ਸੋਮਵਾਰ, ਅਕਤੂਬਰ 27, 2025 04:26 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

AAP Punjab: ਇੰਦਰਾ ਗਾਂਧੀ ਸਰਕਾਰ ਨੇ ਪੰਜਾਬ ਦੇ ਪਾਣੀਆਂ ‘ਤੇ ਡਾਕਾ ਮਾਰਿਆ- ਮਲਵਿੰਦਰ ਸਿੰਘ ਕੰਗ

Malwinder Singh Kang: 'ਆਪ' ਨੇ ਐੱਸ ਵਾਈ ਐੱਲ ਦੇ ਮੁੱਦੇ 'ਤੇ ਅਕਾਲੀ-ਭਾਜਪਾ ਅਤੇ ਕਾਂਗਰਸ ਨੂੰ ਘੇਰਿਆ, ਕਿਹਾ- ਤਿੰਨਾਂ ਪਾਰਟੀਆਂ ਨੇ ਆਪਣੇ ਸਿਆਸੀ ਫ਼ਾਇਦਿਆਂ ਲਈ ਇਹ ਮਾਮਲਾ ਲਟਕਾਇਆ, ਬਾਦਲ ਸਰਕਾਰ ਨੇ 1978 'ਚ ਐੱਸ ਵਾਈ ਐੱਲ ਲਈ ਜ਼ਮੀਨ ਐਕੁਆਇਰ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ, ਹਰਿਆਣਾ ਨੂੰ 3 ਕਰੋੜ ਦੀ ਕਿਸ਼ਤ ਲਈ ਵੀ ਲਿਖਿਆ ਪੱਤਰ - ਕੰਗ

by propunjabtv
ਅਕਤੂਬਰ 14, 2022
in Featured News, ਪੰਜਾਬ
0

ਚੰਡੀਗੜ੍ਹ: ਸਤਲੁਜ-ਯਮੁਨਾ ਲਿੰਕ ਨਹਿਰ (SYL) ਮੁੱਦੇ ‘ਤੇ ਆਮ ਆਦਮੀ ਪਾਰਟੀ (AAP Punjab) ਨੇ ਅਕਾਲੀ-ਭਾਜਪਾ ਅਤੇ ਕਾਂਗਰਸ ਨੂੰ ਘੇਰਦਿਆਂ ਕਿਹਾ ਕਿ ਇਸ ਮਸਲੇ ਲਈ ਤਿੰਨਾਂ ਪਾਰਟੀਆਂ ਦੀਆਂ ਪਿਛਲੀਆਂ ਸਰਕਾਰਾਂ ਜ਼ਿੰਮੇਵਾਰ ਹਨ। ਤਿੰਨਾਂ ਧਿਰਾਂ ਨੇ ਆਪਣੇ ਨਿੱਜੀ ਸਿਆਸੀ ਹਿੱਤਾਂ ਲਈ ਐਸਵਾਈਐਲ ਮਾਮਲੇ ਨੂੰ ਲਟਕਾ ਕੇ ਰੱਖਿਆ।

ਸ਼ੁੱਕਰਵਾਰ ਨੂੰ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ (Malwinder Singh Kang) ਨੇ ਕਾਂਗਰਸ ਪਾਰਟੀ ਨੂੰ ਐਸਵਾਈਐਲ ਵਿਵਾਦ ਦੀ ਪਿਤਾਮਾ ਦੱਸਦਿਆਂ ਕਿਹਾ ਕਿ ਇੰਦਰਾ ਗਾਂਧੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ (Central Government) ਨੇ ਪੰਜਾਬ ਦੇ ਪਾਣੀਆਂ ’ਤੇ ਸਭ ਤੋਂ ਪਹਿਲਾਂ ਡਾਕਾ ਮਾਰਿਆ। ਉਨ੍ਹਾਂ ਕਾਂਗਰਸ ਨੂੰ ਸਵਾਲ ਕੀਤਾ ਕਿ 2004 ਵਿਚ ਹਰਿਆਣਾ, ਪੰਜਾਬ ਅਤੇ ਕੇਂਦਰ, ਤਿੰਨੋਂ ਥਾਵਾਂ ‘ਤੇ ਕਾਂਗਰਸ ਪਾਰਟੀ ਦੀ ਸਰਕਾਰ ਸੀ, ਫਿਰ ਵੀ ਕਾਂਗਰਸ ਨੇ ਇਸ ਮਸਲੇ ਦਾ ਹੱਲ ਕਿਉਂ ਨਹੀਂ ਕੀਤਾ?

ਕੰਗ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ‘ਤੇ ਐਸਵਾਈਐਲ ਮਾਮਲੇ ਨੂੰ ਅੱਗੇ ਵਧਾਉਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਬਾਦਲ ਸਰਕਾਰ ਨੇ 1978 ਵਿੱਚ ਐਸਵਾਈਐਲ ਲਈ ਜ਼ਮੀਨ ਐਕੁਆਇਰ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਫਿਰ ਉਨ੍ਹਾਂ ਨੇ ਹਰਿਆਣਾ ਦੀ ਦੇਵੀ ਲਾਲ ਸਰਕਾਰ ਨੂੰ ਐਸਵਾਈਐਲ ਲਈ ਤਿੰਨ ਕਰੋੜ ਰੁਪਏ ਦੀ ਕਿਸ਼ਤ ਜਾਰੀ ਕਰਨ ਲਈ ਪੱਤਰ ਵੀ ਲਿਖਿਆ।

ਉਨ੍ਹਾਂ ਕੈਪਟਨ ਅਤੇ ਭਾਜਪਾ ‘ਤੇ ਵੀ ਹਮਲਾ ਬੋਲਦਿਆਂ ਕਿਹਾ ਕਿ ਪੰਜਾਬ ਦੇ ਹੱਕਾਂ ਦੀ ਗੱਲ ਕਰਨ ਵਾਲੇ ਕੈਪਟਨ ਅਮਰਿੰਦਰ ਸਿੰਘ ਖੁਦ 1982 ‘ਚ ਐਸ.ਵਾਈ.ਐਲ ਨਹਿਰ ਦੀ ਖੁਦਾਈ ਲਈ ਚਾਂਦੀ ਦੀ ਕਹੀ ਲੈ ਕੇ ਆਏ ਸੀ।

ਕੰਗ ਨੇ ਪੰਜਾਬ ਭਾਜਪਾ ਆਗੂਆਂ ‘ਤੇ ਸਵਾਲ ਖੜੇ ਕਰਦਿਆਂ ਕਿਹਾ ਕਿ ਜੇਕਰ ਹਰਿਆਣਾ ਨੂੰ ਯਮੁਨਾ ਦਾ ਪਾਣੀ ਮਿਲ ਰਿਹਾ ਹੈ ਤਾਂ ਪੰਜਾਬ ਨੂੰ ਕਿਉਂ ਨਹੀਂ ਮਿਲ ਰਿਹਾ? ਅਤੇ ਕੇਂਦਰ ਸਰਕਾਰ ਨੇ ਬੀਬੀਐਮਬੀ ‘ਚੋਂ ਪੰਜਾਬ ਦੀ ਨੁਮਾਇੰਦਗੀ ਕਿਉਂ ਖਤਮ ਕਰ ਦਿੱਤੀ? ਪੰਜਾਬ ਭਾਜਪਾ ਆਗੂਆਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਇਨ੍ਹਾਂ ਮਸਲਿਆਂ ‘ਤੇ ਸਪੱਸ਼ਟੀਕਰਨ ਮੰਗਣਾ ਚਾਹੀਦਾ ਹੈ ਅਤੇ ਪੰਜਾਬ ਦੇ ਲੋਕਾਂ ਨੂੰ ਜਵਾਬ ਦੇਣਾ ਚਾਹੀਦਾ ਹੈ।

Tags: aap punjabBadal GovernmentBBMBBhagwant Manncm manohar lal khattarharyanaIndira Gandhi Governmentmalwinder singh kangpro punjab tvpunjab governmentpunjab newsPunjab Watersyl issueYamuna Water
Share215Tweet134Share54

Related Posts

iPhone18 Pro ਦੀ ਕੀਮਤ ‘ਚ ਹੋ ਸਕਦਾ ਵਾਧਾ, ਇਸ ਕਾਰਨ 2026 ‘ਚ ਵਧ ਸਕਦੀਆਂ ਹਨ ਕੀਮਤਾਂ

ਅਕਤੂਬਰ 27, 2025

ਮਾਨ ਸਰਕਾਰ ਦਾ ਸੰਕਲਪ: ਪੰਜਾਬ ਦੇ ਨੌਜਵਾਨ ਹੁਣ ਬਣਨਗੇ ਨੌਕਰੀ ਦੇਣ ਵਾਲੇ, ਨਾ ਕਿ ਨੌਕਰੀ ਮੰਗਣ ਵਾਲੇ!

ਅਕਤੂਬਰ 27, 2025

ਹਿਮਾਚਲ ‘ਚ ਮੰਤਰਾਂ ਤੇ 7 ਫੇਰਿਆਂ ਤੋਂ ਬਿਨਾਂ ਹੋਇਆ ਵਿਆਹ, ਦੋ ਭਰਾਵਾਂ ਨੇ ਸੰਵਿਧਾਨ ਦੀ ਚੁੱਕੀ ਸਹੁੰ

ਅਕਤੂਬਰ 27, 2025

ਪੰਜਾਬ ਨੂੰ ਮਿਲਿਆ ਦੇਸ਼ ਦੀ Industrial Capital ਦਾ ਦਰਜ਼ਾ , ਮਾਨ ਸਰਕਾਰ ਦੀਆਂ ਨੀਤੀਆਂ ਸਦਕਾ ਪੰਜਾਬ ਬਨੇਗਾ ਭਾਰਤ ਦਾ ਨਵਾਂ Manufacturing Destination

ਅਕਤੂਬਰ 27, 2025

ਮਾਨ ਸਰਕਾਰ ਹੜ੍ਹ ਪੀੜਤਾਂ ਨੂੰ ਦੇ ਰਹੀ ਸਭ ਤੋਂ ਵੱਧ ਮੁਆਵਜ਼ਾ, ਦੇਸ਼ ਲਈ ਪੇਸ਼ ਕੀਤੀ ਮਿਸਾਲ

ਅਕਤੂਬਰ 27, 2025

ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਕੱਲ੍ਹ, ਸਵੇਰੇ 10 ਵਜੇ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ

ਅਕਤੂਬਰ 27, 2025
Load More

Recent News

iPhone18 Pro ਦੀ ਕੀਮਤ ‘ਚ ਹੋ ਸਕਦਾ ਵਾਧਾ, ਇਸ ਕਾਰਨ 2026 ‘ਚ ਵਧ ਸਕਦੀਆਂ ਹਨ ਕੀਮਤਾਂ

ਅਕਤੂਬਰ 27, 2025

ਮਾਨ ਸਰਕਾਰ ਦਾ ਸੰਕਲਪ: ਪੰਜਾਬ ਦੇ ਨੌਜਵਾਨ ਹੁਣ ਬਣਨਗੇ ਨੌਕਰੀ ਦੇਣ ਵਾਲੇ, ਨਾ ਕਿ ਨੌਕਰੀ ਮੰਗਣ ਵਾਲੇ!

ਅਕਤੂਬਰ 27, 2025

ਹਿਮਾਚਲ ‘ਚ ਮੰਤਰਾਂ ਤੇ 7 ਫੇਰਿਆਂ ਤੋਂ ਬਿਨਾਂ ਹੋਇਆ ਵਿਆਹ, ਦੋ ਭਰਾਵਾਂ ਨੇ ਸੰਵਿਧਾਨ ਦੀ ਚੁੱਕੀ ਸਹੁੰ

ਅਕਤੂਬਰ 27, 2025

ਪੰਜਾਬ ਨੂੰ ਮਿਲਿਆ ਦੇਸ਼ ਦੀ Industrial Capital ਦਾ ਦਰਜ਼ਾ , ਮਾਨ ਸਰਕਾਰ ਦੀਆਂ ਨੀਤੀਆਂ ਸਦਕਾ ਪੰਜਾਬ ਬਨੇਗਾ ਭਾਰਤ ਦਾ ਨਵਾਂ Manufacturing Destination

ਅਕਤੂਬਰ 27, 2025

ਮਾਨ ਸਰਕਾਰ ਹੜ੍ਹ ਪੀੜਤਾਂ ਨੂੰ ਦੇ ਰਹੀ ਸਭ ਤੋਂ ਵੱਧ ਮੁਆਵਜ਼ਾ, ਦੇਸ਼ ਲਈ ਪੇਸ਼ ਕੀਤੀ ਮਿਸਾਲ

ਅਕਤੂਬਰ 27, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.