ਮੰਗਲਵਾਰ, ਨਵੰਬਰ 11, 2025 12:34 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

‘ਆਪ’ ਨੇ ਬਿਕਰਮ ਮਜੀਠੀਆ ‘ਤੇ ਲਾਏ ਗੰਭੀਰ ਦੋਸ਼, ਕਿਹਾ- ਇਨਸਾਫ਼ ਮੰਗ ਰਹੀਆਂ ਕੁੜੀਆਂ ਨੂੰ ਆਪਣੇ ਗੁੰਡਿਆਂ ਤੋਂ ਕੁੱਟਵਾਇਆ

Punjab News: ਹਰਪਾਲ ਚੀਮਾ ਨੇ ਇਸ ਘਟਨਾ ਦੀ ਵੀਡੀਓ ਵੀ ਮੀਡੀਆ ਦੇ ਸਾਹਮਣੇ ਦਿਖਾਈ ਜਿਸ ਵਿੱਚ ਕੁਝ ਲੋਕ ਉੱਥੇ ਮੌਜੂਦ ਔਰਤਾਂ ਅਤੇ ਲੜਕੀਆਂ ਨਾਲ ਹਾਥਾਪਾਈ ਕਰਦੇ ਨਜ਼ਰ ਆਏ।

by ਮਨਵੀਰ ਰੰਧਾਵਾ
ਮਈ 8, 2023
in ਪੰਜਾਬ, ਵੀਡੀਓ
0

AAP made serious allegations against Bikram Majithia: ਆਮ ਆਦਮੀ ਪਾਰਟੀ (ਆਪ) ਨੇ ਅਕਾਲੀ ਦਲ ਦੇ ਆਗੂ ਵਿਕਰਮ ਸਿੰਘ ਮਜੀਠੀਆ ‘ਤੇ ਗੰਭੀਰ ਦੋਸ਼ ਲਾਏ ਹਨ। ‘ਆਪ’ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਰਤਾਰਪੁਰ ਖੇਤਰ ਦੇ ਪਿੰਡ ਦਿਆਲਪੁਰਾ ਵਿੱਚ ਬਿਕਰਮ ਮਜੀਠੀਆ ਨੇ ਜ਼ਮੀਨ ‘ਤੇ ਆਪਣੇ ਹੱਕ ਲਈ ਪ੍ਰਦਰਸ਼ਨ ਕਰ ਰਹੀਆਂ ਲੜਕੀਆਂ ਅਤੇ ਔਰਤਾਂ ਦੀ ਕੁੱਟਮਾਰ ਕੀਤੀ।

ਜਲੰਧਰ ‘ਚ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਦੇ ਨਾਲ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਹਰਪਾਲ ਚੀਮਾ ਨੇ ਕਿਹਾ ਕਿ ਕਰਤਾਰਪੁਰ ਦੇ ਪਿੰਡ ਦਿਆਲਪੁਰਾ ‘ਚ 17.5 ਏਕੜ ਜ਼ਮੀਨ ‘ਤੇ ਆਪਣੇ ਹੱਕ ਲਈ ਸਥਾਨਕ ਮਜ਼ਦੂਰ ਯੂਨੀਅਨ ਅਤੇ ਵਿਦਿਆਰਥੀ ਯੂਨੀਅਨ ਨਾਲ ਮਿਲ ਕੇ ਸੈਂਕੜੇ ਲੜਕੀਆਂ ਅਤੇ ਔਰਤਾਂ ਪ੍ਰਦਰਸ਼ਨ ਕਰ ਰਹੇ ਸਨ। ਇਸ ਦੌਰਾਨ ਬਿਕਰਮ ਮਜੀਠੀਆ ਦੇ ਗੁੰਡੇ ਉੱਥੇ ਪਹੁੰਚ ਗਏ ਅਤੇ ਔਰਤਾਂ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ।

ਚੀਮਾ ਨੇ ਇਸ ਘਟਨਾ ਦੀ ਵੀਡੀਓ ਵੀ ਮੀਡੀਆ ਦੇ ਸਾਹਮਣੇ ਦਿਖਾਈ ਜਿਸ ਵਿੱਚ ਕੁਝ ਲੋਕ ਉੱਥੇ ਮੌਜੂਦ ਔਰਤਾਂ ਅਤੇ ਲੜਕੀਆਂ ਨਾਲ ਹਾਥਾਪਾਈ ਕਰਦੇ ਨਜ਼ਰ ਆਏ। ਚੀਮਾ ਨੇ ਕਿਹਾ ਕਿ ਇਹ ਘਟਨਾ ਇਸ ਗੱਲ ਦਾ ਸਬੂਤ ਹੈ ਕਿ ਅਕਾਲੀ ਦਲ ਜਲੰਧਰ ਉਪ ਚੋਣ ਬੁਰੀ ਤਰ੍ਹਾਂ ਹਾਰ ਰਿਹਾ ਹੈ। ਹਾਰ ਦੇ ਡਰ ਕਾਰਨ ਉਹ ਇੰਨਾ ਗੁੱਸੇ ‘ਚ ਹੈ ਕਿ ਹੁਣ ਉਹ ਲੋਕਾਂ ‘ਤੇ ਸਰੀਰਕ ਤਸ਼ੱਦਦ ਕਰ ਰਿਹਾ ਹੈ।

ਸੀਨੀਅਰ ਆਗੂ ਤੇ ਕੈਬਨਿਟ ਮੰਤਰੀ Harpal Cheema ਜੀ ਦੀ ਅਹਿਮ ਪ੍ਰੈੱਸ ਕਾਨਫ਼ਰੰਸ | ਜਲੰਧਰ ਤੋਂ Live https://t.co/9GllnNaiJW

— AAP Punjab (@AAPPunjab) May 8, 2023

ਹਰਪਾਲ ਚੀਮਾ ਨੇ ਅਕਾਲੀ ਦਲ ਦੀ ਆਲੋਚਨਾ ਕਰਦਿਆਂ ਕਿਹਾ ਕਿ ਅਕਾਲੀ ਦਲ ਦੇ ਆਗੂਆਂ ਦਾ ਸ਼ੁਰੂ ਤੋਂ ਹੀ ਰਵੱਈਆ ਆਪਣੇ ਗੁੰਡਿਆਂ ਰਾਹੀਂ ਲੋਕਾਂ ਦੇ ਰੋਸ ਦੀ ਆਵਾਜ਼ ਨੂੰ ਦਬਾਉਣ ਦਾ ਰਿਹਾ ਹੈ। ਪਰ ਹੁਣ ਅਸੀਂ ਇਨ੍ਹਾਂ ਦੀ ਗੁੰਡਾਗਰਦੀ ਨੂੰ ਬਰਦਾਸ਼ਤ ਨਹੀਂ ਕਰਾਂਗੇ। ਸਾਡੀ ਸਰਕਾਰ ਪੰਜਾਬ ਦੇ ਲੋਕਾਂ ‘ਤੇ ਹੋਰ ਅੱਤਿਆਚਾਰ ਨਹੀਂ ਹੋਣ ਦੇਵੇਗੀ।

ਮੰਤਰੀ ਹਰਪਾਲ ਚੀਮਾ ਨੇ ਅਕਾਲੀ ਦਲ ਅਤੇ ਬਿਕਰਮ ਮਜੀਠੀਆ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਇਸ ਘਟਨਾ ਲਈ ਤੁਰੰਤ ਲੜਕੀਆਂ ਤੋਂ ਮੁਆਫ਼ੀ ਮੰਗਣ, ਨਹੀਂ ਤਾਂ ਇਸ ਮਾਮਲੇ ਵਿੱਚ ਸ਼ਾਮਲ ਸਭ ਲੋਕਾਂ ਅਤੇ ਉਨ੍ਹਾਂ ਨੂੰ ਸ਼ਹਿ ਦੇਣ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: AAP leadersBikram MajithiaDayalpura beaten Videoharpal singh cheemajalandharpro punjab tvpunjab newspunjabi newsShiromani Akali Dal
Share215Tweet135Share54

Related Posts

ਮਾਨ ਸਰਕਾਰ ਦੀ ਵੱਡੀ ਕਾਮਯਾਬੀ : ਪੰਜਾਬ ਲੀਚੀ ਦਾ ਨੰਬਰ-1 ਹੱਬ, ਕਿਸਾਨਾਂ ਦੀ ਆਮਦਨ 5 ਗੁਣਾ ਵਧੀ

ਨਵੰਬਰ 11, 2025

ਕੇਂਦਰ ਸਰਕਾਰ ਨੇ ਕੀਤੀ ਮਾਨ ਸਰਕਾਰ ਦੀ ਪ੍ਰਸ਼ੰਸਾ, ਜਿਸ ਵਿੱਚ ਪੰਜਾਬ ਸਰਕਾਰ ਦੀ ਸਫਲਤਾ ਨੂੰ ਕੀਤਾ ਉਜਾਗਰ, ਜਿਸ ਵਿੱਚ ਕਿਸਾਨਾਂ ਦੇ ਸਹਿਯੋਗ ਨਾਲ ਪਰਾਲੀ ਸਾੜਨ ਵਿੱਚ 85% ਦੀ ਇਤਿਹਾਸਕ ਕਮੀ ਆਈ

ਨਵੰਬਰ 11, 2025

ਪੰਜਾਬ ਦੀ ਮਹਿਲਾ ਡਿਪਟੀ ਕਮਿਸ਼ਨਰ ਕਰ ਰਹੀ ਅਗਵਾਈ : ਜਾਣੋ ਕਿ ‘ਆਪ’ ਦੀ ਪਾਰਦਰਸ਼ਤਾ ਕ੍ਰਾਂਤੀ ਔਰਤਾਂ ਨੂੰ ਸਰਕਾਰੀ ਸੇਵਾ ਵਿੱਚ ਕਿਵੇਂ ਬਣਾ ਰਹੀ ਮੋਹਰੀ

ਨਵੰਬਰ 11, 2025

ਪੰਜਾਬ ਸਰਕਾਰ ਨੇ ਬਿਜਲੀ ਕੁਨੈਕਸ਼ਨਾਂ ਸਬੰਧੀ ਪ੍ਰਕਿਰਿਆ ਨੂੰ ਬਣਾਇਆ ਸਰਲ; 50 ਕਿਲੋਵਾਟ ਤੱਕ ਦੇ ਲੋਡ ਵਾਲੇ ਖਪਤਕਾਰਾਂ ਲਈ ਸਵੈ-ਪ੍ਰਮਾਣੀਕਰਨ ਦੀ ਕੀਤੀ ਸ਼ੁਰੂਆਤ : ਸੰਜੀਵ ਅਰੋੜਾ

ਨਵੰਬਰ 10, 2025

ਪੰਜਾਬ ਦੀਆਂ ਮੰਡੀਆਂ ਵਿੱਚ ਪਹੁੰਚੇ ਝੋਨੇ ਦੀ 99 ਫੀਸਦੀ ਹੋਈ ਖਰੀਦ : ਹਰਚੰਦ ਸਿੰਘ ਬਰਸਟ

ਨਵੰਬਰ 10, 2025

ਸਮਰਾਲਾ ਦੇ ਕਬੱਡੀ ਖਿਡਾਰੀ ਦੇ ਕਤਲ ਕਾਂਡ ਮਾਮਲੇ ‘ਚ ਸਾਰੇ ਮੁਲਜ਼ਮ ਕਾਬੂ

ਨਵੰਬਰ 10, 2025
Load More

Recent News

ਪਤੀ ਧਰਮਿੰਦਰ ਦੀ ਮੌਤ ਦੀ ਖ਼ਬਰ ਫੈਲੀ ਤਾਂ ਗੁੱਸੇ ਵਿੱਚ ਆ ਗਈ ਹੇਮਾ ਮਾਲਿਨੀ, ਕਿਹਾ, “ਉਹ ਮਾਫ਼ੀ ਦੇ ਲਾਇਕ ਨਹੀਂ ਹੈ।”

ਨਵੰਬਰ 11, 2025

ਦਿੱਲੀ ਬੰਬ ਧਮਾਕੇ ਨੂੰ ਅੰਜ਼ਾਮ ਦੇਣ ਵਾਲੇ ਅੱਤਵਾਦੀ ਉਮਰ ਦੀ ਪਹਿਲੀ ਫੋਟੋ ਆਈ ਸਾਹਮਣੇ

ਨਵੰਬਰ 11, 2025

ਮਾਨ ਸਰਕਾਰ ਦੀ ਵੱਡੀ ਕਾਮਯਾਬੀ : ਪੰਜਾਬ ਲੀਚੀ ਦਾ ਨੰਬਰ-1 ਹੱਬ, ਕਿਸਾਨਾਂ ਦੀ ਆਮਦਨ 5 ਗੁਣਾ ਵਧੀ

ਨਵੰਬਰ 11, 2025

ਕੇਂਦਰ ਸਰਕਾਰ ਨੇ ਕੀਤੀ ਮਾਨ ਸਰਕਾਰ ਦੀ ਪ੍ਰਸ਼ੰਸਾ, ਜਿਸ ਵਿੱਚ ਪੰਜਾਬ ਸਰਕਾਰ ਦੀ ਸਫਲਤਾ ਨੂੰ ਕੀਤਾ ਉਜਾਗਰ, ਜਿਸ ਵਿੱਚ ਕਿਸਾਨਾਂ ਦੇ ਸਹਿਯੋਗ ਨਾਲ ਪਰਾਲੀ ਸਾੜਨ ਵਿੱਚ 85% ਦੀ ਇਤਿਹਾਸਕ ਕਮੀ ਆਈ

ਨਵੰਬਰ 11, 2025

ਪੰਜਾਬ ਦੀ ਮਹਿਲਾ ਡਿਪਟੀ ਕਮਿਸ਼ਨਰ ਕਰ ਰਹੀ ਅਗਵਾਈ : ਜਾਣੋ ਕਿ ‘ਆਪ’ ਦੀ ਪਾਰਦਰਸ਼ਤਾ ਕ੍ਰਾਂਤੀ ਔਰਤਾਂ ਨੂੰ ਸਰਕਾਰੀ ਸੇਵਾ ਵਿੱਚ ਕਿਵੇਂ ਬਣਾ ਰਹੀ ਮੋਹਰੀ

ਨਵੰਬਰ 11, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.