ਸ਼ੁੱਕਰਵਾਰ, ਜੂਨ 12, 2026 09:52 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਬਾਲੀਵੁੱਡ

Parineeti ਨਾਲ ਮੰਗਣੀ ਲਈ ਤਿਆਰ ਹੋਏ Raghav Chadha ਦੀ ਪਹਿਲੀ ਲੁੱਕ ਆਈ ਸਾਹਮਣੇ, ਵੀਡੀਓ ਹੋਈ ਵਾਇਰਲ

Parineeti-Raghav Engagement: ਰਾਘਵ ਚੱਢਾ-ਪਰਿਣੀਤੀ ਚੋਪੜਾ ਨਾਲ ਮੰਗਣੀ ਕਰਨ ਲਈ ਤਿਆਰ ਹਨ। ਉਨ੍ਹਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।

by ਮਨਵੀਰ ਰੰਧਾਵਾ
ਮਈ 13, 2023
in ਬਾਲੀਵੁੱਡ, ਮਨੋਰੰਜਨ
0

Raghav Chadha and Parineeti Chopra Engagement Ceremony: ਪਰਿਣੀਤੀ ਚੋਪੜਾ ਤੇ ਰਾਘਵ ਚੱਢਾ 13 ਮਈ ਨੂੰ ਬਹੁਤ ਧੂਮ-ਧਾਮ ਨਾਲ ਮੰਗਣੀ ਕਰਨ ਜਾ ਰਹੇ ਹਨ। ਦਿੱਲੀ ‘ਚ ਮੰਗਣੀ ਤੋਂ ਪਹਿਲਾਂ ਰਾਘਵ ਚੱਢਾ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ, ਜਿਸ ‘ਚ ਉਹ ਟ੍ਰੇਡਿਸ਼ਨਲ ਲੁੱਕ ‘ਚ ਨਜ਼ਰ ਆ ਰਹੇ ਹਨ। ਦੱਸ ਦਈਏ ਕਿ ਇਸ ਖਾਸ ਦਿਨ ਲਈ ਰਾਘਵ ਕੁੜਤਾ-ਪਜਾਮਾ ਪਾਏ ਨਜ਼ਰ ਆ ਰਹੇ ਹਨ।

ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਰਾਘਵ ਚੱਢਾ ਇੱਕ ਕਮਰੇ ਦੇ ਗੇਟ ‘ਤੇ ਖੜ੍ਹੇ ਹਨ ਤੇ ਕੁਝ ਪੀਂਦੇ ਨਜ਼ਰ ਆ ਰਹੇ ਹਿ। ਇਹ ਵੀਡੀਓ ਕਪੂਰਥਲਾ ਹਾਊਸ ਦੀ ਦੱਸੀ ਜਾ ਰਹੀ ਹੈ, ਜਿੱਥੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਤੇ ਪਰਿਣੀਤੀ ਚੋਪੜਾ ਦੀ ਮੰਗਣੀ ਹੋਣ ਵਾਲੀ ਹੈ। ਜੋੜੇ ਦੀ ਕੁੜਮਾਈ ‘ਚ ਕਿਸੇ ਤਰ੍ਹਾਂ ਦੀ ਕੁਤਾਹੀ ਨਾ ਹੋਵੇ, ਇਸ ਲਈ ਸੁਰੱਖਿਆ ਦੇ ਪੂਰੇ ਪ੍ਰਬੰਧ ਕੀਤੇ ਗਏ ਹਨ। ਵੀਡੀਓ ‘ਚ ਇਸ ਦੀ ਝਲਕ ਦੇਖਣ ਨੂੰ ਮਿਲ ਰਹੀ ਹੈ।

 

View this post on Instagram

 

A post shared by Manav Manglani (@manav.manglani)

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: aap leaderentertainment newsParineeti ChopraParineeti-Raghav Engagementpro punjab tvpunjabi newsRaghav Chadha First LookRaghav Chadha Parineeti Chopra EngagementRaghav wear White Kurta and Pajama
Share494Tweet309Share123

Related Posts

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026

ਪੰਜਾਬੀ ਗਾਇਕਾ ਇੰਦਰ ਕੌਰ ਕਤਲ ਕੇਸ ਨਾਲ ਜੁੜੀ ਵੱਡੀ ਖ਼ਬਰ, ਮੁੱਖ ਦੋਸ਼ੀ ਵਿਰੁੱਧ LOC ਜਾਰੀ

ਮਈ 23, 2026

ਦੁਨੀਆ ਨੂੰ ਹਸਾਉਣ ਵਾਲੇ ਕਾਮੇਡੀਅਨ ਜਸਵਿੰਦਰ ਭੱਲਾ ਨੂੰ ਮਿਲਿਆ ਵੱਡਾ ਸਨਮਾਨ; ਪੰਜਾਬ ਸਰਕਾਰ ਨੇ ਚੁੱਕਿਆ ਇਹ ਕਦਮ

ਮਈ 4, 2026

ਨਹੀਂ ਰਹੀ ਪ੍ਰਸਿੱਧ ਗਾਇਕਾ ਆਸ਼ਾ ਭੋਂਸਲੇ, 92 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਕਿਹਾ ਅਲਵਿਦਾ

ਅਪ੍ਰੈਲ 12, 2026

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026
Load More

Recent News

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀ

ਜੂਨ 11, 2026

Breaking : ਪੰਜਾਬ ‘ਚ ਮਹਿਲਾ ਡਾਕਟਰ ਨੇ ਕੀਤੀ ਖੁਦਕੁਸ਼ੀ

ਜੂਨ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਬਾਰੇ ਕੀਤਾ ਨਵਾਂ ਐਲਾਨ, ਪੜ੍ਹੋ ਵੇਰਵਾ

ਜੂਨ 11, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026

Weather Update: 10 ਜੂਨ: ਦਿੱਲੀ ਸਮੇਤ 17 ਰਾਜਾਂ ਲਈ ਭਾਰੀ ਮੀਂਹ ਅਤੇ ਗਰਜ ਦੀ ਚੇਤਾਵਨੀ

ਜੂਨ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.