ਰੁਪਏ ਨਾਲ ਕਰੇਗੀ ਸਨਮਾਨ

ਮਾਰਚ 7, 2026

ਅੰਮ੍ਰਿਤਸਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ

ਮਾਰਚ 7, 2026

CM ਮਾਨ ਵੱਲੋਂ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਲਈ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ

ਮਾਰਚ 7, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.