ਸ਼ੁੱਕਰਵਾਰ, ਮਈ 15, 2026 10:22 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

AAP : ਪੰਜਾਬ ਕੈਬਨਿਟ ਸਬ-ਕਮੇਟੀ ਦੀ ਅੱਜ ਮੀਟਿੰਗ: 36 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਪ੍ਰਪੋਜ਼ਲ ਤਿਆਰ

by Gurjeet Kaur
ਜੁਲਾਈ 26, 2022
in Featured News, ਪੰਜਾਬ
0

AAP :  ਪੰਜਾਬ ਵਿੱਚ 36,000 ਕੱਚੇ ਕਾਮੇ ਪੱਕੇ ਕਰਨ ਲਈ ਪ੍ਰਸਤਾਵ ਤਿਆਰ ਕੀਤਾ ਜਾ ਰਿਹਾ ਹੈ। ਇਸ ਸਬੰਧੀ ਮੰਗਲਵਾਰ ਨੂੰ ਪੰਜਾਬ ਕੈਬਨਿਟ ਸਬ ਕਮੇਟੀ ਦੀ ਮੀਟਿੰਗ ਹੋਵੇਗੀ। ਮੀਟਿੰਗ ਦੀ ਅਗਵਾਈ ਵਿੱਤ ਮੰਤਰੀ ਹਰਪਾਲ ਚੀਮਾ ਕਰਨਗੇ। ਉਨ੍ਹਾਂ ਦੇ ਨਾਲ ਖੇਡ ਮੰਤਰੀ ਗੁਰਮੀਤ ਮੀਤ ਹੇਅਰ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਵੀ ਹੋਣਗੇ। ਪਿਛਲੀ ਮੀਟਿੰਗ ਵਿੱਚ ਸਬ-ਕਮੇਟੀ ਨੇ ਸਾਰੇ ਅਧਿਕਾਰੀਆਂ ਤੋਂ ਉਨ੍ਹਾਂ ਦੇ ਵਿਭਾਗਾਂ ਦੇ ਕੱਚੇ ਮੁਲਾਜ਼ਮਾਂ ਬਾਰੇ ਜਾਣਕਾਰੀ ਮੰਗੀ ਸੀ। ਜਿਸ ਦਾ ਪੂਰਾ ਰਿਕਾਰਡ ਹੁਣ ਮਿਲ ਗਿਆ ਹੈ।

‘ਆਪ’ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਸੀ ਕਿ ਪੰਜਾਬ ‘ਚ ਕੰਮ ਕਰਦੇ 36 ਹਜ਼ਾਰ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ। ਕਿਸੇ ਵੀ ਕਾਨੂੰਨੀ ਅੜਿੱਕੇ ਤੋਂ ਬਚਣ ਲਈ ਇਸ ਬਾਰੇ ਸੋਚ-ਵਿਚਾਰ ਕਰਕੇ ਨੀਤੀ ਤਿਆਰ ਕੀਤੀ ਜਾ ਰਹੀ ਹੈ। ਇਸ ਦੇ ਲਈ ਵਿੱਤ ਮੰਤਰੀ ਹਰਪਾਲ ਚੀਮਾ ਦੀ ਅਗਵਾਈ ਹੇਠ ਸਬ-ਕਮੇਟੀ ਬਣਾਈ ਗਈ ਹੈ। ਜਿਸ ਵਿੱਚ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਮੀਤ ਹੇਅਰ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਵੀ ਰੱਖਿਆ ਗਿਆ ਹੈ।

ਪਿਛਲੀ ਕਾਂਗਰਸ ਸਰਕਾਰ ਵੇਲੇ ਵੀ ਇਨ੍ਹਾਂ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਐਲਾਨ ਕੀਤਾ ਗਿਆ ਸੀ। ਤਤਕਾਲੀ ਸੀਐਮ ਚਰਨਜੀਤ ਚੰਨੀ ਦੀ ਅਗਵਾਈ ਵਿੱਚ ਸਰਕਾਰ ਨੇ ਕੈਬਨਿਟ ਵਿੱਚ ਮਤਾ ਪਾਸ ਕਰਕੇ ਰਾਜਪਾਲ ਨੂੰ ਭੇਜਿਆ ਸੀ। ਹਾਲਾਂਕਿ ਇਸ ਨੂੰ ਰਾਜਪਾਲ ਦੀ ਮਨਜ਼ੂਰੀ ਨਹੀਂ ਮਿਲੀ। ਗਵਰਨਰ ਦਫ਼ਤਰ ਵੱਲੋਂ ਕਈ ਅਦਾਲਤਾਂ ਵਿੱਚ ਚੱਲ ਰਹੇ ਕੇਸਾਂ ’ਤੇ ਇਤਰਾਜ਼ ਜਤਾਇਆ ਗਿਆ ਸੀ ਅਤੇ ਸਰਕਾਰ ਤੋਂ ਸਪੱਸ਼ਟੀਕਰਨ ਮੰਗਿਆ ਗਿਆ ਸੀ। ਚੰਨੀ ਸਰਕਾਰ ਨੇ ਇਤਰਾਜ਼ ਦੂਰ ਨਹੀਂ ਕੀਤੇ। ਚੋਣਾਂ ਵਿੱਚ ਲਾਹਾ ਲੈਣ ਲਈ ਪੰਜਾਬ ਭਰ ਵਿੱਚ ਪਹਿਲਾਂ ਹੀ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਬੋਰਡ ਲਗਾ ਦਿੱਤੇ ਗਏ ਹਨ।

Tags: aapfinance ministerharpal cheema
Share201Tweet126Share50

Related Posts

ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਦਾ ਅਸਰ, 100 ਫੀਸਦੀ ਰਿਹਾ ਪੰਜਾਬ ਦੇ 416 ਸਰਕਾਰੀ ਸਕੂਲਾਂ ਦੀ 12ਵੀਂ ਜਮਾਤ ਦਾ ਨਤੀਜਾ 

ਮਈ 15, 2026

ਕਾਂਗਰਸ ਨੇ ਐਲਾਨੇ 50 ਉਮੀਦਵਾਰ, ਪੜ੍ਹੋ ਪੂਰੀ ਸੂਚੀ

ਮਈ 14, 2026

ਦੇਸ਼ ਵਿੱਚ ਥੋਕ ਮਹਿੰਗਾਈ 42 ਮਹੀਨਿਆਂ ਦੇ ਉੱਚ ਪੱਧਰ ‘ਤੇ ਪਹੁੰਚੀ

ਮਈ 14, 2026

ਸਿਹਤ ਸੇਵਾਵਾਂ ਨੂੰ ਮਜ਼ਬੂਤ ​​ਕਰਨ ਲਈ 2.86 ਕਰੋੜ ਰੁਪਏ ਦੇ ਪ੍ਰੋਜੈਕਟ ਸ਼ੁਰੂ ਕੀਤੇ ਗਏ

ਮਈ 14, 2026

ਹਰਿਆਣਾ ਸਰਕਾਰ ਦਾ ਬਾਲਣ ਬੱਚਤ ਅਤੇ ਵਾਤਾਵਰਣ ਸੁਰੱਖਿਆ ਵੱਲ ਵੱਡਾ ਕਦਮ

ਮਈ 14, 2026

ਪੱਛਮੀ ਏਸ਼ੀਆ ਸੰਕਟ ਨਾਲ ਨਜਿੱਠਣ ਲਈ ਸਮੂਹਿਕ ਜ਼ਿੰਮੇਵਾਰੀ ਨਿਭਾਉਣੀ ਪਵੇਗੀ : ਮੁੱਖ ਮੰਤਰੀ ਯੋਗੀ

ਮਈ 14, 2026
Load More

Recent News

ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਦਾ ਅਸਰ, 100 ਫੀਸਦੀ ਰਿਹਾ ਪੰਜਾਬ ਦੇ 416 ਸਰਕਾਰੀ ਸਕੂਲਾਂ ਦੀ 12ਵੀਂ ਜਮਾਤ ਦਾ ਨਤੀਜਾ 

ਮਈ 15, 2026

ਕਾਂਗਰਸ ਨੇ ਐਲਾਨੇ 50 ਉਮੀਦਵਾਰ, ਪੜ੍ਹੋ ਪੂਰੀ ਸੂਚੀ

ਮਈ 14, 2026

ਦੇਸ਼ ਵਿੱਚ ਥੋਕ ਮਹਿੰਗਾਈ 42 ਮਹੀਨਿਆਂ ਦੇ ਉੱਚ ਪੱਧਰ ‘ਤੇ ਪਹੁੰਚੀ

ਮਈ 14, 2026

ਸਿਹਤ ਸੇਵਾਵਾਂ ਨੂੰ ਮਜ਼ਬੂਤ ​​ਕਰਨ ਲਈ 2.86 ਕਰੋੜ ਰੁਪਏ ਦੇ ਪ੍ਰੋਜੈਕਟ ਸ਼ੁਰੂ ਕੀਤੇ ਗਏ

ਮਈ 14, 2026

ਹਰਿਆਣਾ ਸਰਕਾਰ ਦਾ ਬਾਲਣ ਬੱਚਤ ਅਤੇ ਵਾਤਾਵਰਣ ਸੁਰੱਖਿਆ ਵੱਲ ਵੱਡਾ ਕਦਮ

ਮਈ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.