ਸ਼ੁੱਕਰਵਾਰ, ਸਤੰਬਰ 25, 2026 10:17 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਦੋ ਸਾਲ ਪਹਿਲਾਂ ਅਮਰੀਕਾ ਗਏ ਨੌਜਵਾਨ ਦੀ ਹੋਈ ਮੌਤ, ਪਿੰਡ ‘ਚ ਮਾਤਮ ਦਾ ਮਾਹੌਲ

ਵਿਨੋਦ ਸਿੰਘ ਜੌ ਕਰੀਬ ਦੋ ਸਾਲ ਪਹਿਲਾਂ ਡੌਂਕੀ ਰਾਹੀਂ ਆਪਣੇ ਭਵਿੱਖ ਨੂੰ ਸੁਨਹਿਰੀ ਬਣਾਉਣ ਦੇ ਲਈ ਅਤੇ ਚੰਗੀ ਰੋਜ਼ੀ ਰੋਟੀ ਦੀ ਭਾਲ ਵਾਸਤੇ ਅਮਰੀਕਾ ਗਿਆ ਸੀ।

by Gurjeet Kaur
ਅਪ੍ਰੈਲ 18, 2025
in Featured News, ਪੰਜਾਬ
0

ਆਏ ਦਿਨ ਪੰਜਾਬ ਦੀ ਜਵਾਨੀ ਡੌਂਕੀ ਦਾ ਸ਼ਿਕਾਰ ਹੁੰਦੀ ਜਾ ਰਹੀ ਹੈ। ਤਾਜ਼ਾ ਮਾਮਲਾ ਸੁਲਤਾਨਪੁਰ ਲੋਧੀ ਦੇ ਪਿੰਡ ਭੈਣੀ ਹੁਸੇ ਖਾਂ ਦੇ ਨਾਲ ਸੰਬੰਧਿਤ ਹੈ। ਜਿੱਥੋਂ ਦਾ ਰਹਿਣ ਵਾਲਾ ਨੌਜਵਾਨ ਵਿਨੋਦ ਸਿੰਘ ਜੌ ਕਰੀਬ ਦੋ ਸਾਲ ਪਹਿਲਾਂ ਡੌਂਕੀ ਰਾਹੀਂ ਆਪਣੇ ਭਵਿੱਖ ਨੂੰ ਸੁਨਹਿਰੀ ਬਣਾਉਣ ਦੇ ਲਈ ਅਤੇ ਚੰਗੀ ਰੋਜ਼ੀ ਰੋਟੀ ਦੀ ਭਾਲ ਵਾਸਤੇ ਅਮਰੀਕਾ ਗਿਆ ਸੀ।

ਕੈਂਸਰ ਨਾਮ ਦੀ ਨਾ ਮੁਰਾਦ ਬਿਮਾਰੀ ਨੇ ਉਸ ਨੂੰ ਅਮਰੀਕਾ ਪਹੁੰਚਦਿਆਂ ਹੀ ਆਪਣੀ ਗ੍ਰਿਫਤ ਦੇ ਵਿੱਚ ਲੈ ਲਿਆ। ਜਿਸ ਕਾਰਨ ਉਹ ਉੱਥੇ ਲੰਮਾ ਸਮਾਂ ਬਿਮਾਰ ਰਹਿਣ ਮਗਰੋਂ ਦਮ ਤੋੜ ਗਿਆ।

ਮ੍ਰਿਤਕ ਨੌਜਵਾਨ ਦੇ ਮਾਪਿਆਂ ਦਾ ਕਹਿਣਾ ਹੈ ਕਿ ਉਨਾਂ ਨੇ ਅੱਖਾਂ ਵਿੱਚ ਕਈ ਸਪਨੇ ਸਜਾ ਕੇ ਆਪਣੇ ਪੁੱਤਰ ਵਿਨੋਦ ਸਿੰਘ ਨੂੰ 40 ਲੱਖ ਰੁਪਏ ਦਾ ਕਰਜ਼ਾ ਲੈ ਕੇ ਵਿਦੇਸ਼ ਭੇਜਿਆ ਸੀ। ਪਰ ਉਹਨਾਂ ਨੂੰ ਨਹੀਂ ਸੀ ਪਤਾ ਕਿ ਉਹਨਾਂ ਦੇ ਉੱਤੇ ਏਨਾ ਵੱਡਾ ਦੁੱਖਾਂ ਦਾ ਪਹਾੜ ਟੁੱਟ ਪਵੇਗਾ।

ਵਿਨੋਦ ਦੇ ਪਿਤਾ ਦਾ ਕਹਿਣਾ ਹੈ ਕਿ ਜਿਸ ਵੇਲੇ ਵਿਨੋਦ ਨੂੰ ਉਹਨਾਂ ਨੇ ਅਮਰੀਕਾ ਭੇਜਿਆ ਸੀ ਤਾਂ ਸੱਤ ਮਹੀਨੇ ਬਾਅਦ ਉਹ ਅਮਰੀਕਾ ਪਹੁੰਚਿਆ ਸੀ ਕਿਉਂਕਿ ਸੱਤ ਮਹੀਨੇ ਉਹ ਡੌਂਕੀ ਰਾਹੀਂ ਜੰਗਲਾਂ ਦੇ ਵਿੱਚੋਂ ਨਿਕਲਿਆ ਸੀ ਅਤੇ ਲੰਬਾ ਸਫਰ ਤੈਅ ਕਰਨ ਤੋਂ ਬਾਅਦ ਉਹ ਅਮਰੀਕਾ ਪਹੁੰਚਿਆ ਸੀ।

ਅਮਰੀਕਾ ਪਹੁੰਚਦੇ ਹੀ ਇੱਕ ਮਹੀਨੇ ਬਾਅਦ ਉਸ ਨੂੰ ਕੈਂਸਰ ਵਰਗੀ ਬਿਮਾਰੀ ਹੋ ਜਾਂਦੀ ਹੈ। ਜਿਸ ਦੇ ਬਾਰੇ ਉਹਨਾਂ ਨੂੰ ਵਿਨੋਦ ਦੇ ਨਾਲ ਰਹਿੰਦੇ ਦੋਸਤਾਂ ਤੋਂ ਪਤਾ ਚੱਲਦਾ ਹੈ। ਲੰਮਾ ਸਮਾਂ ਵਿਨੋਦ ਦਾ ਇਲਾਜ ਉਸਦੇ ਦੋਸਤਾਂ ਦੇ ਵੱਲੋਂ ਇੱਕ ਦੂਸਰੇ ਦੀ ਮਦਦ ਦੇ ਨਾਲ ਕਰਵਾਇਆ ਜਾ ਰਿਹਾ ਸੀ।

ਅਖੀਰ ਇਸ ਬਿਮਾਰੀ ਦੇ ਨਾਲ ਲੜਦੇ ਲੜਦੇ ਵਿਨੋਦ ਦੀ ਮੌਤ ਹੋ ਗਈ। ਰੋਂਦੀ ਹੋਈ ਵਿਨੋਦ ਦੀ ਮਾਂ ਦੀਆਂ ਅੱਖਾਂ ਅੱਜ ਵੀ ਆਪਣੇ ਪੁੱਤਰ ਨੂੰ ਉਡੀਕ ਰਹੀਆਂ ਹਨ। ਪੀੜੇ ਤੇ ਪਰਿਵਾਰ ਨੇ ਸਰਕਾਰ ਪਾਸੋਂ ਮਦਦ ਦੀ ਗੁਹਾਰ ਲਗਾਈ ਹੈ।

ਉਹਨਾਂ ਨੇ ਕਿਹਾ ਹੈ ਕਿ ਉਹ ਬਹੁਤ ਵੱਡੇ ਖਰਚੇ ਹੇਠ ਆ ਚੁੱਕੇ ਹਨ ਅਤੇ ਇਹ ਕਰਜ਼ਾ ਉਤਾਰਨ ਦੇ ਵਿੱਚ ਅਸਮਰਥ ਹਨ। ਉਹਨਾਂ ਨੇ ਕਿਹਾ ਹੈ ਕਿ ਸਰਕਾਰ ਉਹਨਾਂ ਦੀ ਇਸ ਦੁੱਖ ਭਰੇ ਵੇਲੇ ਦੇ ਵਿੱਚ ਮਦਦ ਜ਼ਰੂਰ ਕਰੇ।

Tags: Boy death in americainternational newslatest newspropunjabnewspropunjabtv
Share213Tweet133Share53

Related Posts

ਐੱਸਜੀਪੀਸੀ ‘ਤੇ ਬਾਦਲ ਪਰਿਵਾਰ ਦਾ ਪੂਰਾ ਕੰਟਰੋਲ ਰਿਹਾ ਹੈ, ਫਿਰ ਬਹਿਰੀਨ ਦੀ ਔਰਤ ਦੇ ਸਾਲ ਭਰ ਠਹਿਰਨ ਅਤੇ ਵੀਆਈਪੀ ਟ੍ਰੀਟਮੈਂਟ ਦਾ ਪ੍ਰਬੰਧ ਕਿਸ ਨੇ ਕੀਤਾ? – ਬਲਜਿੰਦਰ ਕੌਰ

ਸਤੰਬਰ 25, 2026

ਚੋਣਾਂ ਤੋਂ ਪਹਿਲਾਂ ਭਾਜਪਾ ਪੰਜਾਬ ਵਿੱਚ ਡਰ ਦਾ ਮਾਹੌਲ ਬਣਾਉਣ ਲਈ ਕੇਂਦਰੀ ਏਜੰਸੀਆਂ ਦਾ ਸਹਾਰਾ ਲੈ ਰਹੀ ਹੈ: ‘ਆਪ’

ਸਤੰਬਰ 25, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਇੰਡਸਟਰੀ-ਇੰਟੀਗ੍ਰੇਟਿਡ ਬੋਰਡ (IIB) ਦਾ ਪਹਿਲਾ ਐਗਜ਼ੀਕਿਊਟਿਵ ਲੀਡਰਸ਼ਿਪ ਡਾਇਲਾਗ 2026 ਆਯੋਜਿਤ

ਸਤੰਬਰ 23, 2026

ਭਾਜਪਾ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਨਾਲ ਖੁੱਲ੍ਹ ਕੇ ਖੜ੍ਹੀ ਹੈ: ਮਨੀਸ਼ ਸਿਸੋਦੀਆ

ਸਤੰਬਰ 22, 2026

‘ਆਪ’ ਮੰਤਰੀਆਂ ਨੇ ‘ਮਾਨ ਦੇ ਮੁਨਾਫ਼ੇ’ ਘਰ-ਘਰ ਪਹੁੰਚਾਏ, ਪੰਜਾਬ ਨੂੰ 4.5 ਸਾਲਾਂ ਦਾ ‘ਗਾਰੰਟੀ ਪਲੱਸ’ ਰਿਪੋਰਟ ਕਾਰਡ ਪੇਸ਼ ਕੀਤਾ

ਸਤੰਬਰ 22, 2026

ਚੰਡੀਗੜ੍ਹ ‘ਚ ਅੱਜ ਨਹੀਂ ਲੱਗੇਗਾ iPhones ਦਾ ਲੰਗਰ, ਪ੍ਰਸ਼ਾਸਨ ਨੇ ਇਸ ਵਜ੍ਹਾ ਕਰਕੇ ਲਗਾਈ ਰੋਕ

ਸਤੰਬਰ 22, 2026
Load More

Recent News

ਐੱਸਜੀਪੀਸੀ ‘ਤੇ ਬਾਦਲ ਪਰਿਵਾਰ ਦਾ ਪੂਰਾ ਕੰਟਰੋਲ ਰਿਹਾ ਹੈ, ਫਿਰ ਬਹਿਰੀਨ ਦੀ ਔਰਤ ਦੇ ਸਾਲ ਭਰ ਠਹਿਰਨ ਅਤੇ ਵੀਆਈਪੀ ਟ੍ਰੀਟਮੈਂਟ ਦਾ ਪ੍ਰਬੰਧ ਕਿਸ ਨੇ ਕੀਤਾ? – ਬਲਜਿੰਦਰ ਕੌਰ

ਸਤੰਬਰ 25, 2026

ਚੋਣਾਂ ਤੋਂ ਪਹਿਲਾਂ ਭਾਜਪਾ ਪੰਜਾਬ ਵਿੱਚ ਡਰ ਦਾ ਮਾਹੌਲ ਬਣਾਉਣ ਲਈ ਕੇਂਦਰੀ ਏਜੰਸੀਆਂ ਦਾ ਸਹਾਰਾ ਲੈ ਰਹੀ ਹੈ: ‘ਆਪ’

ਸਤੰਬਰ 25, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਇੰਡਸਟਰੀ-ਇੰਟੀਗ੍ਰੇਟਿਡ ਬੋਰਡ (IIB) ਦਾ ਪਹਿਲਾ ਐਗਜ਼ੀਕਿਊਟਿਵ ਲੀਡਰਸ਼ਿਪ ਡਾਇਲਾਗ 2026 ਆਯੋਜਿਤ

ਸਤੰਬਰ 23, 2026

ਭਾਜਪਾ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਨਾਲ ਖੁੱਲ੍ਹ ਕੇ ਖੜ੍ਹੀ ਹੈ: ਮਨੀਸ਼ ਸਿਸੋਦੀਆ

ਸਤੰਬਰ 22, 2026

‘ਆਪ’ ਮੰਤਰੀਆਂ ਨੇ ‘ਮਾਨ ਦੇ ਮੁਨਾਫ਼ੇ’ ਘਰ-ਘਰ ਪਹੁੰਚਾਏ, ਪੰਜਾਬ ਨੂੰ 4.5 ਸਾਲਾਂ ਦਾ ‘ਗਾਰੰਟੀ ਪਲੱਸ’ ਰਿਪੋਰਟ ਕਾਰਡ ਪੇਸ਼ ਕੀਤਾ

ਸਤੰਬਰ 22, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.