ਮੰਗਲਵਾਰ, ਅਗਸਤ 11, 2026 08:54 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮੰਗੇਤਰ ਪਰਿਣੀਤੀ ਚੋਪੜਾ ਨਾਲ ‘ਆਪ’ ਸਾਂਸਦ ਰਾਘਵ ਚੱਢਾ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

by Gurjeet Kaur
ਜੁਲਾਈ 1, 2023
in ਪੰਜਾਬ, ਮਨੋਰੰਜਨ
0

ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ ਅਤੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਦੇਰ ਰਾਤ ਅੰਮ੍ਰਿਤਸਰ ਪਹੁੰਚ ਗਏ ਹਨ। ਅਲਸੁਬਾਹ ਦੋਵੇਂ ਹਰਿਮੰਦਰ ਸਾਹਿਬ ਪਹੁੰਚੇ ਅਤੇ ਭਵਿੱਖ ਲਈ ਅਸੀਸਾਂ ਮੰਗੀਆਂ। ਮੰਗਣੀ ਤੋਂ ਬਾਅਦ ਦੋਵੇਂ ਵਿਆਹ ਦੀਆਂ ਤਿਆਰੀਆਂ ‘ਚ ਰੁੱਝੇ ਹੋਏ ਹਨ ਅਤੇ ਪਿਛਲੇ ਦਿਨੀਂ ਦੋਹਾਂ ਨੂੰ ਰਾਜਸਥਾਨ ‘ਚ ਆਪਣੇ ਵਿਆਹ ਦਾ ਸਥਾਨ ਚੁਣਦੇ ਦੇਖਿਆ ਗਿਆ ਸੀ।

ਮਿਲੀ ਜਾਣਕਾਰੀ ਦੌਰਾਨ ਰਾਘਵ ਚੱਢਾ ਅਤੇ ਪਰਿਣੀਤੀ ਚੋਪੜਾ ਦੋਵੇਂ ਦੇਰ ਰਾਤ ਦਿੱਲੀ ਤੋਂ ਅੰਮ੍ਰਿਤਸਰ ਪੁੱਜੇ। ਦੋਵੇਂ ਸਵੇਰੇ ਕਰੀਬ 5 ਵਜੇ ਤੋਂ ਪਹਿਲਾਂ ਹਰਿਮੰਦਰ ਸਾਹਿਬ ਪਹੁੰਚ ਗਏ। ਜਿੱਥੇ ਪਰਿਣੀਤੀ ਚੋਪੜਾ ਇੱਕ ਆਫ-ਵਾਈਟ ਕ੍ਰੀਮਿਸ਼ ਸੂਟ ਵਿੱਚ ਨਜ਼ਰ ਆਈ ਸੀ, ਉੱਥੇ ਰਾਘਵ ਇੱਕ ਕੁੜਤਾ-ਪਜਾਮਾ ਅਤੇ ਸਲੀਵਲੇਸ ਜੈਕੇਟ ਵਿੱਚ ਨਜ਼ਰ ਆ ਰਿਹਾ ਸੀ। ਦੋਵਾਂ ਨੇ ਇਸ ਦੌਰਾਨ ਮੀਡੀਆ ਤੋਂ ਦੂਰੀ ਬਣਾਈ ਰੱਖੀ। ਉਨ੍ਹਾਂ ਨੇ ਹਰਿਮੰਦਰ ਸਾਹਿਬ ਦੀ ਪਰਿਕਰਮਾ ਕੀਤੀ ਅਤੇ ਗੁਰੂਘਰ ਵਿਖੇ ਵੀ ਮੱਥਾ ਟੇਕਿਆ।

ਮੰਗਣੀ ਦਿੱਲੀ ਦੇ ਕਪੂਰਥਲਾ ਹਾਊਸ ‘ਚ ਹੋਈ ਸੀ
ਰਾਘਵ ਚੱਢਾ ਅਤੇ ਪਰਿਣੀਤੀ ਚੋਪੜਾ ਦੀ ਮੰਗਣੀ 13 ਮਈ ਨੂੰ ਦਿੱਲੀ ਦੇ ਕਪੂਰਥਲਾ ਹਾਊਸ ‘ਚ ਹੋਈ ਸੀ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੰਗਣੀ ਲਈ ਦਿੱਲੀ ਪੁੱਜੇ ਸਨ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਤਤਕਾਲੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਆਮਦ ਨੂੰ ਲੈ ਕੇ ਕਾਫੀ ਵਿਵਾਦ ਹੋਇਆ ਸੀ।

ਦੋਵਾਂ ਨੂੰ ਉਦੈਪੁਰ ‘ਚ ਦੇਖਿਆ ਗਿਆ ਸੀ
ਦੋਵੇਂ ਆਪਣੀ ਮੰਗਣੀ ਦੇ ਬਾਅਦ ਤੋਂ ਹੀ ਇੱਕ ਦੂਜੇ ਨਾਲ ਹੈਂਗਆਊਟ ਕਰਦੇ ਨਜ਼ਰ ਆ ਰਹੇ ਹਨ। ਪਿਛਲੇ ਦਿਨੀਂ ਦੋਵਾਂ ਨੂੰ ਰਾਜਸਥਾਨ ਦੇ ਉਦੈਪੁਰ ‘ਚ ਸਪਾਟ ਕੀਤਾ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਆਪਣੇ ਵਿਆਹ ਲਈ ਸਥਾਨ ਚੁਣਨ ਪਹੁੰਚੇ ਸਨ। ਦੋਵਾਂ ਨੇ ਡੈਸਟੀਨੇਸ਼ਨ ਵੈਡਿੰਗ ਲਈ ਪਲਾਨ ਕੀਤਾ ਹੈ। ਅਜੇ ਤੱਕ ਦੋਵਾਂ ਨੇ ਵਿਆਹ ਦੀ ਤਰੀਕ ਦਾ ਐਲਾਨ ਨਹੀਂ ਕੀਤਾ ਹੈ, ਅਜਿਹਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਹ ਵਿਆਹ ਸਤੰਬਰ ਜਾਂ ਨਵੰਬਰ ‘ਚ ਹੋ ਸਕਦਾ ਹੈ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: amritsargoldentempleParneetiChoprapro punjab tvRaghavChadhaShriHarmandirSahib
Share221Tweet138Share55

Related Posts

ਪੰਜਾਬ ਵਿਧਾਨ ਸਭਾ ਨੇ ਵੱਖ-ਵੱਖ ਖੇਤਰਾਂ ਨਾਲ ਸਬੰਧਤ 9 ਅਹਿਮ ਬਿੱਲ ਕੀਤੇ ਪਾਸ

ਅਗਸਤ 10, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

ਅਗਸਤ 10, 2026

ਸਿਰਫ਼ ਰਾਸ਼ਨ ਕਾਰਡਾਂ ਨਾਲ ਨਹੀਂ, ਸਿੱਖਿਆ ਰਾਹੀਂ ਹੀ ਖ਼ਤਮ ਹੋਵੇਗੀ ਗਰੀਬੀ: CM ਭਗਵੰਤ ਮਾਨ

ਅਗਸਤ 10, 2026

ਮੌਨਸੂਨ ਸੈਸ਼ਨ: ਪੰਜਾਬ ਵਿਧਾਨ ਸਭਾ ‘ਚ ਅੱਜ ਪੇਸ਼ ਹੋਣਗੇ ਨਿੱਜੀ ਸਕੂਲਾਂ ਦੀਆਂ ਫ਼ੀਸਾਂ ਤੇ ਠੇਕਾ ਮੁਲਾਜ਼ਮਾਂ ਬਾਰੇ ਜ਼ਰੂਰੀ ਬਿੱਲ

ਅਗਸਤ 10, 2026

‘ਬੇਅਦਬੀ’ ਪਾਰਟੀ (ਅਕਾਲੀ ਦਲ) ਆਪਣੀ ਸਾਰੀ ਸਾਖ ਗੁਆ ਚੁੱਕੀ ਹੈ, ਹੁਣ ਸਿਆਸਤ ਵਿੱਚ ਵਾਪਸੀ ਲਈ ਭਾਜਪਾ ਨਾਲ ਸਮਝੌਤਾ ਕਰਨ ਲਈ ਤਰਲੋ-ਮੱਛੀ ਹੋ ਰਹੀ ਹੈ: ਬਲਤੇਜ ਪੰਨੂ

ਅਗਸਤ 9, 2026

ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਅਗਸਤ 9, 2026
Load More

Recent News

ਪੰਜਾਬ ਵਿਧਾਨ ਸਭਾ ਨੇ ਵੱਖ-ਵੱਖ ਖੇਤਰਾਂ ਨਾਲ ਸਬੰਧਤ 9 ਅਹਿਮ ਬਿੱਲ ਕੀਤੇ ਪਾਸ

ਅਗਸਤ 10, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

ਅਗਸਤ 10, 2026

ਸਿਰਫ਼ ਰਾਸ਼ਨ ਕਾਰਡਾਂ ਨਾਲ ਨਹੀਂ, ਸਿੱਖਿਆ ਰਾਹੀਂ ਹੀ ਖ਼ਤਮ ਹੋਵੇਗੀ ਗਰੀਬੀ: CM ਭਗਵੰਤ ਮਾਨ

ਅਗਸਤ 10, 2026

ਮੌਨਸੂਨ ਸੈਸ਼ਨ: ਪੰਜਾਬ ਵਿਧਾਨ ਸਭਾ ‘ਚ ਅੱਜ ਪੇਸ਼ ਹੋਣਗੇ ਨਿੱਜੀ ਸਕੂਲਾਂ ਦੀਆਂ ਫ਼ੀਸਾਂ ਤੇ ਠੇਕਾ ਮੁਲਾਜ਼ਮਾਂ ਬਾਰੇ ਜ਼ਰੂਰੀ ਬਿੱਲ

ਅਗਸਤ 10, 2026

ਟਲਿਆ ਵੱਡਾ ਜਹਾਜ਼ ਹਾਦਸਾ! ਪਾਇਲਟ ਦੀਆਂ ਅੱਖਾਂ ਵਿੱਚ ਲੇਜ਼ਰ ਲਾਈਟ ਪੈਣ ਕਾਰਨ ਭਟਕਿਆ ਧਿਆਨ

ਅਗਸਤ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.