ਸ਼ਨੀਵਾਰ, ਅਕਤੂਬਰ 17, 2026 11:03 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ ‘ਤੇ ਹਮਲੇ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀ ਗੁਰਦੁਆਰਾ ਸਾਹਿਬ ਵਿਖੇ ਹਿੰਸਾ ਲਈ ਕੋਈ ਥਾਂ ਨਹੀਂ, ਧਾਰਮਿਕ ਅਸਥਾਨਾਂ ਦੀ ਮਰਿਆਦਾ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ: ਬਲਤੇਜ ਪੰਨੂ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਦੀ ਕੋਸ਼ਿਸ਼ ਦੀ ਪੁਰਜ਼ੋਰ ਨਿਖੇਧੀ ਕਰਦਿਆਂ ਕਿਹਾ ਕਿ ਅਜਿਹੀ ਘਟਨਾ ਨਹੀਂ ਵਾਪਰਨੀ ਚਾਹੀਦੀ

by Pro Punjab Tv
ਅਗਸਤ 14, 2026
in Featured News, ਪੰਜਾਬ
0

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਕੋਸ਼ਿਸ਼ ਦੀ ਪੁਰਜ਼ੋਰ ਨਿਖੇਧੀ ਕਰਦਿਆਂ ਕਿਹਾ ਕਿ ਅਜਿਹੀ ਘਟਨਾ ਨਹੀਂ ਵਾਪਰਨੀ ਚਾਹੀਦੀ, ਖਾਸ ਕਰਕੇ ਗੁਰਦੁਆਰਾ ਸਾਹਿਬ ਵਿਖੇ। ਘਟਨਾ ਦੀ ਨਿਖੇਧੀ ਕਰਦਿਆਂ ‘ਆਪ’ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ, “ਹਮਲੇ ਦੀ ਕੋਸ਼ਿਸ਼ ਦੀ ਸਖ਼ਤ ਤੋਂ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਜਾਣੀ ਚਾਹੀਦੀ ਹੈ। ਕਿਸੇ ਧਾਰਮਿਕ ਸੰਸਥਾ ਵਿੱਚ ਅਜਿਹੀ ਹਿੰਸਾ ਲਈ ਕੋਈ ਥਾਂ ਨਹੀਂ ਹੈ, ਅਤੇ ਗੁਰਦੁਆਰਾ ਸਾਹਿਬਾਨ ਦੀ ਪਵਿੱਤਰਤਾ ਤੇ ਮਰਿਆਦਾ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ।” ਇਸ ਦੇ ਨਾਲ ਹੀ ਬਲਤੇਜ ਪੰਨੂ ਨੇ ਕਿਹਾ, “ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ 2015 ਦੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਸਿੱਖ ਸੰਗਤ ਵਿੱਚ ਅਜੇ ਵੀ ਮੌਜੂਦ ਭਾਵਨਾਵਾਂ ਨੂੰ ਸਮਝਣ ਦੀ ਲੋੜ ਹੈ। ਅਕਾਲੀ ਦਲ ਨੇ ਪੰਥ ਦੇ ਨਾਂ ‘ਤੇ ਵੋਟਾਂ ਮੰਗ ਕੇ ਪੰਜ ਵਾਰ ਸਰਕਾਰ ਬਣਾਈ, ਪਰ ਇਸ ਦੀ ਸਰਕਾਰ ਦੇ ਸਮੇਂ 2015 ਵਿੱਚ ਕਈ ਥਾਵਾਂ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ।” ਇਹਨਾਂ ਘਟਨਾਵਾਂ ਤੋਂ ਬਾਅਦ ਹੋਏ ਰੋਸ ਪ੍ਰਦਰਸ਼ਨਾਂ ਦਾ ਹਵਾਲਾ ਦਿੰਦਿਆਂ ਬਲਤੇਜ ਪੰਨੂ ਨੇ ਕਿਹਾ, “ਜਦੋਂ ਲੋਕ ਬੇਅਦਬੀ ਦੇ ਖਿਲਾਫ ਸ਼ਾਂਤਮਈ ਢੰਗ ਨਾਲ ਵਿਰੋਧ ਪ੍ਰਦਰਸ਼ਨ ਕਰਨ ਲਈ ਬਾਹਰ ਆਏ, ਤਾਂ ਉਨ੍ਹਾਂ ‘ਤੇ ਗੰਦੇ ਪਾਣੀ ਦੀਆਂ ਵਾਟਰ ਕੈਨਨਾਂ ਅਤੇ ਫਾਇਰਿੰਗ ਤੱਕ ਕੀਤੀ ਗਈ, ਜਿਸ ਵਿੱਚ ਦੋ ਸਿੱਖਾਂ ਦੀ ਜਾਨ ਚਲੀ ਗਈ।” ਉਨ੍ਹਾਂ ਕਿਹਾ, “ਉਨ੍ਹਾਂ ਘਟਨਾਵਾਂ ਦਾ ਦਰਦ ਅਤੇ ਰੋਸ ਅੱਜ ਵੀ ਸਿੱਖਾਂ ਦੇ ਮਨਾਂ ਵਿੱਚ ਜਿਉਂਦਾ ਹੈ। ਇਸ ਭਾਵਨਾ ਨੂੰ ਸਮਝਣ ਦੀ ਲੋੜ ਹੈ।” ਆਪਣੇ ਸਟੈਂਡ ਨੂੰ ਦੁਹਰਾਉਂਦੇ ਹੋਏ ਬਲਤੇਜ ਪੰਨੂ ਨੇ ਕਿਹਾ, “ਜਦੋਂ ਕਿ ਕਿਸੇ ਵਿਅਕਤੀ ‘ਤੇ ਹਮਲੇ ਦੀ ਕੋਸ਼ਿਸ਼ ਦੀ ਨਿਖੇਧੀ ਕੀਤੀ ਜਾਣੀ ਚਾਹੀਦੀ ਹੈ, ਅਕਾਲੀ ਦਲ ਨੂੰ 2015 ਦੀਆਂ ਘਟਨਾਵਾਂ ਤੋਂ ਉੱਭਰੀਆਂ ਭਾਵਨਾਵਾਂ ਅਤੇ ਗਿਲੇ-ਸ਼ਿਕਵਿਆਂ ਨੂੰ ਵੀ ਪ੍ਰਵਾਨ ਕਰਨਾ ਚਾਹੀਦਾ ਹੈ।” ਬਲਤੇਜ ਪੰਨੂ ਨੇ ਕਿਹਾ, “ਗੁਰਦੁਆਰਾ ਸਾਹਿਬ ਦੀ ਮਰਿਆਦਾ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ ਅਤੇ ਕਿਸੇ ਵੀ ਧਾਰਮਿਕ ਅਸਥਾਨ ‘ਤੇ ਹਿੰਸਾ ਦੀ ਅਜਿਹੀ ਕੋਈ ਘਟਨਾ ਨਹੀਂ ਵਾਪਰਨੀ ਚਾਹੀਦੀ।”

Share204Tweet128Share51

Related Posts

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026

‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਪੁਲਿਸ ਨੂੰ ਜਲਦ ਮਿਲਣਗੇ 117 ਵਾਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 16, 2026

ਹਰਸਿਮਰਤ ਕੌਰ ਬਾਦਲ ਵੱਲੋਂ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ

ਅਕਤੂਬਰ 16, 2026

ਪੰਜਾਬ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ, ਗੈਂਗਸਟਰਵਾਦ ਅਤੇ ਸੰਗਠਿਤ ਅਪਰਾਧ ਦੇ ਵਧ ਰਹੇ ਖ਼ਤਰੇ ਨਾਲ ਜੂਝ ਰਿਹਾ ਹੈ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਅਕਤੂਬਰ 16, 2026

ਭਗਵੰਤ ਮਾਨ ਸਰਕਾਰ ਨੇ ਨਸ਼ਾ ਵਿਰੋਧੀ ਮੁਹਿੰਮ ਤਹਿਤ 20.64 ਕਰੋੜ ਰੁਪਏ ਦੀਆਂ ਦਵਾਈਆਂ ਜ਼ਬਤ ਕੀਤੀਆਂ, 520 ਕੈਮਿਸਟਾਂ ਦੇ ਲਾਇਸੈਂਸ ਮੁਅੱਤਲ ਕੀਤੇ

ਅਕਤੂਬਰ 16, 2026

ਗੈਂਗਸਟਰਾਂ ‘ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 207 ਕਾਬੂ

ਅਕਤੂਬਰ 16, 2026
Load More

Recent News

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026

‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਪੁਲਿਸ ਨੂੰ ਜਲਦ ਮਿਲਣਗੇ 117 ਵਾਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 16, 2026

ਹਰਸਿਮਰਤ ਕੌਰ ਬਾਦਲ ਵੱਲੋਂ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ

ਅਕਤੂਬਰ 16, 2026

ਪੰਜਾਬ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ, ਗੈਂਗਸਟਰਵਾਦ ਅਤੇ ਸੰਗਠਿਤ ਅਪਰਾਧ ਦੇ ਵਧ ਰਹੇ ਖ਼ਤਰੇ ਨਾਲ ਜੂਝ ਰਿਹਾ ਹੈ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਅਕਤੂਬਰ 16, 2026

ਭਗਵੰਤ ਮਾਨ ਸਰਕਾਰ ਨੇ ਨਸ਼ਾ ਵਿਰੋਧੀ ਮੁਹਿੰਮ ਤਹਿਤ 20.64 ਕਰੋੜ ਰੁਪਏ ਦੀਆਂ ਦਵਾਈਆਂ ਜ਼ਬਤ ਕੀਤੀਆਂ, 520 ਕੈਮਿਸਟਾਂ ਦੇ ਲਾਇਸੈਂਸ ਮੁਅੱਤਲ ਕੀਤੇ

ਅਕਤੂਬਰ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.