ਵੀਰਵਾਰ, ਮਾਰਚ 5, 2026 03:58 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ‘ਆਪ’ ਦਾ ਪੰਜਾਬ ਭਰ ਵਿੱਚ ਜ਼ੋਰਦਾਰ ਪ੍ਰਦਰਸ਼ਨ, ਕੇਂਦਰ ‘ਤੇ ਦੇਸ਼ ਦੇ ਹਿੱਤ ਵੇਚਣ ਦਾ ਲਾਇਆ ਦੋਸ਼

ਆਮ ਆਦਮੀ ਪਾਰਟੀ (ਆਪ) ਨੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਅਮਰੀਕਾ ਨਾਲ਼ ਕੀਤੇ ਕਿਸਾਨ ਤੇ ਵਪਾਰੀ ਮਾਰੂ ਸਮਝੌਤੇ ਨੂੰ ਭਾਰਤੀ ਕਿਸਾਨਾਂ ਅਤੇ ਵਪਾਰੀਆਂ ਲਈ 'ਘਾਤਕ' ਕਰਾਰ ਦਿੰਦਿਆਂ ਵੀਰਵਾਰ ਨੂੰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਜ਼ੋਰਦਾਰ ਪ੍ਰਦਰਸ਼ਨ ਕੀਤਾ।

by Pro Punjab Tv
ਫਰਵਰੀ 13, 2026
in Featured News, ਪੰਜਾਬ
0

ਆਮ ਆਦਮੀ ਪਾਰਟੀ (ਆਪ) ਨੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਅਮਰੀਕਾ ਨਾਲ਼ ਕੀਤੇ ਕਿਸਾਨ ਤੇ ਵਪਾਰੀ ਮਾਰੂ ਸਮਝੌਤੇ ਨੂੰ ਭਾਰਤੀ ਕਿਸਾਨਾਂ ਅਤੇ ਵਪਾਰੀਆਂ ਲਈ ‘ਘਾਤਕ’ ਕਰਾਰ ਦਿੰਦਿਆਂ ਵੀਰਵਾਰ ਨੂੰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਜ਼ੋਰਦਾਰ ਪ੍ਰਦਰਸ਼ਨ ਕੀਤਾ। ਪਾਰਟੀ ਵਰਕਰਾਂ ਨੇ ਕੇਂਦਰ ਸਰਕਾਰ ਦੇ ਇਸ ਕਦਮ ਖ਼ਿਲਾਫ਼ ‘ਭਾਰਤ ਬੰਦ’ ਦਾ ਪੂਰਨ ਸਮਰਥਨ ਕੀਤਾ ਅਤੇ ਸੜਕਾਂ ‘ਤੇ ਉਤਰ ਕੇ ਆਪਣਾ ਰੋਸ ਪ੍ਰਗਟਾਇਆ।

ਪ੍ਰਦਰਸ਼ਨ ਦੌਰਾਨ ‘ਆਪ’ ਆਗੂਆਂ ਅਤੇ ਵਰਕਰਾਂ ਨੇ ਸਮਝੌਤੇ ਦੇ ਵਿਰੋਧ ਵਿੱਚ ਲਿਖੇ ਨਾਅਰਿਆਂ ਵਾਲੀਆਂ ਤਖ਼ਤੀਆਂ ਹੱਥਾਂ ਵਿੱਚ ਫੜ ਕੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ‘ਆਪ’ ਨੇ ਕੇਂਦਰ ਸਰਕਾਰ ‘ਤੇ ਅਮਰੀਕਾ ਦੇ ਦਬਾਅ ਹੇਠ ਆ ਕੇ ਦੇਸ਼ ਦੇ ਹਿੱਤਾਂ ਨਾਲ ਸਮਝੌਤਾ ਕਰਨ ਦਾ ਦੋਸ਼ ਲਾਇਆ ਅਤੇ ਇਸ ਵਪਾਰਕ ਸਮਝੌਤੇ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ।

ਕਿਸਾਨ ਵਿੰਗ ਦੇ ਪ੍ਰਧਾਨ ਮੋਹਿੰਦਰ ਸਿੰਘ ਸਿੱਧੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਹ ਸਮਝੌਤਾ ਭਾਰਤੀ ਖੇਤੀਬਾੜੀ ਵਿਵਸਥਾ ਦੀ ਕਮਰ ਤੋੜ ਦੇਵੇਗਾ। ਇਸ ਸੰਧੀ ਤਹਿਤ ਅਮਰੀਕਾ ਨੂੰ ਡੇਅਰੀ ਅਤੇ ਹੋਰ ਖੇਤੀ ਉਤਪਾਦਾਂ ਨੂੰ ਭਾਰਤੀ ਬਾਜ਼ਾਰਾਂ ਵਿੱਚ ਬਿਨਾਂ ਕਿਸੇ ਟੈਕਸ ਦੇ ਵੇਚਣ ਦੀ ਇਜਾਜ਼ਤ ਦਿੱਤੀ ਗਈ ਹੈ। ਇਸ ਨਾਲ ਅਮਰੀਕੀ ਉਤਪਾਦ ਭਾਰਤੀ ਬਾਜ਼ਾਰਾਂ ਵਿੱਚ ਬਹੁਤ ਸਸਤੇ ਭਾਅ ‘ਤੇ ਉਪਲਬਧ ਹੋਣਗੇ ਅਤੇ ਸਾਡੇ ਸਥਾਨਕ ਕਿਸਾਨਾਂ ਤੇ ਡੇਅਰੀ ਸੰਚਾਲਕਾਂ ਦਾ ਕਾਰੋਬਾਰ ਪੂਰੀ ਤਰ੍ਹਾਂ ਠੱਪ ਹੋ ਜਾਵੇਗਾ।

‘ਆਪ’ ਆਗੂ ਅਤੇ ਟ੍ਰੇਡ ਵਿੰਗ ਦੇ ਜਨਰਲ ਸਕੱਤਰ ਰਣਜੀਤ ਪਾਲ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਇਹ ਫੈਸਲਾ ਸਾਡੇ ਅੰਨਦਾਤਾ ਦੇ ਪੇਟ ‘ਤੇ ਲੱਤ ਮਾਰਨ ਦੇ ਬਰਾਬਰ ਹੈ। ਜਿੱਥੇ ਇੱਕ ਪਾਸੇ ਅਮਰੀਕੀ ਉਤਪਾਦਾਂ ‘ਤੇ ਕੋਈ ਟੈਕਸ ਨਹੀਂ ਲੱਗੇਗਾ, ਉੱਥੇ ਹੀ ਭਾਰਤੀ ਵਪਾਰੀਆਂ ਨੂੰ ਅਮਰੀਕਾ ਵਿੱਚ 18% ਤੱਕ ਟੈਕਸ ਦੇਣਾ ਪਵੇਗਾ। ਇਹ ਮੁਕਾਬਲਾ ਬਰਾਬਰੀ ਦਾ ਨਹੀਂ ਹੈ। ਅਸੀਂ ਇਸ ਸਮਝੌਤੇ ਨੂੰ ਉਦੋਂ ਤੱਕ ਸਵੀਕਾਰ ਨਹੀਂ ਕਰਾਂਗੇ ਜਦੋਂ ਤੱਕ ਇਸ ਨੂੰ ਵਾਪਸ ਨਹੀਂ ਲਿਆ ਜਾਂਦਾ।

ਜਨਰਲ ਸਕੱਤਰ ਸਤਵੀਰ ਸਿੰਘ ਬਖਸ਼ੀਵਾਲਾ ਨੇ ਕਿਹਾ ਕਿ ਇਹ ਸਮਝੌਤਾ ਆਰਥਿਕ ਗੁਲਾਮੀ ਵੱਲ ਇੱਕ ਕਦਮ ਹੈ। ਕੇਂਦਰ ਸਰਕਾਰ ਨੇ ਦੇਸ਼ ਦੀ ਆਰਥਿਕਤਾ ਨੂੰ ਵਿਦੇਸ਼ੀ ਕੰਪਨੀਆਂ ਦੇ ਹਵਾਲੇ ਕਰ ਦਿੱਤਾ ਹੈ। ਇਸ ਨਾਲ ਨਾ ਸਿਰਫ਼ ਕਿਸਾਨ ਸਗੋਂ ਹਰ ਦੇਸ਼ ਵਾਸੀ ਨੂੰ ਆਰਥਿਕ ਨੁਕਸਾਨ ਝੱਲਣਾ ਪਵੇਗਾ। ਅਸੀਂ ਜਨਤਾ ਦੇ ਵਿਚਕਾਰ ਜਾ ਕੇ ਕੇਂਦਰ ਦੀ ਇਸ ਲੋਕ-ਵਿਰੋਧੀ ਨੀਤੀ ਦਾ ਪਰਦਾਫਾਸ਼ ਕਰਾਂਗੇ।

Tags: latest newslatest punjabi news pro punjab tvlatest Updatepropunjabnewspropunjabtvpunjab newspunjabi news
Share198Tweet124Share50

Related Posts

ਪੰਜਾਬ ਵਿਧਾਨ ਸਭਾ ‘ਚ ਅੱਜ ਹੋਣ ਵਾਲੀ ਕੈਬਿਨਟ ਮੀਟਿੰਗ ਹੋਈ ਮੁਲਤਵੀ, ਜਾਣੋ ਹੁਣ ਕਦੋਂ ਹੋਵੇਗੀ ਇਹ ਮੀਟਿੰਗ

ਮਾਰਚ 5, 2026

ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਲੁਧਿਆਣਾ ਵਿਖੇ ਨਸ਼ਾ ਵਿਰੋਧੀ ਕਾਰਕੁਨ ਨਾਲ ਕੀਤੀ ਮੁਲਾਕਾਤ

ਮਾਰਚ 5, 2026

ਖਾੜੀ ਦੇਸ਼ਾਂ ‘ਚ ਫਸੇ ਭਾਰਤੀਆਂ ਲਈ ਚਲਾਈਆਂ ਜਾਣਗੀਆਂ 58 ਵਿਸ਼ੇਸ਼ ਉਡਾਣਾਂ

ਮਾਰਚ 4, 2026

8 ਅਰਬ ਦੇਸ਼ਾਂ ਦੇ ਨੇਤਾਵਾਂ ਨਾਲ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਗੱਲਬਾਤ, ਭਾਰਤੀ ਪ੍ਰਵਾਸੀਆਂ ਦੀ ਸੁਰੱਖਿਆ ਤੇ ਵਪਾਰਕ ਹਿੱਤਾਂ ਨੇ ਭਾਰਤ ਦੀ ਵਧਾਈ ਚਿੰਤਾ

ਮਾਰਚ 4, 2026

‘ਰੰਗਾਂ ਦਾ ਤਿਉਹਾਰ ਖੁਸ਼ੀਆਂ ਲੈ ਕੇ ਆਵੇ’, ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ ਹੋਲੀ ਦੀਆਂ ਸ਼ੁਭਕਾਮਨਾਵਾਂ

ਮਾਰਚ 4, 2026

ਈਰਾਨ ਦੇ ਨਵੇਂ ਸੁਪਰੀਮ ਲੀਡਰ ਹੋਣਗੇ ਅਗਲਾ ਨਿਸ਼ਾਨਾ! ਇਜ਼ਰਾਈਲ ਦੇ ਰੱਖਿਆ ਮੰਤਰੀ ਨੇ ਦਿੱਤੀ ਚੇਤਾਵਨੀ!

ਮਾਰਚ 4, 2026
Load More

Recent News

ਪੰਜਾਬ ਵਿਧਾਨ ਸਭਾ ‘ਚ ਅੱਜ ਹੋਣ ਵਾਲੀ ਕੈਬਿਨਟ ਮੀਟਿੰਗ ਹੋਈ ਮੁਲਤਵੀ, ਜਾਣੋ ਹੁਣ ਕਦੋਂ ਹੋਵੇਗੀ ਇਹ ਮੀਟਿੰਗ

ਮਾਰਚ 5, 2026

ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਲੁਧਿਆਣਾ ਵਿਖੇ ਨਸ਼ਾ ਵਿਰੋਧੀ ਕਾਰਕੁਨ ਨਾਲ ਕੀਤੀ ਮੁਲਾਕਾਤ

ਮਾਰਚ 5, 2026

ਖਾੜੀ ਦੇਸ਼ਾਂ ‘ਚ ਫਸੇ ਭਾਰਤੀਆਂ ਲਈ ਚਲਾਈਆਂ ਜਾਣਗੀਆਂ 58 ਵਿਸ਼ੇਸ਼ ਉਡਾਣਾਂ

ਮਾਰਚ 4, 2026

8 ਅਰਬ ਦੇਸ਼ਾਂ ਦੇ ਨੇਤਾਵਾਂ ਨਾਲ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਗੱਲਬਾਤ, ਭਾਰਤੀ ਪ੍ਰਵਾਸੀਆਂ ਦੀ ਸੁਰੱਖਿਆ ਤੇ ਵਪਾਰਕ ਹਿੱਤਾਂ ਨੇ ਭਾਰਤ ਦੀ ਵਧਾਈ ਚਿੰਤਾ

ਮਾਰਚ 4, 2026

‘ਰੰਗਾਂ ਦਾ ਤਿਉਹਾਰ ਖੁਸ਼ੀਆਂ ਲੈ ਕੇ ਆਵੇ’, ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ ਹੋਲੀ ਦੀਆਂ ਸ਼ੁਭਕਾਮਨਾਵਾਂ

ਮਾਰਚ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.