ਸ਼ਨੀਵਾਰ, ਮਾਰਚ 28, 2026 04:46 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਤਰਨਤਾਰਨ ‘ਚ ਘਰੋਂ ਬਾਹਰ ਨਿਕਲਦਿਆਂ ਹੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਇੱਕ ਮਹੀਨਾ ਪਹਿਲਾਂ ਹੋਈਆ ਸੀ ਕਤਲ

ਸਾਜਨ ਦੇ ਚਚੇਰੇ ਭਰਾ ਵਿਜੇ ਨੇ ਦੱਸਿਆ ਕਿ ਮ੍ਰਿਤਕ ਸਾਜਨ ਦਾ ਇੱਕ ਮਹੀਨਾ ਪਹਿਲਾਂ ਹੀ ਵਿਆਹ ਹੋਇਆ ਸੀ। ਜਦੋਂ ਇਹ ਬੁਰੀ ਖ਼ਬਰ ਆਈ ਤਾਂ ਉਸ ਦੀ ਪਤਨੀ ਦੇ ਹੱਥਾਂ ਦੀ ਮਹਿੰਦੀ ਦਾ ਰੰਗ ਵੀ ਫਿੱਕਾ ਨਹੀਂ ਪਿਆ ਸੀ।

by ਮਨਵੀਰ ਰੰਧਾਵਾ
ਦਸੰਬਰ 23, 2022
in ਪੰਜਾਬ
0

Tarn Taran Murder: ਪੰਜਾਬ ਦੇ ਤਰਨਤਾਰਨ ‘ਚ ਇੱਕ ਨਵ-ਵਿਆਹੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਪੱਟੀ ਦੀ ਸਿੰਗਲ ਬਸਤੀ ਵਾਸੀ ਸਾਜਨ ਸਿੰਘ ਵਜੋਂ ਹੋਈ। ਦੱਸ ਦਈਏ ਕਿ ਇਸ ਵਾਰਦਾਤ ਨੂੰ ਮ੍ਰਿਤਕ ਦੇ ਗੁਆਂਢੀ ਨੇ ਹੀ ਅੰਜਾਮ ਦਿੱਤਾ ਜਦੋਂ ਸਾਜਨ ਘਰੋਂ ਬਾਹਰ ਨਿਕਲਿਆ ਰਿਹਾ ਸੀ। ਮੁਲਜ਼ਮਾਂ ਨੇ ਸਾਜਨ ‘ਤੇ ਗੋਲੀ ਚਲਾਈ, ਜੋ ਉਸ ਦੇ ਦਿਲ ਚੋਂ ਲੰਘ ਗਈ।

ਸਾਜਨ ਦੇ ਚਚੇਰੇ ਭਰਾ ਵਿਜੇ ਨੇ ਦੱਸਿਆ ਕਿ ਮ੍ਰਿਤਕ ਸਾਜਨ ਦਾ ਇੱਕ ਮਹੀਨਾ ਪਹਿਲਾਂ ਹੀ ਵਿਆਹ ਹੋਇਆ ਸੀ। ਜਦੋਂ ਇਹ ਬੁਰੀ ਖ਼ਬਰ ਆਈ ਤਾਂ ਉਸ ਦੀ ਪਤਨੀ ਦੇ ਹੱਥਾਂ ਦੀ ਮਹਿੰਦੀ ਦਾ ਰੰਗ ਵੀ ਫਿੱਕਾ ਨਹੀਂ ਪਿਆ ਸੀ।

ਰਿਸ਼ਤੇਦਾਰਾਂ ਨੇ ਤੁਰੰਤ ਨੌਜਵਾਨ ਨੂੰ ਮੋਟਰਸਾਈਕਲ ‘ਤੇ ਬੈਠਾ ਕੇ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਮੌਕੇ ’ਤੇ ਪਹੁੰਚੇ ਡੀਐਸਪੀ ਸਤਨਾਮ ਸਿੰਘ ਅਤੇ ਇੰਸਪੈਕਟਰ ਪਰਮਜੀਤ ਸਿੰਘ ਵਿਰਦੀ ਨੇ ਦੱਸਿਆ ਕਿ ਸਾਜਨ ਨੂੰ ਗੋਲੀ ਮਾਰਨ ਵਾਲੇ ਮੁਲਜ਼ਮਾਂ ‘ਚ ਗੁਆਂਢੀ ਜਰਮਨ ਸਿੰਘ, ਕਰਨ ਅਤੇ ਬੱਬੀ ਹਨ। ਗੁਆਂਢੀ ਦੀ ਸਾਜਨ ਨਾਲ ਪੁਰਾਣੀ ਦੁਸ਼ਮਣੀ ਚੱਲ ਰਹੀ ਸੀ। ਸ਼ਾਮ ਨੂੰ ਜਦੋਂ ਉਹ ਘਰੋਂ ਬਾਹਰ ਆਇਆ ਤਾਂ ਮੁਲਜ਼ਮਾਂ ਨੇ ਉਸ ਨੂੰ ਗੋਲੀ ਮਾਰ ਦਿੱਤੀ, ਜੋ ਉਸ ਦੇ ਦਿਲ ਨੂੰ ਵਿੰਨ੍ਹ ਗਈ।

ਮ੍ਰਿਤਕ ਦੇ ਚਚੇਰੇ ਭਰਾ ਵਿਜੇ ਨੇ ਦੱਸਿਆ ਕਿ ਗੋਲੀ ਲੱਗਣ ਤੋਂ ਬਾਅਦ ਮ੍ਰਿਤਕ ਸਾਜਨ ਨੂੰ ਮੋਟਰਸਾਈਕਲ ’ਤੇ ਬੈਠ ਕੇ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ ਗਿਆ। ਜਿੱਥੋਂ ਉਸ ਨੂੰ ਅੱਗੇ ਰੈਫਰ ਕਰ ਦਿੱਤਾ ਗਿਆ। ਹਾਲਤ ਨੂੰ ਦੇਖਦੇ ਹੋਏ ਸਾਜਨ ਨੂੰ ਨਿੱਜੀ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰਕੇ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: pro punjab tvPunjab Crime Newspunjabi newsshot deadTarn TaranYoung Man Shot
Share220Tweet138Share55

Related Posts

ਲੁਧਿਆਣਾ Verka Milk ਦੇ ਸੈਂਪਲ ਫੇਲ੍ਹ ਮਾਮਲੇ ‘ਚ ਪੰਜਾਬ ਸਰਕਾਰ ਦਾ ਐਕਸ਼ਨ

ਮਾਰਚ 27, 2026

ਸਿੱਖਿਆ, ਸੜਕ ਸੁਰੱਖਿਆ ਅਤੇ ਕਾਰੋਬਾਰ ਕਰਨ ਵਿੱਚ ਆਸਾਨੀ ਲਈ ਪੰਜਾਬ ਨੇ ਪਹਿਲਾ ਪੁਰਸਕਾਰ ਹਾਸਲ ਕੀਤਾ: ਸੰਜੀਵ ਅਰੋੜਾ

ਮਾਰਚ 27, 2026

ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’, ਆਪ ਨੇ ਭਗਵੰਤ ਮਾਨ ਸਰਕਾਰ ਦੀਆਂ ਉਪਲਬਧੀਆਂ ਨੂੰ ਪੰਜਾਬ ਦੇ ਹਰ ਘਰ ਤੱਕ ਪਹੁੰਚਾਇਆ

ਮਾਰਚ 27, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਅਲਰਟ ਜਾਰੀ, ਤੇਜ਼ ਹਵਾਵਾਂ ਅਤੇ ਭਾਰੀ ਮੀਂਹ ਦੀ ਸੰਭਾਵਨਾ

ਮਾਰਚ 27, 2026

ਪੰਜਾਬ ‘ਚ 1 IAS ਸਮੇਤ 8 PCS ਅਧਿਕਾਰੀਆਂ ਦਾ ਤਬਾਦਲਾ, ਦੇਖੋ ਪੂਰੀ ਲਿਸਟ

ਮਾਰਚ 26, 2026

ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਸਿਹਤ ਸੁਰੱਖਿਆ ਲਈ ₹28 ਕਰੋੜ ਨਾਲ ਮੁਫ਼ਤ ਸੈਨਟਰੀ ਪੈਡਾਂ ਦੀ ਵੰਡ

ਮਾਰਚ 26, 2026
Load More

Recent News

Tower Rush – An Overview

ਮਾਰਚ 27, 2026

The Insider Secrets of Tower Rush Discovered

ਮਾਰਚ 27, 2026

ਲੁਧਿਆਣਾ Verka Milk ਦੇ ਸੈਂਪਲ ਫੇਲ੍ਹ ਮਾਮਲੇ ‘ਚ ਪੰਜਾਬ ਸਰਕਾਰ ਦਾ ਐਕਸ਼ਨ

ਮਾਰਚ 27, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਗਲੋਬਲ ਐਜੂਕੇਸ਼ਨ ਕਨਕਲੇਵ 2026 ਦਾ ਆਯੋਜਨ

ਮਾਰਚ 27, 2026

ਭਾਰਤ ‘ਚ Lockdown ਨੂੰ ਲੈ ਕੇ ਕੇਂਦਰ ਦਾ ਵੱਡਾ ਬਿਆਨ

ਮਾਰਚ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.