ਸ਼ਨੀਵਾਰ, ਜਨਵਰੀ 10, 2026 11:20 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

‘ਆਪ’ ਦੇ ਵਿਧਾਇਕਾਂ ਨੂੰ ਭਾਜਪਾ ਦੇ ਰਹੀ 25-25 ਕਰੋੜ ਦੇ ਆਫ਼ਰ: ਹਰਪਾਲ ਚੀਮਾ

by Raminder Singh
ਸਤੰਬਰ 14, 2022
in Featured, Featured News, ਪੰਜਾਬ
0

ਆਮ ਆਦਮੀ ਪਾਰਟੀ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ‘ਤੇ ਪੰਜਾਬ ‘ਚ ‘ਆਪ’ ਸਰਕਾਰ ਨੂੰ ਡੇਗਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਇਆ ਹੈ। ‘ਆਪ’ ਦਾ ਦੋਸ਼ ਹੈ ਕਿ ਉਸ ਦੇ ਵਿਧਾਇਕਾਂ ਨੂੰ ਦੋ ਕੇਂਦਰੀ ਏਜੰਸੀਆਂ ਸੀਬੀਆਈ ਅਤੇ ਈਡੀ ਦਾ ਹਵਾਲਾ ਦੇ ਕੇ ਡਰਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਵਿਧਾਇਕਾਂ ਨੂੰ ਪਾਰਟੀ ਛੱਡਣ ਲਈ 25 ਕਰੋੜ ਰੁਪਏ ਦੀ ਪੇਸ਼ਕਸ਼ ਵੀ ਕੀਤੀ ਗਈ ਹੈ।ਸੀਨੀਅਰ ਸੂਬਾ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਭਾਜਪਾ ਨੇ ਸਾਡੇ 7 ਤੋਂ 10 ਵਿਧਾਇਕਾਂ ਨਾਲ ਦੋਵੇਂ ਏਜੰਸੀਆਂ ਜਾਂ ਆਪਣੇ ਏਜੰਟਾਂ ਰਾਹੀਂ ਸੰਪਰਕ ਕੀਤਾ ਹੈ।

ਉਨ੍ਹਾਂ ਦੋਸ਼ ਲਾਇਆ ਕਿ ‘ਆਪ੍ਰੇਸ਼ਨ ਲੋਟਸ’ ਹੁਣ ਪੰਜਾਬ ਵਿੱਚ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਨੂੰ ਪਹਿਲਾਂ ਦਿੱਲੀ, ਮਹਾਰਾਸ਼ਟਰ, ਮੱਧ ਪ੍ਰਦੇਸ਼, ਗੋਆ ਅਤੇ ਰਾਜਸਥਾਨ ਵਿੱਚ ਅਜ਼ਮਾਇਆ ਜਾ ਚੁੱਕਾ ਹੈ।ਇਸ ਤੋਂ ਇਲਾਵਾ ਪੰਜਾਬ ’ਚ ਭਾਜਪਾ ਦੀ ਸਰਕਾਰ ਬਣਨ ’ਤੇ ਮੰਤਰੀ ਬਨਾਉਣ ਤੇ ਹੋਰ ਵੀ ਕਈ ਤਰ੍ਹਾਂ ਦੇ ਲਾਲਚ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਿਧਾਇਕਾਂ ’ਤੇ ਦਬਾਅ ਬਣਾਉਣ ਲਈ ਕੇਂਦਰੀ ਜਾਂਚ ਏਜੰਸੀਆਂ ਈਡੀ ਅਤੇ ਸੀਬੀਆਈ ਦਾ ਡਰਾਵਾ ਦਿੱਤਾ ਜਾ ਰਿਹਾ ਹੈ।

ਚੀਮਾ ਨੇ ਅੱਗੇ ਕਿਹਾ ਕਿ ਭਾਜਪਾ ਪੰਜਾਬ ‘ਚ ‘ਆਪ’ ਸਰਕਾਰ ਦਾ ਤਖਤਾ ਪਲਟਣ ਲਈ ਇੱਥੇ ਸੀਰੀਅਲ ਕਿਲਰ ਵਾਂਗ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਾਡੀ ਪਾਰਟੀ ਵੱਲੋਂ ਦਿੱਤੇ ਚੰਗੇ ਸ਼ਾਸਨ ਤੋਂ ਡਰਦੀ ਹੈ। ਚੀਮਾ ਨੇ ਕਿਹਾ ਕਿ ਇਹ ਸਭ ਇਸ ਲਈ ਕੀਤਾ ਜਾ ਰਿਹਾ ਹੈ ਕਿਉਂਕਿ ਸਾਡੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਭਾਜਪਾ ਲਈ ਚੁਣੌਤੀ ਹਨ।

 

ਇਹਨਾਂ ਦੋਸ਼ਾਂ ਬਾਰੇ ਬੋਲਦੇ ਹੋਏ ਪੰਜਾਬ ਬੀਜੇਪੀ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਹਰਪਾਲ ਚੀਮਾ ਵੱਲੋਂ ਲਗਾਏ ਗਏ ਦੋਸ਼ਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਜੇਕਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਦੋਸ਼ਾਂ ਵਿੱਚ ਕੋਈ ਸਚਾਈ ਹੈ ਤਾਂ ਸਬੂਤ ਜਨਤਾ ਦੇ ਸਾਹਮਣੇ ਪੇਸ਼ ਕਰਨ। ਉਨ੍ਹਾਂ ਕਿਹਾ ਕਿ ਚੀਮਾ ਦਾ ਬਿਆਨ ਆਮ ਆਦਮੀ ਪਾਰਟੀ ਦੀ ਬੁਖਲਾਹਟ ਦਾ ਨਤੀਜਾ ਹੈ। ਦਿੱਲੀ ਵਿੱਚ ‘ਆਪ’ ਆਗੂਆਂ ਦੇ ਭ੍ਰਿਸ਼ਟਾਚਾਰ ਦਾ ਪਰਦਾਫਾਸ਼ ਹੋਣ ਤੇ ‘ਆਪ’ ਆਗੂਆਂ ਦੇ ਜੇਲ੍ਹ ਜਾਣ ਕਾਰਨ ਇਹ ਸਭ ਦਹਿਸ਼ਤ ਵਿੱਚ ਹਨ।

ਜਾਣੋ ਕਿ ਹੈ ਪੂਰਾ ਮਾਮਲਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕ ਭਾਜਪਾ ਨੇ ਪਹਿਲਾਂ ‘ਅਪਰੇਸ਼ਨ ਲੋਟਸ’ ਤਹਿਤ ਕੇਂਦਰੀ ਜਾਂਚ ਏਜੰਸੀਆਂ ਦੀ ਵਰਤੋਂ ਕਰਕੇ ਤੇ ਪੈਸੇ ਦੇ ਜ਼ੋਰ ’ਤੇ ਗੋਆ, ਕਰਨਾਟਕ, ਮੱਧ ਪ੍ਰਦੇਸ਼, ਮਹਾਰਾਸ਼ਟਰ ਤੇ ਅਰੁਣਾਚਲ ਪ੍ਰਦੇਸ਼ ਵਿੱਚ ਸਰਕਾਰਾਂ ਡੇਗ ਦਿੱਤੀਆਂ। ਉਸ ਤੋਂ ਬਾਅਦ ਦਿੱਲੀ ਵਿੱਚ ‘ਆਪ’ ਦੀ ਸਰਕਾਰ ਡੇਗਣ ਦੀ ਕੋਸ਼ਿਸ਼ ਕੀਤੀ ਪਰ ਕਾਮਯਾਬ ਨਾ ਹੋ ਸਕੀ। ਉਸ ਤੋਂ ਬਾਅਦ ਹੁਣ ਪੰਜਾਬ ਵਿੱਚ 92 ਵਿਧਾਇਕਾਂ ਦੇ ਬਹੁਮਤ ਵਾਲੀ ਸਰਕਾਰ ਡੇਗਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਉਨ੍ਹਾਂ ਦਾਅਵਾ ਕੀਤਾ ਕਿ 25-25 ਕਰੋੜ ਰੁਪਏ ਇਕੱਲੇ ਵਿਧਾਇਕ ਨੂੰ ਤੇ 3-4 ਵਿਧਾਇਕ ਨਾਲ ਲਿਆਉਣ ਵਾਲੇ ਵਿਧਾਇਕ ਨੂੰ 50 ਤੋਂ 70 ਕਰੋੜ ਰੁਪਏ ਤੱਕ ਦੀ ਪੇਸ਼ਕਸ਼ ਕੀਤੀ ਗਈ ਹੈ। ਇਸ ਬਾਰੇ ‘ਆਪ’ ਵਿਧਾਇਕਾਂ ਕੋਲ ਸਾਰੀਆਂ ਰਿਕਾਰਡਿੰਗਾਂ ਤੇ ਹੋਰ ਸਬੂਤ ਹਨ। ਵਿੱਤ ਮੰਤਰੀ ਨੇ ਕਿਹਾ ਕਿ ਭਾਜਪਾ ਆਗੂਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਪੰਜਾਬ ’ਚ ਸਰਕਾਰ ਬਨਾਉਣ ਲਈ ‘ਆਪ’ ਦੇ 35 ਵਿਧਾਇਕਾਂ ਦੀ ਲੋੜ ਹੈ ਜਦਕਿ ਰਹਿੰਦੇ ਵਿਧਾਇਕ ਉਨ੍ਹਾਂ ਦੇ ਸੰਪਰਕ ਵਿੱਚ ਪਹਿਲਾਂ ਹੀ ਹਨ।

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ‘ਆਪ’ ਸਰਕਾਰ ‘ਤੇ ਲਗਾਏ ਗਏ ਦੋਸ਼ਾਂ ਨੂੰ ਬੇਬੁਨਿਆਦ ਕਰਾਰ ਦਿੱਤਾ ਹੈ। ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਬਿਨਾਂ ਸ਼ੱਕ ਭਾਜਪਾ ਅਜਿਹਾ ਕਰਨ ਦੇ ਕਾਫੀ ਸਮਰੱਥ ਹੈ ਪਰ ਇਸ ਮਾਮਲੇ ‘ਚ ‘ਆਪ’ ਸਰਕਾਰ ਆਪਣੀ ਨਾਕਾਮੀ ਤੋਂ ਲੋਕਾਂ ਦਾ ਧਿਆਨ ਹਟਾਉਣ ਦੀ ਕੋਸ਼ਿਸ਼ ਕਰ ਰਹੀ ਹੈ।

Tags: aap punjabaap punjab sarkaraap sarkarmission lotuspunjab goverment newspunjab sarkar
Share210Tweet132Share53

Related Posts

9.12 ਕਰੋੜ ਦੀ ਲਾਗਤ ਨਾਲ ਤਿਆਰ “ਸਤਿਕਾਰ ਘਰ” ਕੈਬਨਿਟ ਮੰਤਰੀ ਬਲਜੀਤ ਕੌਰ ਵਲੋਂ ਬਜ਼ੁਰਗਾਂ ਨੂੰ ਸਮਰਪਿਤ

ਜਨਵਰੀ 10, 2026

ਲਾਲ ਚੰਦ ਕਟਾਰੂਚੱਕ ਅਨਾਜ ਭਵਨ ਵਿਖੇ ਲੋਹੜੀ ਦੇ ਜਸ਼ਨ ਵਿੱਚ ਸ਼ਾਮਲ ਹੋਏ

ਜਨਵਰੀ 10, 2026

ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ : 22 IPS ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ

ਜਨਵਰੀ 10, 2026

ਆਨਲਾਈਨ ਟਰੈਫਿਕ ਚਲਾਨ ਬਾਰੇ ਟਰੈਫਿਕ ਪੁਲਿਸ ਵੱਲੋਂ ਜਨਤਾ ਨੂੰ ਜਾਗਰੂਕਤਾ

ਜਨਵਰੀ 10, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਠਿੰਡਾ ਨੂੰ ਦਿੱਤਾ 90 ਕਰੋੜ ਰੁਪਏ ਦੇ ਬੁਨਿਆਦੀ ਢਾਂਚੇ ਦਾ ਤੋਹਫ਼ਾ

ਜਨਵਰੀ 10, 2026

ਪ੍ਰਧਾਨ ਮੰਤਰੀ ਨਰਿੰਦਰ ਮੋਦੀ 12 ਜਨਵਰੀ ਨੂੰ ‘Viksit Bharat Young Leaders’ Dialogue’ ਵਿੱਚ ਨੌਜਵਾਨ ਆਗੂਆਂ ਨੂੰ ਕਰਨਗੇ ਸੰਬੋਧਨ

ਜਨਵਰੀ 10, 2026
Load More

Recent News

9.12 ਕਰੋੜ ਦੀ ਲਾਗਤ ਨਾਲ ਤਿਆਰ “ਸਤਿਕਾਰ ਘਰ” ਕੈਬਨਿਟ ਮੰਤਰੀ ਬਲਜੀਤ ਕੌਰ ਵਲੋਂ ਬਜ਼ੁਰਗਾਂ ਨੂੰ ਸਮਰਪਿਤ

ਜਨਵਰੀ 10, 2026

ਲਾਲ ਚੰਦ ਕਟਾਰੂਚੱਕ ਅਨਾਜ ਭਵਨ ਵਿਖੇ ਲੋਹੜੀ ਦੇ ਜਸ਼ਨ ਵਿੱਚ ਸ਼ਾਮਲ ਹੋਏ

ਜਨਵਰੀ 10, 2026

ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ : 22 IPS ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ

ਜਨਵਰੀ 10, 2026

ਆਨਲਾਈਨ ਟਰੈਫਿਕ ਚਲਾਨ ਬਾਰੇ ਟਰੈਫਿਕ ਪੁਲਿਸ ਵੱਲੋਂ ਜਨਤਾ ਨੂੰ ਜਾਗਰੂਕਤਾ

ਜਨਵਰੀ 10, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਠਿੰਡਾ ਨੂੰ ਦਿੱਤਾ 90 ਕਰੋੜ ਰੁਪਏ ਦੇ ਬੁਨਿਆਦੀ ਢਾਂਚੇ ਦਾ ਤੋਹਫ਼ਾ

ਜਨਵਰੀ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.