ਵੀਰਵਾਰ, ਮਾਰਚ 5, 2026 09:03 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਅਮਰੀਕਾ ‘ਚ ਪੰਜਾਬੀ ਪਿਓ-ਪੁੱਤ ਦੀ ਮੌਤ, ਪੁੱਤਰ ਨੂੰ ਡਾਕਟਰ ਦੀ ਡਿਗਰੀ ਮਿਲਣ ਦੀ ਖੁਸ਼ੀ ਮਨਾਉਣ ਜਾ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ

Punjabi Family death in America: ਕੁਲਵਿੰਦਰ ਸਿੰਘ ਆਪਣੇ ਬੇਟੇ ਸੁਖਵਿੰਦਰ ਸਿੰਘ ਤੇ ਪਤਨੀ ਬਲਵੀਰ ਕੌਰ ਨਾਲ ਆਪਣੇ ਬੇਟੇ ਨੂੰ ਡਾਕਟਰੇਟ ਦੀ ਡਿਗਰੀ ਮਿਲਣ ਦੀ ਖੁਸ਼ੀ ਦਾ ਜਸ਼ਨ ਮਨਾਉਣ ਲਈ ਪਾਰਟੀ ਲਈ ਜਾ ਰਹੇ ਸੀ।

by ਮਨਵੀਰ ਰੰਧਾਵਾ
ਮਈ 17, 2023
in ਪੰਜਾਬ, ਵਿਦੇਸ਼
0

Kapurthala Family death in Road Accident: ਅਮਰੀਕਾ ਦੇ ਸ਼ਹਿਰ ਫਰਿਜ਼ਨੋ ਵਿੱਚ ਇੱਕ ਸੜਕ ਹਾਦਸੇ ਵਿੱਚ ਕਪੂਰਥਲਾ ਦੇ ਰਹਿਣ ਵਾਲੇ ਇੱਕ ਨੌਜਵਾਨ ਡਾਕਟਰ ਅਤੇ ਉਸਦੇ ਵਕੀਲ ਪਿਤਾ ਦੀ ਮੌਤ ਹੋ ਗਈ। ਆਪਣੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਨੌਜਵਾਨ ਡਾਕਟਰ ਆਪਣੀ ਡਿਗਰੀ ਦਾ ਜਸ਼ਨ ਮਨਾਉਣ ਲਈ ਆਪਣੇ ਪਰਿਵਾਰ ਨਾਲ ਪਾਰਟੀ ਕਰਨ ਜਾ ਰਿਹਾ ਸੀ। ਇਸ ਸੜਕ ਹਾਦਸੇ ‘ਚ ਪਿਓ-ਪੁੱਤ ਦੀ ਮੌਤ ਹੋ ਗਈ ਜਦਕਿ ਡਾਕਟਰ ਦੀ ਮਾਂ ਸੜਕ ਹਾਦਸੇ ‘ਚ ਗੰਭੀਰ ਜ਼ਖਮੀ ਹੋਈ।

ਮ੍ਰਿਤਕਾਂ ਦੀ ਪਛਾਣ ਕਪੂਰਥਲਾ ਦੇ ਭੁਲੱਥ ਇਲਾਕੇ ਦੇ ਪਿੰਡ ਬੋਪਾਰਾਏ ਦੇ ਪਿਤਾ-ਪੁੱਤਰ ਐਡਵੋਕੇਟ ਕੁਲਵਿੰਦਰ ਸਿੰਘ ਹੰਸਪਾਲ ਅਤੇ ਉਸ ਦੇ ਪੁੱਤਰ ਸੁਖਵਿੰਦਰ ਸਿੰਘ ਵਜੋਂ ਹੋਈ ਹੈ। ਜਦਕਿ ਇਸ ਸੜਕ ਹਾਦਸੇ ਵਿੱਚ ਕੁਲਵਿੰਦਰ ਸਿੰਘ ਹੰਸਪਾਲ ਪਤਨੀ ਬਲਬੀਰ ਕੌਰ ਗੰਭੀਰ ਜ਼ਖ਼ਮੀ ਹੋ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਭਰਾ ਹਰਜਿੰਦਰ ਸਿੰਘ ਵਾਸੀ ਪਿੰਡ ਬੋਪਾਰਾਏ ਨੇ ਦੱਸਿਆ ਕਿ ਕੁਲਵਿੰਦਰ ਸਿੰਘ ਹੰਸਪਾਲ ਆਪਣੀ ਪਤਨੀ ਤੇ ਬੱਚੇ ਨਾਲ ਪਿਛਲੇ 15 ਸਾਲਾਂ ਤੋਂ ਅਮਰੀਕਾ ਵਿੱਚ ਰਹਿ ਰਿਹਾ ਸੀ। ਬੀਤੀ 10 ਮਈ ਨੂੰ ਕੁਲਵਿੰਦਰ ਸਿੰਘ ਆਪਣੇ ਲੜਕੇ ਸੁਖਵਿੰਦਰ ਸਿੰਘ ਤੇ ਪਤਨੀ ਬਲਵੀਰ ਕੌਰ ਨਾਲ ਆਪਣੇ ਬੇਟੇ ਦੀ ਡਾਕਟਰੇਟ ਦੀ ਡਿਗਰੀ ਪੂਰੀ ਕਰਨ ਤੋਂ ਬਾਅਦ ਖੁਸ਼ੀ ਮਨਾਉਣ ਲਈ ਆਪਣੀ ਕਾਰ ਵਿਚ ਪਾਰਟੀ ਵਿਚ ਜਾ ਰਹੇ ਸੀ।

ਇਸੇ ਦੌਰਾਨ ਰਸਤੇ ਵਿੱਚ ਇੱਕ ਹੋਰ ਕਾਰ ਦਾ ਟਾਇਰ ਫਟ ਗਿਆ ਤੇ ਕਾਰ ਉਸਦੀ ਕਾਰ ਨਾਲ ਟਕਰਾ ਗਈ। ਜਿਸ ਕਾਰਨ ਉਸ ਦੀ ਗੱਡੀ ਦਾ ਸੰਤੁਲਨ ਵਿਗੜ ਗਿਆ ਤੇ ਗੱਡੀ ਪਲਟ ਗਈ ਤੇ ਹਾਦਸੇ ‘ਚ ਉਸ ਦੇ ਲੜਕੇ ਸੁਖਵਿੰਦਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਕੁਲਵਿੰਦਰ ਸਿੰਘ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ 2 ਦਿਨ ਬਾਅਦ ਉਸ ਦੀ ਮੌਤ ਹੋ ਗਈ।

ਹਰਜਿੰਦਰ ਸਿੰਘ ਨੇ ਦੱਸਿਆ ਕਿ ਇਸ ਸੜਕ ਹਾਦਸੇ ਵਿੱਚ ਬਲਬੀਰ ਕੌਰ ਗੰਭੀਰ ਜ਼ਖ਼ਮੀ ਹੋ ਗਈ ਸੀ ਤੇ ਅਜੇ ਵੀ ਹਸਪਤਾਲ ਵਿੱਚ ਦਾਖ਼ਲ ਹੈ। ਅਮਰੀਕਾ ‘ਚ ਹੋਏ ਇਸ ਸੜਕ ਹਾਦਸੇ ‘ਚ ਪਿਓ-ਪੁੱਤ ਦੀ ਮੌਤ ਹੋਣ ਕਾਰਨ ਪਿੰਡ ‘ਚ ਸੋਗ ਦੀ ਲਹਿਰ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: americaCelebrationDeath of Punjabi father and sonDoctorate Degreekapurthalapro punjab tvpunjab newsPunjabi familypunjabi newsroad accident
Share294Tweet184Share73

Related Posts

ਵੱਡੀ ਖ਼ਬਰ : ਪੰਜਾਬ ‘ਚ ਲਗਾਤਾਰ ਤਿੰਨ ਛੁੱਟੀਆਂ ਦਾ ਐਲਾਨ

ਮਾਰਚ 5, 2026

ਪੰਜਾਬ ਵਿਧਾਨ ਸਭਾ ‘ਚ ਅੱਜ ਹੋਣ ਵਾਲੀ ਕੈਬਿਨਟ ਮੀਟਿੰਗ ਹੋਈ ਮੁਲਤਵੀ, ਜਾਣੋ ਹੁਣ ਕਦੋਂ ਹੋਵੇਗੀ ਇਹ ਮੀਟਿੰਗ

ਮਾਰਚ 5, 2026

ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਲੁਧਿਆਣਾ ਵਿਖੇ ਨਸ਼ਾ ਵਿਰੋਧੀ ਕਾਰਕੁਨ ਨਾਲ ਕੀਤੀ ਮੁਲਾਕਾਤ

ਮਾਰਚ 5, 2026

ਕੈਨੇਡਾ ‘ਚ ਸੋਸ਼ਲ ਮੀਡੀਆ ਇੰਫਲੂਐਂਸਰ Nancy Grewal ਦਾ ਕਤ*ਲ

ਮਾਰਚ 5, 2026

ਖਾੜੀ ਦੇਸ਼ਾਂ ‘ਚ ਫਸੇ ਭਾਰਤੀਆਂ ਲਈ ਚਲਾਈਆਂ ਜਾਣਗੀਆਂ 58 ਵਿਸ਼ੇਸ਼ ਉਡਾਣਾਂ

ਮਾਰਚ 4, 2026

ਈਰਾਨ ਦੇ ਨਵੇਂ ਸੁਪਰੀਮ ਲੀਡਰ ਹੋਣਗੇ ਅਗਲਾ ਨਿਸ਼ਾਨਾ! ਇਜ਼ਰਾਈਲ ਦੇ ਰੱਖਿਆ ਮੰਤਰੀ ਨੇ ਦਿੱਤੀ ਚੇਤਾਵਨੀ!

ਮਾਰਚ 4, 2026
Load More

Recent News

ਵੱਡੀ ਖ਼ਬਰ : ਪੰਜਾਬ ‘ਚ ਲਗਾਤਾਰ ਤਿੰਨ ਛੁੱਟੀਆਂ ਦਾ ਐਲਾਨ

ਮਾਰਚ 5, 2026

ਪੰਜਾਬ ਵਿਧਾਨ ਸਭਾ ‘ਚ ਅੱਜ ਹੋਣ ਵਾਲੀ ਕੈਬਿਨਟ ਮੀਟਿੰਗ ਹੋਈ ਮੁਲਤਵੀ, ਜਾਣੋ ਹੁਣ ਕਦੋਂ ਹੋਵੇਗੀ ਇਹ ਮੀਟਿੰਗ

ਮਾਰਚ 5, 2026

ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਲੁਧਿਆਣਾ ਵਿਖੇ ਨਸ਼ਾ ਵਿਰੋਧੀ ਕਾਰਕੁਨ ਨਾਲ ਕੀਤੀ ਮੁਲਾਕਾਤ

ਮਾਰਚ 5, 2026

ਕੈਨੇਡਾ ‘ਚ ਸੋਸ਼ਲ ਮੀਡੀਆ ਇੰਫਲੂਐਂਸਰ Nancy Grewal ਦਾ ਕਤ*ਲ

ਮਾਰਚ 5, 2026

ਖਾੜੀ ਦੇਸ਼ਾਂ ‘ਚ ਫਸੇ ਭਾਰਤੀਆਂ ਲਈ ਚਲਾਈਆਂ ਜਾਣਗੀਆਂ 58 ਵਿਸ਼ੇਸ਼ ਉਡਾਣਾਂ

ਮਾਰਚ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.