ਸੋਮਵਾਰ, ਜੂਨ 29, 2026 09:27 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਨੰਗੇ ਪੈਰੀ ਜਪੁਜੀ ਸਾਹਿਬ ਦਾ ਪਾਠ ਕਰ ਰਿਹਾ ਗੋਰਾ, 2 ਸਾਲਾਂ ਤੋਂ ਹਰ ਰੋਜ਼ ਤੜਕੇ ਉੱਠ ਕਰਦੈ ਪਾਠ (ਵੀਡੀਓ)

ਸੋਸ਼ਲ ਮੀਡੀਆ ਅੱਜ ਦੇ ਯੁੱਗ ਦਾ ਸਭ ਤੋਂ ਵੱਡਾ ਤੇ ਤਾਕਤਵਰ ਪਲੈਟਫਾਰਮ ਹੈ। ਸ਼ਾਇਦ ਇਹ ਹੀ ਕਾਰਨ ਹੈ ਕਿ ਇਸ 'ਤੇ ਤੁਹਾਨੂੰ ਹਰ ਤਰ੍ਹਾਂ ਦੀ ਵੀਡੀਓ ਦੇਖਣ ਨੂੰ ਮਿਲ ਜਾਂਵੇਗੀ। ਕੁਝ ਵੀਡੀਓਜ਼ ਤਾਂ ਅਜਿਹੀਆਂ ਹੁੰਦੀਆਂ ਹਨ ਜੋ ਲੋਕਾਂ ਦੇ ਮੰਨ 'ਚ ਘਰ ਕਰ ਜਾਉਂਦੀਆਂ ਹਨ

by Bharat Thapa
ਸਤੰਬਰ 27, 2022
in Featured, Featured News, ਧਰਮ, ਵੀਡੀਓ
0

ਸੋਸ਼ਲ ਮੀਡੀਆ ਅੱਜ ਦੇ ਯੁੱਗ ਦਾ ਸਭ ਤੋਂ ਵੱਡਾ ਤੇ ਤਾਕਤਵਰ ਪਲੈਟਫਾਰਮ ਹੈ। ਸ਼ਾਇਦ ਇਹ ਹੀ ਕਾਰਨ ਹੈ ਕਿ ਇਸ ‘ਤੇ ਤੁਹਾਨੂੰ ਹਰ ਤਰ੍ਹਾਂ ਦੀ ਵੀਡੀਓ ਦੇਖਣ ਨੂੰ ਮਿਲ ਜਾਂਵੇਗੀ। ਕੁਝ ਵੀਡੀਓਜ਼ ਤਾਂ ਅਜਿਹੀਆਂ ਹੁੰਦੀਆਂ ਹਨ ਜੋ ਲੋਕਾਂ ਦੇ ਮੰਨ ‘ਚ ਘਰ ਕਰ ਜਾਉਂਦੀਆਂ ਹਨ।

ਅਜਿਹੀ ਹੀ ਇਕ ਵੀਡੀਓ ਸੋਸ਼ਮ ਮੀਡੀਆ ‘ਤੇ ਇਸ ਸਮੇਂ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਜਿਸ ‘ਚ ਇਕ ਛੋਟਾ ਸਰਦਾਰ ਬੱਚਾ ਤੇ ਇਕ ਵਿਦੇਸ਼ੀ ਵਿਅਕਤੀ ਇੱਕਠੇ ਜਪੁਜੀ ਸਾਹਿਬ ਦਾ ਪਾਠ ਸੁਣਾ ਰਹੇ ਹਨ। ਬੱਚੇ ਦੇ ਨਾਲ-ਨਾਲ ਇਹ ਵਿਦੇਸ਼ੀ ਵਿਅਕਤੀ ਵੀ ਜਪੁਜੀ ਸਾਹਿਬ ਦਾ ਪਾਠ ਬੜ੍ਹੇ ਸਾਫ ਤੇ ਸਪੱਸ਼ਟ ਸ਼ਬਦਾਂ ‘ਚ ਕਰ ਰਿਹਾ ਹੈ ਜਿਸਨੂੰ ਦੇਖ ਤੇ ਦੋਹਾ ਦੀ ਆਵਾਜ਼ ਸੁਣ ਇਕ ਪਾਸੇ ਤੁਹਾਨੂੰ ਹੈਰਾਨੀ ਵੀ ਹੋਵੇਗੀ ਤੇ ਖੁਸ਼ੀ ਵੀ, ਦੋਹਾਂ ਦੀ ਜੁਗਲਬੰਦੀ ਤੁਹਾਡਾ ਮੰਨ ਮੌਹ ਲਵੇਗੀ।

ਇਹ ਵੀ ਪੜ੍ਹੋ- ਇਹ ਮੁਸਲਿਮ ਵੀਰ ਸੱਜਿਆ ਸਿੰਘ, ਹੈਪੀ ਖਾਨ ਤੋਂ ਕਰਮਜੀਤ ਸਿੰਘ ਖਾਲਸਾ ਬਣਨ ਦੀ ਇਹ ਹੈ ਪੂਰੀ ਕਹਾਣੀ (ਵੀਡੀਓ)

ਦੱਸ ਦੇਈਏ ਇਸ ਵੀਡੀਓ ‘ਚ ਜੋ ਵਿਦੇਸ਼ੀ ਵਿਅਕਤੀ ਜਪੁਜੀ ਸਾਹਿਬ ਦਾ ਜਾਪ ਇੰਨੀ ਬਖੂਬੀ ਨਾਲ ਕਰ ਰਿਹਾ ਹੈ ਉਸ ਦਾ ਨਾਂ ਗੈਰੀ ਹੈ ਤੇ ਇਹ ਸਾਬਕਾ ਰਾਇਨ ਮਰੀਨ ਕਮਾਂਡੋ ਹੈ। ਉਹ ਪਿੱਛਲੇ ਦੋ ਸਾਲਾਂ ਤੋਂ ਲਗਾਤਾਰ ਅੰਮਿਤ ਵੇਲੇ ਉੱਠ ਕੇ ਜਪੁਜੀ ਸਾਹਿਬ ਦਾ ਪਾਠ ਕਰ ਰਹੇ ਹਨ ਤੇ ਦਿੱਲ ਤੋਂ ਜਪੁਜੀ ਸਾਹਿਬ ਦਾ ਪਾਠ ਕਰਨ ਕਾਰਨ ਹੁਣ ਉਨ੍ਹਾਂ ਨੂੰ ਜਪੁਜੀ ਸਾਹਿਬ ਦਾ ਪਾਠ ਕੰਠ ਹੋ ਗਿਆ ਹੈ।

ਗੈਰੀ ਵੱਲੋਂ ਬੀਤੇ ਦਿਨੀਂ ਹੀ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤਾ ਗਿਆ ਸੀ। ਦੱਸ ਦੇਈਏ ਕਿ ਇਹ ਵੀਡੀਓ ਇਕ ਸਮਾਗਮ ਦਾ ਹੈ ਜਿਥੇ ਕਿ ਗੈਰੀ ਬੱਚਿਆਂ ਨੂੰ ਸਿਖਲਾਈ ਦੇਣ ਲਈ ਪਹੁੰਚੇ ਸਨ। ਉਹ , ਪਰਿਵਾਰਾਂ ਅਤੇ ਬੱਚਿਆਂ ਨੂੰ ਜੈਵਿਕ ਖੇਤੀ ਅਤੇ ਜ਼ਮੀਨ ਤੋਂ ਬਾਹਰ ਰਹਿਣ ਦੀ ਮਹੱਤਤਾ ਅਤੇ ਮਾਰਸ਼ਲ ਆਰਟਸ ਸਵੈ-ਰੱਖਿਆ ਵਰਗੀਆਂ ਹੋਰ ਗਤੀਵਿਧੀਆਂ ਵੀ ਸਿਖਾਉਂਦੇ ਹਨ।

Tags: 2 yearsForeign personJapuji Sahibpropunjabtvviral video
Share250Tweet156Share63

Related Posts

ਪੰਜਾਬ ਸਰਕਾਰ ਵੱਲੋਂ ਵਿਕਾਸ ਲਈ 72.21 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਜੂਨ 28, 2026

ਪੰਜਾਬ ‘ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਾਰੇ ਸਰਕਾਰੀ ਅਦਾਰੇ

ਜੂਨ 28, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਜਾਰੀ, ਜਾਣੋ ਅੱਜ ਦੇ ਤਾਜ਼ਾ ਰੇਟ

ਜੂਨ 28, 2026

ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ‘ਜ਼ੀਰੋ ਟਾਲਰੈਂਸ’ ਨੀਤੀ ਤਹਿਤ ਵਿਜੀਲੈਂਸ ਬਿਊਰੋ ਨੇ ਚਾਰ ਸਾਲਾਂ ‘ਚ 1100 ਤੋਂ ਵੱਧ ਮੁਲਜ਼ਮ ਕੀਤੇ ਗ੍ਰਿਫ਼ਤਾਰ

ਜੂਨ 28, 2026

ਹਰਿਆਣਾ ਵਿੱਚ ਪਲਸ ਪੋਲੀਓ ਮੁਹਿੰਮ 28 ਜੂਨ ਤੋਂ ਸ਼ੁਰੂ, 36 ਲੱਖ ਬੱਚਿਆਂ ਨੂੰ ਦਵਾਈ ਪਿਲਾਉਣ ਦਾ ਟੀਚਾ

ਜੂਨ 28, 2026

ਲੁਧਿਆਣਾ ‘ਚ ਅਕਾਲੀ ਦਲ ਨੂੰ ਵੱਡਾ ਝਟਕਾ : ਸੀਨੀਅਰ ਆਗੂ ਅਤੇ ਸਾਬਕਾ MLA ਵਾਰਿਸ ਪੰਜਾਬ ਦੇ ‘ਚ ਸ਼ਾਮਲ

ਜੂਨ 28, 2026
Load More

Recent News

ਪੰਜਾਬ ਸਰਕਾਰ ਵੱਲੋਂ ਵਿਕਾਸ ਲਈ 72.21 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਜੂਨ 28, 2026

ਪੰਜਾਬ ‘ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਾਰੇ ਸਰਕਾਰੀ ਅਦਾਰੇ

ਜੂਨ 28, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਜਾਰੀ, ਜਾਣੋ ਅੱਜ ਦੇ ਤਾਜ਼ਾ ਰੇਟ

ਜੂਨ 28, 2026

ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ‘ਜ਼ੀਰੋ ਟਾਲਰੈਂਸ’ ਨੀਤੀ ਤਹਿਤ ਵਿਜੀਲੈਂਸ ਬਿਊਰੋ ਨੇ ਚਾਰ ਸਾਲਾਂ ‘ਚ 1100 ਤੋਂ ਵੱਧ ਮੁਲਜ਼ਮ ਕੀਤੇ ਗ੍ਰਿਫ਼ਤਾਰ

ਜੂਨ 28, 2026

ਹਰਿਆਣਾ ਵਿੱਚ ਪਲਸ ਪੋਲੀਓ ਮੁਹਿੰਮ 28 ਜੂਨ ਤੋਂ ਸ਼ੁਰੂ, 36 ਲੱਖ ਬੱਚਿਆਂ ਨੂੰ ਦਵਾਈ ਪਿਲਾਉਣ ਦਾ ਟੀਚਾ

ਜੂਨ 28, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.