ਬੁੱਧਵਾਰ, ਜੁਲਾਈ 1, 2026 04:08 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਆਪ ਜਨਰਲ ਸਕੱਤਰ ਡਾ. ਸੰਦੀਪ ਪਾਠਕ ਨੇ ਪਾਰਟੀ ਦੇ ਸਾਰੇ ਮੰਤਰੀਆਂ, ਵਿਧਾਇਕਾਂ ਤੇ ਕੌਂਸਲਰਾਂ ਨਾਲ ਕੀਤੀ ਸੰਗਠਨ ਸਬੰਧਤ ਅਹਿਮ ਮੀਟਿੰਗ

ਆਮ ਆਦਮੀ ਪਾਰਟੀ (ਆਪ) ਸੰਗਠਨ ਦੇ ਕੌਮੀ ਜਨਰਲ ਸਕੱਤਰ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਡਾ: ਸੰਦੀਪ ਪਾਠਕ ਨੇ ਸੋਮਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਵਿਖੇ ਪਾਰਟੀ ਦੇ ਸਾਰੇ ਚੁਣੇ ਹੋਏ ਕੌਂਸਲਰਾਂ, ਵਿਧਾਇਕਾਂ ਅਤੇ ਮੰਤਰੀਆਂ ਨਾਲ ਅਹਿਮ ਮੀਟਿੰਗ ਕੀਤੀ ਅਤੇ ਅੱਗੇ ਦੀਆਂ ਰਣਨੀਤੀਆਂ 'ਤੇ ਵਿਚਾਰ ਵਟਾਂਦਰਾ ਕੀਤਾ।

by Bharat Thapa
ਜਨਵਰੀ 16, 2023
in ਪੰਜਾਬ
0

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਸੰਗਠਨ ਦੇ ਕੌਮੀ ਜਨਰਲ ਸਕੱਤਰ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਡਾ: ਸੰਦੀਪ ਪਾਠਕ ਨੇ ਸੋਮਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਵਿਖੇ ਪਾਰਟੀ ਦੇ ਸਾਰੇ ਚੁਣੇ ਹੋਏ ਕੌਂਸਲਰਾਂ, ਵਿਧਾਇਕਾਂ ਅਤੇ ਮੰਤਰੀਆਂ ਨਾਲ ਅਹਿਮ ਮੀਟਿੰਗ ਕੀਤੀ ਅਤੇ ਅੱਗੇ ਦੀਆਂ ਰਣਨੀਤੀਆਂ ‘ਤੇ ਵਿਚਾਰ ਵਟਾਂਦਰਾ ਕੀਤਾ।

ਮੀਟਿੰਗ ਦੌਰਾਨ ਸਮੂਹ ਕੌਂਸਲਰਾਂ, ਵਿਧਾਇਕਾਂ ਅਤੇ ਮੰਤਰੀਆਂ ਤੋਂ ਇਕ-ਇਕ ਕਰਕੇ ਸੁਝਾਅ ਲਏ ਗਏ ਅਤੇ ਪੰਜਾਬ ਦੇ ਸਾਰੇ 117 ਹਲਕਿਆਂ ਵਿਚ ਪਾਰਟੀ ਨੂੰ ਬੂਥ ਪੱਧਰ ‘ਤੇ ਮਜ਼ਬੂਤ ਕਰਨ ਲਈ ਰਣਨੀਤੀ ਉਲੀਕੀ ਗਈ। ਜਥੇਬੰਦੀ ਦੀ ਮਜ਼ਬੂਤੀ ਤੋਂ ਇਲਾਵਾ ਆਗੂਆਂ ਤੇ ਵਰਕਰਾਂ ਵਿੱਚ ਤਾਲਮੇਲ ਵਧਾਉਣ ਬਾਰੇ ਵੀ ਚਰਚਾ ਕੀਤੀ ਗਈ। 

ਮੀਟਿੰਗ ਤੋਂ ਬਾਅਦ ਮੀਡੀਆ ਨੂੰ ਜਾਰੀ ਆਪਣੇ ਬਿਆਨ ਵਿੱਚ ਡਾ: ਸੰਦੀਪ ਪਾਠਕ ਨੇ ਕਿਹਾ ਕਿ ਸਥਾਨਕ ਸਰਕਾਰ ਲੋਕਤੰਤਰ ਦੀ ਨੀਂਹ ਹੈ। ਇਸ ਤੋਂ ਬਿਨਾਂ ਲੋਕਤੰਤਰ ਸਫਲ ਨਹੀਂ ਹੋ ਸਕਦਾ। ਅਸੀਂ ਮੌਜੂਦਾ ਪ੍ਰਣਾਲੀ ਵਿੱਚ ਸੁਧਾਰ ਕਰਕੇ ਸਥਾਨਕ ਸਰਕਾਰਾਂ ਨੂੰ ਵਧੇਰੇ ਸੁਤੰਤਰ ਅਤੇ ਮਜ਼ਬੂਤ ਬਣਾਵਾਂਗੇ।

ਪੰਜਾਬ ਦੀ ‘ਆਪ’ ਸਰਕਾਰ ਦੀ ਸ਼ਲਾਘਾ ਕਰਦਿਆਂ ਡਾ: ਪਾਠਕ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਬਹੁਤ ਵਧੀਆ ਕੰਮ ਕਰ ਰਹੀ ਹੈ | ਮਾਨ ਸਰਕਾਰ ਨੇ ਬਹੁਤ ਹੀ ਥੋੜੇ ਸਮੇਂ ਵਿੱਚ ਕਈ ਇਤਿਹਾਸਕ ਫੈਸਲੇ ਲਏ ਜਿਨ੍ਹਾਂ ਦਾ ਆਮ ਲੋਕਾਂ ਦੇ ਜੀਵਨ ‘ਤੇ ਚੰਗਾ ਪ੍ਰਭਾਵ ਪਿਆ। ਅਸੀਂ ਰਲ ਮਿਲ ਕੇ ਹੋਰ ਚੰਗੇ ਕੰਮ ਕਰਨੇ ਹਨ ਅਤੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾ ਰਹੇ ਹਾਂ।

ਉਨ੍ਹਾਂ ਭਰੋਸਾ ਦਿੱਤਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਲੋਕਾਂ ਨੂੰ ਦਿੱਤੀ ਹਰ ਗਰੰਟੀ ਨੂੰ ਪੂਰਾ ਕਰੇਗੀ। ਅਸੀਂ ਸਿਰਫ਼ ਆਪਣੀਆਂ ਗਾਰੰਟੀਆਂ ਹੀ ਨਹੀਂ ਪੂਰੀਆਂ ਕਰਾਂਗੇ ਬਲਕਿ ਗਾਰੰਟੀਆਂ ਤੋਂ ਵੀ ਵੱਧ ਕੰਮ ਕਰਾਂਗੇ। ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਅਜਿਹਾ ਕਰਕੇ ਦਿਖਾਇਆ ਹੈ।

ਪੰਜਾਬ ਸਰਕਾਰ ਦੇ ਮੰਤਰੀ ਹਰਪਾਲ ਸਿੰਘ ਚੀਮਾ, ਗੁਰਮੀਤ ਸਿੰਘ ਮੀਤ ਹੇਅਰ, ਅਮਨ ਅਰੋੜਾ, ਹਰਜੋਤ ਬੈਂਸ, ਕੁਲਦੀਪ ਧਾਲੀਵਾਲ, ਡਾ: ਬਲਜੀਤ ਕੌਰ, ਹਰਭਜਨ ਸਿੰਘ ਈ.ਟੀ.ਓ., ਲਾਲਚੰਦ ਕਟਾਰੂਚੱਕ, ਲਾਲਜੀਤ ਸਿੰਘ ਭੁੱਲਰ, ਬ੍ਰਹਮ ਸ਼ੰਕਰ ਜਿੰਪਾ, ਡਾ: ਇੰਦਰਬੀਰ ਸਿੰਘ ਨਿੱਝਰ, ਡਾ: ਬਲਬੀਰ, ਚੇਤਨ ਸਿੰਘ ਜੋੜਾਮਾਜਰਾ, ਅਨਮੋਲ ਗਗਨ ਮਾਨ ਸਮੇਤ ਪਾਰਟੀ ਦੇ ਸਮੂਹ ਵਿਧਾਇਕ ਮੀਟਿੰਗ ਵਿੱਚ ਹਾਜ਼ਰ ਸਨ। ਇਸ ਮੌਕੇ ‘ਆਪ’ ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਵੀ ਮੌਜੂਦ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: councilors partyimportant organizationmeetingministerspropunjabtvSandeep Pathak
Share215Tweet134Share54

Related Posts

ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਸਾਡੀ ਸਰਕਾਰ 7,000 ਕਿਲੋਮੀਟਰ ਨਵੀਂਆਂ ਪਾਈਪਲਾਈਨਾਂ ਵਿਛਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 30, 2026

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ ਸਿੱਖ ਵਿਧਾਇਕ ਅਤੇ ਮੰਤਰੀ,ਪੰਜਾਬ ਸਰਕਾਰ ਨੇ ਡੂੰਘੀ ਸ਼ਰਧਾ ਪ੍ਰਗਟਾਈ ਅਤੇ ਸੁਝਾਵਾਂ ‘ਤੇ ਵਿਚਾਰ ਕਰਨ ਦਾ ਦਿੱਤਾ ਭਰੋਸਾ

ਜੂਨ 30, 2026

ਕਾਦੀਆਂ ਹਲਕੇ ਨੂੰ ਛੇਤੀ ਮਿਲੇਗਾ ਸਬ-ਡਵੀਜ਼ਨ ਦਾ ਦਰਜਾ; ਲੋਕਾਂ ਨੂੰ ਸਾਰੀਆਂ ਸਰਕਾਰੀ ਸਹੂਲਤਾਂ ਇੱਕੋ ਛੱਤ ਹੇਠ ਮਿਲਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 30, 2026

ਪੰਜਾਬ ਦੀ ਜਵਾਨੀ ਨੂੰ ਬਚਾਉਣਾ ਸਾਡੀ ਸਭ ਤੋਂ ਵੱਡੀ ਤਰਜੀਹ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡੀ.ਸੀਜ਼ ਅਤੇ ਐੱਸ.ਐੱਸ.ਪੀਜ਼ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਦਿੱਤੇ ਨਿਰਦੇਸ਼

ਜੂਨ 30, 2026

ਚੰਡੀਗੜ੍ਹ ਯੂਨੀਵਰਸਿਟੀ ਵਿਖੇ 10ਵੇਂ ‘ਇੰਟਰਨੈਸ਼ਨਲ ਫ਼ੈਕਲਟੀ ਡਿਵੈਲਪਮੈਂਟ ਪ੍ਰੋਗਰਾਮ’ ‘ਚ 40 ਮੁਲਕਾਂ ਦੀਆਂ 100 ਤੋਂ ਵੱਧ ਯੂਨੀਵਰਸਿਟੀਆਂ ਤੇ 130 ਨਾਮਵਰ ਗਲੋਬਲ ਅਕਾਦਮਿਕ ਮਾਹਰਾਂ ਨੇ ਲਿਆ ਹਿੱਸਾ

ਜੂਨ 29, 2026

MLA ਤੇ ਮੰਤਰੀਆਂ ਦੀ ਪੇਸ਼ੀ ‘ਤੇ ਜਥੇਦਾਰ ਗੜਗੱਜ ਦਾ ਵੱਡਾ ਬਿਆਨ, ਕਿਹਾ . . .

ਜੂਨ 29, 2026
Load More

Recent News

ਸੀਜੀਸੀ ਯੂਨੀਵਰਸਿਟੀ ਵੈਂਚਰਨੈਸਟ : ਨਵੀਨਤਾ ਨੂੰ ਨਵੀਂ ਦਿਸ਼ਾ, ਉੱਦਮਤਾ ਨੂੰ ਨਵੀਂ ਪਹਿਚਾਣ

ਜੂਨ 30, 2026

ਸੁਪਰੀਮ ਕੋਰਟ ਤੋਂ ਆਸਾਰਾਮ ਬਾਪੂ ਨੂੰ ਵੱਡਾ ਝਟਕਾ: ਜ਼ਮਾਨਤ ਰੱਦ, ਰਾਜਸਥਾਨ ਸਰਕਾਰ ਨੂੰ ਨੋਟਿਸ ਜਾਰੀ

ਜੂਨ 30, 2026

ਹਲਦੀਆ ਰਿਫਾਇਨਰੀ ਪਾਈਪਲਾਈਨ ‘ਚ ਲੱਗੀ ਅੱਗ; 15 ਕਰਮਚਾਰੀ ਝੁਲਸੇ; ਰੇਲ ਸੇਵਾਵਾਂ ਵੀ ਹੋਈਆਂ ਪ੍ਰਭਾਵਿਤ

ਜੂਨ 30, 2026

ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਸਾਡੀ ਸਰਕਾਰ 7,000 ਕਿਲੋਮੀਟਰ ਨਵੀਂਆਂ ਪਾਈਪਲਾਈਨਾਂ ਵਿਛਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 30, 2026

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ ਸਿੱਖ ਵਿਧਾਇਕ ਅਤੇ ਮੰਤਰੀ,ਪੰਜਾਬ ਸਰਕਾਰ ਨੇ ਡੂੰਘੀ ਸ਼ਰਧਾ ਪ੍ਰਗਟਾਈ ਅਤੇ ਸੁਝਾਵਾਂ ‘ਤੇ ਵਿਚਾਰ ਕਰਨ ਦਾ ਦਿੱਤਾ ਭਰੋਸਾ

ਜੂਨ 30, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.