ਐਤਵਾਰ, ਅਗਸਤ 16, 2026 11:14 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

‘ਆਪ’ ਉਮੀਦਵਾਰ ਰਿੰਕੂ 7636 ਵੋਟਾਂ ਨਾਲ ਅੱਗੇ; ਤੀਜੇ ਨੰਬਰ ‘ਤੇ ਭਾਜਪਾ, ਅਕਾਲੀ ਦਲ ਪਛੜਿਆ

by Gurjeet Kaur
ਮਈ 13, 2023
in ਪੰਜਾਬ
0

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਤੋਂ ਜਾਰੀ ਹੈ। ਗਿਣਤੀ ਦੌਰਾਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ ਦੀ ਲੀਡ ਲਗਾਤਾਰ ਵੱਧ ਰਹੀ ਹੈ। ਇਸ ਵੇਲੇ ਉਹ ਕਾਂਗਰਸ ਤੋਂ 7065 ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਇਸ ਸੀਟ ‘ਤੇ ‘ਆਪ’ ਅਤੇ ਕਾਂਗਰਸ ਵਿਚਾਲੇ ਸਖਤ ਟੱਕਰ ਚੱਲ ਰਹੀ ਹੈ।

ਹੁਣ ਤੱਕ ‘ਆਪ’ ਦੇ ਰਿੰਕੂ ਨੂੰ 57716, ਕਾਂਗਰਸ ਦੀ ਕਰਮਜੀਤ ਕੌਰ ਨੂੰ 51227, ਭਾਜਪਾ ਦੇ ਇੰਦਰ ਇਕਬਾਲ ਅਟਵਾਲ ਨੂੰ 33757 ਅਤੇ ਅਕਾਲੀ-ਬਸਪਾ ਦੇ ਡਾ: ਸੁੱਖੀ ਨੂੰ 26939 ਵੋਟਾਂ ਮਿਲੀਆਂ ਹਨ। ਹੁਣ ਤੱਕ 180403 ਵੋਟਾਂ ਦੀ ਗਿਣਤੀ ਹੋ ਚੁੱਕੀ ਹੈ। 6 ਲੱਖ ਵੋਟਾਂ ਦੀ ਗਿਣਤੀ ਹੋਣੀ ਬਾਕੀ ਹੈ।


ਵੋਟਾਂ ਦੀ ਗਿਣਤੀ ਕਪੂਰਥਲਾ ਰੋਡ ‘ਤੇ ਸਥਿਤ ਡਾਇਰੈਕਟਰ ਲੈਂਡ ਰਿਕਾਰਡ ਅਤੇ ਸਪੋਰਟਸ ਕਾਲਜ ਕੰਪਲੈਕਸ ਵਿਖੇ ਬਣਾਏ ਗਏ ਕਾਊਂਟਿੰਗ ਕੇਂਦਰ ‘ਚ ਹੋ ਰਹੀ ਹੈ। ਇਸ ਦੀ ਸ਼ੁਰੂਆਤ ਬੈਲਟ ਪੇਪਰਾਂ ਦੀ ਗਿਣਤੀ ਨਾਲ ਹੋਈ, ਜਿਸ ਵਿੱਚ ‘ਆਪ’ ਪਹਿਲੇ ਅਤੇ ਕਾਂਗਰਸ ਦੂਜੇ ਸਥਾਨ ‘ਤੇ ਰਹੀ।

ਅਤੇ ਆਦਮਪੁਰ ਦੇ ਵਿਧਾਇਕ ਸੁਖਵਿੰਦਰ ਕੋਟਲੀ ਨੂੰ ਗਿਣਤੀ ਕੇਂਦਰ ਦੇ ਬਾਹਰ ਹੀ ਰੋਕ ਲਿਆ ਗਿਆ। ਉਸ ਕੋਲ ਕਾਊਂਟਿੰਗ ਏਜੰਟ ਦਾ ਕਾਰਡ ਵੀ ਸੀ। ਪੁਲੀਸ ਅਤੇ ਚੋਣ ਕਮਿਸ਼ਨ ਦੀ ਟੀਮ ਨੇ ਉਸ ਨੂੰ ਕਿਹਾ ਕਿ ਵਿਧਾਇਕ ਹੋਣ ਕਾਰਨ ਉਹ ਅੰਦਰ ਨਹੀਂ ਜਾ ਸਕਦਾ। ਜਿਸ ਤੋਂ ਬਾਅਦ ਵਿਧਾਇਕ ਕੋਟਲੀ ਗਿਣਤੀ ਕੇਂਦਰ ਦੇ ਬਾਹਰ ਧਰਨੇ ‘ਤੇ ਬੈਠ ਗਏ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: #AAPPunjab #Congress #PunjabNews #news #NewsUpdate #ProPunjabTv
Share277Tweet173Share69

Related Posts

ਸਾਈਬਰ ਧੋਖਾਧੜੀ ਕਰਨ ਵਾਲੇ ਨੇ ਜਾਂਚ ਏਜੰਸੀ ਦੇ ਅਧਿਕਾਰੀ ਵਜੋਂ ਪੇਸ਼ ਹੋ ਕੇ ‘ਡਿਜੀਟਲ ਗ੍ਰਿਫ਼ਤਾਰੀ’ ਦੀ ਧਮਕੀ ਦੇ ਕੇ ਇੱਕ ਵਿਅਕਤੀ ਤੋਂ 9.51 ਲੱਖ ਰੁਪਏ ਦੀ ਮਾਰੀ ਠੱਗੀ

ਅਗਸਤ 16, 2026

ਸਰਕਾਰੀ ਨੌਕਰੀ ਲਈ ਵਰਤਿਆ ਗਿਆ 12ਵੀਂ ਦਾ ਜਾਅਲੀ ਸਰਟੀਫਿਕੇਟ, PSEB ਨੇ ਧੋਖਾਧੜੀ ਦਾ ਪਤਾ ਲਗਾਇਆ; ਵਿਭਾਗਾਂ ਨੂੰ ਭੇਜਿਆ ਪੱਤਰ

ਅਗਸਤ 16, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ 80ਵਾਂ ਆਜ਼ਾਦੀ ਦਿਵਸ ਦੇਸ਼ਭਗਤੀ ਅਤੇ ਮਾਣ ਨਾਲ ਮਨਾਇਆ ਗਿਆ

ਅਗਸਤ 15, 2026

ਪੰਜਾਬ ਦੇ ਬਜ਼ੁਰਗਾਂ ਨੂੰ ਤੀਰਥ ਯਾਤਰਾ ‘ਤੇ ਲਿਜਾ ਕੇ ਭਗਵੰਤ ਮਾਨ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਆਧੁਨਿਕ ਯੁੱਗ ਦੇ ਸਰਵਣ ਪੁੱਤਰ ਹਨ:ਅਰਵਿੰਦ ਕੇਜਰੀਵਾਲ

ਅਗਸਤ 14, 2026

ਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ ‘ਤੇ ਹਮਲੇ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀ ਗੁਰਦੁਆਰਾ ਸਾਹਿਬ ਵਿਖੇ ਹਿੰਸਾ ਲਈ ਕੋਈ ਥਾਂ ਨਹੀਂ, ਧਾਰਮਿਕ ਅਸਥਾਨਾਂ ਦੀ ਮਰਿਆਦਾ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ: ਬਲਤੇਜ ਪੰਨੂ

ਅਗਸਤ 14, 2026

’ਸੜਕ ਸੁਰੱਖਿਆ ਫੋਰਸ’ ਏਆਈ, ਡਰੋਨ ਅਤੇ ਸੈਟੇਲਾਈਟ ਤਕਨਾਲੋਜੀ ਰਾਹੀਂ ਪੰਜਾਬ ਨੂੰ ਭਾਰਤ ਦਾ ਰੋਡ ਸੇਫਟੀ ਹੱਬ ਬਣਾਏਗੀ

ਅਗਸਤ 14, 2026
Load More

Recent News

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਬਰਸੀ ‘ਤੇ ਦਿੱਤੀ ਸ਼ਰਧਾਂਜਲੀ

ਅਗਸਤ 16, 2026

ਸਾਈਬਰ ਧੋਖਾਧੜੀ ਕਰਨ ਵਾਲੇ ਨੇ ਜਾਂਚ ਏਜੰਸੀ ਦੇ ਅਧਿਕਾਰੀ ਵਜੋਂ ਪੇਸ਼ ਹੋ ਕੇ ‘ਡਿਜੀਟਲ ਗ੍ਰਿਫ਼ਤਾਰੀ’ ਦੀ ਧਮਕੀ ਦੇ ਕੇ ਇੱਕ ਵਿਅਕਤੀ ਤੋਂ 9.51 ਲੱਖ ਰੁਪਏ ਦੀ ਮਾਰੀ ਠੱਗੀ

ਅਗਸਤ 16, 2026

ਸਰਕਾਰੀ ਨੌਕਰੀ ਲਈ ਵਰਤਿਆ ਗਿਆ 12ਵੀਂ ਦਾ ਜਾਅਲੀ ਸਰਟੀਫਿਕੇਟ, PSEB ਨੇ ਧੋਖਾਧੜੀ ਦਾ ਪਤਾ ਲਗਾਇਆ; ਵਿਭਾਗਾਂ ਨੂੰ ਭੇਜਿਆ ਪੱਤਰ

ਅਗਸਤ 16, 2026

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026

ਏਆਈ ਸਿਖਲਾਈ, ਮੁਫ਼ਤ ਕੋਚਿੰਗ, ਅਤੇ 100 ਗੀਗਾਵਾਟ ਪ੍ਰਮਾਣੂ ਊਰਜਾ ਦਾ ਟੀਚਾ… ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕਿਲ੍ਹੇ ਤੋਂ ਕੀਤੇ ਵੱਡੇ ਐਲਾਨ

ਅਗਸਤ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.