ਸ਼ੁੱਕਰਵਾਰ, ਅਗਸਤ 14, 2026 05:40 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਜਲੰਧਰ ਲੋਕ ਸਭਾ ਜ਼ਿਮਨੀ ਚੋਣ ‘ਚ ‘ਆਪ’ ਦੀ ਜਿੱਤ.. ਐਲਾਨ ਬਾਕੀ : ਕਾਂਗਰਸ ਤੋਂ 58 ਹਜ਼ਾਰ ਵੋਟਾਂ ਨਾਲ ਅੱਗੇ

by Gurjeet Kaur
ਮਈ 13, 2023
in ਪੰਜਾਬ
0

Jalandhar By Election Result: ਜਲੰਧਰ ਲੋਕ ਸਭਾ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ ਦੀ ਜਿੱਤ ਯਕੀਨੀ ਹੈ। ਫਿਲਹਾਲ ਵੋਟਾਂ ਦੀ ਗਿਣਤੀ ਆਖਰੀ ਪੜਾਅ ‘ਤੇ ਹੈ। ‘ਆਪ’ ਦੇ ਸੁਸ਼ੀਲ ਰਿੰਕੂ ਕਾਂਗਰਸ ਦੇ ਕਰਮਜੀਤ ਚੌਧਰੀ ਤੋਂ 57,687 ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਜਿੱਤ ਦਾ ਰਸਮੀ ਐਲਾਨ ਹੋਣਾ ਅਜੇ ਬਾਕੀ ਹੈ। ਇਸ ਨੂੰ ਦੇਖ ਕੇ ‘ਆਪ’ ਵਰਕਰਾਂ ਨੇ ਜਸ਼ਨ ਮਨਾਉਣੇ ਸ਼ੁਰੂ ਕਰ ਦਿੱਤੇ ਹਨ।

ਕਾਂਗਰਸ ਪਿਛਲੀ 4 ਵਾਰ ਇਸ ਸੀਟ ‘ਤੇ ਜਿੱਤ ਹਾਸਲ ਕਰਦੀ ਆ ਰਹੀ ਹੈ। ਕਾਂਗਰਸ ਦੇ ਇਸ ਗੜ੍ਹ ‘ਚ ‘ਆਪ’ ਸ਼ੁਰੂ ਤੋਂ ਹੀ ਅੱਗੇ ਚੱਲ ਰਹੀ ਹੈ। ਜਿੱਤ ਨੂੰ ਦੇਖਦੇ ਹੋਏ ‘ਆਪ’ ਨੇ ਜਲੰਧਰ ‘ਚ ਪ੍ਰੈੱਸ ਕਾਨਫਰੰਸ ਬੁਲਾਈ ਹੈ।

ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਪਹੁੰਚ ਗਏ ਹਨ। ਜਿੱਥੇ ਉਹ ਥੋੜ੍ਹੀ ਦੇਰ ‘ਚ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ। ਸ਼ਾਮ ਨੂੰ ਉਹ ਬਾਲੀਵੁੱਡ ਅਭਿਨੇਤਰੀ ਪਰਿਣੀਤੀ ਚੋਪੜਾ ਦੀ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਕੁੜਮਾਈ ਵਿੱਚ ਸ਼ਾਮਲ ਹੋਣਗੇ।

ਚੌਥੇ ਨੰਬਰ ‘ਤੇ ਅਕਾਲੀ ਦਲ ਅੰਮ੍ਰਿਤਸਰ ਦੇ ਗੁਰਜੰਟ ਸਿੰਘ ਨੂੰ 19519, ਪੰਜਵੇਂ ਨੰਬਰ ‘ਤੇ ਨੋਟਾ ਨੂੰ 6427 ਅਤੇ ਛੇਵੇਂ ਨੰਬਰ ‘ਤੇ ਨੀਤੂ ਸ਼ਤਰਾਂਵਾਲਾ ਨੂੰ 4396 ਵੋਟਾਂ ਮਿਲੀਆਂ ਹਨ। ਹੁਣ ਤੱਕ 855510 ਵੋਟਾਂ ਦੀ ਗਿਣਤੀ ਹੋ ਚੁੱਕੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: aapAAp Jalandhar WinnerJalandhar by-electionpro punjab tvpunjabSushil kumar rinku
Share218Tweet136Share54

Related Posts

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ‘ਤੇ ਫਾਇਰਿੰਗ

ਅਗਸਤ 14, 2026

ਸੁਖਬੀਰ ਬਾਦਲ ਦਾ ਹਾਲ ਜਾਨਣ ਲਈ PM ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਹਰਸਿਮਰਤ ਬਾਦਲ ਨੇ ਕੀਤਾ ਧੰਨਵਾਦ

ਅਗਸਤ 14, 2026

ਮੌਸਮ ਵਿਭਾਗ ਵੱਲੋਂ ਭਲਕੇ ਪੰਜਾਬ ਦੇ ਕਈ ਹਿੱਸਿਆਂ ‘ਚ ਭਾਰੀ ਮੀਂਹ ਪੈਣ ਦੀ ਚਿਤਾਵਨੀ

ਅਗਸਤ 14, 2026

ਪੰਜਾਬ ‘ਚ SIR ਤਹਿਤ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ, 20.66 ਲੱਖ ਵੋਟਰਾਂ ਦੇ ਨਾਮ ਹੋਣਗੇ ਬਾਹਰ

ਅਗਸਤ 13, 2026

‘ਮਹਾਰਾਜਾ ਰਣਜੀਤ ਸਿੰਘ ਨੇ ਭਾਰਤ ਦੀ ਵਿਰਾਸਤ ਸੰਭਾਲੀ, ਅੱਜ ਉਨ੍ਹਾਂ ਦੀ ਵਿਰਾਸਤ ਸੰਭਾਲਣਾ ਸਾਡੀ ਜ਼ਿੰਮੇਵਾਰੀ ਹੈ’ – ਸੰਸਦ ਮੈਂਬਰ ਸਤਨਾਮ ਸੰਧੂ

ਅਗਸਤ 13, 2026

ਵਿਜੀਲੈਂਸ ਬਿਊਰੋ ਵੱਲੋਂ ਜੁਲਾਈ ਦੌਰਾਨ 14 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 14 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਅਗਸਤ 12, 2026
Load More

Recent News

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ‘ਤੇ ਫਾਇਰਿੰਗ

ਅਗਸਤ 14, 2026

ਸੁਖਬੀਰ ਬਾਦਲ ਦਾ ਹਾਲ ਜਾਨਣ ਲਈ PM ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਹਰਸਿਮਰਤ ਬਾਦਲ ਨੇ ਕੀਤਾ ਧੰਨਵਾਦ

ਅਗਸਤ 14, 2026

ਮੌਸਮ ਵਿਭਾਗ ਵੱਲੋਂ ਭਲਕੇ ਪੰਜਾਬ ਦੇ ਕਈ ਹਿੱਸਿਆਂ ‘ਚ ਭਾਰੀ ਮੀਂਹ ਪੈਣ ਦੀ ਚਿਤਾਵਨੀ

ਅਗਸਤ 14, 2026

ਲਾਲ ਕਿਲ੍ਹੇ ‘ਤੇ ਪਹਿਲੀ ਵਾਰ ਵੰਦੇ ਮਾਤਰਮ, 5 ਹਜ਼ਾਰ ਵਿਸ਼ੇਸ਼ ਮਹਿਮਾਨ… ਜਾਣੋ ਇਸ ਵਾਰ 15 ਅਗਸਤ ਨੂੰ ਹੋਰ ਕੀ-ਕੀ ਹੋਵੇਗਾ ?

ਅਗਸਤ 14, 2026

ਪੰਜਾਬ ‘ਚ SIR ਤਹਿਤ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ, 20.66 ਲੱਖ ਵੋਟਰਾਂ ਦੇ ਨਾਮ ਹੋਣਗੇ ਬਾਹਰ

ਅਗਸਤ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.