ਸ਼ਨੀਵਾਰ, ਅਕਤੂਬਰ 17, 2026 08:42 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

3 ਮਹੀਨੇ ਪਹਿਲਾਂ ਕੈਨੇਡਾ ਗਏ ਨੌਜਵਾਨ ਦਾ ਗੋਲੀਆ ਮਾਰ ਕੇ ਕ.ਤਲ

by Gurjeet Kaur
ਨਵੰਬਰ 17, 2023
in ਪੰਜਾਬ, ਵਿਦੇਸ਼
0

ਕੈਨੇਡਾ ਦੇ ਮਿਸੀਸਾਗਾ ‘ਚ ਇੱਕ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦੀਤਾ ਗਿਆ ਹੈ। ਬੀਤੀ ਰਾਤ ਕਰੀਬ 11 ਵਜੇ ਕੁੱਝ ਦੋ ਵਿਅਕਤੀ ਉਸ ਨੂੰ ਗੋਲੀ ਮਾਰ ਕੇ ਭੱਜ ਗਏ। ਉਸ ਨੂੰ ਗੰਭੀਰ ਹਾਲਤ ਵਿਚ ਮਿਸੀਸਾਗਾ ਦੇ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਜਗਰਾਜ ਸਿੰਘ (28 ) ਵਜੋਂ ਹੋਈ ਹੈ। ਨੱਥੋਵਾਲ ਵਾਸੀ ਜਗਰਾਜ ਸਿੰਘ ਕਰੀਬ 3 ਮਹੀਨੇ ਪਹਿਲਾਂ ਪੜ੍ਹਾਈ ਲਈ ਕੈਨੇਡਾ ਗਿਆ ਸੀ।

ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਪੜਾਈ ਦੇ ਨਾਲ-ਨਾਲ ਮਿਸੀਸਾਗਾ ਦੇ ਯਾਰਡ ਉੱਪਰ ਸਕਿਉਰਿਟੀ ਗਾਰਡ ਸੀ। ਇੱਥੇ ਹੀ ਲੰਘੀ ਰਾਤ ਸਮੇਂ ਦੋ ਹਥਿਆਰਬੰਦ ਵਿਅਕਤੀਆਂ ਨੇ ਜਗਰਾਜ ਸਿੰਘ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਜਗਰਾਜ ਸਿੰਘ ਦੇ ਪਿਤਾ ਬਲਵੀਰ ਸਿੰਘ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ ਅਤੇ ਮਾਤਾ ਸੁਖਦੀਪ ਕੌਰ ਨੇ ਸਖ਼ਤ ਮਿਹਨਤ ਕਰਕੇ ਉਸ ਨੂੰ ਪਾਲਿਆ ਅਤੇ ਸਟੱਡੀ ਵੀਜ਼ੇ ‘ਤੇ ਕੈਨੇਡਾ ਭੇਜਿਆ ਸੀ।

ਨੱਥੋਵਾਲ ਦੇ ਸੇਵਾਮੁਕਤ ਪੰਜਾਬ ਪੁਲੀਸ ਇੰਸਪੈਕਟਰ ਜਸਵੀਰ ਸਿੰਘ ਬੁੱਟਰ ਨੇ ਦੱਸਿਆ ਕਿ ਅੱਜ ਤੜਕੇ ਘਟਨਾ ਦੀ ਸੂਚਨਾ ਮਿਲਦਿਆਂ ਹੀ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ। ਜਗਰਾਜ ਦੇ ਕਤਲ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ ਕਿਉਂਕਿ ਉਸ ਨੂੰ ਕੈਨੇਡਾ ਗਏ ਤਿੰਨ ਮਹੀਨੇ ਹੀ ਹੋਏ ਸਨ। ਨਾਲ ਹੀ, ਉਸਨੇ ਕਦੇ ਵੀ ਪਰਿਵਾਰ ਵਿੱਚ ਕਿਸੇ ਨਾਲ ਕੋਈ ਝਗੜਾ ਜਾਂ ਦੁਸ਼ਮਣੀ ਦਾ ਜ਼ਿਕਰ ਨਹੀਂ ਕੀਤਾ ਸੀ। ਪਰਿਵਾਰ ਨੂੰ ਉਮੀਦ ਹੈ ਕਿ ਕੈਨੇਡੀਅਨ ਪੁਲਿਸ ਤੋਂ ਜਗਰਾਜ ਦੇ ਕਤਲ ਦਾ ਕਾਰਨ ਪਤਾ ਲੱਗ ਜਾਵੇਗਾ।

Tags: canadacanada mississaugamurderpro punjab tvpunjabPunjabi youthPunjabiNews
Share378Tweet236Share95

Related Posts

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਧਿਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਅਕਤੂਬਰ 17, 2026

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜਵਾਬ ਦੇਣ: ਬਲਤੇਜ ਪੰਨੂ

ਅਕਤੂਬਰ 17, 2026

ਜੇਕਰ ਨਸ਼ਾ ਪਾਕਿਸਤਾਨ ਤੋਂ ਆ ਰਿਹਾ ਹੈ ਤਾਂ ਬੀਐਸਐਫ ਕਿਸ ਦੇ ਅਧੀਨ ਆਉਂਦੀ ਹੈ? ਇਹ ਅਮਿਤ ਸ਼ਾਹ ਦੀ ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧੀਨ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਪੁਲਿਸ ਨੂੰ ਜਲਦ ਮਿਲਣਗੇ 117 ਵਾਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 16, 2026

ਹਰਸਿਮਰਤ ਕੌਰ ਬਾਦਲ ਵੱਲੋਂ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ

ਅਕਤੂਬਰ 16, 2026
Load More

Recent News

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਧਿਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਅਕਤੂਬਰ 17, 2026

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜਵਾਬ ਦੇਣ: ਬਲਤੇਜ ਪੰਨੂ

ਅਕਤੂਬਰ 17, 2026

ਜੇਕਰ ਨਸ਼ਾ ਪਾਕਿਸਤਾਨ ਤੋਂ ਆ ਰਿਹਾ ਹੈ ਤਾਂ ਬੀਐਸਐਫ ਕਿਸ ਦੇ ਅਧੀਨ ਆਉਂਦੀ ਹੈ? ਇਹ ਅਮਿਤ ਸ਼ਾਹ ਦੀ ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧੀਨ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.