ਸ਼ਨੀਵਾਰ, ਨਵੰਬਰ 1, 2025 09:01 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਚੰਗੇ ਭਵਿੱਖ ਲਈ ਕੈਨੇਡਾ ਗਏ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ

ਕੈਨੇਡਾ ਤੋਂ ਇੱਕ ਮੰਦਭਾਗੀ ਖ਼ਬਰ ਆਈ ਹੈ, ਜਿੱਥੇ ਪੰਜਾਬ ਦੇ ਇੱਕ ਨੌਜਵਾਨ ਦੀ ਮੌਤ ਹੋ ਗਈ।ਮਿਲੀ ਜਾਣਕਾਰੀ ਮੁਤਾਬਕ ਕੈਨੇਡਾ ਦੇ ਸ਼ਹਿਰ ਬਰੈਂਪਟਨ ਗਏ ਨਕੋਦਰ ਦੇ ਮੁਹੱਲਾ ਸੁੰਦਰ ਨਗਰ ਦੇ ਰਹਿਣ ਵਾਲੇ ਨੌਜਵਾਨ 22 ਸਾਲਾਂ ਜਤਿਨ ਪੁਰੀ ਪੁੱਤਰ ਸੁਰੇਸ਼ ਪੁਰੀ

by Gurjeet Kaur
ਅਕਤੂਬਰ 15, 2022
in Featured, ਪੰਜਾਬ, ਵਿਦੇਸ਼
0
ਚੰਗੇ ਭਵਿੱਖ ਲਈ ਕੈਨੇਡਾ ਗਏ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ

ਕੈਨੇਡਾ ਤੋਂ ਇੱਕ ਮੰਦਭਾਗੀ ਖ਼ਬਰ ਆਈ ਹੈ, ਜਿੱਥੇ ਪੰਜਾਬ ਦੇ ਇੱਕ ਨੌਜਵਾਨ ਦੀ ਮੌਤ ਹੋ ਗਈ।ਮਿਲੀ ਜਾਣਕਾਰੀ ਮੁਤਾਬਕ ਕੈਨੇਡਾ ਦੇ ਸ਼ਹਿਰ ਬਰੈਂਪਟਨ ਗਏ ਨਕੋਦਰ ਦੇ ਮੁਹੱਲਾ ਸੁੰਦਰ ਨਗਰ ਦੇ ਰਹਿਣ ਵਾਲੇ ਨੌਜਵਾਨ 22 ਸਾਲਾਂ ਜਤਿਨ ਪੁਰੀ ਪੁੱਤਰ ਸੁਰੇਸ਼ ਪੁਰੀ ਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਤਿਨ ਪੁਰੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ।

ਪਰਿਵਾਰਕ ਮੈਂਬਰਾਂ ਦੇ ਮੁਤਾਬਕ ਜਤਿਨ ਪੁਰੀ ਕਰੀਬ ਤਿੰਨ ਸਾਲ ਪਹਿਲਾਂ ਸਾਲ 2019 ‘ਚ ਕੈਨੇਡਾ ਗਿਆ ਸੀ। ਉਹ ਕੈਨੇਡਾ ਦੇ ਸ਼ਹਿਰ ਬਰੈਂਪਟਨ ਦੇ ਇੱਕ ਕਾਲਜ ਵਿੱਚ ਪੜ੍ਹਾਈ ਕਰਨ ਦੇ ਲਈ ਗਿਆ ਸੀ।

ਜਤਿਨ ਦੀ ਮੌਤ ਦੀ ਖਬਰ ਸੁਣ ਕੇ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਪਰਿਵਾਰਕ ਮੈਂਬਰਾਂ ਮੁਤਾਬਕ ਬੀਤੇ ਕੱਲ੍ਹ ਉਸ ਦੀ ਕੈਨੇਡਾ ਰਹਿੰਦੀ ਭੈਣ ਦਾ ਜਨਮ ਦਿਨ ਸੀ ਅਤੇ ਉਸ ਨੇ ਭੈਣ ਲਈ ਗਿਫਟ ਲੈ ਕੇ ਜਾਣਾ ਸੀ ਪਰ ਜਦੋਂ ਨਹੀਂ ਗਿਆ ਤਾਂ ਭੈਣ ਤੇ ਉਸ ਦੇ ਹੋਰ ਪਰਿਵਾਰਕ ਮੈਂਬਰ ਜਦੋਂ ਜਤਿਨ ਦੇ ਕਮਰੇ ‘ਚ ਆਏ ਤਾਂ ਦਰਵਾਜ਼ਾ ਅੰਦਰੋਂ ਬੰਦ ਸੀ। ਪਰਿਵਾਰ ਨੇ ਕਿਸੇ ਤਰ੍ਹਾਂ ਜਦੋਂ ਦਰਵਾਜ਼ਾ ਖੋਲ੍ਹਿਆ ਤਾਂ ਜਤਿਨ ਅੰਦਰ ਡਿੱਗਿਆ ਸੀ।

ਪਰ ਤਦ ਤਕ ਉਸਦੀ ਦੱਸ ਦੇਈਏ ਕਿ ਜਤਿਨ ਕੈਨੇਡਾ ਆਪਣੇ ਚੰਗੇ ਭਵਿੱਖ ਲਈ ਪੜ੍ਹਾਈ ਕਰਨ ਗਿਆ ਸੀ।ਦੱਸਣਯੋਗ ਹੈ ਕਿ ਵਿਦੇਸ਼ ਤੋਂ ਰੋਜ਼ਾਨਾਂ ਅਜਿਹੀਆਂ ਕਈ ਮੰਦਭਾਗੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ।ਜਿਨ੍ਹਾਂ ‘ਚ ਪੰਜਾਬ ਤੋਂ ਚੰਗੇ ਭਵਿੱਖ ਲਈ ਵਿਦੇਸ਼ ਗਏ ਨੌਜਵਾਨ ਮੁੰਡੇ ਕੁੜੀਆਂ ਨਾਲ ਮੰਦਭਾਗੀਆਂ ਘਟਨਾਵਾਂ ਵਾਪਰਦੀਆਂ ਹਨ।ਕਈ ਵਿਦਿਆਰਥੀਆਂ ਨੂੰ ਮਾਨਸਿਕ ਤਣਾਅ ਕਾਰਨ, ਹਾਦਸੇ ‘ਚ ਆਪਣੀਆਂ ਜਾਨਾਂ ਗੁਆ ਬੈਠਦੇ ਹਨ।
ਦੀ ਮੌਤ ਹੋ ਚੁੱਕੀ ਸੀ।

Tags: Bramptoncanadajatin puripro punjab tvyouth dead
Share273Tweet171Share68

Related Posts

2050 ਤੱਕ, ਇਹ ਤਕਨਾਲੋਜੀਆਂ ਦੁਨੀਆ ‘ਤੇ ਕਰਨਗੀਆਂ ਰਾਜ, ਮਨੁੱਖਾਂ ਦੀ ਜ਼ਰੂਰਤ ਨੂੰ ਕਰ ਦੇਣਗੀਆਂ ਖਤਮ

ਨਵੰਬਰ 1, 2025

PM ਮੋਦੀ ਨੇ ਆਂਧਰਾ ਪ੍ਰਦੇਸ਼ ‘ਚ ਮਚੀ ਭਗਦੜ ‘ਤੇ ਦੁੱਖ ਕੀਤਾ ਪ੍ਰਗਟ, ਮ੍ਰਿ/ਤਕਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਦਾ ਐਲਾਨ

ਨਵੰਬਰ 1, 2025

ਵਿਵਾਦਾਂ ‘ਚ ਘਿਰੇ ਪੰਜਾਬੀ ਗਾਇਕ Garry Sandhu, ਧਾਰਮਿਕ ਭਜਨ ਦਾ ਅਪਮਾਨ ਕਰਨ ਦਾ ਦੋਸ਼

ਨਵੰਬਰ 1, 2025

ਲੁਧਿਆਣਾ ‘ਚ 11 ਸਾਲਾ ਮੁੰਡਾ ਬਣਿਆ ਕਰੋੜਪਤੀ: ਪੰਜਾਬ ਸਟੇਟ ਲਾਟਰੀ ਜਿੱਤੀ, ਦੁਕਾਨ ਤੋਂ ਖਰੀਦੀ ਸੀ ਆਖਰੀ ਟਿਕਟ

ਨਵੰਬਰ 1, 2025

ਅਮਰੀਕਾ ਵਿੱਚ ਭਾਰਤੀ ਮੂਲ ਦੇ CEO ‘ਤੇ 4200 ਕਰੋੜ ਰੁਪਏ ਦੀ ਧੋਖਾਧੜੀ ਦਾ ਦੋਸ਼, ਕੀ ਹੈ ਪੂਰਾ ਮਾਮਲਾ?

ਨਵੰਬਰ 1, 2025

IND vs AUS: ਦੂਜੇ T20 ‘ਚ ਭਾਰਤ ਨੂੰ ਮਿਲੀ ਹਾਰ, ਆਸਟ੍ਰੇਲੀਆ ਨੇ 4 ਵਿਕਟਾਂ ਨਾਲ ਜਿੱਤ ਕੀਤੀ ਪ੍ਰਾਪਤ

ਅਕਤੂਬਰ 31, 2025
Load More

Recent News

2050 ਤੱਕ, ਇਹ ਤਕਨਾਲੋਜੀਆਂ ਦੁਨੀਆ ‘ਤੇ ਕਰਨਗੀਆਂ ਰਾਜ, ਮਨੁੱਖਾਂ ਦੀ ਜ਼ਰੂਰਤ ਨੂੰ ਕਰ ਦੇਣਗੀਆਂ ਖਤਮ

ਨਵੰਬਰ 1, 2025

PM ਮੋਦੀ ਨੇ ਆਂਧਰਾ ਪ੍ਰਦੇਸ਼ ‘ਚ ਮਚੀ ਭਗਦੜ ‘ਤੇ ਦੁੱਖ ਕੀਤਾ ਪ੍ਰਗਟ, ਮ੍ਰਿ/ਤਕਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਦਾ ਐਲਾਨ

ਨਵੰਬਰ 1, 2025

ਵਿਵਾਦਾਂ ‘ਚ ਘਿਰੇ ਪੰਜਾਬੀ ਗਾਇਕ Garry Sandhu, ਧਾਰਮਿਕ ਭਜਨ ਦਾ ਅਪਮਾਨ ਕਰਨ ਦਾ ਦੋਸ਼

ਨਵੰਬਰ 1, 2025

ਦਿੱਲੀ ‘ਚ ਸਖ਼ਤ ਹੋਏ ਨਿਯਮ, ਅੱਜ ਤੋਂ ਇਨ੍ਹਾਂ ਵਾਹਨਾਂ ਦੀ Entry ਪੂਰੀ ਤਰ੍ਹਾਂ Ban; ਨਿਯਮਾਂ ਦੀ ਉਲੰਘਣਾ ਕਰਨ ‘ਤੇ ਲੱਗੇਗਾ ਭਾਰੀ ਜੁਰਮਾਨਾ

ਨਵੰਬਰ 1, 2025

ਲੁਧਿਆਣਾ ‘ਚ 11 ਸਾਲਾ ਮੁੰਡਾ ਬਣਿਆ ਕਰੋੜਪਤੀ: ਪੰਜਾਬ ਸਟੇਟ ਲਾਟਰੀ ਜਿੱਤੀ, ਦੁਕਾਨ ਤੋਂ ਖਰੀਦੀ ਸੀ ਆਖਰੀ ਟਿਕਟ

ਨਵੰਬਰ 1, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.