ਸੋਮਵਾਰ, ਅਗਸਤ 31, 2026 03:08 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

‘ਆਪ’ ਨੇ ਲੋਕਤੰਤਰ ਦੀ ਕਾਤਲ ਭਾਜਪਾ ਦਾ ‘ਆਪ੍ਰੇਸ਼ਨ ਲੋਟਸ’ ਕੀਤਾ ਫੇਲ੍ਹ : ਹਰਭਜਨ ਸਿੰਘ ETO

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ 'ਆਪ੍ਰੇਸ਼ਨ ਲੋਟਸ' ਰਾਹੀਂ ਪੰਜਾਬ 'ਚ 'ਆਪ' ਵਿਧਾਇਕ ਖਰੀਦਣ ਅਤੇ ਸਰਕਾਰ ਡੇਗਣ ਦੀ ਕੋਸ਼ਿਸ਼ ਲਈ ਭਾਰਤੀ ਜਨਤਾ ਪਾਰਟੀ (ਭਾਜਪਾ) 'ਤੇ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਚੁਣੀ ਹੋਈ ਸਰਕਾਰ ਨੂੰ ਵਿਧਾਨ ਸਭਾ ਸੈਸ਼ਨ ਨਾ ਕਰਨ ਦੇਣਾ ਮਤਲਬ ਲੋਕਤੰਤਰ ਹੱਤਿਆ ਕਰਨਾ।

by Bharat Thapa
ਸਤੰਬਰ 23, 2022
in Featured, Featured News, ਪੰਜਾਬ
0

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ‘ਆਪ੍ਰੇਸ਼ਨ ਲੋਟਸ’ ਰਾਹੀਂ ਪੰਜਾਬ ‘ਚ ‘ਆਪ’ ਵਿਧਾਇਕ ਖਰੀਦਣ ਅਤੇ ਸਰਕਾਰ ਡੇਗਣ ਦੀ ਕੋਸ਼ਿਸ਼ ਲਈ ਭਾਰਤੀ ਜਨਤਾ ਪਾਰਟੀ (ਭਾਜਪਾ) ‘ਤੇ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਚੁਣੀ ਹੋਈ ਸਰਕਾਰ ਨੂੰ ਵਿਧਾਨ ਸਭਾ ਸੈਸ਼ਨ ਨਾ ਕਰਨ ਦੇਣਾ ਮਤਲਬ ਲੋਕਤੰਤਰ ਹੱਤਿਆ ਕਰਨਾ।

ਸ਼ੁੱਕਰਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਬਿਜਲੀ ਮੰਤਰੀ ਨੇ ਕਿਹਾ ਕਿ ਡਾ.ਬੀ.ਆਰ.ਅੰਬੇਦਕਰ ਦਾ ਸੰਵਿਧਾਨ ਭਾਰਤ ਨੂੰ ਇੱਕ ਲੋਕਤੰਤਰੀ ਦੇਸ਼ ਬਣਾਉਂਦਾ ਹੈ ਪਰ ਭਾਜਪਾ ਆਪਣੇ ਕੋਝੇ ਸਿਆਸੀ ਏਜੰਡੇ ਨਾਲ ਲੋਕਤੰਤਰ ਨੂੰ ਖਤਮ ਕਰਨ ‘ਤੇ ਤੁਲੀ ਹੋਈ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ‘ਆਪ’ ਪਾਰਟੀ ਦੀ ਵੱਡੇ ਬਹੁਮਤ ਨਾਲ ਜਿੱਤ ਯਕੀਨੀ ਬਣਾ ਕੇ ਭਾਜਪਾ ਦੇ ਨਾਲ-ਨਾਲ ਸਾਰੀਆਂ ਰਵਾਇਤੀ ਪਾਰਟੀਆਂ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ, ਪਰ ਇਸ ਦੇ ਬਾਵਜੂਦ ਭਾਜਪਾ ਲੋਕਾਂ ਦੇ ਫਤਵੇ ਨੂੰ ਅਪਮਾਨਿਤ ਕਰਦੀ ਹੋਈ ਅਨੈਤਿਕ ਰਾਜਨੀਤੀ ਕਰਨ ‘ਤੇ ਉਤਰ ਆਈ ਹੈ।

ਉਨ੍ਹਾਂ ਕਿਹਾ ਕਿ ਭਾਜਪਾ ਦਿੱਲੀ ਅਤੇ ਪੰਜਾਬ ਵਿੱਚ ਕੇਂਦਰੀ ਏਜੰਸੀਆਂ ਨਾਲ ‘ਆਪ’ ਆਗੂਆਂ ਨੂੰ ਡਰਾਉਣ-ਧਮਕਾਉਣ ਵਿੱਚ ਨਾਕਾਮ ਰਹਿਣ ਤੋਂ ਬਾਅਦ ਸਰਕਾਰ ਡੇਗਣ ਲਈ ‘ਆਪ’ ਵਿਧਾਇਕਾਂ ਨੂੰ ਪੈਸੇ ਦੀ ਪੇਸ਼ਕਸ਼ ਕਰ ਰਹੀ ਹੈ। ਪਰ ਕੇਜਰੀਵਾਲ ਦੇ ਕੱਟੜ ਸਿਪਾਹੀਆਂ ਨੇ ਉਨ੍ਹਾਂ ਦੇ ਨਾਪਾਕ ਏਜੰਡੇ ਨੂੰ ਬੁਰੀ ਤਰ੍ਹਾਂ ਫੇਲ੍ਹ ਕਰ ਦਿੱਤਾ, ਹਾਲਾਂਕਿ ਭਾਜਪਾ ਆਪਣੇ ‘ਆਪ੍ਰੇਸ਼ਨ ਲੋਟਸ’ ਮਿਸ਼ਨ ਵਿੱਚ ਹਾਲ ਹੀ ਵਿੱਚ ਗੋਆ ਸਮੇਤ ਦੇਸ਼ ਦੇ ਕਈ ਹੋਰ ਰਾਜਾਂ ਵਿੱਚ ਸਫਲ ਹੋਈ ਹੈ।

ਉਨ੍ਹਾਂ ਪੰਜਾਬ ਦੇ ਰਾਜਪਾਲ ਵੱਲੋਂ ਚੁਣੀ ਹੋਈ ਸਰਕਾਰ ਦੁਆਰਾ ਬੁਲਾਏ ਗਏ ਵਿਧਾਨ ਸਭਾ ਸੈਸ਼ਨ ਨੂੰ ਰੱਦ ਕਰਨ ਦੇ ਕਦਮ ਦੀ ਵੀ ਨਿਖੇਧੀ ਕੀਤੀ ਅਤੇ ਕਿਹਾ ਕਿ ਇਹ ਲੋਕਤੰਤਰੀ ਪ੍ਰਣਾਲੀ ਦੀ ਉਲੰਘਣਾ ਹੈ ਅਤੇ ਕਿਹਾ ਕਿ ਭਾਜਪਾ ਦੇਸ਼ ਦੀ ਬਿਹਤਰੀ ਲਈ ਮ ‘ਆਪ’ ਨੂੰ ਕੰਮ ਨਹੀਂ ਕਰਨ ਦੇਣਾ ਚਾਹੁੰਦੀ। 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਦੇਸ਼ ਵਿੱਚ ‘ਆਪ’ ਅਤੇ ਇਸ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਵੱਧਦੀ ਪ੍ਰਸਿੱਧੀ ਤੋਂ ਭਾਜਪਾ ਚਿੰਤਿਤ ਹੈ।

ਉਨ੍ਹਾਂ ਭਾਜਪਾ ‘ਤੇ ਵਰ੍ਹਦਿਆਂ ਕਿਹਾ ਕਿ ਜੇਕਰ ਚੁਣੇ ਹੋਏ ਨੁਮਾਇੰਦਿਆਂ ਨੂੰ ਵਿਧਾਨ ਸਭਾ ਦਾ ਸੈਸ਼ਨ ਨਹੀਂ ਕਰਨ ਦਿੱਤਾ ਜਾ ਰਿਹਾ ਤਾਂ ਵਿਧਾਨ ਸਭਾ ਚੋਣਾਂ ਦੀ ਲੋੜ ਕੀ ਹੈ? ਉਨ੍ਹਾਂ ਕਿਹਾ ਕਿ ਭਾਜਪਾ ਲੋਕਤੰਤਰ ਦੀ ਕਾਤਲ ਹੈ।

Tags: aapbjpHarbhajan Singh ETOOperation Lotus
Share208Tweet130Share52

Related Posts

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026

‘ਨਸ਼ਾ-ਮੁਕਤ ਨੌਜਵਾਨ, ਨਸ਼ਾ-ਮੁਕਤ ਭਾਰਤ’ ਦੇ ਸੰਕਲਪ ਦੀ ਪੰਜਾਬ ਤੋਂ ਹੋਵੇ ਫ਼ੈਸਲਾਕੁਨ ਸ਼ੁਰੂਆਤ: ਸਤਨਾਮ ਸਿੰਘ ਸੰਧੂ

ਅਗਸਤ 30, 2026
Load More

Recent News

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.