ਐਤਵਾਰ, ਮਾਰਚ 15, 2026 10:26 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

‘ਆਪ’ ਸਾਂਸਦ ਰਾਘਵ ਚੱਢਾ ਨੇ ਭੜਕਾਊ ਨਿਊਜ਼ ਚੈਨਲ ਤੇ ਬਹਿਸਾਂ ਦਾ ਮੁੱਦਾ ਸੰਸਦ ‘ਚ ਚੁੱਕਿਆ

ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਨੇਤਾ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਵੀਰਵਾਰ ਨੂੰ ਸੰਸਦ ਵਿੱਚ ਇੱਕ ਅਹਿਮ ਮੁੱਦੇ ਉਠਾਉਂਦੇ ਹੋਏ ਕਿਹਾ ਕਿ ਕਈ ਚੈਨਲਾਂ ਵੱਲੋਂ ਹਰ ਰੋਜ਼ ਸ਼ਾਮ ਨੂੰ ਭਾਵਨਾਵਾਂ ਭੜਕਾਉਣ ਵਾਲੀਆਂ ਬਹਿਸਾਂ ਦਿਖਾਈਆਂ ਜਾਂਦੀਆਂ ਹਨ।

by Bharat Thapa
ਦਸੰਬਰ 15, 2022
in ਪੰਜਾਬ
0

ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਨੇਤਾ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਵੀਰਵਾਰ ਨੂੰ ਸੰਸਦ ਵਿੱਚ ਇੱਕ ਅਹਿਮ ਮੁੱਦੇ ਉਠਾਉਂਦੇ ਹੋਏ ਕਿਹਾ ਕਿ ਕਈ ਚੈਨਲਾਂ ਵੱਲੋਂ ਹਰ ਰੋਜ਼ ਸ਼ਾਮ ਨੂੰ ਭਾਵਨਾਵਾਂ ਭੜਕਾਉਣ ਵਾਲੀਆਂ ਬਹਿਸਾਂ ਦਿਖਾਈਆਂ ਜਾਂਦੀਆਂ ਹਨ। ਉਨ੍ਹਾਂ ਸੂਚਨਾ ਤੇ ਪ੍ਰਸਾਰਨ ਮੰਤਰੀ ਨੂੰ ਸਵਾਲ ਕੀਤਾ ਕਿਹਾ ਕਿ ਭੜਕਾਊ ਬਹਿਸਾਂ ਕਰਨ ਵਾਲੇ ਚੈਨਲਾਂ ‘ਤੇ ਕੇਂਦਰ ਸਰਕਾਰ ਕੀ ਕਾਰਵਾਈ ਕਰ ਰਹੀ ਹੈ।
ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਰਾਜ ਸਭਾ ਦੇ ਡਿਪਟੀ ਚੇਅਰਮੈਨ ਹਰਿਵੰਸ਼ ਨਰਾਇਣ ਸਿੰਘ ਆਪ ਜਰਨਲਿਸਟ ਰਹੇ ਹਨ ਅਤੇ ਖ਼ਬਰਾਂ ਦੇ ਮਹੱਤਵ ਨੂੰ ਚੰਗੀ ਤਰ੍ਹਾਂ ਜਾਣਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਦੇਸ਼ ਵਿੱਚ ਨਿਊਜ਼ (ਖ਼ਬਰਾਂ) ਨਾਇਸ (ਆਵਾਜ਼ ਪ੍ਰਦੂਸ਼ਣ) ਵਿੱਚ ਬਦਲ ਗਈਆਂ ਹਨ। ਜ਼ਿਆਦਾਤਰ ਚੈਨਲ ਸ਼ਾਮ 5 ਵਜੇ ਤੋਂ ਰਾਤ 11 ਵਜੇ ਤੱਕ ਭੜਕਾਊ ਬਹਿਸ ਕਰਵਾ ਕੇ ਮਾਨਸਿਕ ਪ੍ਰਦੂਸ਼ਣ ਫੈਲਾਉਣ ਦਾ ਕੰਮ ਕਰਦੇ ਹਨ।

ਚੱਢਾ ਨੇ ਡਿਪਟੀ ਚੇਅਰਮੈਨ ਰਾਹੀਂ ਕੇਂਦਰ ਸਰਕਾਰ ਨੂੰ ਸਵਾਲ ਕੀਤਾ ਕਿ ਕੀ ਮਾਨਸਿਕ ਪ੍ਰਦੂਸ਼ਣ ਫੈਲਾਉਣ ਵਾਲੇ ਭੜਕਾਊ ਨਿਊਜ਼ ਚੈਨਲਾਂ ਅਤੇ ਐਂਕਰਾਂ ਖ਼ਿਲਾਫ਼ ਕੇਂਦਰ ਸਰਕਾਰ ਕੋਈ ਕਾਰਵਾਈ ਕਰ ਰਹੀ ਹੈ? ਜੇਕਰ ਕਰ ਰਹੀ ਹੈ ਤਾਂ ਕੀ ਕਾਰਵਾਈ ਕੀਤੀ ਜਾ ਚੁੱਕੀ ਹੈ? ਉਨ੍ਹਾਂ ਪੁੱਛਿਆ ਕਿ ਕੀ ਸਰਕਾਰ ਇਨ੍ਹਾਂ ਭੜਕਾਊ ਚੈਨਲਾਂ ਵਿਰੁੱਧ ਜਾਂ ਇਨ੍ਹਾਂ ਮਾਮਲਿਆਂ ਦੇ ਸੰਬੰਧ ‘ਚ ਕੋਈ ਨੀਤੀ ਲੈ ਕੇ ਆ ਰਹੀ ਹੈ?
ਐਮਪੀ ਚੱਢਾ ਦੇ ਸਵਾਲ ‘ਤੇ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਇਹ ਕਹਿ ਕੇ ਪੱਲਾ ਝਾੜ ਗਏ ਕਿ ਇਸ ‘ਤੇ ਪਹਿਲਾਂ ਹੀ 3-ਪੱਧਰੀ ਸ਼ਿਕਾਇਤ ਨਿਵਾਰਣ ਦੀ ਵਿਵਸਥਾ ਹੈ। ਜੇਕਰ ਕੋਈ ਇਸ ਵਿੱਚ ਆਪਣੀ ਸ਼ਿਕਾਇਤ ਭੇਜਦਾ ਹੈ ਤਾਂ ਇਸ ਦਾ ਨਿਪਟਾਰਾ ਕੀਤਾ ਜਾਂਦਾ ਹੈ ਪਰ ਫਿਲਹਾਲ ਕਿਸੇ ਵੀ ਵਿਅਕਤੀ ਵੱਲੋਂ ਅਜਿਹੀ ਕੋਈ ਸ਼ਿਕਾਇਤ ਨਹੀਂ ਕੀਤੀ ਗਈ ਹੈ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: aapmp raghav chadhanews channelsparliamentpropunjabtvraised
Share212Tweet133Share53

Related Posts

ਅਕਾਲੀ ਦਲ ਨਾਲ ਗੱਠਜੋੜ ਬਾਰੇ ਭਾਜਪਾ ਦੀ ‘ਨਾਂਹ’ ਪਿੱਛੋਂ ਸੁਖਬੀਰ ਬਾਦਲ ਦਾ ਵੱਡਾ ਬਿਆਨ . . .

ਮਾਰਚ 14, 2026

ਪੰਜਾਬ ਵਿੱਚ ਸਾਡੀ ਸਰਕਾਰ ਬਣੇਗੀ, ਦੋ ਸਾਲਾਂ ਵਿੱਚ ਸੂਬੇ ‘ਚ ਨਸ਼ਾ ਖਤਮ ਕਰ ਦੇਵਾਂਗੇ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਮਾਰਚ 14, 2026

ਪੰਜਾਬ ਵਿੱਚ ISI-ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 2 ਗ੍ਰਿਫਤਾਰ, ਭਾਰੀ ਹਥਿਆਰ ਬਰਾਮਦ

ਮਾਰਚ 14, 2026

ਡੀਸੀ ਨੇ ਵੱਡੀ ਕਾਰਵਾਈ ਕਰਦਿਆਂ ਮਹਿਲਾ ਸਰਪੰਚ ਨੂੰ ਕੀਤਾ ਮੁਅੱਤਲ

ਮਾਰਚ 14, 2026

ਮੋਗਾ ਰੈਲੀ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੀਤਾ ਵੱਡਾ ਐਲਾਨ

ਮਾਰਚ 14, 2026

LPG ਸੰਕਟ ਵਿਚਕਾਰ, ਅੱਜ ਤੁਹਾਡੇ ਸ਼ਹਿਰ ਇੱਕ ਗੈਸ ਸਿਲੰਡਰ ਦੀ ਕੀਮਤ ਕਿੰਨੀ? ਜਾਣੋ ਰੇਟ

ਮਾਰਚ 14, 2026
Load More

Recent News

ਅਕਾਲੀ ਦਲ ਨਾਲ ਗੱਠਜੋੜ ਬਾਰੇ ਭਾਜਪਾ ਦੀ ‘ਨਾਂਹ’ ਪਿੱਛੋਂ ਸੁਖਬੀਰ ਬਾਦਲ ਦਾ ਵੱਡਾ ਬਿਆਨ . . .

ਮਾਰਚ 14, 2026

ਪੰਜਾਬ ਵਿੱਚ ਸਾਡੀ ਸਰਕਾਰ ਬਣੇਗੀ, ਦੋ ਸਾਲਾਂ ਵਿੱਚ ਸੂਬੇ ‘ਚ ਨਸ਼ਾ ਖਤਮ ਕਰ ਦੇਵਾਂਗੇ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਮਾਰਚ 14, 2026

ਪੰਜਾਬ ਵਿੱਚ ISI-ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 2 ਗ੍ਰਿਫਤਾਰ, ਭਾਰੀ ਹਥਿਆਰ ਬਰਾਮਦ

ਮਾਰਚ 14, 2026

ਡੀਸੀ ਨੇ ਵੱਡੀ ਕਾਰਵਾਈ ਕਰਦਿਆਂ ਮਹਿਲਾ ਸਰਪੰਚ ਨੂੰ ਕੀਤਾ ਮੁਅੱਤਲ

ਮਾਰਚ 14, 2026

ਯਾਤਰੀਆਂ ਨਾਲ ਭਰੀ ਚੱਲਦੀ ਰੋਡਵੇਜ਼ ਬੱਸ ਪਲਟੀ, 50 ਲੋਕ ਜ਼ਖਮੀ

ਮਾਰਚ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.