ਵੀਰਵਾਰ, ਮਾਰਚ 26, 2026 07:42 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

‘ਆਪ’ ਆਗੂ ਬਲਤੇਜ ਪੰਨੂ ਨੇ ਪੰਜਾਬੀ ਕਲਾਕਾਰ ਐਮੀ ਵਿਰਕ ਨਾਲ ਫ਼ੋਨ ‘ਤੇ ਕੀਤੀ ਗੱਲਬਾਤ, ਯੂਏਈ ਵਿੱਚ ਫਸੇ ਪਰਿਵਾਰ ਦਾ ਜਾਣਿਆ ਹਾਲ-ਚਾਲ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਜਨਰਲ ਸਕੱਤਰ ਬਲਤੇਜ ਪੰਨੂ ਨੇ ਪੰਜਾਬੀ ਫ਼ਿਲਮ ਜਗਤ ਦੇ ਮਸ਼ਹੂਰ ਅਦਾਕਾਰ ਅਤੇ ਗਾਇਕ ਐਮੀ ਵਿਰਕ ਨਾਲ ਫ਼ੋਨ 'ਤੇ ਸੰਪਰਕ ਕਰਕੇ ਸੰਯੁਕਤ ਅਰਬ ਅਮੀਰਾਤ (UAE) ਵਿੱਚ ਰਹਿ ਰਹੇ ਉਨ੍ਹਾਂ ਦੇ ਪਰਿਵਾਰ ਦੀ ਸੁਰੱਖਿਆ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ।

by Pro Punjab Tv
ਮਾਰਚ 4, 2026
in ਪੰਜਾਬ
0

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਜਨਰਲ ਸਕੱਤਰ ਬਲਤੇਜ ਪੰਨੂ ਨੇ ਪੰਜਾਬੀ ਫ਼ਿਲਮ ਜਗਤ ਦੇ ਮਸ਼ਹੂਰ ਅਦਾਕਾਰ ਅਤੇ ਗਾਇਕ ਐਮੀ ਵਿਰਕ ਨਾਲ ਫ਼ੋਨ ‘ਤੇ ਸੰਪਰਕ ਕਰਕੇ ਸੰਯੁਕਤ ਅਰਬ ਅਮੀਰਾਤ (UAE) ਵਿੱਚ ਰਹਿ ਰਹੇ ਉਨ੍ਹਾਂ ਦੇ ਪਰਿਵਾਰ ਦੀ ਸੁਰੱਖਿਆ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ। ਪੰਨੂ ਨੇ ਵਿਰਕ ਨੂੰ ਹੌਸਲਾ ਦਿੰਦਿਆਂ ਕਿਹਾ ਕਿ ਸੰਕਟ ਦੀ ਇਸ ਘੜੀ ਵਿੱਚ ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਚਟਾਨ ਵਾਂਗ ਖੜ੍ਹੀ ਹੈ।

ਬਲਤੇਜ ਪੰਨੂ ਨੇ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਨਿੱਜੀ ਤੌਰ ‘ਤੇ ਇਸ ਮਾਮਲੇ ਦੀ ਨਿਗਰਾਨੀ ਕਰ ਰਹੇ ਹਨ। ਮੁੱਖ ਮੰਤਰੀ ਜਲਦ ਹੀ ਕੇਂਦਰ ਸਰਕਾਰ ਨਾਲ ਰਾਬਤਾ ਕਾਇਮ ਕਰਕੇ ਐਮੀ ਵਿਰਕ ਦੇ ਪਰਿਵਾਰ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਹਰ ਸੰਭਵ ਰਾਜਨੀਤਿਕ ਤੇ ਡਿਪਲੋਮੈਟਿਕ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਸਰਕਾਰ ਦੀ ਪਹਿਲ ਵਿਦੇਸ਼ਾਂ ਵਿੱਚ ਫਸੇ ਆਪਣੇ ਨਾਗਰਿਕਾਂ ਦੀ ਸਲਾਮਤੀ ਹੈ।

ਖਾੜੀ ਦੇਸ਼ਾਂ ਵਿੱਚ ਜਾਰੀ ਜੰਗ ਦੀ ਸਥਿਤੀ ‘ਤੇ ਦੁੱਖ ਪ੍ਰਗਟ ਕਰਦਿਆਂ ਪੰਨੂ ਨੇ ਕਿਹਾ ਕਿ ਅਸੀਂ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਇਹ ਜੰਗ ਜਲਦ ਖ਼ਤਮ ਹੋਵੇ ਅਤੇ ਸ਼ਾਂਤੀ ਬਹਾਲ ਹੋਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਨਾਗਰਿਕਾਂ ਦੀ ਸੁਰੱਖਿਆ ਲਈ ਵਚਨਬੱਧ ਹੈ ਅਤੇ ਕੇਂਦਰ ਨਾਲ ਮਿਲ ਕੇ ਇਸ ਮਾਮਲੇ ਦਾ ਤੁਰੰਤ ਹੱਲ ਕੱਢੇਗੀ।

Tags: latest newslatest Updatepropunjabnewspropunjabtvpunjabpunjab governmentpunjab newspunjab singer ammy virkpunjabi news
Share199Tweet125Share50

Related Posts

ਮਾਨ ਸਰਕਾਰ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਨੂੰ ਜਲਦੀ ਅਤੇ ਨਿਰਪੱਖਤਾ ਨਾਲ ਹੱਲ ਕਰਨ ਲਈ ਵਚਨਬੱਧ: ਹਰਪਾਲ ਚੀਮਾ

ਮਾਰਚ 25, 2026

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਿਮਾਰੀ ਨਾਲ ਜੂਝ ਰਹੀ 1 ਸਾਲਾ ਬੱਚੀ ਨੂੰ ਮਿਲਿਆ ਜੀਵਨ-ਰੱਖਿਅਕ ਇਲਾਜ

ਮਾਰਚ 25, 2026

ਵਿੱਤ ਬਿੱਲ 2026 ‘ਤੇ ਮਾਲਵਿੰਦਰ ਕੰਗ ਦੀਆਂ ਟਿੱਪਣੀਆਂ: ਕਈ ਖੋਖਲੇ ਦਾਅਵੇ, ਪਰ ਜ਼ਮੀਨੀ ਹਕੀਕਤ ਕੁਝ ਹੋਰ ਹੀ ਬਿਆਨ ਕਰਦੀ ਹੈ

ਮਾਰਚ 25, 2026

40 ਸਾਲਾਂ ਬਾਅਦ ਪੰਜਾਬ ਨੂੰ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਅੰਡਰ-13 ਦੀ ਮੇਜ਼ਬਾਨੀ ਵੀ ਮਿਲੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 25, 2026

ਪੰਜਾਬ ਦੀ ਸਭ ਤੋਂ ਘੱਟ ਉਮਰ ਦੀ ਲਾਭਪਾਤਰੀ, 1 ਸਾਲ ਦੀ ਬੱਚੀ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਮਿਲਿਆ ਜੀਵਨ-ਰੱਖਿਅਕ ਇਲਾਜ

ਮਾਰਚ 25, 2026

*ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 24, 2026
Load More

Recent News

ਮਾਨ ਸਰਕਾਰ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਨੂੰ ਜਲਦੀ ਅਤੇ ਨਿਰਪੱਖਤਾ ਨਾਲ ਹੱਲ ਕਰਨ ਲਈ ਵਚਨਬੱਧ: ਹਰਪਾਲ ਚੀਮਾ

ਮਾਰਚ 25, 2026

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਿਮਾਰੀ ਨਾਲ ਜੂਝ ਰਹੀ 1 ਸਾਲਾ ਬੱਚੀ ਨੂੰ ਮਿਲਿਆ ਜੀਵਨ-ਰੱਖਿਅਕ ਇਲਾਜ

ਮਾਰਚ 25, 2026

ਐੱਮਪੀ ਸਤਨਾਮ ਸਿੰਘ ਸੰਧੂ ਨੇ ਸੰਸਦ ’ਚ ਐਪਰੋਪ੍ਰੀਏਸ਼ਨ ਬਿੱਲ ਦਾ ਕੀਤਾ ਪੁਰਜ਼ੋਰ ਸਮਰਥਨ, ਕੇਂਦਰ ਸਰਕਾਰ ਦੇ ’ਆਤਮ ਨਿਰਭਰ ਭਾਰਤ’ ਅਤੇ ਪੰਜਾਬ ਦੇ ਵਿਕਾਸ ਦੇ ਦਿ੍ਰਸ਼ਟੀਕੋਣ ਦੀ ਕੀਤੀ ਸ਼ਲਾਘਾ

ਮਾਰਚ 25, 2026

ਵਿੱਤ ਬਿੱਲ 2026 ‘ਤੇ ਮਾਲਵਿੰਦਰ ਕੰਗ ਦੀਆਂ ਟਿੱਪਣੀਆਂ: ਕਈ ਖੋਖਲੇ ਦਾਅਵੇ, ਪਰ ਜ਼ਮੀਨੀ ਹਕੀਕਤ ਕੁਝ ਹੋਰ ਹੀ ਬਿਆਨ ਕਰਦੀ ਹੈ

ਮਾਰਚ 25, 2026

40 ਸਾਲਾਂ ਬਾਅਦ ਪੰਜਾਬ ਨੂੰ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਅੰਡਰ-13 ਦੀ ਮੇਜ਼ਬਾਨੀ ਵੀ ਮਿਲੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 25, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.