ਬੁੱਧਵਾਰ, ਜਨਵਰੀ 14, 2026 08:37 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

‘ਆਪ’ ਸਰਕਾਰ ਪ੍ਰਿਤਪਾਲ ਬੱਲ ਦਾ ਬਚਾਅ ਕਰਨ ਦੀ ਕਰ ਰਹੀ ਕੋਸ਼ਿਸ਼ : ਬਿਕਰਮ ਮਜੀਠੀਆ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ 15 ਸਾਲਾਂ ਦੀ ਨਾਬਾਲਗ ਲੜਕੀ ਨਾਲ ਛੇੜਖਾਨੀ ਕਰਨ ਵਾਲੇ ਆਮ ਆਦਮੀ ਪਾਰਟੀ ਦੇ ਮਜੀਠਾ ਬਲਾਕ ਦੇ ਪ੍ਰਧਾਨ ਪ੍ਰਿਤਪਾਲ ਸਿੰਘ ਬੱਲ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ।

by Bharat Thapa
ਅਕਤੂਬਰ 6, 2022
in Featured, Featured News, ਪੰਜਾਬ
0

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ 15 ਸਾਲਾਂ ਦੀ ਨਾਬਾਲਗ ਲੜਕੀ ਨਾਲ ਛੇੜਖਾਨੀ ਕਰਨ ਵਾਲੇ ਆਮ ਆਦਮੀ ਪਾਰਟੀ ਦੇ ਮਜੀਠਾ ਬਲਾਕ ਦੇ ਪ੍ਰਧਾਨ ਪ੍ਰਿਤਪਾਲ ਸਿੰਘ ਬੱਲ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਮਜੀਠੀਆ ਨੇ ਕਿਹਾ ਕਿ ਬਜਾਏ ਪ੍ਰਿਤਪਾਲ ਸਿੰਘ ਬੱਲ ਨੂੰ ਨਾਬਾਲਗ ਲੜਕੀ ਦੀ ਸ਼ਿਕਾਇਤ ਮੁਤਾਬਕ ਕੇਸ ਵਿਚ ਮੁਲਜ਼ਮ ਬਣਾਉਣ ਦੀ ਥਾਂ ਮਜੀਠਾ ਪੁਲਿਸ ਉਸਨੂੰ ਮੁਲਜ਼ਮ ਦਾ ਸਾਥੀ ਬਣਾਉਣ ਦਾ ਯਤਨ ਕਰ ਰਹੀ ਹੈ। ਉਹਨਾਂ ਕਿਹਾ ਕਿ ਇਸ ਤੋਂ ਆਮ ਆਦਮੀ ਪਾਰਟੀ ਦਾ ਅਸਲ ਚੇਹਰਾ ਨੰਗਾ ਹੋ ਗਿਆ ਹੈ।ਉਹਨਾਂ ਕਿਹਾ ਕਿ ਜੇਕਰ ਆਪ ਦੇ ਆਗੂ ਖਿਲਾਫ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਨਾ ਕੀਤੀ ਗਈ ਤਾਂ ਫਿਰ ਅਕਾਲੀ ਦਲ ਅਤੇ ਮਜੀਠਾ ਹਲਕੇ ਦੇ ਲੋਕ ਕੇਸ ਵਿਚ ਨਿਆਂ ਲੈਣ ਵਾਸਤੇ ਸੰਘਰਸ਼ ਵਿੱਢਣਗੇ।

ਅਕਾਲੀ ਆਗੂ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਸੂਬਾ ਪੁਲਿਸ ਨੂੰ ਸਪਸ਼ਟ ਹਦਾਇਤਾਂ ਦੇਣ ਕਿ ਜਿਹਨਾਂ ਨੇ ਔਰਤਾਂ ਦੀ ਇੱਜ਼ਤ ਰੋਲੀ, ਉਹਨਾਂ ਨਾਲ ਸਖ਼ਤੀ ਨਾਲ ਨਜਿੱਠ‌ਿਆ ਜਾਵੇ ਅਤੇ ਅਜਿਹੇ ਅਪਰਾਧੀਆਂ ਦੇ ਸਿਆਸੀ ਸੰਬੰਧਾਂ ਤੋਂ ਡਰਨ ਦੀ ਕੋਈ ਲੋੜ ਨਹੀਂ ਹੈ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਆਪਣੇ ਆਪ ਨੂੰ ਔਰਤਾਂ ਦੇ ਹੱਕਾਂ ਦੀ ਰਾਖੀ ਕਰਨ ਵਜੋਂ ਪ੍ਰਚਾਰਦੀ ਹੈ ਪਰ ਇਸ ਕੇਸ ਵਿਚ ਪਾਰਟੀ ਦੇ ਸਾਰੇ ਹੀ ਆਗੂ ਪ੍ਰਿਤਪਾਲ ਨਾਲ ਨਰਮੀ ਨਾਲ ਪੇਸ਼ ਆਉਣ ਵਾਸਤੇ ਪੁਲਿਸ ’ਤੇ ਦਬਾਅ ਬਣਾ ਰਹੇ ਹਨ। ਉਹਨਾਂ ਕਿਹਾ ਕਿ ਇਹ ਬਹੁਤ ਹੀ ਸ਼ਰਮ ਵਾਲੀ ਗੱਲ ਹੈ ਤੇ ਮਜੀਠਾ ਹਲਕੇ ਦੇ ਲੋਕ ਔਰਤਾਂ ਪ੍ਰਤੀ ਅਜਿਹੇ ਮਾੜੇ ਵਿਹਾਰ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। ਉਹਨਾਂ ਕਿਹਾ ਕਿ ਜੇਕਰ ਪ੍ਰਿਤਪਾਲ ਸਿੰਘ ਬੱਲ ਤੇ ਉਸਦੇ ਸਾਥੀ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ ਨਾ ਕੀਤੀ ਗਈ ਤਾਂ ਫਿਰ ਲੋਕ ਸਰਕਾਰ ਨੂੰ ਕਰੜੇ ਹੱਥੀਂ ਲੈਣਗੇ।

ਉਹਨਾਂ ਮੰਗ ਕੀਤੀ ਕਿ ਸਾਰੇ ਮਾਮਲੇ ਦੀ ਜਾਂਚ ਖਾਸ ਤੌਰ ’ਤੇ ਨਾਬਾਲਗ ਲੜਕੀ ਨਾਲ ਛੇੜਖਾਨੀ ਵਿਚ ਪ੍ਰਿਤਪਾਲ ਦੀ ਭੂਮਿਕਾ ਦੀ ਜਾਂਚ ਵਾਸਤੇ ਵਿਸ਼ੇਸ਼ ਜਾਂਚ ਟੀਮ ਗਠਿਤ ਕੀਤੀ ਜਾਵੇ। ਉਹਨਾਂ ਕਿਹਾ ਕਿ ਆਪ ਦੇ ਅਹੁਦੇਦਾਰ ਮਜੀਠਾ ਪੁਲਿਸ ’ਤੇ ਦਬਾਅ ਬਣਾ ਰਹੇ ਹਨ ਕਿ ਪ੍ਰਿਤਪਾਲ ਨੂੰ ਛੱਡ ਦਿੱਤਾ ਜਾਵੇ ਤੇ ਸਿਰਫ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਦੀ ਟੀਮ ਹੀ ਕੇਸ ਵਿਚ ਨਿਆਂ ਦੁਆ ਸਕਦੀਹੈ।

Tags: AAP governmentBikram MajithiaPritpal Ballprotect
Share212Tweet132Share53

Related Posts

‘ਯੁੱਧ ਨਸ਼ਿਆਂ ਵਿਰੁੱਧ’: 318ਵੇਂ ਦਿਨ, ਪੰਜਾਬ ਪੁਲਿਸ ਨੇ 68 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

ਜਨਵਰੀ 14, 2026

ਐਡਵੋਕੇਟ ਦਿਲਜੋਤ ਸ਼ਰਮਾ ਨੂੰ ਇਨਸਾਫ਼ ਦਵਾਉਣ ਲਈ ਜ਼ਿਲ੍ਹਾ ਸਕੱਤਰੇਤ ਮਾਨਸਾ ਸਾਹਮਣੇ ਧਰਨਾ 22 ਜਨਵਰੀ ਨੂੰ

ਜਨਵਰੀ 14, 2026

ਭ੍ਰਿਸ਼ਟਾਚਾਰ ‘ਤੇ ਜ਼ੀਰੋ ਟਾਲਰੈਂਸ ; ਪਾਰਦਰਸ਼ੀ ਸ਼ਾਸਨ ਦੀ ਪਛਾਣ ਬਣੀ ਮਾਨ ਸਰਕਾਰ

ਜਨਵਰੀ 14, 2026

ਪੰਜਾਬ ਸਰਕਾਰ ਵੱਲੋਂ ਕੌਮਾਂਤਰੀ ਪੰਜਾਬੀ ਭਾਸ਼ਾ ਓਲੰਪੀਆਡ ਦੇ ਜੇਤੂਆਂ ਦਾ ਐਲਾਨ

ਜਨਵਰੀ 14, 2026

ਮਾਨ ਸਰਕਾਰ ਵੱਲੋਂ ਸਹਿਕਾਰੀ ਹਾਊਸਿੰਗ ਸੁਸਾਇਟੀਆਂ ਵਿੱਚ ਜਾਇਦਾਦ ਦੇ ਅਧਿਕਾਰਾਂ ਨੂੰ ਸੁਰੱਖਿਅਤ ਕਰਨ ਲਈ ਮਿਸਾਲੀ ਸੁਧਾਰ ਪੇਸ਼

ਜਨਵਰੀ 14, 2026

ਸ੍ਰੀ ਅਕਾਲ ਤਖ਼ਤ ਸਾਹਿਬ ‘ਚ ਪੇਸ਼ੀ ਦਾ ਸਮਾਂ ਬਦਲਣ ‘ਤੇ CM ਮਾਨ ਦਾ ਵੱਡਾ ਬਿਆਨ

ਜਨਵਰੀ 13, 2026
Load More

Recent News

‘ਯੁੱਧ ਨਸ਼ਿਆਂ ਵਿਰੁੱਧ’: 318ਵੇਂ ਦਿਨ, ਪੰਜਾਬ ਪੁਲਿਸ ਨੇ 68 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

ਜਨਵਰੀ 14, 2026

ਐਡਵੋਕੇਟ ਦਿਲਜੋਤ ਸ਼ਰਮਾ ਨੂੰ ਇਨਸਾਫ਼ ਦਵਾਉਣ ਲਈ ਜ਼ਿਲ੍ਹਾ ਸਕੱਤਰੇਤ ਮਾਨਸਾ ਸਾਹਮਣੇ ਧਰਨਾ 22 ਜਨਵਰੀ ਨੂੰ

ਜਨਵਰੀ 14, 2026

ਭ੍ਰਿਸ਼ਟਾਚਾਰ ‘ਤੇ ਜ਼ੀਰੋ ਟਾਲਰੈਂਸ ; ਪਾਰਦਰਸ਼ੀ ਸ਼ਾਸਨ ਦੀ ਪਛਾਣ ਬਣੀ ਮਾਨ ਸਰਕਾਰ

ਜਨਵਰੀ 14, 2026

ਪੰਜਾਬ ਸਰਕਾਰ ਵੱਲੋਂ ਕੌਮਾਂਤਰੀ ਪੰਜਾਬੀ ਭਾਸ਼ਾ ਓਲੰਪੀਆਡ ਦੇ ਜੇਤੂਆਂ ਦਾ ਐਲਾਨ

ਜਨਵਰੀ 14, 2026

ਮਾਨ ਸਰਕਾਰ ਵੱਲੋਂ ਸਹਿਕਾਰੀ ਹਾਊਸਿੰਗ ਸੁਸਾਇਟੀਆਂ ਵਿੱਚ ਜਾਇਦਾਦ ਦੇ ਅਧਿਕਾਰਾਂ ਨੂੰ ਸੁਰੱਖਿਅਤ ਕਰਨ ਲਈ ਮਿਸਾਲੀ ਸੁਧਾਰ ਪੇਸ਼

ਜਨਵਰੀ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.