ਸ਼ਨੀਵਾਰ, ਜੂਨ 20, 2026 04:22 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

AAP: ਮੰਤਰੀ ਅਮਨ ਅਰੋੜਾ ਸ਼ਹਿਰੀ ਵਿਕਾਸ ਅਥਾਰਟੀਆਂ ਦੇ ਕੰਮਾਂ ਦੀ ਮੌਕੇ ‘ਤੇ ਜਾ ਕੇ ਕਰਨਗੇ ਸਮੀਖਿਆ

by Gurjeet Kaur
ਜੁਲਾਈ 24, 2022
in Featured News, ਪੰਜਾਬ
0

AAP:  ਸੂਬੇ ਵਿੱਚ ਬੇਤਰਤੀਬੇ ਅਤੇ ਗ਼ੈਰ-ਸੁਚਾਰੂ ਢੰਗ ਨਾਲ ਹੋ ਰਹੇ ਵਿਕਾਸ ’ਤੇ ਪੂਰਨ ਰੋਕ ਲਗਾਉਣ ਦੇ ਉਦੇਸ਼ ਨਾਲ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਅੱਜ ਕਿਹਾ ਕਿ ਸ਼ਹਿਰੀ ਖੇਤਰਾਂ ਵਿੱਚ ਵਿਕਾਸ ਦਾ ਜ਼ਮੀਨੀ ਪੱਧਰ ‘ਤੇ ਜਾਇਜ਼ਾ ਲੈਣ ਲਈ ਉਹ ਸਾਰੀਆਂ ਸ਼ਹਿਰੀ ਵਿਕਾਸ ਅਥਾਰਟੀਆਂ ਦਾ ਦੌਰਾ ਕਰਨਗੇ ਤਾਂ ਜੋ ਇਨ੍ਹਾਂ ਖੇਤਰਾਂ ’ਚ ਚੱਲ ਰਹੇ ਵਿਕਾਸ ਕਾਰਜਾਂ ਦਾ ਸਹੀ ਮੁਲਾਂਕਣ ਕੀਤਾ ਜਾ ਸਕੇ ਅਤੇ ਵਿਭਾਗ ਦੇ ਕੰਮਕਾਜ ਨੂੰ ਹੋਰ ਸੁਚਾਰੂ ਤੇ ਬਿਹਤਰ ਬਣਾਇਆ ਜਾ ਸਕੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਹਾਲ ਹੀ ਵਿੱਚ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਲੰਮੀਆਂ ਤੇ ਵਿਸਥਾਰਪੂਰਵਕ ਮੀਟਿੰਗਾਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ “ਮੈਂ ਇਸ ਹਫ਼ਤੇ ਤੋਂ ਪੰਜਾਬ ਦਾ ਦੌਰਾ ਸ਼ੁਰੂ ਕਰਾਂਗਾ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸ਼ਹਿਰੀ ਖੇਤਰਾਂ ਵਿੱਚ ਸੰਤੁਲਿਤ ਵਿਕਾਸ ਅਤੇ ਪੰਜਾਬ ਵਿੱਚ ਅਤਿ-ਆਧੁਨਿਕ ਤਕਨਾਲੋਜੀ ਅਪਣਾਉਂਦਿਆਂ ਸ਼ਹਿਰਾਂ ਦੇ ਰਿਹਾਇਸ਼ੀ, ਵਪਾਰਕ ਅਤੇ ਉਦਯੋਗਿਕ ਖੇਤਰਾਂ ਵਿੱਚ ਸੁਧਾਰ ਅਤੇ ਯੋਜਨਾਬੱਧ ਵਿਕਾਸ ਨੂੰ ਯਕੀਨੀ ਬਣਾਉਣ ਦਾ ਅਹਿਦ ਲਿਆ ਹੈ।’’

ਮਿੱਥੇ ਪ੍ਰੋਗਰਾਮ ਅਨੁਸਾਰ ਕੈਬਨਿਟ ਮੰਤਰੀ ਇਸ ਹਫ਼ਤੇ ਪਟਿਆਲਾ ਵਿਕਾਸ ਅਥਾਰਟੀ (ਪੀ.ਡੀ.ਏ.) ਦਾ ਦੌਰਾ ਕਰਨਗੇ। ਉਨ੍ਹਾਂ ਕਿਹਾ ਕਿ ਸ਼ਹਿਰੀ ਖੇਤਰਾਂ ਦੇ ਲੋਕਾਂ ਦੇ ਵਿਚਾਰਾਂ ਅਤੇ ਲੋੜਾਂ ਨੂੰ ਹੋਰ ਡੂੰਘਾਈ ਨਾਲ ਜਾਣਨ ਦੇ ਮੱਦੇਨਜ਼ਰ ਉਹ ਰੈਜ਼ੀਡੈਂਟਸ ਵੈੱਲਫੇਅਰ ਐਸੋਸੀਏਸ਼ਨਾਂ, ਰੀਅਲ ਅਸਟੇਟ ਡਿਵੈੱਲਪਰਾਂ ਅਤੇ ਹੋਰ ਭਾਈਵਾਲਾਂ ਨਾਲ ਵੀ ਮੀਟਿੰਗਾਂ ਕਰਨਗੇ ਤਾਂ ਜੋ ਉਨ੍ਹਾਂ ਨੂੰ ਪੰਜਾਬ ਦੇ ਟਿਕਾਊ ਅਤੇ ਸੁਚਾਰੂ ਵਿਕਾਸ ਵਿੱਚ ਭਾਈਵਾਲ ਬਣਾਇਆ ਜਾ ਸਕੇ। ਕੈਬਨਿਟ ਮੰਤਰੀ ਨੇ ਦੁਹਰਾਇਆ ਕਿ ਗ਼ੈਰ-ਕਾਨੂੰਨੀ ਕਾਲੋਨੀਆਂ ਪ੍ਰਤੀ ਪਿਛਲੀਆਂ ਸਰਕਾਰਾਂ ਦੀ ਗ਼ੈਰ-ਜਿੰਮੇਵਾਰਾਨਾ ਪਹੁੰਚ ਅਤੇ ਨਵੀਂ ਯੋਜਨਾਬੱਧ ਟਾਊਨਸ਼ਿਪ ਲਿਆਉਣ ਵਿੱਚ ਨਾਕਾਮੀ ਹੀ ਮੁੱਖ ਰੂਪ ’ਚ ਸੂਬੇ ਦੇ ਬੇਤਰਤੀਬੇ ਸ਼ਹਿਰੀ ਵਿਕਾਸ ਦਾ ਕਾਰਨ ਬਣੀ ਹੈ ਪਰ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਮਨਜ਼ੂਰਸੁਦਾ ਕਾਲੋਨੀਆਂ ਵਿੱਚ ਬੁਨਿਆਦੀ ਨਾਗਰਿਕ ਸਹੂਲਤਾਂ ਯਕੀਨੀ ਬਣਾਉਣ ਸਣੇ ਸ਼ਹਿਰੀ ਖੇਤਰਾਂ ਵਿੱਚ ਨਵੀਂ ਯੋਜਨਾਬੱਧ ਟਾਊਨਸਸ਼ਿਪ ਸਥਾਪਤ ਕਰਨ ਲਈ ਕੋਈ ਕਸਰ ਨਹੀਂ ਛੱਡੇਗੀ।

Tags: aapaman aroraCabinet Minister
Share210Tweet131Share53

Related Posts

ਗਲਤ ਡਰਾਈਵ ‘ਤੇ ਸੁਪਰੀਮ ਕੋਰਟ ਦਾ ਵੱਡਾ ਬਿਆਨ

ਜੂਨ 19, 2026

ਪ੍ਰਧਾਨ ਮੰਤਰੀ ਮੋਦੀ ਨੂੰ ਪੱਤਰ ਲਿਖ ਕਾਕਰੋਚ ਜਨਤਾ ਪਾਰਟੀ ਦੇ ਮੁਖੀ ਅਭਿਜੀਤ ਦੀਪਕੇ ਨੇ NEET ਪੇਪਰ ਲੀਕ ਪੀੜਤਾਂ ਲਈ ਮੰਗਿਆ 1 ਕਰੋੜ ਰੁਪਏ ਦਾ ਮੁਆਵਜ਼ਾ

ਜੂਨ 19, 2026

Weather Update; 11 ਰਾਜਾਂ ‘ਚ ਪਏਗਾ ਭਾਰੀ ਮੀਂਹ, ਮੌਸਮ ਵਿਭਾਗ ਦਾ ਅਲਰਟ ਜਾਰੀ

ਜੂਨ 19, 2026

ਟੈਲੀਗ੍ਰਾਮ ਨੂੰ ਦਿੱਲੀ ਹਾਈ ਕੋਰਟ ਦਾ ਝਟਕਾ, ਪਾਬੰਦੀ ਹਟਾਉਣ ਤੋਂ ਇਨਕਾਰ

ਜੂਨ 19, 2026

ਹੋਰਮੁਜ਼ ਤੋਂ ਭਾਰਤ ਲਈ ਖੁਸ਼ਖਬਰੀ: ਅਮਰੀਕਾ-ਈਰਾਨ ਸੌਦੇ ਨੂੰ ਅੰਤਿਮ ਰੂਪ ਦੇਣ ਮਗਰੋਂ ਪਹਿਲਾ LNG ਟੈਂਕਰ, ‘ਦਿਸ਼ਾ’, ਪਹੁੰਚਿਆ ਗੁਜਰਾਤ

ਜੂਨ 19, 2026

ਨਕਲੀ ਵੀਡੀਓ ਪਿੱਛੇ ਦੀ ਸੱਚਾਈ ਸਾਹਮਣੇ ਆ ਚੁੱਕੀ ਹੈ; ਵੀਡੀਓ ਵਿੱਚ 1,191 ਫਰੇਮ ਹਨ ਅਤੇ ਇੱਕ ਵੀ ਫਰੇਮ ਮੇਰੇ ਕਿਸੇ ਵੀ ਸਰੀਰਕ ਲੱਛਣ ਨਾਲ ਮੇਲ ਨਹੀਂ ਖਾਂਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 19, 2026
Load More

Recent News

ਗਲਤ ਡਰਾਈਵ ‘ਤੇ ਸੁਪਰੀਮ ਕੋਰਟ ਦਾ ਵੱਡਾ ਬਿਆਨ

ਜੂਨ 19, 2026

ਪ੍ਰਧਾਨ ਮੰਤਰੀ ਮੋਦੀ ਨੂੰ ਪੱਤਰ ਲਿਖ ਕਾਕਰੋਚ ਜਨਤਾ ਪਾਰਟੀ ਦੇ ਮੁਖੀ ਅਭਿਜੀਤ ਦੀਪਕੇ ਨੇ NEET ਪੇਪਰ ਲੀਕ ਪੀੜਤਾਂ ਲਈ ਮੰਗਿਆ 1 ਕਰੋੜ ਰੁਪਏ ਦਾ ਮੁਆਵਜ਼ਾ

ਜੂਨ 19, 2026

Weather Update; 11 ਰਾਜਾਂ ‘ਚ ਪਏਗਾ ਭਾਰੀ ਮੀਂਹ, ਮੌਸਮ ਵਿਭਾਗ ਦਾ ਅਲਰਟ ਜਾਰੀ

ਜੂਨ 19, 2026

ਟੈਲੀਗ੍ਰਾਮ ਨੂੰ ਦਿੱਲੀ ਹਾਈ ਕੋਰਟ ਦਾ ਝਟਕਾ, ਪਾਬੰਦੀ ਹਟਾਉਣ ਤੋਂ ਇਨਕਾਰ

ਜੂਨ 19, 2026

ਹੋਰਮੁਜ਼ ਤੋਂ ਭਾਰਤ ਲਈ ਖੁਸ਼ਖਬਰੀ: ਅਮਰੀਕਾ-ਈਰਾਨ ਸੌਦੇ ਨੂੰ ਅੰਤਿਮ ਰੂਪ ਦੇਣ ਮਗਰੋਂ ਪਹਿਲਾ LNG ਟੈਂਕਰ, ‘ਦਿਸ਼ਾ’, ਪਹੁੰਚਿਆ ਗੁਜਰਾਤ

ਜੂਨ 19, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.