ਮੰਗਲਵਾਰ, ਸਤੰਬਰ 16, 2025 03:26 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਆਮਿਰ ਖ਼ਾਨ ਨੇ ਹੁਣ ਹਿੰਦੂ ਧਰਮ ਦੀ ਇਸ ਰੀਤ ਦਾ ਉਡਾਇਆ ਮਜਾਕ, ਸੋਸ਼ਲ ਮੀਡੀਆ ‘ਤੇ ਜੰਮ ਕੇ ਹੋਏ ਟ੍ਰੋਲ (ਵੀਡੀਓ)

ਬਾਲੀਵੁੱਡ ਦੇ ‘ਮਿਸਟਰ ਪਰਫੈਕਸ਼ਨਿਸਟ’ ਮੰਨੇ ਜਾਣ ਵਾਲੇ ਆਮਿਰ ਖ਼ਾਨ ਇਕ ਵਾਰ ਮੁੜ ਚਰਚਾ ’ਚ ਹਨ। ਇਸ ਵਾਰ ਉਹ ਆਪਣੀ ਇਕ ਐਡ ਕਾਰਨ ਵਿਵਾਦਾਂ ਦਾ ਹਿੱਸਾ ਬਣੇ ਹੋਏ ਹਨ। ਇਸ ਐਡ 'ਚ ਉਹ ਕਿਆਰਾ ਅਡਵਾਨੀ ਨਾਲ ਨਜ਼ਰ ਆ ਰਹੇ ਹਨ

by Bharat Thapa
ਅਕਤੂਬਰ 12, 2022
in Featured, Featured News, ਮਨੋਰੰਜਨ
0

ਬਾਲੀਵੁੱਡ ਦੇ ‘ਮਿਸਟਰ ਪਰਫੈਕਸ਼ਨਿਸਟ’ ਮੰਨੇ ਜਾਣ ਵਾਲੇ ਆਮਿਰ ਖ਼ਾਨ ਇਕ ਵਾਰ ਮੁੜ ਚਰਚਾ ’ਚ ਹਨ। ਇਸ ਵਾਰ ਉਹ ਆਪਣੀ ਇਕ ਐਡ ਕਾਰਨ ਵਿਵਾਦਾਂ ਦਾ ਹਿੱਸਾ ਬਣੇ ਹੋਏ ਹਨ। ਇਸ ਐਡ ‘ਚ ਉਹ ਕਿਆਰਾ ਅਡਵਾਨੀ ਨਾਲ ਨਜ਼ਰ ਆ ਰਹੇ ਹਨ। ਇਹ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਲੋਕ ਆਮਿਰ ’ਤੇ ਭੜਕ ਗਏ ਹਨ। ਇਸ ਵੀਡੀਓ ਨੂੰ ਹਿੰਦੂ ਪ੍ਰੰਪਰਾ ਦੇ ਖ਼ਿਲਾਫ਼ ਦੱਸਿਆ ਜਾ ਰਿਹਾ ਹੈ ਤੇ ਕਿਹਾ ਜਾ ਰਿਹਾ ਹੈ ਕਿ ਇਸ ਨਾਲ ਸਮਾਜਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।

ਟਵਿਟਰ ’ਤੇ #AamirKhan_Insults_HinduDharma ਟਰੈਂਡ ਹੋ ਰਿਹਾ ਹੈ। ਟਵਿਟਰ ਦੀ ਜਨਤਾ ਤੋਂ ਇਲਾਵਾ ‘ਦਿ ਕਸ਼ਮੀਰ ਫਾਈਲਜ਼’ ਫ਼ਿਲਮ ਦੇ ਡਾਇਰੈਕਟਰ ਵਿਵੇਕ ਅਗਨੀਹੋਤਰੀ ਨੇ ਵੀ ਆਮਿਰ ਤੇ ਕਿਆਰਾ ’ਤੇ ਆਪਣਾ ਗੁੱਸਾ ਕੱਢਿਆ ਹੈ ਤੇ ਉਨ੍ਹਾਂ ਨੂੰ ਬੇਫਕੂਫ ਤਕ ਕਹਿ ਦਿੱਤਾ ਹੈ।

ਦਰਅਸਲ ਹਾਲ ਹੀ ’ਚ ਆਮਿਰ ਖ਼ਾਨ ਤੇ ਕਿਆਰਾ ਅਡਵਾਨੀ ਦੀ ਇਕ ਵੀਡੀਓ ਸਾਹਮਣੇ ਆਈ, ਜਿਸ ’ਚ ਦੋਵੇਂ ਲਾੜਾ-ਲਾੜੀ ਬਣੇ ਨਜ਼ਰ ਆ ਰਹੇ ਹਨ। ਕਿਆਰਾ ਦੀ ਬਜਾਏ ਆਮਿਰ ਦੀ ਵਿਦਾਈ ਹੋ ਰਹੀ ਹੈ। ਉਹ ਆਪਣੇ ਸਹੁਰੇ ਘਰ ਰਹਿਣ ਜਾਂਦੇ ਹਨ। ਉਹ ਗ੍ਰਹਿ ਪ੍ਰਵੇਸ਼ ਦੀ ਰਸਮ ਵੀ ਨਿਭਾਉਂਦੇ ਹਨ। ਅਜਿਹਾ ਕਿਉਂ? ਅਜਿਹਾ ਕਿਆਰਾ ਦੇ ਬੀਮਾਰ ਪਿਤਾ ਕਾਰਨ ਹੈ। ਇਸ ਐਡ ’ਚ ਇਹ ਸੁਨੇਹਾ ਦਿੱਤਾ ਗਿਆ ਹੈ ਕਿ ਜਿਸ ਤਰ੍ਹਾਂ ਲੜਕੀ ਆਪਣਾ ਘਰ ਛੱਡ ਕੇ ਵਿਆਹ ਕਰਕੇ ਸਹੁਰੇ ਘਰ ਚਲੀ ਜਾਂਦੀ ਹੈ, ਠੀਕ ਉਸੇ ਤਰ੍ਹਾਂ ਲੜਕਾ ਵੀ ਵਿਆਹ ਤੋਂ ਬਾਅਦ ਆਪਣੀ ਪਤਨੀ ਦੇ ਘਰ ਰਹਿ ਸਕਦਾ ਹੈ।

ਵੀਡੀਓ ਦੇ ਅਖੀਰ ’ਚ ਆਮਿਰ ਕਹਿੰਦੇ ਹਨ, ‘‘ਸਦੀਆਂ ਤੋਂ ਚੱਲੀ ਆ ਰਹੀ ਪ੍ਰੰਪਰਾ ਕਿਉਂ ਚੱਲਦੀ ਰਹੇ? ਇਸ ਲਈ ਅਸੀਂ ਬੈਂਕਿੰਗ ਪ੍ਰੰਪਰਾ ’ਤੇ ਸਵਾਲ ਚੁੱਕਦੇ ਹਾਂ।’’

ਹਾਲਾਂਕਿ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਲੋਕਾਂ ਦਾ ਗੁੱਸਾ ਭੜਕ ਗਿਆ ਹੈ। ਇਸ ਨੂੰ ਹਿੰਦੂ ਪ੍ਰੰਪਰਾ ਵਿਰੋਧੀ ਤੇ ਸਮਾਜਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਐਡ ਦੱਸਿਆ ਜਾ ਰਿਹਾ ਹੈ। ਇਸ ਨੂੰ ਬਾਈਕਾਟ ਕਰਨ ਦੀ ਵੀ ਗੱਲ ਕੀਤੀ ਜਾ ਰਹੀ ਹੈ।

Tags: Aamir Khancustom of Hinduismpropunjabtvsocial mediaTrolls
Share2675Tweet1672Share669

Related Posts

ਪੰਜਾਬ ‘ਚ ਭ੍ਰਿਸ਼ਟਾਚਾਰ ਖ਼ਤਮ ਕਰਨ ਲਈ ਪੰਜਾਬ ਸਰਕਾਰ ਦਾ ਵੱਡਾ ਕਦਮ, ‘EASY REGISTRY’ ਸਕੀਮ ਦੀ ਸ਼ੁਰੂਆਤ

ਸਤੰਬਰ 15, 2025

ਦਲੀਆ ਜਾਂ Oats ਕੀ ਹੈ ਸਵੇਰ ਦੇ ਨਾਸ਼ਤੇ ਲਈ ਬੇਹਤਰ

ਸਤੰਬਰ 15, 2025

BMW ਦੀ ਕਾਰ ਅਤੇ ਬਾਈਕ ਹੋਈ ਸਸਤੀ, ਹੋਵੇਗਾ 13.6 ਲੱਖ ਰੁਪਏ ਤੱਕ ਦਾ ਫ਼ਾਇਦਾ

ਸਤੰਬਰ 15, 2025

ਅਮਰੀਕਾ ਵਿੱਚ ਇਮੀਗ੍ਰੇਸ਼ਨ ਅਧਿਕਾਰੀਆਂ ਨੇ 70 ਸਾਲਾ ਬਜ਼ੁਰਗ ਪੰਜਾਬਣ ਨੂੰ ਲਿਆ ਹਿਰਾਸਤ ‘ਚ

ਸਤੰਬਰ 15, 2025

ਪਹਿਲੇ ਪਾਤਸ਼ਾਹ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਲਈ ਪਾਕਿਸਤਾਨ ਜਾਣ ਵਾਲੇ ਜਥੇ ਨੂੰ ਭਾਰਤ ਸਰਕਾਰ ਨੇ ਵੀਜ਼ਾ ਦੇਣ ਤੋਂ ਕੀਤਾ ਇਨਕਾਰ

ਸਤੰਬਰ 15, 2025

ਨੀਂਦ ਆਉਣ ‘ਚ ਆਉਂਦੀ ਹੈ ਪ੍ਰੇਸ਼ਾਨੀ, ਤਾਂ ਮਦਦ ਕਰੇਗਾ ਇਹ ਘਰੇਲੂ ਤਰੀਕਾ

ਸਤੰਬਰ 15, 2025
Load More

Recent News

ਪੰਜਾਬ ‘ਚ ਭ੍ਰਿਸ਼ਟਾਚਾਰ ਖ਼ਤਮ ਕਰਨ ਲਈ ਪੰਜਾਬ ਸਰਕਾਰ ਦਾ ਵੱਡਾ ਕਦਮ, ‘EASY REGISTRY’ ਸਕੀਮ ਦੀ ਸ਼ੁਰੂਆਤ

ਸਤੰਬਰ 15, 2025

ਦਲੀਆ ਜਾਂ Oats ਕੀ ਹੈ ਸਵੇਰ ਦੇ ਨਾਸ਼ਤੇ ਲਈ ਬੇਹਤਰ

ਸਤੰਬਰ 15, 2025

BMW ਦੀ ਕਾਰ ਅਤੇ ਬਾਈਕ ਹੋਈ ਸਸਤੀ, ਹੋਵੇਗਾ 13.6 ਲੱਖ ਰੁਪਏ ਤੱਕ ਦਾ ਫ਼ਾਇਦਾ

ਸਤੰਬਰ 15, 2025

ਅਮਰੀਕਾ ਵਿੱਚ ਇਮੀਗ੍ਰੇਸ਼ਨ ਅਧਿਕਾਰੀਆਂ ਨੇ 70 ਸਾਲਾ ਬਜ਼ੁਰਗ ਪੰਜਾਬਣ ਨੂੰ ਲਿਆ ਹਿਰਾਸਤ ‘ਚ

ਸਤੰਬਰ 15, 2025

ਪਹਿਲੇ ਪਾਤਸ਼ਾਹ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਲਈ ਪਾਕਿਸਤਾਨ ਜਾਣ ਵਾਲੇ ਜਥੇ ਨੂੰ ਭਾਰਤ ਸਰਕਾਰ ਨੇ ਵੀਜ਼ਾ ਦੇਣ ਤੋਂ ਕੀਤਾ ਇਨਕਾਰ

ਸਤੰਬਰ 15, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.