ਸ਼ਨੀਵਾਰ, ਅਕਤੂਬਰ 10, 2026 08:02 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਆਪ’ ਪੰਜਾਬ ਨੂੰ ਦੀਵਾਲੀਏਪਣ ਵੱਲ ਧੱਕ ਰਹੀ : ਰਾਜਾ ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਵਿੱਤੀ ਫਜ਼ੂਲਖ਼ਰਚੀ ਵਿਰੁੱਧ ਚੇਤਾਵਨੀ ਦਿੱਤੀ ਹੈ, ਜੋ ਸੂਬੇ ਨੂੰ ਦੀਵਾਲੀਏਪਣ ਵੱਲ ਧੱਕ ਸਕਦੀ ਹੈ।

by Bharat Thapa
ਅਕਤੂਬਰ 28, 2022
in Featured, Featured News, ਪੰਜਾਬ
0

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਵਿੱਤੀ ਫਜ਼ੂਲਖ਼ਰਚੀ ਵਿਰੁੱਧ ਚੇਤਾਵਨੀ ਦਿੱਤੀ ਹੈ, ਜੋ ਸੂਬੇ ਨੂੰ ਦੀਵਾਲੀਏਪਣ ਵੱਲ ਧੱਕ ਸਕਦੀ ਹੈ।

ਵੜਿੰਗ ਨੇ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਜਿਸ ਦਰ ‘ਤੇ ਕਰਜ਼ਾ ਲੈ ਰਹੀ ਹੈ, ਉਸ ਨਾਲ ਪਹਿਲਾਂ ਹੀ ਕਰਜ਼ਈ ਸੂਬੇ ਦੇ ਕਰਜੇ ‘ਚ ਘੱਟੋ-ਘੱਟ 1 ਲੱਖ ਕਰੋੜ ਰੁਪਏ ਦਾ ਵਾਧਾ ਹੋਵੇਗਾ। ਉਨ੍ਹਾਂ ਦੱਸਿਆ ਕਿ ਪਿਛਲੇ 6 ਮਹੀਨਿਆਂ ਵਿੱਚ ਸੂਬੇ ਨੇ 11,464 ਕਰੋੜ ਰੁਪਏ ਦਾ ਕਰਜ਼ਾ ਲਿਆ ਹੈ, ਜਿਸਦਾ ਮਤਲਬ ਹੈ ਕਿ 5 ਸਾਲਾਂ ਵਿੱਚ ਕੁੱਲ 1 ਲੱਖ ਕਰੋੜ ਰੁਪਏ ਦਾ ਕਰਜ਼ਾ ਹੋ ਜਾਵੇਗਾ।

ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਸੇਲਜ ਟੈਕਸ ਅਤੇ ਸਟੈਂਪ ਡਿਊਟੀ ਰਾਹੀਂ ਮਾਲੀਏ ਦੀ ਉਗਰਾਹੀ ਵਿੱਚ ਵੀ ਭਾਰੀ ਕਮੀ ਆਈ ਹੈ, ਇਹ ਦੋਵੇਂ ਆਰਥਿਕ ਅਤੇ ਵਪਾਰਕ ਗਤੀਵਿਧੀਆਂ ਦੇ ਮਹੱਤਵਪੂਰਨ ਸੂਚਕ ਹਨ। ਉਨ੍ਹਾਂ ਕਿਹਾ ਕਿ ਆਬਕਾਰੀ ਅਧੀਨ ਦਿਖਾਈ ਗਈ ਵਾਧੂ ਆਮਦਨ ਸ਼ਰਾਬ ਠੇਕੇਦਾਰਾਂ ਵੱਲੋਂ ਜਮ੍ਹਾਂ ਕਰਵਾਈ ਗਈ ਸਕਿਉਰਟੀ ਡਿਪਾਜ਼ਿਟ ਕਾਰਨ ਆਈ ਹੈ। ਇਹ ਸਿਰਫ਼ ਅੰਕੜਿਆਂ ਦੀ ਖੇਡ ਹੈ, ਜਦੋਂ ਕਿ ਅਸਲ ਵਿੱਚ ਮਾਲੀਏ ਵਿੱਚ ਕੋਈ ਵਾਧਾ ਨਹੀਂ ਹੋਇਆ।

ਉਨ੍ਹਾਂ ਕਿਹਾ ਕਿ ਮਾੜੀ ਵਿੱਤੀ ਹਾਲਤ ਦੇ ਬਾਵਜੂਦ ਸੂਬਾ ਸਰਕਾਰ ਬੇਸ਼ਰਮੀ ਨਾਲ ਇਸ਼ਤਿਹਾਰਾਂ ‘ਤੇ ਪੈਸਾ ਖਰਚ ਰਹੀ ਹੈ ਅਤੇ ਉਹ ਵੀ ਬਾਹਰਲੇ ਸੂਬਿਆਂ, ਜਿਵੇਂ ਕਿ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ‘ਚ। ਉਨ੍ਹਾਂ ਕਿਹਾ ਕਿ ਤੁਹਾਨੂੰ ਬਰਬਾਦ ਹੋਏ ਹਰ ਰੁਪਏ ਦਾ ਜਵਾਬ ਦੇਣਾ ਪਵੇਗਾ, ਨਹੀਂ ਤਾਂ ਇਸ ਰਕਮ ਨੂੰ ਪੰਜਾਬ ਦੇ ਲੋਕਾਂ ਦੀ ਭਲਾਈ ‘ਤੇ ਖਰਚ ਕੀਤਾ ਜਾਣਾ ਚਾਹੀਦਾ ਸੀ।

ਵੜਿੰਗ ਨੇ ਉਧਾਰ ਲਏ ਪੈਸਿਆਂ ਨਾਲ ਬੇਹਿਸਾਬ ਖਰਚਾ ਕਰਨ ਵਿਰੁੱਧ ਚੇਤਾਵਨੀ ਦਿੱਤੀ ਹੈ। ਉਨ੍ਹਾਂ ਨੇ ਕਰਜ਼ੇ ਦੀ ਰਕਮ ਨੂੰ ਆਮਦਨ ਦਰਸਾਉਣ ‘ਤੇ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਤੁਸੀਂ ਪੰਜਾਬ ਨੂੰ ਦੀਵਾਲੀਏਪਣ ਵੱਲ ਧੱਕ ਰਹੇ ਹੋ।

TV, FACEBOOK, YOUTUBE ਤੋਂ ਪਹਿਲਾਂ ਦੇਖੋ ਹਰ ਖ਼ਬਰ PRO PUNJAB TV APP ‘ਤੇ

Link ‘ਤੇ Click ਕਰਕੇ ਹੁਣੇ Download ਕਰੋ :

Android:📱 https://bit.ly/3VMis0h

IOS:🍎 https://apple.co/3F63oER

Tags: aappropunjabtvpushing Punjabraja waringtowards bankruptcy
Share236Tweet147Share59

Related Posts

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 9, 2026

‘ਆਪ’ ਨੇ ਭਾਜਪਾ ਸਰਕਾਰ ਵੱਲੋਂ ਈਡੀ-ਸੀਬੀਆਈ ਦੀ ਦੁਰਵਰਤੋਂ ਵਿਰੁੱਧ ਕੀਤਾ ਪ੍ਰਦਰਸ਼ਨ,ਪ੍ਰਧਾਨ ਮੰਤਰੀ ਮੋਦੀ ਦਾ ਫੂਕਿਆ ਪੁਤਲਾ

ਅਕਤੂਬਰ 9, 2026

ਭਗਵੰਤ ਮਾਨ ਸਰਕਾਰ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਪੂਰੇ ਘਟਨਾਕ੍ਰਮ ਦੀ ਜਾੰਚ ਲਈ 3 ਮੈਂਬਰੀ ਐਸਆਈਟੀ ਦਾ ਕੀਤਾ ਗਠਨ: ਬਲਤੇਜ ਪੰਨੂ

ਅਕਤੂਬਰ 9, 2026

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਤ ਮਹਾਂਪੁਰਖਾਂ ਨਾਲ ਹੋਈ ਵਿਸ਼ੇਸ਼ ਮੀਟਿੰਗ, ਚਾਰ ਸ਼ੋਭਾ ਯਾਤਰਾਵਾਂ ਦੇ ਰੂਟ ਨਿਸ਼ਚਿਤ

ਅਕਤੂਬਰ 9, 2026

ਜਲੰਧਰ ਤਹਿਸੀਲ ਵਿੱਚ ਵਿਜੀਲੈਂਸ ਦੀ ਛਾਪੇਮਾਰੀ; ਪਟਵਾਰੀ ਦਾ ਕਰਮਚਾਰੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ

ਅਕਤੂਬਰ 8, 2026

ਮੋਦੀ ਦੀ ਸੀਬੀਆਈ ਨੇ ਵੀ ਸਾਡੀ ਸਰਕਾਰ ਦੀ ਇਮਾਨਦਾਰੀ ਨੂੰ ਦਿੱਤੀ ਕਲੀਨ ਚਿੱਟ- ਭਗਵੰਤ ਸਿੰਘ ਮਾਨ

ਅਕਤੂਬਰ 8, 2026
Load More

Recent News

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 9, 2026

‘ਆਪ’ ਨੇ ਭਾਜਪਾ ਸਰਕਾਰ ਵੱਲੋਂ ਈਡੀ-ਸੀਬੀਆਈ ਦੀ ਦੁਰਵਰਤੋਂ ਵਿਰੁੱਧ ਕੀਤਾ ਪ੍ਰਦਰਸ਼ਨ,ਪ੍ਰਧਾਨ ਮੰਤਰੀ ਮੋਦੀ ਦਾ ਫੂਕਿਆ ਪੁਤਲਾ

ਅਕਤੂਬਰ 9, 2026

ਭਗਵੰਤ ਮਾਨ ਸਰਕਾਰ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਪੂਰੇ ਘਟਨਾਕ੍ਰਮ ਦੀ ਜਾੰਚ ਲਈ 3 ਮੈਂਬਰੀ ਐਸਆਈਟੀ ਦਾ ਕੀਤਾ ਗਠਨ: ਬਲਤੇਜ ਪੰਨੂ

ਅਕਤੂਬਰ 9, 2026

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਤ ਮਹਾਂਪੁਰਖਾਂ ਨਾਲ ਹੋਈ ਵਿਸ਼ੇਸ਼ ਮੀਟਿੰਗ, ਚਾਰ ਸ਼ੋਭਾ ਯਾਤਰਾਵਾਂ ਦੇ ਰੂਟ ਨਿਸ਼ਚਿਤ

ਅਕਤੂਬਰ 9, 2026

ਜਲੰਧਰ ਤਹਿਸੀਲ ਵਿੱਚ ਵਿਜੀਲੈਂਸ ਦੀ ਛਾਪੇਮਾਰੀ; ਪਟਵਾਰੀ ਦਾ ਕਰਮਚਾਰੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ

ਅਕਤੂਬਰ 8, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result