ਸ਼ਨੀਵਾਰ, ਮਈ 23, 2026 02:25 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

‘ਖੁਸ਼ਹਾਲ ਰਹੇ ਜੋੜੀ’ ਰਾਘਵ ਚੱਢਾ-ਪਰਿਣੀਤੀ ਚੋਪੜਾ ਨੂੰ ‘ਆਪ’ ਸਾਂਸਦ ਨੇ ਦਿੱਤੀ ਟਵਿੱਟਰ ‘ਤੇ ਵਧਾਈ

by Gurjeet Kaur
ਮਾਰਚ 28, 2023
in ਦੇਸ਼, ਬਾਲੀਵੁੱਡ, ਮਨੋਰੰਜਨ
0

ਪਰਿਣੀਤੀ ਚੋਪੜਾ ਨੇ ਰਾਘਵ ਚੱਢਾ ਨਾਲ ਰਿਲੇਸ਼ਨਸ਼ਿਪ ਦੀਆਂ ਖਬਰਾਂ ‘ਤੇ ਅਜੇ ਤੱਕ ਚੁੱਪੀ ਸਾਧੀ ਹੋਈ ਹੈ।ਫੈਨਜ਼ ਉਨ੍ਹਾਂ ਦੇ ਰਿਐਕਸ਼ਨ ਦਾ ਇੰਤਜ਼ਾਰ ਕਰ ਰਹੇ ਸੀ।ਪਰ ਇਸੇ ਦੌਰਾਨ ‘ਆਪ’ ਸਾਂਸਦ ਸੰਜੀਵ ਅਰੋੜਾ ਨੇ ਦੋਵਾਂ ਨੂੰ ਵਧਾਈ ਦੇ ਕੇ ਪਰਿਣੀਤੀ ਤੇ ਰਾਘਵ ਚੱਢਾ ਦੇ ਰਿਲੇਸ਼ਨ ‘ਚ ਹੋਣ ਦੀਆਂ ਖਬਰਾਂ ਨੂੰ ਕਨਫਰਮ ਕਰ ਦਿਤਾ ਹੈ।

ਸੰਜੀਵ ਅਰੋੜਾ ਨੇ ਆਪਣੇ ਟਵੀਟ ‘ਚ ਪਰਿਣੀਤੀ ਤੇ ਰਾਘਵ ਚੱਢਾ ਦੀਆਂ ਫੋਟੋਆਂ ਸ਼ੇਅਰ ਕੀਤੀਆਂ ਹਨ।ਦੋਵਾਂ ਦੀਆਂ ਫੋਟੋਆਂ ਦੇ ਨਾਲ ਉਨ੍ਹਾਂ ਨੇ ਕੈਪਸ਼ਨ ‘ਚ ਲਿਖਿਆ- ਮੈਂ ਰਾਘਵ ਚੱਢਾ ਤੇ ਪਰਿਣੀਤੀ ਚੋਪੜਾ ਨੂੰ ਹਾਰਦਿਕ ਵਧਾਈ ਦਿੰਦਾ ਹਾਂ।ਮੈਂ ਆਸ਼ਾ ਕਰਦਾ ਹਾਂ ਕਿ ਦੋਵਾਂ ਦਾ ਮਿਲਨ, ਆਨੰਦ ਤੇ ਕੰਪੇਨੀਅਨਸ਼ਿਪ ਨਾਲ ਭਰਿਆ ਹੋਵੇ।ਮੇਰੀਆਂ ਸ਼ੁਭਕਾਮਨਾਵਾਂ!

I extend my heartfelt congratulations to @raghav_chadha and @ParineetiChopra. May their union be blessed with an abundance of love, joy, and companionship. My best wishes!!! pic.twitter.com/3fSWVT4evR

— Sanjeev Arora (@MP_SanjeevArora) March 28, 2023

ਦਰਅਸਲ, ਪਰਿਣੀਤੀ ਚੋਪੜਾ ਨੂੰ ਰਾਘਵ ਚੱਢਾ ਦੇ ਨਾਲ ਹਾਲ ਹੀ ‘ਚ ਮੁੰਬਈ ‘ਚ ਸਪਾਟ ਕੀਤਾ ਗਿਆ ਸੀ।ਦੋਵਾਂ ਨੇ ਲੰਚ ਤੇ ਡਿਨਰ ਡੇਟਸ ਇਨਜੁਆਏ ਕੀਤਾ।ਉਦੋਂ ਤੋਂ ਦੋਵੇਂ ਦੇ ਰਿਸ਼ਤੇ ‘ਚ ਹੋਣ ਦੀਆਂ ਖਬਰਾਂ ਟਾਕ ਆਫ ਦਾ ਟਾਊਨ ਬਣੀ ਹੋਈ ਹੈ।ਹਾਲਾਂਕਿ, ਪਰਣੀਤੀ ਤੇ ਰਾਘਵ ਚੱਢਾ ਨੇ ਇਨ੍ਹਾਂ ਖਬਰਾਂ ‘ਤੇ ਅਜੇ ਤੱਕ ਕੁਝ ਆਫੀਸ਼ੀਅਲ ਨਹੀਂ ਕਿਹਾ ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Share256Tweet160Share64

Related Posts

ਪੰਜਾਬੀ ਗਾਇਕਾ ਇੰਦਰ ਕੌਰ ਕਤਲ ਕੇਸ ਨਾਲ ਜੁੜੀ ਵੱਡੀ ਖ਼ਬਰ, ਮੁੱਖ ਦੋਸ਼ੀ ਵਿਰੁੱਧ LOC ਜਾਰੀ

ਮਈ 23, 2026

ਟਵਿਸ਼ਾ ਸ਼ਰਮਾ ਮਾਮਲੇ ਨੇ ਲਿਆ ਨਵਾਂ ਮੋੜ, ਪਤੀ ਫਰਾਰ ਤੇ ਸੱਸ ਨਹੀਂ ਦੇ ਰਹੀ ਕਾਰਵਾਈ ‘ਚ ਸਹਿਯੋਗ

ਮਈ 22, 2026

NTA ਨੇ NEET UG 2026 ਫਾਰਮ ਫੀਸ ਰਿਫੰਡ ਪ੍ਰਕਿਰਿਆ ਕੀਤੀ ਸ਼ੁਰੂ, ਜਾਣੋ ਕਿੱਥੇ ਭਰ ਸਕਦੇ ਹਨ ਵਿਦਿਆਰਥੀ ਆਪਣੇ ਬੈਂਕ ਵੇਰਵੇ ?

ਮਈ 22, 2026

ਈਡੀ ਨੇ ਸਾਬਕਾ ਡੀਸੀਪੀ ਨਾਲ ਜੁੜੇ ਫਿਰੌਤੀ ਰੈਕੇਟ ਦੇ ਮਾਮਲੇ ‘ਚ ਪੱਛਮੀ ਬੰਗਾਲ ‘ਚ ਕੀਤੀ ਛਾਪੇਮਾਰੀ

ਮਈ 22, 2026

ਦਵਾਰਕਾ ਐਕਸਪ੍ਰੈਸਵੇਅ ਨੇੜੇ ਪਲਾਸਟਿਕ ਫੈਕਟਰੀ ਵਿੱਚ ਲੱਗੀ ਅੱਗ, ਤੇਜ਼ ਅੱਗ ਤੇ ਧੂੰਏਂ ਕਾਰਨ ਡਰੇ ਲੋਕ

ਮਈ 22, 2026

ਰਾਜ ਸਭਾ ਦੀਆਂ 26 ਸੀਟਾਂ ਦੇ ਚੋਣ ਦੀ ਤਾਰੀਖ ਦਾ ਹੋਇਆ ਐਲਾਨ

ਮਈ 22, 2026
Load More

Recent News

ਪੰਜਾਬੀ ਗਾਇਕਾ ਇੰਦਰ ਕੌਰ ਕਤਲ ਕੇਸ ਨਾਲ ਜੁੜੀ ਵੱਡੀ ਖ਼ਬਰ, ਮੁੱਖ ਦੋਸ਼ੀ ਵਿਰੁੱਧ LOC ਜਾਰੀ

ਮਈ 23, 2026

ED ਦੀ ਪੰਜਾਬ ‘ਚ ਵੱਡੀ ਕਾਰਵਾਈ : ਬਿਲਡਰ ਅਜੈ ਸਹਿਗਲ ਸਮੇਤ ਕਈ ਹੋਰਾਂ ਨੂੰ ਕੀਤਾ ਗ੍ਰਿਫ਼ਤਾਰ

ਮਈ 23, 2026

ਕੇਂਦਰ ਆਰਬੀਆਈ ਦੇ ਅਸਧਾਰਨ ਲਾਭਅੰਸ਼ ਨੂੰ ਰਾਜਾਂ ਨਾਲ ਸਾਂਝਾ ਕਰੇ, ਕੇਂਦਰੀ ਬੈਂਕ ਦੀ ਸੁਤੰਤਰਤਾ ਅਤੇ ਵਿੱਤੀ ਮਜ਼ਬੂਤੀ ਦੀ ਰੱਖਿਆ ਕਰੇ: ਹਰਪਾਲ ਸਿੰਘ ਚੀਮਾ

ਮਈ 23, 2026

ਅਵਾਰਾ ਕੁੱਤਿਆਂ ਬਾਰੇ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਪੰਜਾਬ ਸਰਕਾਰ ਪੂਰੇ ਸੂਬੇ ਵਿੱਚ ਇੰਨ-ਬਿੰਨ ਲਾਗੂ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਈ 23, 2026

ਪੰਜਾਬ ਪਹਿਲੀ ਵਾਰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰੇਗਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਾਨਦਾਰ ਸਮਾਗਮ ਲਈ ਪੂਰਨ ਸਹਿਯੋਗ ਦਾ ਦਿੱਤਾ ਭਰੋਸਾ

ਮਈ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.