ਸੋਮਵਾਰ, ਜਨਵਰੀ 5, 2026 02:37 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

Bullet ‘ਤੇ ਆ ਰਹੇ ਨੌਜਵਾਨ ਨੂੰ ਮੱਝ ਨੇ ਮਾਰੀ ਟੱਕਰ, ਮੌਕੇ ‘ਤੇ ਹੀ ਮੌਤ (ਵੀਡੀਓ)

ਮੌਤ ਤਾਂ ਸਭ ਨੂੰ ਆਉਣੀ ਹੀ ਪਰ ਕਈ ਵਾਰ ਮੌਤ ਅਜਿਹੇ ਤਰੀਕੇ ਨਾਲ ਆਉਂਦੀ ਹੈ ਕਿ ਵਿਅਕਤੀ ਨੇ ਸੋਚਿਆ ਵੀ ਨਹੀਂ ਹੁੰਦਾ। ਸੋਸ਼ਲ ਮੀਡੀਆ 'ਤੇ ਵੀ ਅਜਿਹੀਆਂ ਕਈ ਵੀਡੀਓਜ਼ ਦੇਖਣ ਨੂੰ ਮਿਲਦੀਆਂ ਹਨ ਜਿਨ੍ਹਾਂ ਨੂੰ ਦੇਖ ਕੋਈ ਵੀ ਵਿਅਕਤੀ ਦੰਗ ਰਹਿ ਜਾਂਦਾ ਹੈ ਤੇ ਸੋਚਣ ਲਈ ਮਜ਼ਬੂਰ ਹੋ ਜਾਂਦਾ ਹੈ ਕੀ ਅਜਿਹਾ ਵੀ ਹੋ ਸਕਦਾ ਹੈ

by Bharat Thapa
ਸਤੰਬਰ 15, 2022
in Featured, Featured News, ਪੰਜਾਬ, ਵੀਡੀਓ
0

ਮੌਤ ਸ਼ਬਦ ਇਕ ਅਜਿਹਾ ਸ਼ਬਦ ਹੈ ਜਿਸ ਦਾ ਨਾਂ ਸੁਣ ਕੇ ਹਰ ਕੋਈ ਖੌਫਜ਼ਦਾ ਹੋ ਜਾਂਦਾ ਹੈ ਪਰ ਇਹ ਵੀ ਸਚ ਹੈ ਕਿ ਮੌਤ ਅਟਲ ਹੈ, ਇਸ ਨੂੰ ਟਾਲਿਆ ਨਹੀਂ ਜਾ ਸਕਦਾ। ਕਹਿੰਦੇ ਨੇ ਜਦੋਂ ਕਿਸੇ ਵਿਅਕਤੀ ਦੀ ਮੌਤ ਆਉਂਦੀ ਹੈ ਤਾਂ ਉਹ ਖੁੱਦ ਜਾਣੇ ਅਣਜਾਣੇ ਉਸ ਕੋਲ ਚਲਾ ਜਾਂਦਾ ਹੈ ਤੇ ਕਈ ਵਾਰ ਅਜਿਹਾ ਵੀ ਦੇਖਣ ਨੂੰ ਮਿਲਦਾ ਹੈ ਕਿ ਹਸਦਾ ਖੇਢਦਾ ਵਿਅਕਤੀ ਵੀ ਮੌਤ ਦਾ ਸ਼ਿਕਾਰ ਹੋ ਜਾਂਦਾ ਹੈ।

https://propunjabtv.com/wp-content/uploads/2022/09/WhatsApp-Video-2022-09-15-at-2.27.54-PM-1.mp4

ਮੌਤ ਤਾਂ ਸਭ ਨੂੰ ਆਉਣੀ ਹੀ ਪਰ ਕਈ ਵਾਰ ਮੌਤ ਅਜਿਹੇ ਤਰੀਕੇ ਨਾਲ ਆਉਂਦੀ ਹੈ ਕਿ ਵਿਅਕਤੀ ਨੇ ਸੋਚਿਆ ਵੀ ਨਹੀਂ ਹੁੰਦਾ। ਸੋਸ਼ਲ ਮੀਡੀਆ ‘ਤੇ ਵੀ ਅਜਿਹੀਆਂ ਕਈ ਵੀਡੀਓਜ਼ ਦੇਖਣ ਨੂੰ ਮਿਲਦੀਆਂ ਹਨ ਜਿਨ੍ਹਾਂ ਨੂੰ ਦੇਖ ਕੋਈ ਵੀ ਵਿਅਕਤੀ ਦੰਗ ਰਹਿ ਜਾਂਦਾ ਹੈ ਤੇ ਸੋਚਣ ਲਈ ਮਜ਼ਬੂਰ ਹੋ ਜਾਂਦਾ ਹੈ ਕੀ ਅਜਿਹਾ ਵੀ ਹੋ ਸਕਦਾ ਹੈ? ਇਕ ਅਜਿਹਾ ਹੀ ਵੀਡੀਓ ਸੋਸ਼ਲ ਮੀਡੀਆ ‘ਤੇ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।

ਇਹ ਵੀ ਪੜ੍ਹੋ- ਅਮਰੀਕਾ ‘ਚ ਪੰਜਾਬੀ ਨੌਜਵਾਨ ਦਾ ਕਤਲ, CCTV ਵੀਡੀਓ ਆਈ ਸਾਹਮਣੇ

ਜਿਸ ‘ਚ ਇਕ ਤੇਜ਼ ਰਫਤਾਰ ਆ ਰਹੇ ਬਾਈਕ ਸਵਾਰ (ਬੁੱਲਟ) ਨੌਜਵਾਨ ਨੂੰ ਇਕ ਮੱਝ ਟੱਕਰ ਮਾਰ ਦਿੰਦੀ ਹੈ ਤੇ ਉਸ ਬਾਈਕ ਸਵਾਰ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਜਾਂਦੀ ਹੈ। ਟੱਕਰ ਇੰਨੀ ਭਿਆਨਕ ਸੀ ਕਿ ਬੁੱਲਟ ਸਵਾਰ ਵਿਅਕਤੀ ਹਾਦਸੇ ਵਾਲੇ ਸਥਾਨ ਕਿੰਨੀ ਦੂਰ ਜਾ ਕੇ ਡਿੱਗਦਾ ਹੈ, ਉਸ ਦਾ ਮੋਟਰਸਾਈਕਲ ਉਸ ਤੋਂ ਵੀ ਦੂਰ ਡਿੱਗਿਆ ਹੁੰਦਾ ਹੈ। ਬੁੱਲਟ ਸਵਾਰ ਵਿਅਕਤੀ ਨੇ ਸ਼ਾਇਦ ਇਹ ਸੋਚਿਆ ਵੀ ਨਹੀਂ ਹੋਵੇਗਾ ਕਿ ਉਸ ਦੀ ਮੌਤ ਮੱਝ ਦੇ ਰੂਪ ‘ਚ ਉਸ ਦਾ ਇੰਤਜ਼ਾਰ ਕਰ ਰਹੀ ਹੋਵੇਗੀ।

Tags: buffalo hiton the spot diedpropunjabtvpunjabyoung man
Share340Tweet213Share85

Related Posts

ਮੰਡੀ ਗੋਬਿੰਦਗੜ੍ਹ ‘ਚ ਮਹਿਲਾ ਨਸ਼ਾ ਤਸਕਰ ਦੀ ਨਜਾਇਜ਼ ਉਸਾਰੀ ‘ਤੇ ਚੱਲਿਆ ਪੀਲਾ ਪੰਜਾ

ਜਨਵਰੀ 5, 2026

ਪੰਜਾਬ ਦੀਆਂ ਧੀਆਂ ਬਣਨਗੀਆਂ ਅਫ਼ਸਰ! ਮਾਨ ਸਰਕਾਰ ਦਾ 33% ਰਾਖਵਾਂਕਰਨ ਨਾਲ ਵੱਡਾ ਐਲਾਨ, ਧੀਆਂ ਬਣਾਉਣਗੀਆਂ ਰੰਗਲਾ ਪੰਜਾਬ

ਜਨਵਰੀ 5, 2026

ਮਾਨ ਸਰਕਾਰ ਨੇ 1,311 ਨਵੀਆਂ ਬੱਸਾਂ ਕੀਤੀਆਂ ਸ਼ੁਰੂ , ਰੁਜ਼ਗਾਰ ਦੇ ਖੋਲ੍ਹੇ ਦਰਵਾਜ਼ੇ

ਜਨਵਰੀ 5, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਨੌਜਵਾਨਾਂ ਨੂੰ 61000 ਤੋਂ ਵੱਧ ਮਿਲੀਆਂ ਸਰਕਾਰੀ ਨੌਕਰੀਆਂ

ਜਨਵਰੀ 5, 2026

ਸਕੂਲਾਂ ‘ਚ ਮੁੜ ਵਧੀਆਂ ਛੁੱਟੀਆਂ, ਹੁਣ ਐਨੀ ਤਰੀਕ ਤੱਕ ਬੰਦ ਰਹਿਣਗੇ ਸਕੂਲ

ਜਨਵਰੀ 4, 2026

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ 15ਵੀਂ ਵਾਰ ਮਿਲੀ ਪੈਰੋਲ, ਐਨੇ ਦਿਨਾਂ ਲਈ ਮੁੜ ਜੇਲ੍ਹ ਤੋਂ ਆਵੇਗਾ ਬਾਹਰ

ਜਨਵਰੀ 4, 2026
Load More

Recent News

ਮੰਡੀ ਗੋਬਿੰਦਗੜ੍ਹ ‘ਚ ਮਹਿਲਾ ਨਸ਼ਾ ਤਸਕਰ ਦੀ ਨਜਾਇਜ਼ ਉਸਾਰੀ ‘ਤੇ ਚੱਲਿਆ ਪੀਲਾ ਪੰਜਾ

ਜਨਵਰੀ 5, 2026

ਪੰਜਾਬ ਦੀਆਂ ਧੀਆਂ ਬਣਨਗੀਆਂ ਅਫ਼ਸਰ! ਮਾਨ ਸਰਕਾਰ ਦਾ 33% ਰਾਖਵਾਂਕਰਨ ਨਾਲ ਵੱਡਾ ਐਲਾਨ, ਧੀਆਂ ਬਣਾਉਣਗੀਆਂ ਰੰਗਲਾ ਪੰਜਾਬ

ਜਨਵਰੀ 5, 2026

ਮਾਨ ਸਰਕਾਰ ਨੇ 1,311 ਨਵੀਆਂ ਬੱਸਾਂ ਕੀਤੀਆਂ ਸ਼ੁਰੂ , ਰੁਜ਼ਗਾਰ ਦੇ ਖੋਲ੍ਹੇ ਦਰਵਾਜ਼ੇ

ਜਨਵਰੀ 5, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਨੌਜਵਾਨਾਂ ਨੂੰ 61000 ਤੋਂ ਵੱਧ ਮਿਲੀਆਂ ਸਰਕਾਰੀ ਨੌਕਰੀਆਂ

ਜਨਵਰੀ 5, 2026

ਸਕੂਲਾਂ ‘ਚ ਮੁੜ ਵਧੀਆਂ ਛੁੱਟੀਆਂ, ਹੁਣ ਐਨੀ ਤਰੀਕ ਤੱਕ ਬੰਦ ਰਹਿਣਗੇ ਸਕੂਲ

ਜਨਵਰੀ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.