ਸ਼ੁੱਕਰਵਾਰ, ਜੁਲਾਈ 31, 2026 12:19 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

‘ਆਪ’ ਪੰਜਵੇਂ ਗੇੜ ‘ਚ 1961 ਵੋਟਾਂ ਨਾਲ ਅੱਗੇ, ਕਾਂਗਰਸ ਦੂਜੇ ‘ਤੇ; ਆਦਮਪੁਰ ਵਿਧਾਇਕ ਨੂੰ ਕਾਊਂਟਿੰਗ ਸੈਂਟਰ ‘ਤੇ ਰੋਕਿਆ

by Gurjeet Kaur
ਮਈ 13, 2023
in ਪੰਜਾਬ
0

ਜਲੰਧਰ ਉਪ ਚੋਣ ਲਈ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਤੋਂ ਜਾਰੀ ਹੈ। ਵੋਟਾਂ ਦੀ ਗਿਣਤੀ ਕਪੂਰਥਲਾ ਰੋਡ ‘ਤੇ ਸਥਿਤ ਡਾਇਰੈਕਟਰ ਲੈਂਡ ਰਿਕਾਰਡ ਅਤੇ ਸਪੋਰਟਸ ਕਾਲਜ ਕੰਪਲੈਕਸ ਵਿਖੇ ਬਣਾਏ ਗਏ ਕਾਊਂਟਿੰਗ ਕੇਂਦਰ ‘ਚ ਹੋ ਰਹੀ ਹੈ। ਬੈਲਟ ਪੇਪਰ ਦੀ ਗਿਣਤੀ ਸ਼ੁਰੂ ਹੋਈ, ‘ਆਪ’ ਅੱਗੇ ਸੀ। ਜਦਕਿ ਦੂਜੇ ਸਥਾਨ ‘ਤੇ ਕਾਂਗਰਸ ਹੈ।

 

‘ਆਪ’ ਪੰਜਵੇਂ ਗੇੜ ‘ਚ 1961 ਵੋਟਾਂ ਨਾਲ ਅੱਗੇ ਹੈ। ਦੂਜੇ ਨੰਬਰ ‘ਤੇ ਕਾਂਗਰਸ ਰਹੀ।
ਚੌਥੇ ਦੌਰ ‘ਚ ‘ਆਪ’ ਲੀਡ ਘੱਟ ਹੈ। ‘ਆਪ’ 1861 ਵੋਟਾਂ ਨਾਲ ਅੱਗੇ। ‘ਆਪ’ ਦੇ ਸੁਸ਼ੀਲ ਕੁਮਾਰ ਨੂੰ 17098 ਅਤੇ ਕਾਂਗਰਸ ਦੀ ਕਰਮਜੀਤ ਕੌਰ ਚੌਧਰੀ ਨੂੰ 15237 ਵੋਟਾਂ ਮਿਲੀਆਂ।
‘ਆਪ’ ਤੀਜੇ ਗੇੜ ‘ਚ 2776 ਵੋਟਾਂ ਨਾਲ ਅੱਗੇ ਹੈ। ਕਾਂਗਰਸ ਦੂਜੇ ਸਥਾਨ ‘ਤੇ ਬਰਕਰਾਰ ਹੈ। ਅਕਾਲੀ ਦਲ ਤੀਜੇ ਸਥਾਨ ‘ਤੇ ਹੈ।
‘ਆਪ’ ਦੂਜੇ ਗੇੜ ‘ਚ 2680 ਵੋਟਾਂ ਨਾਲ ਅੱਗੇ ਹੈ। ਜਦਕਿ ਕਾਂਗਰਸ ਦੂਜੇ ਸਥਾਨ ‘ਤੇ ਹੈ। ਅਕਾਲੀ ਦਲ ਤੀਜੇ ਨੰਬਰ ‘ਤੇ ਹੈ।
ਪਹਿਲੇ ਗੇੜ ਵਿੱਚ ‘ਆਪ’ ਦੇ ਸੁਸ਼ੀਲ ਰਿੰਕੂ 720 ਵੋਟਾਂ ਨਾਲ ਅੱਗੇ ਚੱਲ ਰਹੇ ਸਨ।
ਜ਼ਿਮਨੀ ਚੋਣ ਲਈ ਵੋਟਿੰਗ 10 ਮਈ ਨੂੰ ਹੋਈ ਸੀ। ਵੋਟਿੰਗ ਤੋਂ ਬਾਅਦ ਸਾਰੀਆਂ ਈਵੀਐਮ ਅਤੇ ਵੀਵੀਪੀਏਟੀ ਮਸ਼ੀਨਾਂ ਨੂੰ ਇੱਥੇ ਸਟਰਾਂਗ ਰੂਮ ਵਿੱਚ ਰੱਖਿਆ ਗਿਆ ਸੀ। ਜਿਸ ਦੇ ਆਲੇ-ਦੁਆਲੇ ਤਿੰਨ-ਪੱਧਰੀ ਸੁਰੱਖਿਆ ਲਗਾਈ ਗਈ ਸੀ। ਵੋਟਾਂ ਦੀ ਗਿਣਤੀ ਦੌਰਾਨ ਕਿਸੇ ਵੀ ਤਰ੍ਹਾਂ ਦੀ ਗੜਬੜੀ ਤੋਂ ਬਚਣ ਲਈ ਪੰਜਾਬ ਪੁਲਿਸ ਦੇ ਨਾਲ-ਨਾਲ ਅਰਧ ਸੈਨਿਕ ਬਲਾਂ ਦੇ ਜਵਾਨ ਵੀ ਇੱਥੇ ਤਾਇਨਾਤ ਕੀਤੇ ਗਏ ਹਨ।


ਜਾਣੋ ਕੌਣ ਹਨ ਮੁੱਖ ਉਮੀਦਵਾਰ
ਜਲੰਧਰ ਲੋਕ ਸਭਾ ਸੀਟ ‘ਤੇ ਚਹੁੰਕੋਣੀ ਮੁਕਾਬਲਾ ਹੈ। ਇਨ੍ਹਾਂ ਵਿੱਚ ਆਮ ਆਦਮੀ ਪਾਰਟੀ (ਆਪ) ਤੋਂ ਸੁਸ਼ੀਲ ਰਿੰਕੂ, ਕਾਂਗਰਸ ਤੋਂ ਕਰਮਜੀਤ ਕੌਰ ਚੌਧਰੀ, ਭਾਜਪਾ ਤੋਂ ਇੰਦਰ ਇਕਬਾਲ ਸਿੰਘ ਅਟਵਾਲ ਅਤੇ ਅਕਾਲੀ ਦਲ-ਬਸਪਾ ਗੱਠਜੋੜ ਤੋਂ ਡਾ: ਸੁਖਵਿੰਦਰ ਸੁੱਖੀ ਸ਼ਾਮਲ ਹਨ। ਸੁਸ਼ੀਲ ਰਿੰਕੂ ਕਾਂਗਰਸ ਤੋਂ ਵਿਧਾਇਕ ਰਹੇ ਹਨ, ‘ਆਪ’ ਨੇ ਉਨ੍ਹਾਂ ਨੂੰ ਪਾਰਟੀ ‘ਚ ਲਿਆ ਕੇ ਟਿਕਟ ਦਿੱਤੀ ਸੀ। ਕਾਂਗਰਸ ਦੀ ਕਰਮਜੀਤ ਕੌਰ ਚੌਧਰੀ ਇਸੇ ਸੀਟ ਤੋਂ ਦੋ ਵਾਰ ਚੁਣੇ ਗਏ ਸੰਤੋਖ ਸਿੰਘ ਚੌਧਰੀ ਦੀ ਪਤਨੀ ਹੈ। ਇੰਦਰ ਇਕਬਾਲ ਅਟਵਾਲ ਅਕਾਲੀ ਦਲ ਤੋਂ ਵਿਧਾਇਕ ਰਹਿ ਚੁੱਕੇ ਹਨ, ਭਾਜਪਾ ਨੇ ਉਨ੍ਹਾਂ ਨੂੰ ਪਾਰਟੀ ‘ਚ ਸ਼ਾਮਲ ਕਰਕੇ ਟਿਕਟ ਦਿੱਤੀ ਸੀ। ਅਕਾਲੀ ਉਮੀਦਵਾਰ ਸੁਖਵਿੰਦਰ ਸਿੰਘ ਸੁੱਖੀ ਬੰਗਾ ਤੋਂ ਅਕਾਲੀ ਵਿਧਾਇਕ ਹਨ। ਇਸ ਸੀਟ ਲਈ ਕੁੱਲ 19 ਉਮੀਦਵਾਰ ਮੈਦਾਨ ਵਿੱਚ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: aapcongressJalandhar By Election 2023pro punjab tvpunjabi newsresult
Share221Tweet138Share55

Related Posts

ਪੰਜਾਬ ਸਿੱਖਿਆ ਕ੍ਰਾਂਤੀ: ਮਾਨ ਸਰਕਾਰ ਵੱਲੋਂ NEET, JEE ਪ੍ਰੀਖਿਆਵਾਂ ਦੇ ਸ਼ਾਨਦਾਰ ਨਤੀਜਿਆਂ ਲਈ 300 ਤੋਂ ਵੱਧ ਪ੍ਰਿੰਸੀਪਲਾਂ ਦਾ ਸਨਮਾਨ

ਜੁਲਾਈ 30, 2026

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ 33 ਲੱਖ ਤੋਂ ਪਾਰ

ਜੁਲਾਈ 30, 2026

1 ਅਗਸਤ ਨੂੰ ਪਹਿਲੀ ਵਾਰ ਸਨਮਾਨ ਰਾਸ਼ੀ ਪ੍ਰਾਪਤ ਕਰਨ ਲਈ 40 ਲੱਖ ਔਰਤਾਂ ਰਜਿਸਟ੍ਰੇਸ਼ਨ ਕਰਵਾ ਰਹੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 30, 2026

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਸੰਸਦ ‘ਚ ਚੁੱਕਿਆ ਪੰਜਾਬ ਵਿੱਚ ਹੜਾਂ ਦੀ ਸਮੱਸਿਆ ਦਾ ਮੁੱਦਾ, ਕੇਂਦਰ ਨੂੰ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਲਈ ਸਾਂਝਾ ਹੜ੍ਹ ਪ੍ਰਬੰਧਨ ਤੰਤਰ ਸਥਾਪਤ ਕਰਨ ਦੀ ਕੀਤੀ ਅਪੀਲ

ਜੁਲਾਈ 29, 2026

ਪੰਜਾਬ ਸਰਕਾਰ ਵਲੋਂ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਲਈ ਕੀਤੇ ਜਾ ਰਹੇ ਹਨ ਹਰ ਸੰਭਵ ਯਤਨ : ਡਾ.ਬਲਜੀਤ ਕੌਰ

ਜੁਲਾਈ 29, 2026

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਵਿੱਚ 70.52 ਕਰੋੜ ਦੇ ਮੁਕੰਮਲ ਹੋਏ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ

ਜੁਲਾਈ 29, 2026
Load More

Recent News

ਪੰਜਾਬ ਸਿੱਖਿਆ ਕ੍ਰਾਂਤੀ: ਮਾਨ ਸਰਕਾਰ ਵੱਲੋਂ NEET, JEE ਪ੍ਰੀਖਿਆਵਾਂ ਦੇ ਸ਼ਾਨਦਾਰ ਨਤੀਜਿਆਂ ਲਈ 300 ਤੋਂ ਵੱਧ ਪ੍ਰਿੰਸੀਪਲਾਂ ਦਾ ਸਨਮਾਨ

ਜੁਲਾਈ 30, 2026

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ 33 ਲੱਖ ਤੋਂ ਪਾਰ

ਜੁਲਾਈ 30, 2026

1 ਅਗਸਤ ਨੂੰ ਪਹਿਲੀ ਵਾਰ ਸਨਮਾਨ ਰਾਸ਼ੀ ਪ੍ਰਾਪਤ ਕਰਨ ਲਈ 40 ਲੱਖ ਔਰਤਾਂ ਰਜਿਸਟ੍ਰੇਸ਼ਨ ਕਰਵਾ ਰਹੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 30, 2026

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਸੰਸਦ ‘ਚ ਚੁੱਕਿਆ ਪੰਜਾਬ ਵਿੱਚ ਹੜਾਂ ਦੀ ਸਮੱਸਿਆ ਦਾ ਮੁੱਦਾ, ਕੇਂਦਰ ਨੂੰ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਲਈ ਸਾਂਝਾ ਹੜ੍ਹ ਪ੍ਰਬੰਧਨ ਤੰਤਰ ਸਥਾਪਤ ਕਰਨ ਦੀ ਕੀਤੀ ਅਪੀਲ

ਜੁਲਾਈ 29, 2026

ਪੰਜਾਬ ਸਰਕਾਰ ਵਲੋਂ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਲਈ ਕੀਤੇ ਜਾ ਰਹੇ ਹਨ ਹਰ ਸੰਭਵ ਯਤਨ : ਡਾ.ਬਲਜੀਤ ਕੌਰ

ਜੁਲਾਈ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.