ਸ਼ਨੀਵਾਰ, ਮਈ 30, 2026 03:41 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

‘ਆਪ’ ਪੰਜਾਬ ਦਾ ਵੱਡਾ ਐਲਾਨ, ਭਲਕੇ CM ਮਾਨ ਸਮੇਤ ਭੁੱਖ ਹੜਤਾਲ ‘ਤੇ ਬੈਠਣਗੇ ਮੰਤਰੀ ਤੇ ਵਿਧਾਇਕ

by Gurjeet Kaur
ਅਪ੍ਰੈਲ 6, 2024
in ਪੰਜਾਬ
0

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਖਿਲਾਫ ਆਮ ਆਦਮੀ ਪਾਰਟੀ ਨੇ ਵੱਡਾ ਐਲਾਨ ਕੀਤਾ ਹੈ।ਦਰਅਸਲ, ਕੇਜਰੀਵਾਲ ਦੀ ਗ੍ਰਿਫਤਾਰੀ ਦੇ ਖਿਲਾਫ ਆਮ ਆਦਮੀ ਪਾਰਟੀ ਭਲਕੇ ਐਤਵਾਰ ਨੂੰ ਪੂਰੇ ਪੰਜਾਬ ‘ਚ ਸਮੂਹਿਕ ਭੁੱਖ ਹੜਤਾਲ ਕਰੇਗੀ।ਇਹ ਭੁੱਖ ਹੜਤਾਲ ਇੱਕ ਦਿਨ ਹੀ ਹੋਵੇਗੀ।

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਖਟਕੜ ਕਲਾਂ ਪਹੁੰਚਣਗੇ ਅਤੇ ਸਾਰੇ ਵਿਧਾਇਕਾਂ ਅਤੇ ਮੰਤਰੀ ਇਸ ਭੁੱਖ ਹੜਤਾਲ ‘ਚ ਸ਼ਾਮਿਲ ਹੋਣਗੇ।ਇਸ ਬਾਰੇ ਆਮ ਆਦਮੀ ਪਾਰਟੀ ਦੇ ਵਿਧਾਇਕ ਨੇਤਾ ਦਿਨੇਸ਼ ਚੱਢਾ, ਬਿਕ੍ਰਮਜੀਤ ਪਾਸੀ ਅਤੇ ਹਸੁਖਿੰਦਰ ਸਿੰਘ ਬੱਬੀ ਬਾਦਲ ਨੇ ਪ੍ਰੈਸ ਕਾਨਫ੍ਰੰਸ ਕਰਕੇ ਐਲਾਨ ਕੀਤਾ ਕਿ ਕੱਲ੍ਹ ਸਵੇਰੇ 11 ਵਜੇ ਖਟਕੜ ਕਲਾਂ ‘ਚ ਭੁੱਖ ਹੜਤਾਲ ਕੀਤੀ ਜਾਵੇਗੀ।

ਜਿਸ ‘ਚ ਮੁੱਖ ਮੰਤਰੀ ਮਾਨ ਸਮੇਤ ਸਾਰੇ ਮੰਤਰੀ ਅਤੇ ਵਿਧਾਇਕ ਹਾਜ਼ਰ ਰਹਿਣਗੇ।ਉਨ੍ਹਾਂ ਨੇ ਕਿਹਾ ਕਿ ਇਹ ਭੁੱਖ ਹੜਤਾਲ ਪੂਰੇ ਪੰਜਾਬ ਦੇ ਜ਼ਿਲ੍ਹਾ ਦਫਤਰਾਂ ‘ਚ ਕੀਤੀ ਜਾਵੇਗੀ।

Tags: Aam Aadmi Partyaaparvind kejriwalbhagwant maanchandigarh newscm maanlatest newspro punjab tvpunjab news
Share252Tweet157Share63

Related Posts

Weather Update: ਦੇਸ਼ ਦੇ ਇਨ੍ਹਾਂ 15 ਰਾਜਾਂ ਨੂੰ ਮਿਲ ਰਹੀ ਗਰਮੀ ਤੋਂ ਰਾਹਤ! 3 ਦਿਨਾਂ ਲਈ ਤੂਫਾਨ ਤੇ ਮੀਂਹ ਦੀ ਚੇਤਾਵਨੀ

ਮਈ 30, 2026

ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਸਰਕਾਰ ਦੇ ਕੰਮ ਦੀ ਕੀਤੀ ਪ੍ਰਸ਼ੰਸਾ, ਈਡੀ ਪਾਰਟੀ ਦਾ ਸਫਾਇਆ ਕਰ ਦਿੱਤਾ – ਕੇਜਰੀਵਾਲ

ਮਈ 30, 2026

ਪੰਜਾਬ ਮਿਉਂਸਪਲ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਇਤਿਹਾਸਕ ਜਿੱਤ

ਮਈ 30, 2026

ਨਗਰ ਨਿਗਮ ਚੋਣਾਂ ਵਿੱਚ ‘ਆਪ’ ਦੀ ਵੱਡੀ ਜਿੱਤ; ਮਨੀਸ਼ ਸਿਸੋਦੀਆ ਨੇ ਕਿਹਾ, ਪੰਜਾਬ ਭਰ ਵਿੱਚ, ਲੋਕਾਂ ਨੇ ਸਪੱਸ਼ਟ ਸੁਨੇਹਾ ਦਿੱਤਾ ਹੈ: ਉਹ ਚੰਗੇ ਸ਼ਾਸਨ ਦੀ ਕਦਰ ਕਰਦੇ ਹਨ ਅਤੇ ‘ਆਪ’ ਸਰਕਾਰ ਦੇ ਕੰਮ ਤੋਂ ਸੰਤੁਸ਼ਟ ਹਨ

ਮਈ 30, 2026

ਚੋਣ ਨਤੀਜਿਆਂ ‘ਤੇ ਬੋਲੇ CM ਮਾਨ; ਕਿਹਾ, ‘ਪੰਜਾਬੀਆਂ ਨੇ ਇੱਕ ਵਾਰ ਫਿਰ AAP ਦੇ ਕੰਮਾਂ ‘ਤੇ ਮੋਹਰ ਲਾਈ…’

ਮਈ 29, 2026

ਪੰਜਾਬ ਨਗਰ ਨਿਗਮ ਚੋਣ ਨਤੀਜੇ : ‘ਆਪ’ ਦਾ ਆਂਕੜਾ 800 ਤੋਂ ਪਾਰ

ਮਈ 29, 2026
Load More

Recent News

ਚੰਡੀਗੜ੍ਹ ਤੋਂ ਲੰਘਣ ਵਾਲੀਆਂ 22 ਟ੍ਰੇਨਾਂ ਰੱਦ; 29 ਦੇ ਬਦਲੇ ਰੂਟ

ਮਈ 30, 2026

Weather Update: ਦੇਸ਼ ਦੇ ਇਨ੍ਹਾਂ 15 ਰਾਜਾਂ ਨੂੰ ਮਿਲ ਰਹੀ ਗਰਮੀ ਤੋਂ ਰਾਹਤ! 3 ਦਿਨਾਂ ਲਈ ਤੂਫਾਨ ਤੇ ਮੀਂਹ ਦੀ ਚੇਤਾਵਨੀ

ਮਈ 30, 2026

ਇੰਡੀਗੋ ਫਲਾਈਟ ਦੀ ਦਿੱਲੀ ਵਿੱਚ ਐਮਰਜੈਂਸੀ ਲੈਂਡਿੰਗ; ਜਹਾਜ਼ ਜੰਮੂ ਹਵਾਈ ਅੱਡੇ ‘ਤੇ ਉਤਰਨ ਤੋਂ ਅਸਮਰੱਥ

ਮਈ 30, 2026

ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਸਰਕਾਰ ਦੇ ਕੰਮ ਦੀ ਕੀਤੀ ਪ੍ਰਸ਼ੰਸਾ, ਈਡੀ ਪਾਰਟੀ ਦਾ ਸਫਾਇਆ ਕਰ ਦਿੱਤਾ – ਕੇਜਰੀਵਾਲ

ਮਈ 30, 2026

ਪੰਜਾਬ ਮਿਉਂਸਪਲ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਇਤਿਹਾਸਕ ਜਿੱਤ

ਮਈ 30, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.