ਬੁੱਧਵਾਰ, ਸਤੰਬਰ 9, 2026 06:55 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

‘ਆਪ’ ਵਿਧਾਇਕ ਗੱਜਣਮਾਜਰਾ ਦੀ ਸਿਹਤ ਵਿਗੜੀ, PGI ‘ਚ ਭਰਤੀ

by Gurjeet Kaur
ਨਵੰਬਰ 7, 2023
in ਪੰਜਾਬ
0

ਗ੍ਰਿਫਾਤਾਰੀ ਤੋਂ ਬਾਅਦ ‘ਆਪ’ ਵਿਧਾਇਕ ਦੀ ਸਿਹਤ ਵਿਗੜ ਗਈ ਹੈ, ਜਿਸ ਕਾਰਨ ਉਨ੍ਹਾਂ ਨੂੰ ਚੰਡੀਗੜ੍ਹ ਭਰਤੀ ਕਰਵਾਇਆ ਗਿਆ ਹੈ। ਹਿਰਾਸਤ ਵਿਚ ਲੈਣ ਤੋਂ ਬਾਅਦ ਵਿਧਾਇਕ ਦਾ ਜਲੰਧਰ ਵਿਚ ਮੈਡੀਕਲ ਕਰਵਾਇਆ ਗਿਆ ਸੀ। ਇਸ ਤੋਂ ਬਾਅਦ ਰਾਤ ਅਚਾਨਕ ਉਨ੍ਹਾਂ ਦੀ ਸਿਹਤ ਵਿਗੜ ਗਈ। ਇਸ ਪਿੱਛੋਂ ਵਿਧਾਇਕ ਨੂੰ ਪੀਜੀਆਈ ਚੰਡੀਗੜ੍ਹ ਦਾਖਲ ਕਰਵਾਇਆ ਗਿਆ ਹੈ।

ਵਿਧਾਨ ਸਭਾ ਹਲਕਾ ਅਮਰਗੜ੍ਹ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਟੀਮ ਨੇ ਮਨੀ ਲਾਂਡਰਿੰਗ ਕੇਸ ਵਿੱਚ ਬੀਤੇ ਦਿਨ ਗ੍ਰਿਫ਼ਤਾਰ ਕੀਤਾ ।

ਜਾਣਕਾਰੀ ਅਨੁਸਾਰ ਵਿਧਾਇਕ ਗੱਜਣਮਾਜਰਾ ਨੇ ਬੈਂਕ ਆਫ ਇੰਡੀਆ ਤੋਂ 40 ਕਰੋੜ ਦਾ ਕਰਜ਼ਾ ਲਿਆ ਸੀ। ਈਡੀ ਨੂੰ ਸ਼ੱਕ ਹੈ ਕਿ ਇਸ ਵਿੱਚ ਮਨੀ ਲਾਂਡਰਿੰਗ ਦਾ ਪੈਸਾ ਸ਼ਾਮਲ ਹੋ ਸਕਦਾ ਹੈ।

Tags: Aam Aadmi Party PunjabAAP MLAJaswant Singh Gajjanmajrapro punjab tvpunjabpunjabi news
Share265Tweet166Share66

Related Posts

ਕੈਲੀਫੋਰਨੀਆ ਵਿੱਚ ਪੰਜਾਬ ਦਾ ਨੌਜਵਾਨ ਗ੍ਰਿਫ਼ਤਾਰ; ਪੀਜ਼ਾ ਰੈਸਟੋਰੈਂਟ ਦੀ ਆੜ ਵਿੱਚ ਚੱਲ ਰਹੇ ਡਰੱਗ ਸਿੰਡੀਕੇਟ ਦਾ ਪਰਦਾਫਾਸ਼

ਸਤੰਬਰ 8, 2026

ਪ੍ਰਾਈਵੇਟ ਅਤੇ ਸੈਲਾਨੀ ਬੱਸਾਂ ਵਿਰੁੱਧ ਵੱਡੀ ਕਾਰਵਾਈ : ਟਰਾਂਸਪੋਰਟ ਵਿਭਾਗ ਵੱਲੋਂ 20 ਤੋਂ ਵੱਧ ਬੱਸਾਂ ਦੀ ਜਾਂਚ; ਹਜ਼ਾਰਾਂ ਦੇ ਚਲਾਨ

ਸਤੰਬਰ 8, 2026

ਪੰਜਾਬ ਵਿੱਚ ਰਾਤ 10 ਵਜੇ ਤੋਂ ਬਾਅਦ ਡੀਜੇ ‘ਤੇ ਪਾਬੰਦੀ, ਰੈਸਟੋਰੈਂਟਾਂ ਅਤੇ ਕਲੱਬਾਂ ਲਈ ਨਵੇਂ ਨਿਯਮ ਲਾਗੂ; ਪੜ੍ਹੋ ਨਵੇਂ ਨਿਯਮ

ਸਤੰਬਰ 8, 2026

ਜਲੰਧਰ ਨਗਰ ਨਿਗਮ ਵਿੱਚ ਵੱਡਾ ਫੇਰਬਦਲ, ਇਹ ਅਧਿਕਾਰੀ ਹੋਣਗੇ ਨਵੇਂ ਨਗਰ ਕਮਿਸ਼ਨਰ; ਤਬਾਦਲਿਆਂ ਦੀ ਸੂਚੀ ਜਾਰੀ

ਸਤੰਬਰ 8, 2026

ਮਨੀ ਲਾਂਡਰਿੰਗ ਮਾਮਲੇ ਵਿੱਚ ED ਦੀ ਵੱਡੀ ਕਾਰਵਾਈ : 1.50 ਕਰੋੜ ਰੁਪਏ ਦੀਆਂ 7 ਜਾਇਦਾਦਾਂ ਕੀਤੀਆਂ ਜ਼ਬਤ

ਸਤੰਬਰ 6, 2026

ਰਾਹੁਲ ਦੇ ਦੌਰੇ ਤੋਂ ਪਹਿਲਾ ਪੰਜਾਬ ਕਾਂਗਰਸ ਵਿੱਚ ਵੱਡਾ ਫੇਰਬਦਲ : ਭੁਪੇਸ਼ ਬਘੇਲ ਨੂੰ ਇੰਚਾਰਜ ਦੇ ਅਹੁਦੇ ਤੋਂ ਹਟਾਇਆ

ਸਤੰਬਰ 6, 2026
Load More

Recent News

ਕੈਲੀਫੋਰਨੀਆ ਵਿੱਚ ਪੰਜਾਬ ਦਾ ਨੌਜਵਾਨ ਗ੍ਰਿਫ਼ਤਾਰ; ਪੀਜ਼ਾ ਰੈਸਟੋਰੈਂਟ ਦੀ ਆੜ ਵਿੱਚ ਚੱਲ ਰਹੇ ਡਰੱਗ ਸਿੰਡੀਕੇਟ ਦਾ ਪਰਦਾਫਾਸ਼

ਸਤੰਬਰ 8, 2026

ਪ੍ਰਾਈਵੇਟ ਅਤੇ ਸੈਲਾਨੀ ਬੱਸਾਂ ਵਿਰੁੱਧ ਵੱਡੀ ਕਾਰਵਾਈ : ਟਰਾਂਸਪੋਰਟ ਵਿਭਾਗ ਵੱਲੋਂ 20 ਤੋਂ ਵੱਧ ਬੱਸਾਂ ਦੀ ਜਾਂਚ; ਹਜ਼ਾਰਾਂ ਦੇ ਚਲਾਨ

ਸਤੰਬਰ 8, 2026

ਪੰਜਾਬ ਵਿੱਚ ਰਾਤ 10 ਵਜੇ ਤੋਂ ਬਾਅਦ ਡੀਜੇ ‘ਤੇ ਪਾਬੰਦੀ, ਰੈਸਟੋਰੈਂਟਾਂ ਅਤੇ ਕਲੱਬਾਂ ਲਈ ਨਵੇਂ ਨਿਯਮ ਲਾਗੂ; ਪੜ੍ਹੋ ਨਵੇਂ ਨਿਯਮ

ਸਤੰਬਰ 8, 2026

ਜਲੰਧਰ ਨਗਰ ਨਿਗਮ ਵਿੱਚ ਵੱਡਾ ਫੇਰਬਦਲ, ਇਹ ਅਧਿਕਾਰੀ ਹੋਣਗੇ ਨਵੇਂ ਨਗਰ ਕਮਿਸ਼ਨਰ; ਤਬਾਦਲਿਆਂ ਦੀ ਸੂਚੀ ਜਾਰੀ

ਸਤੰਬਰ 8, 2026

ਮਨੀ ਲਾਂਡਰਿੰਗ ਮਾਮਲੇ ਵਿੱਚ ED ਦੀ ਵੱਡੀ ਕਾਰਵਾਈ : 1.50 ਕਰੋੜ ਰੁਪਏ ਦੀਆਂ 7 ਜਾਇਦਾਦਾਂ ਕੀਤੀਆਂ ਜ਼ਬਤ

ਸਤੰਬਰ 6, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result