ਸ਼ੁੱਕਰਵਾਰ, ਅਗਸਤ 14, 2026 07:24 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

‘ਆਪ’ ਸਰਕਾਰ ਲੋਕਾਂ ਨੂੰ ਦਿੱਤੀਆਂ ਗਰੰਟੀਆਂ ਕਰ ਰਹੀ ਪੂਰੀਆਂ: ਕੁਲਦੀਪ ਧਾਲੀਵਾਲ

Jalandhar By-Election 2023: ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਿੱਚ ਹਰ ਤਬਕੇ ਦੇ ਲੋਕਾਂ ਦਾ ਬਿਨਾਂ ਕੋਈ ਵਿਤਕਰਾ ਕੀਤੇ ਇੱਕ ਸਾਰ ਸਤਿਕਾਰ ਕੀਤਾ ਜਾਂਦਾ ਹੈ।

by ਮਨਵੀਰ ਰੰਧਾਵਾ
ਅਪ੍ਰੈਲ 30, 2023
in ਪੰਜਾਬ
0

Kuldeep Singh Dhaliwal: ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਸੂਬੇ ਵਿੱਚ ਕਰਵਾਏ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੋਕੇ ਵੱਖ ਵੱਖ ਪਾਰਟੀਆਂ ਦੇ ਅਹੁਦੇਦਾਰਾਂ ‘ਤੇ ਵਰਕਰਾਂ ਦਾ ‘ਆਪ’ ਪਾਰਟੀ ਵਿੱਚ ਸ਼ਾਮਲ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਜਲੰਧਰ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡੀ ਮਜ਼ਬੂਤੀ ਮਿਲੀ ਜਦੋਂ ਵੱਖ ਵੱਖ ਪਾਰਟੀਆਂ ਦੇ ਲਗਪਗ 60 ਜਣੇ ‘ਆਪ’ ਵਿੱਚ ਸ਼ਾਮਲ ਹੋ ਗਏ।

ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਵੱਖ ਵੱਖ ਪਾਰਟੀਆਂ ਦੇ ਅਹੁਦੇਦਾਰਾਂ ‘ਤੇ ਵਰਕਰਾਂ ਨੇ ‘ਆਪ’ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋਕੇ ਜਲੰਧਰ ਜ਼ਿਮਨੀ ਚੋਣ ਲਈ ‘ਆਪ’ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੂੰ ਵੱਡੇ ਫ਼ਰਕ ਨਾਲ ਜਿਤਾਉਣ ਦਾ ਦਾਅਵਾ ਕੀਤਾ। ਜਲੰਧਰ ਸਥਿਤ ਪਾਰਟੀ ਦੇ ਚੋਣ ਦਫ਼ਤਰ ਵਿਖੇ ਕੈਬਿਨੇਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਨ੍ਹਾਂ ਸਾਰੀਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਅਤੇ ਸਵਾਗਤ ਕੀਤਾ।

‘ਜਲੰਧਰ ਵਿਖੇ ਪਾਰਟੀ ਦੇ ਚੋਣ ਦਫ਼ਤਰ ਵਿੱਚ ਕੀਤੇ ਗਏ ਇੱਕ ਪ੍ਰੋਗਰਾਮ ਦੌਰਾਨ ਆਪ’ ਦਾ ਲੜ ਫੜ੍ਹਨ ਵਾਲਿਆਂ ਵਿੱਚ ਫਿਲੌਰ ਹਲਕਾ ਕੋਆਪ੍ਰੇਟਿਵ ਸੋਸਾਇਟੀ ਦੇ ਅਧੀਨ ਪਿੰਡ ਲੇਹਲ ਦੇ ਪ੍ਰਧਾਨ ਗੁਰਬਕਸ਼ ਸਿੰਘ ‘ਤੇ ਮੀਤ ਪ੍ਰਧਾਨ ਮੱਖਣ ਸਿੰਘ, ਪਿੰਡ ਚੱਕ ਦੇਸ ਰਾਜ ਦੇ ਪ੍ਰਧਾਨ ਸੰਤੋਖ ਸਿੰਘ’ ਤੇ ਮੀਤ ਪ੍ਰਧਾਨ ਗੁਰਦੀਪ ਸਿੰਘ, ਪਿੰਡ ਪੱਟੀ ਖਾਲਸਾ ਦੇ ਪ੍ਰਧਾਨ ਜੈਪਾਲ ਸਿੰਘ ‘ਤੇ ਮੀਤ ਪ੍ਰਧਾਨ ਪਰਮਜੀਤ ਸਿੰਘ ਸਮੇਤ ਕਰਤਾਰਪੁਰ ਹਲਕਾ ਕੋਆਪ੍ਰੇਟਿਵ ਸੋਸਾਇਟੀ ਦੇ ਪਿੰਡ ਕੋਹਾਲਾ ਦੇ ਪ੍ਰਧਾਨ ਅਮਰੀਕ ਸਿੰਘ, ਪਿੰਡ ਅਖੌਲ ਦੇ ਪ੍ਰਧਾਨ ਸੁਰਿੰਦਰ ਸਿੰਘ, ਪਿੰਡ ਚਮਿਆਰਾ ਦੇ ਪ੍ਰਧਾਨ ਹਰਜਿੰਦਰ ਸਿੰਘ, ਪਿੰਡ ਹੇਲਰ ਦੇ ਪ੍ਰਧਾਨ ਇੰਦਰਜੀਤ ਸਿੰਘ ਅਤੇ ਗੱਖਲ ਦੇ ਪ੍ਰਧਾਨ ਜਸਵੀਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਵੱਖ ਵੱਖ ਪਾਰਟੀਆਂ ਦੇ ਹੋਰ ਅਹੁਦੇਦਾਰਾਂ ‘ਤੇ ਸਮਰਥਕ ਸ਼ਾਮਿਲ ਸਨ।

ਕੈਬਿਨੇਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸੂਬੇ ਨੂੰ ਕੇਵਲ ਆਮ ਆਦਮੀ ਪਾਰਟੀ ਹੀ ਖੁਸ਼ਹਾਲ ਬਣਾ ਸਕਦੀ ਹੈ। ‘ਆਪ’ ਦੀ ਭਗਵੰਤ ਮਾਨ ਸਰਕਾਰ ਨੇ ਆਪਣੇ ਇੱਕ ਸਾਲ ਦੇ ਹੀ ਸ਼ਾਸਨ ਵਿੱਚ ਲੋਕਾਂ ਨੂੰ ਦਿੱਤੀਆਂ ਲਗਪਗ ਸਾਰੀਆਂ ਗਰੰਟੀਆਂ ਪੂਰੀਆਂ ਕਰ ਦਿੱਤੀਆਂ ਹਨ। ਆਉਣ ਵਾਲੇ ਸਮੇਂ ਵਿੱਚ ਵੀ ਲੋਕ ਭਲਾਈ ਦੀਆਂ ਹੋਰ ਸਕੀਮਾਂ ਲਾਗੂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ‘ਆਪ’ ਸਰਕਾਰ ਵਲੋਂ ਕੀਤੇ ਜਾ ਰਹੇ ਕਾਰਜਾਂ ਨੂੰ ਲੈਕੇ ਜਲੰਧਰ ਹਲਕੇ ਦੇ ਲੋਕਾਂ ਦਾ ‘ਆਪ’ ਨੂੰ ਭਰਪੂਰ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਿੱਚ ਹਰ ਤਬਕੇ ਦੇ ਲੋਕਾਂ ਦਾ ਬਿਨਾਂ ਕੋਈ ਵਿਤਕਰਾ ਕੀਤੇ ਇੱਕ ਸਾਰ ਸਤਿਕਾਰ ਕੀਤਾ ਜਾਂਦਾ ਹੈ। ਉਨ੍ਹਾਂ ਪਾਰਟੀ ਵਿੱਚ ਸ਼ਾਮਲ ਵਾਲਿਆਂ ਨੂੰ ਕਿਹਾ ਕਿ ਉਨਾਂ ਦਾ ਪਾਰਟੀ ਵਿੱਚ ਪੂਰਾ ਸਤਿਕਾਰ ਕੀਤਾ ਜਾਵੇਗਾ।

‘ਆਪ’ ਵਿੱਚ ਸ਼ਾਮਲ ਹੋਣ ਵਾਲੇ ਹੋਰਨਾਂ ਪਾਰਟੀਆਂ ਦੇ ਅਹੁਦੇਦਾਰਾਂ ਅਤੇ ਸਮਰਥਕਾਂ ਨੇ ਕਿਹਾ ਕਿ ਉਹ ਜਲੰਧਰ ਜ਼ਿਮਨੀ ਚੋਣ ਨੂੰ ਲੈਕੇ ‘ਆਪ’ ਉਮੀਦਵਾਰ ਰਿੰਕੂ ਲਈ ਪੂਰੇ ਜ਼ੋਰਦਾਰ ਤਰੀਕੇ ਨਾਲ ਚੋਣ ਪ੍ਰਚਾਰ ਕਰਨਗੇ ਅਤੇ ਰਿੰਕੂ ਨੂੰ ਵੱਡੇ ਫ਼ਰਕ ਨਾਲ ਜੇਤੂ ਬਣਾ ਜਲੰਧਰ ਲੋਕ ਸਭਾ ਦੀ ਸੀਟ ਪਾਰਟੀ ਦੀ ਝੋਲੀ ਵਿੱਚ ਪਾਉਣਗੇ। ਉਨ੍ਹਾਂ ਜਲੰਧਰ ਜ਼ਿਮਨੀ ਚੋਣ ਲਈ ‘ਆਪ’ ਉਮੀਦਵਾਰ ਰਿੰਕੂ ਨੂੰ ਵੱਡੇ ਫ਼ਰਕ ਨਾਲ ਜਿਤਾਉਣ ਦਾ ਦਾਅਵਾ ਕੀਤਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: AAP Candidateaap punjabJalandhar by-electionJalandhar Lok Sabha constituencykuldeep singh dhaliwalpro punjab tvPunjab Agriculture Ministerpunjab governmentpunjab newspunjabi news
Share217Tweet136Share54

Related Posts

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ‘ਤੇ ਫਾਇਰਿੰਗ

ਅਗਸਤ 14, 2026

ਸੁਖਬੀਰ ਬਾਦਲ ਦਾ ਹਾਲ ਜਾਨਣ ਲਈ PM ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਹਰਸਿਮਰਤ ਬਾਦਲ ਨੇ ਕੀਤਾ ਧੰਨਵਾਦ

ਅਗਸਤ 14, 2026

ਮੌਸਮ ਵਿਭਾਗ ਵੱਲੋਂ ਭਲਕੇ ਪੰਜਾਬ ਦੇ ਕਈ ਹਿੱਸਿਆਂ ‘ਚ ਭਾਰੀ ਮੀਂਹ ਪੈਣ ਦੀ ਚਿਤਾਵਨੀ

ਅਗਸਤ 14, 2026

ਪੰਜਾਬ ‘ਚ SIR ਤਹਿਤ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ, 20.66 ਲੱਖ ਵੋਟਰਾਂ ਦੇ ਨਾਮ ਹੋਣਗੇ ਬਾਹਰ

ਅਗਸਤ 13, 2026

‘ਮਹਾਰਾਜਾ ਰਣਜੀਤ ਸਿੰਘ ਨੇ ਭਾਰਤ ਦੀ ਵਿਰਾਸਤ ਸੰਭਾਲੀ, ਅੱਜ ਉਨ੍ਹਾਂ ਦੀ ਵਿਰਾਸਤ ਸੰਭਾਲਣਾ ਸਾਡੀ ਜ਼ਿੰਮੇਵਾਰੀ ਹੈ’ – ਸੰਸਦ ਮੈਂਬਰ ਸਤਨਾਮ ਸੰਧੂ

ਅਗਸਤ 13, 2026

ਵਿਜੀਲੈਂਸ ਬਿਊਰੋ ਵੱਲੋਂ ਜੁਲਾਈ ਦੌਰਾਨ 14 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 14 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਅਗਸਤ 12, 2026
Load More

Recent News

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ‘ਤੇ ਫਾਇਰਿੰਗ

ਅਗਸਤ 14, 2026

ਸੁਖਬੀਰ ਬਾਦਲ ਦਾ ਹਾਲ ਜਾਨਣ ਲਈ PM ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਹਰਸਿਮਰਤ ਬਾਦਲ ਨੇ ਕੀਤਾ ਧੰਨਵਾਦ

ਅਗਸਤ 14, 2026

ਮੌਸਮ ਵਿਭਾਗ ਵੱਲੋਂ ਭਲਕੇ ਪੰਜਾਬ ਦੇ ਕਈ ਹਿੱਸਿਆਂ ‘ਚ ਭਾਰੀ ਮੀਂਹ ਪੈਣ ਦੀ ਚਿਤਾਵਨੀ

ਅਗਸਤ 14, 2026

ਲਾਲ ਕਿਲ੍ਹੇ ‘ਤੇ ਪਹਿਲੀ ਵਾਰ ਵੰਦੇ ਮਾਤਰਮ, 5 ਹਜ਼ਾਰ ਵਿਸ਼ੇਸ਼ ਮਹਿਮਾਨ… ਜਾਣੋ ਇਸ ਵਾਰ 15 ਅਗਸਤ ਨੂੰ ਹੋਰ ਕੀ-ਕੀ ਹੋਵੇਗਾ ?

ਅਗਸਤ 14, 2026

ਪੰਜਾਬ ‘ਚ SIR ਤਹਿਤ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ, 20.66 ਲੱਖ ਵੋਟਰਾਂ ਦੇ ਨਾਮ ਹੋਣਗੇ ਬਾਹਰ

ਅਗਸਤ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.