ਸੋਮਵਾਰ, ਮਾਰਚ 23, 2026 05:37 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

‘ਆਪ’ ਪੰਜਾਬ ਦੇ ਵਲੰਟੀਅਰ ਅੱਜ ਯਾਨੀ 1 ਮਾਰਚ ਨੂੰ ਵੱਡੀ ਗਿਣਤੀ ਵਿੱਚ ਪਹੁੰਚਣਗੇ ਦਿੱਲੀ: ਬਲਤੇਜ ਪੰਨੂ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੰਤਰੀ, ਵਿਧਾਇਕ ਅਤੇ ਸੀਨੀਅਰ ਆਗੂ ਐਤਵਾਰ (1 ਮਾਰਚ) ਨੂੰ ਸਵੇਰੇ 11 ਵਜੇ ਜੰਤਰ-ਮੰਤਰ ਵਿਖੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਜਨਤਕ ਰੈਲੀ ਵਿੱਚ ਹਿੱਸਾ ਲੈਣ ਲਈ ਦਿੱਲੀ ਪਹੁੱਚਣਗੇ।

by Pro Punjab Tv
ਮਾਰਚ 1, 2026
in Featured, Featured News, ਪੰਜਾਬ, ਰਾਜਨੀਤੀ
0

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੰਤਰੀ, ਵਿਧਾਇਕ ਅਤੇ ਸੀਨੀਅਰ ਆਗੂ ਐਤਵਾਰ (1 ਮਾਰਚ) ਨੂੰ ਸਵੇਰੇ 11 ਵਜੇ ਜੰਤਰ-ਮੰਤਰ ਵਿਖੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਜਨਤਕ ਰੈਲੀ ਵਿੱਚ ਹਿੱਸਾ ਲੈਣ ਲਈ ਦਿੱਲੀ ਪਹੁੱਚਣਗੇ।

‘ਆਪ’ ਪੰਜਾਬ ਦੇ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਦੱਸਿਆ ਕਿ ਪੰਜਾਬ ਦੀ ਸਮੁੱਚੀ ਲੀਡਰਸ਼ਿਪ ਅਰਵਿੰਦ ਕੇਜਰੀਵਾਲ ਦੇ ਨਾਲ ਚਟਾਨ ਵਾਂਗ ਖੜ੍ਹੀ ਹੈ ਅਤੇ ਜੰਤਰ-ਮੰਤਰ ਵਿਖੇ ਪਾਰਟੀ ਦੇ ਹਜ਼ਾਰਾਂ ਵਰਕਰਾਂ ਅਤੇ ਸਮਰਥਕਾਂ ਦੇ ਨਾਲ ਸ਼ਾਮਲ ਹੋਵੇਗੀ। ਉਨ੍ਹਾਂ ਕਿਹਾ ਕਿ ‘ਆਪ’ ਪੰਜਾਬ ਦੇ ਆਗੂ ਅਤੇ ਵਲੰਟੀਅਰ ਇਕਜੁੱਟਤਾ ਪ੍ਰਗਟ ਕਰਨ ਅਤੇ ਰਾਸ਼ਟਰੀ ਕਨਵੀਨਰ ਵੱਲੋਂ ਪਾਰਟੀ ਦੀ ਭਵਿੱਖੀ ਰੂਪ-ਰੇਖਾ ਬਾਰੇ ਸੁਣਨ ਲਈ ਵੱਡੀ ਗਿਣਤੀ ਵਿੱਚ ਦਿੱਲੀ ਪਹੁੰਚਣਗੇ।

ਬਲਤੇਜ ਪੰਨੂ ਨੇ ਕਿਹਾ ਕਿ ਇਹ ਰੈਲੀ ਇੱਕ ਅਹਿਮ ਮੋੜ ‘ਤੇ ਹੋ ਰਹੀ ਹੈ, ਜੋ ਕਿ ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਅਤੇ ‘ਆਪ’ ਆਗੂਆਂ ਨੂੰ ਦੋਸ਼ਮੁਕਤ ਕਰਨ ਦੇ ਅਦਾਲਤ ਦੇ ਤਾਜ਼ਾ ਫੈਸਲੇ ਤੋਂ ਬਾਅਦ ਆਈ ਹੈ। ਉਨ੍ਹਾਂ ਕਿਹਾ ਕਿ ਦਿੱਲੀ ਅਤੇ ਦੇਸ਼ ਦੇ ਬਾਕੀ ਹਿੱਸਿਆਂ ਦੇ ਲੋਕਾਂ ਵਾਂਗ ਪੰਜਾਬ ਦੇ ਲੋਕਾਂ ਨੂੰ ਵੀ ਅਰਵਿੰਦ ਕੇਜਰੀਵਾਲ ਦੀ ਇਮਾਨਦਾਰੀ ਅਤੇ ਸਾਫ਼-ਸੁਥਰੀ ਰਾਜਨੀਤੀ ਪ੍ਰਤੀ ਵਚਨਬੱਧਤਾ ‘ਤੇ ਪੂਰਾ ਭਰੋਸਾ ਹੈ। ਸੱਚ ਦੀ ਜਿੱਤ ਹੋਈ ਹੈ।

‘ਆਪ’ ਪੰਜਾਬ ਦੇ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਇਹ ਰੈਲੀ ‘ਆਪ’ ਅਤੇ ਇਸ ਦੀ ਲੀਡਰਸ਼ਿਪ ਵਿਰੁੱਧ ਭਾਜਪਾ ਦੀਆਂ ਸਾਜ਼ਿਸ਼ਾਂ ਦਾ ਪਰਦਾਫਾਸ਼ ਕਰੇਗੀ। ਉਨ੍ਹਾਂ ਕਿਹਾ ਕਿ ਰਾਜਨੀਤਿਕ ਸੱਤਾ ਹਾਸਲ ਕਰਨ ਲਈ ਆਮ ਆਦਮੀ ਪਾਰਟੀ ਦੇ ਇਮਾਨਦਾਰ ਆਗੂਆਂ ਦੇ ਅਕਸ ਨੂੰ ਖ਼ਰਾਬ ਕਰਨ ਦੀ ਜਾਣਬੁੱਝ ਕੇ ਕੋਸ਼ਿਸ਼ ਕੀਤੀ ਗਈ ਸੀ। ਲੋਕ ਇਨ੍ਹਾਂ ਹੱਥਕੰਡਿਆਂ ਨੂੰ ਸਮਝ ਚੁੱਕੇ ਹਨ।

ਕੁਲਦੀਪ ਸਿੰਘ ਧਾਲੀਵਾਲ ਨੇ ਅੱਗੇ ਕਿਹਾ ਕਿ ਜੰਤਰ-ਮੰਤਰ ਤੋਂ ਉੱਠਣ ਵਾਲੀ ਆਵਾਜ਼ ਪੂਰੇ ਦੇਸ਼ ਵਿੱਚ ਗੂੰਜੇਗੀ ਅਤੇ ਉਨ੍ਹਾਂ ਲੋਕਾਂ ਨੂੰ ਪ੍ਰੇਰਿਤ ਕਰੇਗੀ ਜੋ ਪਾਰਦਰਸ਼ੀ ਸ਼ਾਸਨ ਅਤੇ ਲੋਕ-ਪੱਖੀ ਨੀਤੀਆਂ ਵਿੱਚ ਵਿਸ਼ਵਾਸ ਰੱਖਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਅਰਵਿੰਦ ਕੇਜਰੀਵਾਲ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹੈ। ਇਹ ਰੈਲੀ ਨਾ ਸਿਰਫ਼ ਝੂਠੇ ਦੋਸ਼ਾਂ ਦਾ ਜਵਾਬ ਦੇਵੇਗੀ, ਸਗੋਂ ਰਾਸ਼ਟਰੀ ਰਾਜਨੀਤੀ ਲਈ ਨਵੀਂ ਦਿਸ਼ਾ ਵੀ ਤੈਅ ਕਰੇਗੀ।

‘ਆਪ’ ਪੰਜਾਬ ਦੀ ਲੀਡਰਸ਼ਿਪ ਨੇ ਸੂਬੇ ਤੋਂ ਦਿੱਲੀ ਜਾਣ ਵਾਲੇ ਪਾਰਟੀ ਵਰਕਰਾਂ ਅਤੇ ਸਮਰਥਕਾਂ ਨੂੰ ਅਨੁਸ਼ਾਸਨ ਬਣਾਈ ਰੱਖਣ ਅਤੇ ਰੈਲੀ ਦੀ ਸਫਲਤਾ ਨੂੰ ਯਕੀਨੀ ਬਣਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਇਕੱਠ ਦੇਸ਼ ਦੇ ਸਿਆਸੀ ਸਫ਼ਰ ਵਿੱਚ ਇੱਕ ਮਹੱਤਵਪੂਰਨ ਪਲ ਸਾਬਤ ਹੋਵੇਗਾ।

Tags: AAP Punjab volunteers will reach Delhi in large numbersLatest News Pro Punjab Tvlatest punjabi news pro punjab tvpro punjab tvpro punjab tv newspro punjab tv punjabi news
Share200Tweet125Share50

Related Posts

ਮੁੱਖ ਮੰਤਰੀ ਭਗਵੰਤ ਮਾਨ ਨੇ ਫੇਰ ਸੱਦੀ ਪੰਜਾਬ ਮੰਤਰੀ ਮੰਡਲ ਬੈਠਕ, ਜਾਣੋ ਕਦੋਂ ਹੋਵੇਗੀ ਮੀਟਿੰਗ

ਮਾਰਚ 22, 2026

ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਅਧੀਨ 1.91 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ₹219 ਕਰੋੜ ਜਾਰੀ

ਮਾਰਚ 22, 2026

ਵੱਡੇ ਪੱਧਰ ‘ਤੇ ਉਦਯੋਗਿਕ ਨਿਵੇਸ਼ ਪੰਜਾਬ ਵਿੱਚ ਕਾਨੂੰਨ ਵਿਵਸਥਾ ਅਤੇ ਸ਼ਾਸਨ ਵਿੱਚ ਸੁਧਾਰ ਦਾ ਸਬੂਤ ਹੈ: ਮੁੱਖ ਮੰਤਰੀ ਮਾਨ

ਮਾਰਚ 22, 2026

CM ਮਾਨ ਵੱਲੋਂ ਈਦ ਮੌਕੇ ਮਲੇਰਕੋਟਲਾ ਦੇ ਲੋਕਾਂ ਨੂੰ ਮਿਲੀ ਵੱਡੀ ਸੌਗਾਤ

ਮਾਰਚ 22, 2026

ਨੈਸ਼ਨਲ ਹਾਈਵੇਅ ‘ਤੇ ਵਾਪਰਿਆ ਵੱਡਾ ਹਾਦਸਾ

ਮਾਰਚ 22, 2026

ਲਾਲਜੀਤ ਸਿੰਘ ਭੁੱਲਰ, ਉਸਦੇ ਪਿਤਾ ਅਤੇ ਪੀਏ ਖਿਲਾਫ FIR ਦਰਜ, ਜਾਣੋ ਪੂਰਾ ਮਾਮਲਾ

ਮਾਰਚ 22, 2026
Load More

Recent News

ਮੁੱਖ ਮੰਤਰੀ ਭਗਵੰਤ ਮਾਨ ਨੇ ਫੇਰ ਸੱਦੀ ਪੰਜਾਬ ਮੰਤਰੀ ਮੰਡਲ ਬੈਠਕ, ਜਾਣੋ ਕਦੋਂ ਹੋਵੇਗੀ ਮੀਟਿੰਗ

ਮਾਰਚ 22, 2026

ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਅਧੀਨ 1.91 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ₹219 ਕਰੋੜ ਜਾਰੀ

ਮਾਰਚ 22, 2026

ਵੱਡੇ ਪੱਧਰ ‘ਤੇ ਉਦਯੋਗਿਕ ਨਿਵੇਸ਼ ਪੰਜਾਬ ਵਿੱਚ ਕਾਨੂੰਨ ਵਿਵਸਥਾ ਅਤੇ ਸ਼ਾਸਨ ਵਿੱਚ ਸੁਧਾਰ ਦਾ ਸਬੂਤ ਹੈ: ਮੁੱਖ ਮੰਤਰੀ ਮਾਨ

ਮਾਰਚ 22, 2026

CM ਮਾਨ ਵੱਲੋਂ ਈਦ ਮੌਕੇ ਮਲੇਰਕੋਟਲਾ ਦੇ ਲੋਕਾਂ ਨੂੰ ਮਿਲੀ ਵੱਡੀ ਸੌਗਾਤ

ਮਾਰਚ 22, 2026

ਨੈਸ਼ਨਲ ਹਾਈਵੇਅ ‘ਤੇ ਵਾਪਰਿਆ ਵੱਡਾ ਹਾਦਸਾ

ਮਾਰਚ 22, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.