ਬੁੱਧਵਾਰ, ਫਰਵਰੀ 4, 2026 08:01 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

AAP MLA ਅੰਮ੍ਰਿਤਪਾਲ ਸਿੰਘ ਵਿਆਹ ਦੇ ਬੰਧਨ ‘ਚ ਬੱਝੇ, ਸ਼ਿਮਲਾ-ਕੁਫਰੀ ‘ਚ ਹੋਇਆ ਸਮਾਗਮ

by Gurjeet Kaur
ਅਪ੍ਰੈਲ 2, 2023
in ਪੰਜਾਬ
0

ਆਮ ਆਦਮੀ ਪਾਰਟੀ ਦੇ ਬਾਘਾ ਪੁਰਾਣਾ ਤੋਂ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ। ਇਸ ਸਬੰਧੀ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਅਪਲੋਡ ਕਰਕੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸ਼ਿਮਲਾ-ਕੁਫਰੀ ‘ਚ ਵਿਆਹ ਸਮਾਗਮ ਕਰਵਾਇਆ ਗਿਆ।

 

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਅਮਨ ਅਰੋੜਾ, ਮੀਤ ਹੇਅਰ, ਗੁਰਚੇਤਨ ਸਿੰਘ ਜੋੜੇਮਾਜਰਾ, ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਹੋਰਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਮਾਤਾ ਅਤੇ ਪਤਨੀ ਡਾ: ਗੁਰਪ੍ਰੀਤ ਕੌਰ ਨਾਲ ਵਿਆਹ ਸਮਾਗਮ ਵਿੱਚ ਸ਼ਿਰਕਤ ਕੀਤੀ।

 

ਜ਼ਿਕਰਯੋਗ ਹੈ ਕਿ ਪੰਜਾਬ ‘ਚ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਪਹਿਲਾਂ ਸੀਐੱਮ ਭਗਵੰਤ ਮਾਨ ਨੇ ਦੂਜਾ ਵਿਆਹ ਕਰਵਾਇਆ ਹੈ। ਇਸ ਤੋਂ ਬਾਅਦ ਵਿਧਾਇਕਾ ਨਰਿੰਦਰ ਕੌਰ ਭਾਰਜ, ਫਾਜ਼ਿਲਕਾ ਤੋਂ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਅਤੇ ਹਾਲ ਹੀ ਵਿੱਚ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਆਹ ਦੇ ਬੰਧਨ ਵਿੱਚ ਬੱਝੇ। ਇਸ ਤੋਂ ਇਲਾਵਾ ਫਿਰੋਜ਼ਪੁਰ ਸ਼ਹਿਰੀ ਤੋਂ ‘ਆਪ’ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਵੀ ਦੂਜਾ ਵਿਆਹ ਕਰਵਾ ਲਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: AAP MLAAAP MLA Amritpal Singh Got Marriedpro punjab tvpunjabi news
Share258Tweet161Share65

Related Posts

18 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਅਤੇ ਚਪੜਾਸੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਫਰਵਰੀ 4, 2026

2027 ‘ਚ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣੇਗੀ, ਸਾਰੀਆਂ ਕੇਂਦਰੀ ਯੋਜਨਾਵਾਂ ਲਾਗੂ ਕੀਤੀਆਂ ਜਾਣਗੀਆਂ : CM ਨਾਇਬ ਸੈਣੀ

ਫਰਵਰੀ 4, 2026

ਮਜੀਠੀਆ ਦੀ ਜ਼ਮਾਨਤ ‘ਤੇ ਅਮਨ ਅਰੋੜਾ: ਕਾਨੂੰਨ, ਸਬੂਤ ਅਤੇ ਸੱਚਾਈ ਸਿਆਸੀ ਜਸ਼ਨਾਂ ਨਾਲੋਂ ਕਿਤੇ ਵੱਧ ਮਜ਼ਬੂਤ ਹਨ

ਫਰਵਰੀ 3, 2026

ਪੰਜਾਬ ਐਸ.ਜੀ.ਐਸ.ਟੀ. ਵਿਕਾਸ ਦਰ ਸਬੰਧੀ ਭਾਰਤ ਵਿੱਚ ਸਭ ਤੋਂ ਅੱਗੇ : ਹਰਪਾਲ ਸਿੰਘ ਚੀਮਾ

ਫਰਵਰੀ 3, 2026

ਬਿਕਰਮ ਮਜੀਠੀਆ ਨੂੰ ਮਿਲੀ ਜ਼ਮਾਨਤ, ਬਿਆਸ ਮੁਖੀ ਨੇ ਨਾਭਾ ਜੇਲ੍ਹ ‘ਚ ਕੀਤੀ ਮੁਲਾਕਾਤ

ਫਰਵਰੀ 2, 2026

ਪ੍ਰਧਾਨ ਮੰਤਰੀ ਮੋਦੀ ਨੇ ਆਦਮਪੁਰ ਏਅਰਪੋਰਟ ਦਾ ਬਦਲਿਆ ਨਾਮ, ਹਲਵਾਰਾ ਏਅਰਪੋਰਟ ਦਾ ਕੀਤਾ ਉਦਘਾਟਨ

ਫਰਵਰੀ 1, 2026
Load More

Recent News

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਸੀ ਜੀ ਸੀ ਯੂਨੀਵਰਸਿਟੀ ਵਿੱਚ ਸਾਹਿਤਮ 2026 ਦਾ ਉਦਘਾਟਨ

ਫਰਵਰੀ 4, 2026

ਚੱਲਦਾ ਫ਼ਿਰਦਾ Theatre ਹੈ ਇਹ SUV ਕਾਰ

ਫਰਵਰੀ 4, 2026

ਕੈਂਸਰ ਦੇ ਆਮ ਲੱਛਣ ਜਿਨ੍ਹਾਂ ਨੂੰ ਨਹੀਂ ਕਰਨਾ ਚਾਹੀਦਾ ਨਜ਼ਰਅੰਦਾਜ਼

ਫਰਵਰੀ 4, 2026

18 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਅਤੇ ਚਪੜਾਸੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਫਰਵਰੀ 4, 2026

2027 ‘ਚ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣੇਗੀ, ਸਾਰੀਆਂ ਕੇਂਦਰੀ ਯੋਜਨਾਵਾਂ ਲਾਗੂ ਕੀਤੀਆਂ ਜਾਣਗੀਆਂ : CM ਨਾਇਬ ਸੈਣੀ

ਫਰਵਰੀ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.