ਮੰਗਲਵਾਰ, ਮਾਰਚ 3, 2026 03:05 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

‘ਆਪ’ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਵੱਲੋਂ ਸਲਫਾਸ ਪੀਣ ਦੇ ਮਾਮਲੇ ‘ਤੇ ਪਰਿਵਾਰ ਦੀ ਆਈ ਪ੍ਰਤੀਕ੍ਰਿਰਿਆ, ਦੇਖੋ ਕੀ ਕਿਹਾ (ਵੀਡੀਓ)

'ਆਪ' ਦੇ ਭਦੌੜ ਤੋਂ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਵੱਲੋਂ ਅੱਜ ਕੋਈ ਜ਼ਹਿਰੀਲੀ ਚੀਜ਼ ਖਾ ਲੈਣ ਦੀ ਖ਼ਬਰ ਸਾਹਮਣੇ ਆਈ ਸੀ। ਜਿਸ ਤੋਂ ਬਾਅਦ ਕਈ ਮੀਡੀਆ ਅਦਾਰਿਆਂ ਵੱਲੋਂ ਇਹ ਵੀ ਕਿਹਾ ਗਿਆ ਕਿ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਵੱਲੋਂ ਘਰ 'ਚ ਚੱਲਦੇ ਕੋਈ ਕਲੇਸ਼ ਕਾਰਨ ਸਲਫਾਸ ਪੀ ਲਈ ਗਈ ਹੈ

by Bharat Thapa
ਸਤੰਬਰ 22, 2022
in Featured, Featured News, ਪੰਜਾਬ
0

‘ਆਪ’ ਦੇ ਭਦੌੜ ਤੋਂ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਵੱਲੋਂ ਅੱਜ ਕੋਈ ਜ਼ਹਿਰੀਲੀ ਚੀਜ਼ ਖਾ ਲੈਣ ਦੀ ਖ਼ਬਰ ਸਾਹਮਣੇ ਆਈ ਸੀ। ਜਿਸ ਤੋਂ ਬਾਅਦ ਕਈ ਮੀਡੀਆ ਅਦਾਰਿਆਂ ਵੱਲੋਂ ਇਹ ਵੀ ਕਿਹਾ ਗਿਆ ਕਿ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਵੱਲੋਂ ਘਰ ‘ਚ ਚੱਲਦੇ ਕੋਈ ਕਲੇਸ਼ ਕਾਰਨ ਸਲਫਾਸ ਪੀ ਲਈ ਗਈ ਹੈ। ਜਿਸ ‘ਤੇ ਹੁਣ ਪਰਿਵਾਰ ਦੀ ਪ੍ਰਤੀਕ੍ਰਿਰਿਆ ਦੇਖਣ ਨੂੰ ਮਿਲੀ ਹੈ ਉਨ੍ਹਾਂ ਮੀਡੀਆ ਵੱਲੋਂ ਚਲਾਈ ਜਾ ਰਹੀ ਖ਼ਬਰ ਨੂੰ ਨਕਾਰਿਆਂ ਹੈ ਉਨ੍ਹਾਂ ਕਿਹਾ ਹੈ ਕਿ ਉਨ੍ਹਾਂ ਨੂੰ ਸ਼ੂਗਰ ਦੀ ਬਿਮਾਰੀ ਹੈ ਤੇ ਉਨ੍ਹਾਂ ਦੀ ਦਵਾਈ ਚੱਲ ਰਹੀ ਹੈ ਪਰ ਗਲਤੀ ਨਾਲ ਕੋਈ ਗਲਤ ਦਵਾਈ ਖਾਣ ਕਾਰਨ ਉਨ੍ਹਾਂ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਹ ਜੋ ਸੋਸ਼ਲ ਮੀਡੀਆ ‘ਤੇ ਖ਼ਬਰਾਂ ਚੱਲ ਰਹੀਆਂ ਹਨ ਉਸ ‘ਚ ਕੋਈ ਵੀ ਸਚਾਈ ਨਹੀਂ ਹੈ।


ਦੱਸ ਦੇਈਏ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਨੂੰ ਸਵੇਰੇ ਲੁਧਿਆਣਾ ਦੇ ਡੀਐੱਮਸੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਉਸ ਸਮੇਂ ਕੁਝ ਸੋਸ਼ਲ ਮੀਡੀਆ ਚੈਨਲਾਂ ਵੱਲੋਂ ਖ਼ਬਰਾਂ ਰਾਹੀਂ ਉਨ੍ਹਾਂ ਦੇ ਪਿਤਾ ਦੀ ਹਾਲਤ ਨਾਜ਼ੁਕ ਦੱਸ ਜਾ ਰਹੀ ਸੀ ਪਰ ਹੁਣ ਵਿਧਾਇਕ ਲਾਭ ਸਿੰਘ ਨੇ ਆਪਣੇ ਪਿਤਾ ਜੀ ਦੀ ਸਿਹਤ ‘ਚ ਸੁਦਾਰ ਦੀ ਗੱਲ ਕਹੀ ਹੈ ਉਨ੍ਹਾਂ ਵੱਲੋਂ ਇਸ ਮੁਤਾਬਕ ਇਕ ਟਵੀਟ ਵੀ ਕੀਤਾ ਗਿਆ ਹੈ।

Tags: AAP MLAdrinking sulphasfamily reactionLabh Singh Ugoke
Share224Tweet140Share56

Related Posts

ਪੰਜਾਬ ਸਰਕਾਰ ਨੇ ਹੋਲੇ ਮਹੱਲੇ ਲਈ ਭਾਰਤ ਦੀ ਪਹਿਲੀ ਹਰ ਮੌਸਮ ਲਈ ਅਨੁਕੂਲ ਸਥਾਈ ਟੈਂਟ ਸਿਟੀ ਕੀਤੀ ਸਥਾਪਤ

ਮਾਰਚ 3, 2026

ਕੇਂਦਰ ਸਰਕਾਰ ਪੰਜਾਬ ਦੇ ਪਟਿਆਲਾ ਵਿੱਚ ਪ੍ਰਮਾਣੂ ਪਾਵਰ ਪਲਾਂਟ ਲਾਉਣ ‘ਤੇ ਮੁੜ ਤੋਂ ਕਰੇਗੀ ਵਿਚਾਰ: ਕੇਂਦਰੀ ਮੰਤਰੀ ਡਾ. ਜਤਿੰਦਰ ਸਿੰਘ

ਮਾਰਚ 3, 2026

ਵਿਸਤੋਸੋ 2026: ਸੀਜੀਸੀ ਯੂਨੀਵਰਸਿਟੀ, ਮੋਹਾਲੀ ਦਾ ਰੰਗਾਂ-ਰੌਣਕਾਂ ਨਾਲ ਭਰਿਆ ਸਾਲਾਨਾ ਕਲਚਰਲ ਫੈਸਟ

ਮਾਰਚ 3, 2026

ਪੰਜਾਬ ਵਿੱਚ ‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਦਾ ਇਕ ਸਾਲ ਸਫ਼ਲਤਾਪੂਰਵਕ ਮੁਕੰਮਲ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਿਆਂ ਵਿਰੁੱਧ ਸਾਂਝੀ ਲੜਾਈ ਲਈ ਲੋਕਾਂ ਨੂੰ ਦਿੱਤੀ ਵਧਾਈ

ਮਾਰਚ 3, 2026

‘ਯੁੱਧ ਨਸ਼ਿਆਂ ਵਿਰੁੱਧ’ ਦਾ ਇੱਕ ਸਾਲ – 36,178 ਐਫਆਈਆਰ, 51,648 ਗ੍ਰਿਫਤਾਰੀਆਂ, ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜੰਗ ਹੋਰ ਤੇਜ਼: ਬਲਤੇਜ ਪੰਨੂ

ਮਾਰਚ 3, 2026

ਪੰਜਾਬ ਨੂੰ ਨਾਗਰਿਕ-ਕੇਂਦ੍ਰਿਤ ਸੁਧਾਰਾਂ ਲਈ ਮਿਲਿਆ ਵੱਕਾਰੀ ‘ਡਿਜੀਟਲ ਐਕਸੀਲੈਂਸ ਐਵਾਰਡ’

ਮਾਰਚ 3, 2026
Load More

Recent News

ਪੰਜਾਬ ਸਰਕਾਰ ਨੇ ਹੋਲੇ ਮਹੱਲੇ ਲਈ ਭਾਰਤ ਦੀ ਪਹਿਲੀ ਹਰ ਮੌਸਮ ਲਈ ਅਨੁਕੂਲ ਸਥਾਈ ਟੈਂਟ ਸਿਟੀ ਕੀਤੀ ਸਥਾਪਤ

ਮਾਰਚ 3, 2026

ਕੇਂਦਰ ਸਰਕਾਰ ਪੰਜਾਬ ਦੇ ਪਟਿਆਲਾ ਵਿੱਚ ਪ੍ਰਮਾਣੂ ਪਾਵਰ ਪਲਾਂਟ ਲਾਉਣ ‘ਤੇ ਮੁੜ ਤੋਂ ਕਰੇਗੀ ਵਿਚਾਰ: ਕੇਂਦਰੀ ਮੰਤਰੀ ਡਾ. ਜਤਿੰਦਰ ਸਿੰਘ

ਮਾਰਚ 3, 2026

ਵਿਸਤੋਸੋ 2026: ਸੀਜੀਸੀ ਯੂਨੀਵਰਸਿਟੀ, ਮੋਹਾਲੀ ਦਾ ਰੰਗਾਂ-ਰੌਣਕਾਂ ਨਾਲ ਭਰਿਆ ਸਾਲਾਨਾ ਕਲਚਰਲ ਫੈਸਟ

ਮਾਰਚ 3, 2026

ਪੰਜਾਬ ਵਿੱਚ ‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਦਾ ਇਕ ਸਾਲ ਸਫ਼ਲਤਾਪੂਰਵਕ ਮੁਕੰਮਲ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਿਆਂ ਵਿਰੁੱਧ ਸਾਂਝੀ ਲੜਾਈ ਲਈ ਲੋਕਾਂ ਨੂੰ ਦਿੱਤੀ ਵਧਾਈ

ਮਾਰਚ 3, 2026

‘ਯੁੱਧ ਨਸ਼ਿਆਂ ਵਿਰੁੱਧ’ ਦਾ ਇੱਕ ਸਾਲ – 36,178 ਐਫਆਈਆਰ, 51,648 ਗ੍ਰਿਫਤਾਰੀਆਂ, ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜੰਗ ਹੋਰ ਤੇਜ਼: ਬਲਤੇਜ ਪੰਨੂ

ਮਾਰਚ 3, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.