ਸੋਮਵਾਰ, ਨਵੰਬਰ 9, 2026 12:37 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਵਿਦੇਸ਼

ਮੌਰੀਸ਼ਸ ਤੋਂ ਆਏ ਨੌਜਵਾਨ ਦੀ ਸੜਕ ਹਾਦਸੇ ‘ਚ ਹੋਈ ਮੌਤ, ਪਰਿਵਾਰ ‘ਤੇ ਟੁੱਟਿਆ ਦੁਖਾਂ ਦਾ ਪਹਾੜ

ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਤਿੰਨ ਮਹੀਨੇ ਪਹਿਲਾਂ ਮੌਰੀਸ਼ਸ ਤੋਂ ਆਏ ਇੱਕ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਇਹ ਨੌਜਵਾਨ ਮਹਾਂਨਗਰ ਦੇ ਢੰਡਾਰੀ ਨੇੜੇ ਕਸਟਮ ਕਲੀਅਰੈਂਸ ਸੀਐਚਏ ਕੋਲ ਕੰਮ ਕਰਦੇ ਸਨ।

by Bharat Thapa
ਫਰਵਰੀ 3, 2023
in ਵਿਦੇਸ਼
0

ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਤਿੰਨ ਮਹੀਨੇ ਪਹਿਲਾਂ ਮੌਰੀਸ਼ਸ ਤੋਂ ਆਏ ਇੱਕ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਇਹ ਨੌਜਵਾਨ ਮਹਾਂਨਗਰ ਦੇ ਢੰਡਾਰੀ ਨੇੜੇ ਕਸਟਮ ਕਲੀਅਰੈਂਸ ਸੀਐਚਏ ਕੋਲ ਕੰਮ ਕਰਦੇ ਸਨ। ਉਹ ਆਪਣੇ ਦੋਸਤ ਨਾਲ ਦੁਪਹਿਰ ਦਾ ਖਾਣਾ ਖਾ ਕੇ ਰੌਕ ਮੇਨ ਸਟਰੀਟ ਤੋਂ ਬਾਈਕ ’ਤੇ ਵਾਪਸ ਕੰਮ ’ਤੇ ਜਾ ਰਿਹਾ ਸੀ। ਇਸੇ ਦੌਰਾਨ ਇੱਕ ਤੇਜ਼ ਰਫ਼ਤਾਰ ਇਨੋਵਾ ਚਾਲਕ ਨੇ ਉਸ ਨੂੰ ਟੱਕਰ ਮਾਰ ਦਿੱਤੀ।

ਬਾਈਕ ਸਵਾਰ ਨੌਜਵਾਨ ਕਾਫੀ ਦੂਰ ਜਾ ਡਿੱਗਿਆ। ਇਕ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਦੂਜਾ ਨੌਜਵਾਨ ਜ਼ਖਮੀ ਹੋ ਗਿਆ। ਮਰਨ ਵਾਲੇ ਨੌਜਵਾਨ ਦੀ ਪਛਾਣ ਜਗਜੀਤ ਸਿੰਘ ਉਰਫ ਜੱਗਾ ਵਜੋਂ ਹੋਈ ਹੈ। ਜਗਜੀਤ 3 ਮਹੀਨੇ ਪਹਿਲਾਂ ਮਾਰੀਸ਼ਸ ਤੋਂ ਵਾਪਸ ਆਇਆ ਸੀ। ਹੁਣ ਉਹ ਪਿੰਡ ਲੋਹਾਰਾ ਰਹਿੰਦਾ ਸੀ। ਜਗਜੀਤ ਦੇ ਕੋਈ ਮਾਪੇ ਆਦਿ ਨਹੀਂ ਹਨ। ਇੱਥੇ ਉਹ ਆਪਣੀ ਪਤਨੀ ਅਤੇ ਦੋ ਬੱਚਿਆਂ ਨਾਲ ਰਹਿੰਦਾ ਹੈ। ਜ਼ਖਮੀ ਨੌਜਵਾਨ ਦਾ ਨਾਮ ਰਾਮ ਸਿਮਰਨ ਹੈ। ਜ਼ਖਮੀ ਨੌਜਵਾਨ ਨੂੰ ਫੋਰਟਿਸ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। ਹਾਦਸੇ ਵਿੱਚ ਕਾਰ ਅਤੇ ਬਾਈਕ ਦੋਵੇਂ ਬੁਰੀ ਤਰ੍ਹਾਂ ਨੁਕਸਾਨੇ ਗਏ। ਜ਼ਖਮੀ ਨੌਜਵਾਨਾਂ ਨੂੰ ਲੋਕਾਂ ਦੀ ਮਦਦ ਨਾਲ ਐਂਬੂਲੈਂਸ ਰਾਹੀਂ ਹਸਪਤਾਲ ਪਹੁੰਚਾਇਆ ਗਿਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oE

 

Tags: Mauritius diedpropunjabtvroad accidentyoung man
Share216Tweet135Share54

Related Posts

ਗੁਰਮੀਤ ਸਿੰਘ ਖੁੱਡੀਆਂ ਨੇ ਯੂਕੇ ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਦਿੱਤਾ ਸੱਦਾ

ਅਕਤੂਬਰ 29, 2026

ਗੋਲਡੀ ਬਰਾੜ ਵਿਰੁੱਧ FBI ਦੀ ਵੱਡੀ ਕਾਰਵਾਈ, TOP 10 Most Wanted ਸੂਚੀ ‘ਚ ਕੀਤਾ ਸ਼ਾਮਲ, ਰੱਖਿਆ 9 ਕਰੋੜ ਰੁਪਏ ਦਾ ਇਨਾਮ

ਸਤੰਬਰ 29, 2026

ਕੈਨੇਡਾ ਸਟੱਡੀ ਵੀਜ਼ਾ ਦੇ ਬਦਲੇ ਨਿਯਮ

ਸਤੰਬਰ 16, 2026

ਕੈਲੀਫੋਰਨੀਆ ਵਿੱਚ ਪੰਜਾਬ ਦਾ ਨੌਜਵਾਨ ਗ੍ਰਿਫ਼ਤਾਰ; ਪੀਜ਼ਾ ਰੈਸਟੋਰੈਂਟ ਦੀ ਆੜ ਵਿੱਚ ਚੱਲ ਰਹੇ ਡਰੱਗ ਸਿੰਡੀਕੇਟ ਦਾ ਪਰਦਾਫਾਸ਼

ਸਤੰਬਰ 8, 2026

ਨੇਪਾਲ ਵਿੱਚ ਹੜ੍ਹ ਕਾਰਨ ਭਾਰੀ ਤਬਾਹੀ, ਲਗਭਗ 160 ਲੋਕਾਂ ਦੀ ਮੌਤ; 133 ਭਾਰਤੀਆਂ ਸਮੇਤ 750 ਤੋਂ ਵੱਧ ਲਾਪਤਾ

ਅਗਸਤ 27, 2026

ਵਿਦੇਸ਼ੀ ਸੈਲਾਨੀਆਂ ਲਈ ਭਾਰਤ ਆਉਣਾ ਹੋਇਆ ਆਸਾਨ, ਸਰਕਾਰ ਨੇ ਖੋਲ੍ਹੇ 11 ਨਵੇਂ ਇਮੀਗ੍ਰੇਸ਼ਨ ਪੁਆਇੰਟ

ਅਗਸਤ 11, 2026
Load More

Recent News

ਦੀਵਾਲੀ ਅਤੇ ਬੰਦੀ ਛੋੜ ਦਿਵਸ ਮੌਕੇ ਅਲੌਕਿਕ ਆਤਿਸ਼ਬਾਜ਼ੀਆਂ ਨਾਲ ਜਗਮਾਇਆ ਸ੍ਰੀ ਹਰਿਮੰਦਿਰ ਸਾਹਿਬ

ਨਵੰਬਰ 8, 2026

ਪੰਜਾਬ ਵਿੱਚ 7 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਸੂਚੀ

ਨਵੰਬਰ 8, 2026

ਜਥੇਦਾਰਾਂ ਅਤੇ ਸਿੱਖ ਸੰਤ ਸਮਾਜ ਦੇ ਆਗੂਆਂ ਨੇ ਅੰਮ੍ਰਿਤਸਰ ਵਿੱਚ ਸਾਂਸਦ ਮੈਂਬਰ ਸਤਨਾਮ ਸਿੰਘ ਸੰਧੂ ਦੀ ਪੁਸਤਕ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ ਸੰਭਾਲ ’ ਕੀਤੀ ਲੋਕ ਅਰਪਣ

ਨਵੰਬਰ 6, 2026

ਸਾਬਕਾ ਜਥੇਦਾਰ ਪ੍ਰੋ. (ਡਾ.) ਮਨਜੀਤ ਸਿੰਘ ਨੇ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਦੀ ਪੁਸਤਕ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ ਸੰਭਾਲ’ ਦੇ ਲੋਕ ਅਰਪਣ ਸਮਾਰੋਹ ਦੌਰਾਨ ਕੀਤੀ ਸ਼ਲਾਘਾ

ਨਵੰਬਰ 6, 2026

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਦੀ ਪੁਸਤਕ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ ਸੰਭਾਲ’ ਦੇ ਲੋਕ ਅਰਪਣ ਸਮਾਰੋਹ ਮੌਕੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕੀਤੀ ਸ਼ਿਰਕਤ

ਨਵੰਬਰ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.