ਮਨੀਪੁਰ ਵਿੱਚ ਚੱਲ ਰਹੀ ਹਿੰਸਾ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਅੱਜ (25 ਜੁਲਾਈ) ਨੂੰ ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਕਰੇਗੀ। ‘ਆਪ’ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ ਮੁੱਦੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਤੁਰੰਤ ਦਖਲ ਦੇਣ ਦੀ ਮੰਗ ਕੀਤੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h