ਸ਼ੁੱਕਰਵਾਰ, ਮਾਰਚ 20, 2026 09:32 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

‘ਆਪ’ ਦੇ ‘ਵੋਟ ਆਫ ਲੋਅ ਕਾਨਫੀਡੈਂਸ’ ਨੂੰ ਰਾਜਾ ਵੜਿੰਗ ਨੇ ਦੱਸਿਆ ਹਾਸੋਹੀਣਾ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ 22 ਸਤੰਬਰ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਵੋਟ ਆਫ ਕਾਨਫੀਡੈਂਸ ਲਈ ਆਮ ਆਦਮੀ ਪਾਰਟੀ (ਆਪ) ਸਰਕਾਰ 'ਤੇ ਸਵਾਲ ਉਠਾਏ ਹਨ, ਜਦਕਿ ਕਿਸੇ ਨੇ ਵੀ ਇਨ੍ਹਾਂ ਵੱਲੋਂ ਵਿਧਾਇਕਾਂ ਦੇ ਬਹੁਮਤ ਆਂਕੜਾ ਖੋਹੁਣ ਬਾਰੇ ਚੁਣੌਤੀ ਨਹੀਂ ਦਿੱਤੀ ਗਈ ਸੀ

by Bharat Thapa
ਸਤੰਬਰ 20, 2022
in Featured, Featured News, ਪੰਜਾਬ
0

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ 22 ਸਤੰਬਰ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਵੋਟ ਆਫ ਕਾਨਫੀਡੈਂਸ ਲਈ ਆਮ ਆਦਮੀ ਪਾਰਟੀ (ਆਪ) ਸਰਕਾਰ ‘ਤੇ ਸਵਾਲ ਉਠਾਏ ਹਨ, ਜਦਕਿ ਕਿਸੇ ਨੇ ਵੀ ਇਨ੍ਹਾਂ ਵੱਲੋਂ ਵਿਧਾਇਕਾਂ ਦੇ ਬਹੁਮਤ ਆਂਕੜਾ ਖੋਹੁਣ ਬਾਰੇ ਚੁਣੌਤੀ ਨਹੀਂ ਦਿੱਤੀ ਗਈ ਸੀ ।
ਇੱਥੇ ਜਾਰੀ ਇੱਕ ਬਿਆਨ ਵਿੱਚ ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਤੁਸੀਂ ‘ਕੌਨਫੀਡੈਂਸ ਸ਼ੋਅ’’ ਦਾ ਡਰਾਮਾ ਰਚ ਕੇ ਲੋਕਾਂ ਦਾ ਭਰੋਸਾ ਨਹੀਂ ਜਿੱਤ ਸਕਦੇ, ਜੋ ਤੁਸੀਂ ਆਪਣੀਆਂ ਕਰਤੂਤਾਂ ਕਾਰਨ ਪਹਿਲਾਂ ਹੀ ਗੁਆ ਚੁੱਕੇ ਹੋ। ਇਹ ਵੋਟ ਆਫ ਕੌਨਫੀਡੈਂਸ ਨਹੀਂ , ਵੋਟ ਆਫ ਲੋ ਕੌਂਫੀਡੈਂਸ ਹੈ।
ਉਨ੍ਹਾਂ ਕਿਹਾ ਕਿ ਆਮ ਤੌਰ ‘ਤੇ ਸਰਕਾਰ ਵੱਲੋਂ ਵੋਟ ਆਫ ਕੌਨਫੀਡੈਂਸ ਉਦੋਂ ਲਿਆਇਆ ਜਾਂਦਾ ਹੈ, ਜਦੋਂ ਵਿਰੋਧੀ ਧਿਰ ਵੱਲੋਂ ਇਹ ਸਵਾਲ ਕੀਤਾ ਜਾਂਦਾ ਹੈ ਕਿ ਇਸਨੇ ਸਦਨ ਦਾ ਭਰੋਸਾ ਗੁਆ ਦਿੱਤਾ ਹੈ। ਪਰ ਇਸ ਮਾਮਲੇ ਵਿੱਚ ਸਰਕਾਰ ਖ਼ੁਦ ਹੀ ਵੋਟ ਆਫ ਕੌਨਫੀਡੈਂਸ ਲਿਆ ਰਹੀ ਹੈ, ਜਿਸ ਤੋਂ ਸਾਫ਼ ਜ਼ਾਹਿਰ ਹੁੰਦਾ ਹੈ ਕਿ ਉਹ ਖ਼ੁਦ ਹੀ ਭਰੋਸਾ ਗੁਆ ਚੁੱਕੀ ਹੈ।
ਉਨ੍ਹਾਂ ਕਿਹਾ ਕਿ ਅਸਲ ਵਿਚ ਇਹ ਵੋਟ ਆਫ ਲੋ ਕੌਨਫੀਡੈਂਸ ਹੈ, ਕਿਉਂਕਿ ਸਰਕਾਰ ਆਪਣੇ ਅਤੇ ਪੰਜਾਬ ਦੇ ਲੋਕਾਂ ਦਾ ਭਰੋਸਾ ਪੂਰੀ ਤਰ੍ਹਾਂ ਗੁਆ ਚੁੱਕੀ ਹੈ, ਜਿਸਨੂੰ ਲਗਾਤਾਰ ਝਟਕਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਵਿਚ ਦਿੱਲੀ ਅਤੇ ਪੰਜਾਬ ਵਿਚ ਹੋਏ ਆਬਕਾਰੀ ਘੁਟਾਲਿਆਂ ਦੀ ਜਾਂਚ, ਬੀ.ਐਮ.ਡਬਲਯੂ ਵਿੱਚ ਨਿਵੇਸ਼ ਚੋਂ ਲਏ ਕੀਤੇ ਗਏ ਝੂਠੇ ਵਾਅਦਿਆਂ ਕਾਰਨ ਬੇਇੱਜ਼ਤੀ ਅਤੇ ਹੋਰ ਸ਼ਾਮਲ ਹਨ।
ਵੜਿੰਗ ਨੇ ਕਿਹਾ ਕਿ ‘ਆਪ’ ਸਰਕਾਰ ਪਹਿਲਾਂ ਹੀ ਨਿਸ਼ਚਿਤ ਹੈ ਕਿ ਵਿਧਾਨ ਸਭਾ ‘ਚ ਗਿਣਤੀ ਵਧਣ ਕਾਰਨ ਉਹ ਭਰੋਸੇ ਦਾ ਵੋਟ ਜਿੱਤੇਗੀ। ਪਰ ਤੁਸੀਂ ਲੋਕਾਂ ਦਾ ਭਰੋਸਾ ਕਿਵੇਂ ਜਿੱਤ ਸਕਦੇ ਹੋ, ਜੋ ਤੁਸੀਂ ਪਹਿਲਾਂ ਹੀ ਗੁਆ ਚੁੱਕੇ ਹੋ? ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਉਮੀਦਾਂ ਨੂੰ ਪੂਰਾ ਕਰਨ ਵਾਸਤੇ ਇਹ ਅੰਕੜੇ ਪੂਰੇ ਨਹੀਂ ਹਨ, ਜਿਨ੍ਹਾਂ ਤੁਸੀਂ ਬੁਰੀ ਤਰ੍ਹਾਂ ਤੋੜ ਚੁੱਕੇ ਹੋ।

Tags: 'vote of low confidence'aapraja waringridiculous
Share209Tweet131Share52

Related Posts

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਐਨੇ ਹਜ਼ਾਰ ਰੁਪਏ ਸਸਤੀ ਹੋਈ ਚਾਂਦੀ, ਸੋਨੇ ਦੀਆਂ ਕੀਮਤਾਂ ‘ਚ ਭਾਰੀ ਗਿਰਾਵਟ; ਜਾਣੋ ਅੱਜ ਦੇ ਰੇਟ

ਮਾਰਚ 19, 2026

ਕੈਨੇਡਾ ਦੀ ਵੱਡੀ ਕਾਰਵਾਈ: ਪੰਜਾਬੀ ਮੂਲ ਦੇ ਦੋ ਗੈਂਗਸਟਰਾਂ ਨੂੰ ਦੇਸ਼ ਨਿਕਾਲਾ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

‘ਆਪ’ ਮੰਤਰੀ ਨੇ ਗੈਸ ਏਜੰਸੀ ‘ਤੇ ਮਾਰਿਆ ਛਾਪਾ

ਮਾਰਚ 19, 2026

ਪੰਜਾਬ ਵੱਲੋਂ ਰਾਜਸਥਾਨ ਸਰਕਾਰ ਪਾਸੋਂ ਦਹਾਕਿਆਂ ਤੋਂ ਪਾਣੀ ਦੀ ਵਰਤੋਂ ਦਾ 1.44 ਲੱਖ ਕਰੋੜ ਰੁਪਏ ਦਾ ਬਕਾਇਆ ਵਸੂਲਿਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 19, 2026
Load More

Recent News

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਐਨੇ ਹਜ਼ਾਰ ਰੁਪਏ ਸਸਤੀ ਹੋਈ ਚਾਂਦੀ, ਸੋਨੇ ਦੀਆਂ ਕੀਮਤਾਂ ‘ਚ ਭਾਰੀ ਗਿਰਾਵਟ; ਜਾਣੋ ਅੱਜ ਦੇ ਰੇਟ

ਮਾਰਚ 19, 2026

ਕੈਨੇਡਾ ਦੀ ਵੱਡੀ ਕਾਰਵਾਈ: ਪੰਜਾਬੀ ਮੂਲ ਦੇ ਦੋ ਗੈਂਗਸਟਰਾਂ ਨੂੰ ਦੇਸ਼ ਨਿਕਾਲਾ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

‘ਆਪ’ ਮੰਤਰੀ ਨੇ ਗੈਸ ਏਜੰਸੀ ‘ਤੇ ਮਾਰਿਆ ਛਾਪਾ

ਮਾਰਚ 19, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.