ਸ਼ੁੱਕਰਵਾਰ, ਨਵੰਬਰ 13, 2026 07:55 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਆਪ MLA ਦਾ ਹੋਇਆ ਐਕਸੀਡੈਂਟ, ਦਿੱਲੀ ਤੋਂ ਪਰਤ ਰਹੇ ਸੀ ਵਾਪਸ

ਲੁਧਿਆਣਾ ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਦੱਸ ਦੇਈਏ ਕਿ ਲੁਧਿਆਣਾ ਦੱਖਣੀ ਵਿਧਾਨ ਸਭਾ ਸੀਟ ਤੋਂ ਆਮ ਆਦਮੀ ਪਾਰਟੀ (ਆਪ) ਦੀ ਵਿਧਾਇਕਾ ਰਜਿੰਦਰਪਾਲ ਕੌਰ ਛੀਨਾ ਦਾ ਭਿਆਨਕ ਐਕਸੀਡੈਂਟ ਹੋ ਗਿਆ।

by Gurjeet Kaur
ਅਗਸਤ 13, 2025
in Featured News, ਪੰਜਾਬ
0

ਲੁਧਿਆਣਾ ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਦੱਸ ਦੇਈਏ ਕਿ ਲੁਧਿਆਣਾ ਦੱਖਣੀ ਵਿਧਾਨ ਸਭਾ ਸੀਟ ਤੋਂ ਆਮ ਆਦਮੀ ਪਾਰਟੀ (ਆਪ) ਦੀ ਵਿਧਾਇਕਾ ਰਜਿੰਦਰਪਾਲ ਕੌਰ ਛੀਨਾ ਦਾ ਭਿਆਨਕ ਐਕਸੀਡੈਂਟ ਹੋ ਗਿਆ।

ਜਾਣਕਾਰੀ ਅਨੁਸਾਰ ਦਿੱਲੀ ਤੋਂ ਵਾਪਸ ਆਉਂਦੇ ਸਮੇਂ, ਉਨ੍ਹਾਂ ਦੀ ਇਨੋਵਾ ਕਾਰ ਖਨੌਰੀ ਸਰਹੱਦ ਨੇੜੇ ਇੱਕ ਡਿਵਾਈਡਰ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਵਿਧਾਇਕ ਅਤੇ ਉਨ੍ਹਾਂ ਦੇ ਗੰਨਮੈਨ ਜ਼ਖਮੀ ਹੋ ਗਏ।

ਦੱਸਿਆ ਜਾ ਰਿਹਾ ਹੈ ਕਿ ਵਿਧਾਇਕ ਛੀਨਾ ਦੇ ਚਿਹਰੇ ‘ਤੇ ਗੰਭੀਰ ਸੱਟਾਂ ਲੱਗੀਆਂ ਹਨ। ਉਨ੍ਹਾਂ ਨੂੰ ਪਹਿਲਾਂ ਕੈਥਲ ਹਸਪਤਾਲ ਲਿਜਾਇਆ ਗਿਆ, ਜਿੱਥੋਂ ਉਨ੍ਹਾਂ ਨੂੰ ਲੁਧਿਆਣਾ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ।

ਦੱਸ ਦੇਈਏ ਕਿ ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਰਜਿੰਦਰਪਾਲ ਕੌਰ ਛੀਨਾ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਪਹਿਲੀ ਵਾਰ ਵਿਧਾਇਕ ਬਣੀ ਸੀ।

Tags: car accidentdelhi to punjablatest newslatest UpdateLudhiana MLA chinapropunjabnewspropunjabtvrajinder pal kaur chinna
Share214Tweet134Share54

Related Posts

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

ਨਵੰਬਰ 11, 2026

ਪੰਜਾਬ ਮੰਡੀ ਬੋਰਡ ਦੀ ਅੰਤਰਰਾਸ਼ਟੀ ਪੱਧਰ ‘ਤੇ ਵੱਡੀ ਪ੍ਰਾਪਤੀ, ਵਰਲਡ ਯੂਨੀਅਨ ਆਫ਼ ਹੋਲਸੇਲ ਮਾਰਕਿਟਸ ਦੇ ‘ਮੇਜਰ ਇਨੋਵੇਸ਼ਨ ਐਵਾਰਡ’ ਨਾਲ ਸਨਮਾਨ

ਨਵੰਬਰ 11, 2026

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਨਵੰਬਰ 11, 2026

ਮਾਨ ਸਰਕਾਰ ਨੇ ਲਗਪਗ 600 ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਕੀਤਾ ਅਪਗ੍ਰੇਡ, ਦੋ ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਮਿਲ ਰਿਹੈ ਲਾਭ

ਨਵੰਬਰ 10, 2026

ਡਾ. ਬਲਬੀਰ ਸਿੰਘ ਨੇ ਸਿਹਤ ਵਿਭਾਗ ਦੇ 11 ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਨਵੰਬਰ 10, 2026

ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਸਫ਼ਲ ਬਣਾਉਣ ਵਿੱਚ ਸਖੀਆਂ ਦਾ ਅਹਿਮ ਯੋਗਦਾਨ : ਡਾ. ਬਲਜੀਤ ਕੌਰ

ਨਵੰਬਰ 10, 2026
Load More

Recent News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

ਨਵੰਬਰ 11, 2026

ਪੰਜਾਬ ਮੰਡੀ ਬੋਰਡ ਦੀ ਅੰਤਰਰਾਸ਼ਟੀ ਪੱਧਰ ‘ਤੇ ਵੱਡੀ ਪ੍ਰਾਪਤੀ, ਵਰਲਡ ਯੂਨੀਅਨ ਆਫ਼ ਹੋਲਸੇਲ ਮਾਰਕਿਟਸ ਦੇ ‘ਮੇਜਰ ਇਨੋਵੇਸ਼ਨ ਐਵਾਰਡ’ ਨਾਲ ਸਨਮਾਨ

ਨਵੰਬਰ 11, 2026

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਨਵੰਬਰ 11, 2026

ਮਾਨ ਸਰਕਾਰ ਨੇ ਲਗਪਗ 600 ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਕੀਤਾ ਅਪਗ੍ਰੇਡ, ਦੋ ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਮਿਲ ਰਿਹੈ ਲਾਭ

ਨਵੰਬਰ 10, 2026

ਡਾ. ਬਲਬੀਰ ਸਿੰਘ ਨੇ ਸਿਹਤ ਵਿਭਾਗ ਦੇ 11 ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਨਵੰਬਰ 10, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result